• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ਏਅਰ ਫੋਰਸ ‘ਚ ਟੈਕਨੀਸ਼ੀਅਨ ਵਜੋਂ ਭਰਤੀ ਹੋਇਆ 20 ਸਾਲਾ ਅੰਮ੍ਰਿਤਧਾਰੀ ਨੌਜਵਾਨ

Asli Punjabi by Asli Punjabi
August 12, 2020
in World
0
ਨਿਊਜ਼ੀਲੈਂਡ ਏਅਰ ਫੋਰਸ ‘ਚ ਟੈਕਨੀਸ਼ੀਅਨ ਵਜੋਂ ਭਰਤੀ ਹੋਇਆ 20 ਸਾਲਾ ਅੰਮ੍ਰਿਤਧਾਰੀ ਨੌਜਵਾਨ
589
SHARES
3.3k
VIEWS
Share on FacebookShare on TwitterShare on Whatsapp

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਔਕਲੈਂਡ, 11 ਅਗਸਤ, 2020:-ਬਾਹਰਲੇ ਦੇਸ਼ ਜਿੱਥੇ ਵਿਸ਼ਵ ਪੱਧਰ ਦੀ ਪੜ੍ਹਾਈ ਵਾਸਤੇ ਆਪਣੇ ਬਾਰਡਰ ਖੁੱਲ੍ਹੇ ਰੱਖਦੇ ਹਨ ਉਥੇ ਹੋਣਹਾਰ ਬੱਚਿਆਂ ਦੇ ਲਈ ਇਨ੍ਹਾਂ ਬਾਰਡਰਾਂ ਦੀ ਸੁਰੱਖਿਆ ਲਈ ਆਪਣੇ ਬੂਹੇ ਵੀ ਖੁੱਲ੍ਹੇ ਰੱਖਦੇ ਹਨ। ਇਥੋਂ ਤੱਕ ਕਿ ਬਾਰਡਰ ਸੁਰੱਖਿਆ ਦੀ ਚਾਬੀ ਵੀ ਇਨ੍ਹਾਂ ਹੱਥ ਫੜਾ ਛੱਡਦੇ ਹਨ। ਖੁਸ਼ੀ ਹੁੰਦੀ ਹੈ ਜਦੋਂ ਅਜਿਹੀਆਂ ਉਚ ਪੱਧਰ ਦੀਆਂ ਅਤੇ ਵਿਸ਼ਵਾਸ਼ ਗੜੁੱਚ ਨੌਕਰੀਆਂ ਬਿਨਾਂ ਕਿਸੇ ਭੇਦਭਾਵ ਦੇ ਮਿਲਣ ਲਗਦੀਆਂ ਹਨ। ਨਿਊਜ਼ੀਲੈਂਡ ਇਕ ਬਹੁ-ਕੌਮੀ ਦੇਸ਼ ਹੈ ਅਤੇ ਇਥੇ ਲਿਆਕਤ ਦੇ ਅਧਾਰ ਉਤੇ ਪ੍ਰਵਾਸੀ ਬੱਚੇ ਉਚ ਨੌਕਰੀਆਂ ਆਪਣੀਆਂ ਧਾਰਮਿਕ ਕਦਰਾਂ ਕੀਮਤਾਂ ਬਰਕਰਾਰ ਰੱਖਦਿਆਂ ਹਾਸਿਲ ਕਰ ਰਹੇ ਹਨ। ਆਪ ਨੂੰ ਜਾਣ ਕਿ ਖੁਸ਼ੀ ਹੋਏਗੀ ਕਿ ਇਕ ਹੁਣ ਇਕ 20 ਸਾਲਾ ਅੰਮ੍ਰਿਤਧਾਰੀ ਸਿੱਖ ਨੌਜਵਾਨ ਸੁਹੇਲਜੀਤ ਸਿੰਘ ਨਿਊਜ਼ੀਲੈਂਡ ਏਅਰਫੋਰਸ ਦੇ ਵਿਚ ‘ਏਅਰ ਕਰਾਫਟ ਟੈਕਨੀਸ਼ੀਅਨ’ ਵਜੋਂ ਭਰਤੀ ਹੋਇਆ ਹੈ। ਇਕ ਸੰਪੂਰਨ ਮਕੈਨਿਕ ਬਨਣ ਦੇ ਲਈ ਇਸਨੂੰ ਦੋ ਹੋਰ ਕੋਰਸ ਕਰਵਾਏ ਜਾ ਰਹੇ ਹਨ। ਇਕ ਪੇਸ਼ੇਵਰ ਮਕੈਨਿਕ ਬਨਣ ਤੋਂ ਬਾਅਦ ਇਹ ਨੌਜਵਾਨ ਏਅਰ ਕਰਾਫਟ ਦੀ ਉਡਾਣ ਤੋਂ ਪਹਿਲਾਂ ਅਤੇ ਲੈਂਡਿੰਗ ਤੋਂ ਬਾਅਦ ਦੀ ਮੈਕਨੀਕਲ ਸਰਵਿਸ ਕਰਨ ਦੇ ਯੋਗ ਹੋਵੇਗਾ। ਇਸ ਤੋਂ ਅਗਲੇਰਾ ਕੋਰਸ ਕਰਨ ਬਾਅਦ ਇਹ ਨੌਜਵਾਨ ਸੀਨੀਅਰ ਟੀਮ ਦਾ ਮੈਂਬਰ ਬਣ ਜਾਵੇਗਾ ਜੋ ਜਹਾਜ਼ ਦੇ ਵੱਡੇ ਨੁਕਸ ਲੱਭ ਠੀਕ ਕਰਦੇ ਹਨ ਅਤੇ ਇੰਜਣ ਆਦਿ ਦੀ ਅਦਲਾ-ਬਦਲੀ ਕਰਦੇ ਹਨ। ਨਿਊਜ਼ੀਲੈਂਡ ਏਅਰ ਫੋਰਸ ਦੇ ਵਿਚ ਧਰਮ ਦੇ ਅਨੁਸਾਰ ਆਪਣਾ ਹੁਲੀਆ ਰੱਖਣ ਦੀ ਛੋਟ ਹੈ ਜਿਸ ਕਰਕੇ ਇਹ ਨੌਜਵਾਨ ਪੰਜ ਕਕਾਰਾਂ ਦਾ ਧਾਰਣੀ ਰਹਿੰਦਾ ਹੈ ਅਤੇ ਸਿਰ ਉਤੇ ਛੋਟੀ ਦਸਤਾਰ ਜਾਂ ਪਟਕਾ ਬੰਨ੍ਹ ਕੇ ਆਪਣੀ ਨੌਕਰੀ ਕਰਦਾ ਹੈ। ਵਰਦੀ ਦੇ ਰੂਪ ਵਿਚ ਛੋਟੀ ਦਸਤਾਰ ਦੇ ਉਤੇ ਏਅਰ ਫੋਰਸ ਦਾ ਬੈਜ ਲਗਾਉਣਾ ਹੁੰਦਾ ਹੈ ਜੋ ਬਾਕੀ ਦੇ ਨੌਜਵਾਨ ਆਪਣੀ ਟੋਪੀ ਦੇ ਉਤੇ ਲਗਾਉਂਦੇ ਹਨ। ਇਥੇ ਕਕਾਰਾਂ ਦੀ ਕੋਈ ਮਨਾਹੀ ਨਹੀਂ ਹੈ। ਏਅਰ ਫੋਰਸ ਦੇ ਇਸ ਨੌਜਵਾਨ ਦੀ ਅਜੋਕੇ ਭਾਰਤੀ ਮੁੰਡਿਆ ਅਤੇ ਕੁੜੀਆਂ ਨੂੰ ਅਪੀਲ ਹੈ ਕਿ ਉਹ ਨਿਊਜ਼ੀਲੈਂਡ ਡਿਫੈਂਸ ਫੋਰਸ ਦੇ ਵਿਚ ਭਰਤੀ ਹੋਣ। ਇਥੇ ਕਿਸੇ ਤਰ੍ਹਾਂ ਦਾ ਕੋਈ ਭੇਦਭਾਵ ਨਹੀਂ ਹੈ ਅਤੇ ਸਾਰੇ ਇਕ ਦੂਜੇ ਦੀ ਸਹਾਇਤਾ ਕਰਦੇ ਹਨ। ਇਸ ਵੇਲੇ ਏਅਰ ਫੋਰਸ ਦੇ ਵਿਚ ਦੋ ਹੋਰ ਸਿੱਖ ਕਮਿਸ਼ਨਡ ਇੰਜੀਨੀਅਰ ਆਫੀਸਰ ਵੀ ਹਨ ਪਰ ਜਦੋਂ ਉਸਨੇ ਅਪਲਾਈ ਕੀਤਾ ਸੀ ਤਾਂ ਉਹ ਨਿੱਜੀ ਤੌਰ ‘ਤੇ ਕਿਸੇ ਨੂੰ ਨਹੀਂ ਜਾਣਦਾ ਸੀ।

Previous Post

ਫੇਫੜਿਆਂ ਦੇ ਕੈਂਸਰ ਦੀ ਤੀਜੀ ਸਟੇਜ ਨਾਲ ਜੂਝ ਰਹੇ ਹਨ ਸੰਜੈ ਦੱਤ

Next Post

ਸ੍ਰੀ ਦਰਬਾਰ ਸਾਹਿਬ ਦੀ ਥਾਂ ਮੰਦਿਰ ਬਣਾਉਣ ਦੀ ਗੱਲ ਕਰਨ ਵਾਲੇ ਕੱਟੜਵਾਦੀ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਨੇ ਦਰਜ ਕਰਵਾਈ ਸ਼ਿਕਾਇਤ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਸ੍ਰੀ ਦਰਬਾਰ ਸਾਹਿਬ ਦੀ ਥਾਂ ਮੰਦਿਰ ਬਣਾਉਣ ਦੀ ਗੱਲ ਕਰਨ ਵਾਲੇ ਕੱਟੜਵਾਦੀ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਨੇ ਦਰਜ ਕਰਵਾਈ ਸ਼ਿਕਾਇਤ

ਸ੍ਰੀ ਦਰਬਾਰ ਸਾਹਿਬ ਦੀ ਥਾਂ ਮੰਦਿਰ ਬਣਾਉਣ ਦੀ ਗੱਲ ਕਰਨ ਵਾਲੇ ਕੱਟੜਵਾਦੀ ਖਿਲਾਫ ਦਿੱਲੀ ਗੁਰਦੁਆਰਾ ਕਮੇਟੀ ਨੇ ਦਰਜ ਕਰਵਾਈ ਸ਼ਿਕਾਇਤ

Recommended

ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

May 2, 2021
ਰਤਨ ਟਾਟਾ ਨੇ ਕਿਹਾ- ਮੈਂ ਠੀਕ ਠਾਕ, ਅਫ਼ਵਾਹਾਂ ਤੋਂ ਬਚੋ

ਰਤਨ ਟਾਟਾ ਨੇ ਕਿਹਾ- ਮੈਂ ਠੀਕ ਠਾਕ, ਅਫ਼ਵਾਹਾਂ ਤੋਂ ਬਚੋ

October 7, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In