• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਕੋਰੋਨਾ ਵੈਕਸੀਨ ਦੇ ਮਾਮਲੇ ਵਿੱਚ ਜਲਦਬਾਜ਼ੀ ਨਾ ਕਰੇ ਰੂਸ : ਵਿਸ਼ਵ ਸਹਿਤ ਸੰਠਗਨ

Asli Punjabi by Asli Punjabi
August 12, 2020
in World
0
ਕੋਰੋਨਾ ਵੈਕਸੀਨ ਦੇ ਮਾਮਲੇ ਵਿੱਚ ਜਲਦਬਾਜ਼ੀ ਨਾ ਕਰੇ ਰੂਸ : ਵਿਸ਼ਵ ਸਹਿਤ ਸੰਠਗਨ
586
SHARES
3.3k
VIEWS
Share on FacebookShare on TwitterShare on Whatsapp

You might also like

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਮਾਸਕੋ, 12 ਅਗਸਤ – ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਬੀਤੇ ਦਿਨ ਐਲਾਨ ਕੀਤਾ ਕਿ, ‘ਅਸੀਂ ਕੋਰੋਨਾ ਦੀ ਸੁਰੱਖਿਅਤ ਵੈਕਸੀਨ ਬਣਾ ਲਈ ਹੈ ਅਤੇ ਦੇਸ਼ ਵਿਚ ਰਜਿਸਟਰਡ ਵੀ ਕਰਾ ਲਿਆ ਹੈ| ਉਨ੍ਹਾਂ ਦੀਆਂ ਦੋ ਧੀਆਂ ਵਿਚੋਂ ਇਕ ਧੀ ਨੂੰ ਪਹਿਲੀ ਵੈਕਸੀਨ ਲੁਆਈ ਗਈ ਹੈ ਅਤੇ ਉਹ ਬਿਲਕੁੱਲ ਠੀਕ ਹੈ|’ ਹਾਲਾਂਕਿ ਹੁਣ ਵਿਸ਼ਵ ਸਿਹਤ ਸੰਗਠਨ ਨੇ ਰੂਸ ਨੂੰ ਵੈਕਸੀਨ ਦੇ ਮਾਮਲੇ ਵਿਚ ਜਲਦਬਾਜ਼ੀ ਨਾ ਵਿਖਾਉਣ ਲਈ ਕਿਹਾ ਹੈ ਅਤੇ ਉਸ ਦੇ ਇਸ ਰਵੱਈਏ ਨੂੰ ਖ਼ਤਰਨਾਕ ਵੀ ਦੱਸਿਆ ਹੈ| ਡਬਲਯੂ.ਐਚ.ਓ. ਨੇ ਇਹ ਵੀ ਕਿਹਾ ਹੈ ਕਿ ਉਸ ਕੋਲ ਅਜੇ ਤੱਕ ਰੂਸ ਵੱਲੋਂ ਵਿਕਸਿਤ ਕੀਤੀ ਜਾ ਰਹੀ ਕੋਰੋਨਾ ਵੈਕਸੀਨ ਦੀ ਕੋਈ ਜਾਣਕਾਰੀ ਨਹੀਂ ਹੈ|
ਰੂਸ ਨੇ ਵੈਕਸੀਨ ਦਾ ਨਾਮ ਆਪਣੇ ਪਹਿਲਾਂ ਸੈਟੇਲਾਈਟ ਦੇ ਨਾਮ ਤੇ ਰੱਖਿਆ ਹੈ| ਰੂਸੀ ਆਟੋਨੋਮਸ ਵੈਲਥ ਦੇ ਮੁਖੀ ਦਾ ਕਹਿਣਾ ਹੈ ਕਿ ਇਸ ਵੈਕਸੀਨ ਲਈ 1 ਅਰਬ ਡੋਜ ਲਈ ਉਨ੍ਹਾਂ ਨੂੰ 20 ਤੋਂ ਜ਼ਿਆਦਾ ਦੇਸ਼ਾਂ ਤੋਂ ਬੇਨਤੀ ਮਿਲ ਚੁੱਕੀ ਹੈ| ਉੱਧਰ ਵਿਸ਼ਵ ਸਹਿਤ ਸੰਠਗਨ ਨੇ ਕਿਹਾ ਹੈ ਕਿ ਰੂਸ ਨੇ ਉਨ੍ਹਾਂ ਨਾਲ ਵੈਕਸੀਨ ਅਤੇ ਟੈਸਟਿੰਗ ਦੀ ਪ੍ਰਕਿਰਿਆ ਨਾਲ ਜੁੜੀ ਕੋਈ ਜਾਣਕਾਰੀ ਸਾਂਝੀ ਹੀ ਨਹੀਂ ਕੀਤੀ ਹੈ| ਵਿਸ਼ਵ ਸਿਹਤ ਸੰਗਠਨ ਨੂੰ ਇਸ ਵੈਕਸੀਨ ਦੇ ਤੀਜੇ ਪੜਾਅ ਦੀ ਟੈਸਟਿੰਗ ਨੂੰ ਲੈ ਕੇ ਸ਼ੱਕ ਹੈ| ਸੰਗਠਨ ਦੇ ਬੁਲਾਰੇ ਕ੍ਰਿਸਟੀਅਨ ਲਿੰਡਮਿਅਰ ਨੇ ਪ੍ਰੈਸ ਬਰੀਫਿੰਗ ਦੌਰਾਨ ਕਿਹਾ ਕਿ ਜੇਕਰ ਕਿਸੇ ਵੈਕਸੀਨ ਦਾ ਤੀਜੇ ਪੜਾਅ ਦਾ ਟ੍ਰਾਇਲ ਕੀਤੇ ਬਿਨਾਂ ਹੀ ਉਸ ਦੇ ਉਤਪਾਦਨ ਲਈ ਲਾਈਸੈਂਸ ਜਾਰੀ ਕਰ ਦਿੱਤਾ ਜਾਂਦਾ ਹੈ, ਤਾਂ ਇਸ ਨੂੰ ਖਤਰਨਾਕ ਮੰਨਣਾ ਹੀ ਪਵੇਗਾ|
ਵਿਸ਼ਵ ਸਿਹਤ ਸੰਗਠਨ ਦੇ ਅਧੀਨ ਆਉਣ ਵਾਲੇ ਪੈਨ-ਅਮੈਰੀਕਨ ਹੈਲਥ ਆਰਗੇਨਾਈਜੇਸ਼ਨ ਦੇ ਸਹਾਇਕ ਨਿਰਦੇਸ਼ਕ ਜਰਬਾਸ ਬਾਰਬੋਸਾ ਨੇ ਕਿਹਾ ਕਿ, ਬ੍ਰਾਜ਼ੀਲ ਵੈਕਸੀਨ ਬਣਾਉਣਾ ਸ਼ੁਰੂ ਕਰੇਗਾ ਪਰ ਜਦੋਂ ਤੱਕ ਹੋਰ ਟ੍ਰਾਇਲ ਪੂਰੇ ਨਹੀਂ ਹੋ ਜਾਂਦੇ ਇਹ ਨਹੀਂ ਕੀਤਾ ਜਾਣਾ ਚਾਹੀਦਾ ਹੈ|’ ਉਨ੍ਹਾਂ ਕਿਹਾ ਕਿ ਵੈਕਸੀਨ ਬਣਾਉਣ ਵਾਲੇ ਕਿਸੇ ਨੂੰ ਵੀ ਇਸ ਪ੍ਰਕਿਰਿਆ ਦਾ ਪਾਲਣ ਕਰਣਾ ਹੈ ਜੋ ਕਿ ਇਹ ਯਕੀਨੀ ਕਰੇਗਾ ਕਿ ਵੈਕਸੀਨ ਸੁਰੱਖਿਅਤ ਹੈ ਅਤੇ ਵਿਸ਼ਵ ਸਿਹਤ ਸੰਗਠਨ ਨੇ ਉਸ ਦੀ ਸਿਫਾਰਿਸ਼ ਕੀਤੀ ਹੈ| ਪਿਛਲੇ ਹਫਤੇ ਵਿਸ਼ਵ ਸਿਹਤ ਸੰਗਠਨ ਨੇ ਰੂਸ ਨੂੰ ਅਪੀਲ ਕੀਤੀ ਸੀ ਕਿ ਉਹ ਕੋਰੋਨਾ ਖ਼ਿਲਾਫ ਵੈਕਸੀਨ ਬਣਾਉਣ ਲਈ ਅੰਤਰਰਾਸ਼ਟਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰੇ|
ਜਿਕਰਯੋਗ ਹੈ ਕਿ ਰੂਸ ਦੇ ਸਿਹਤ ਮੰਤਰਾਲੇ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ| ਮੰਨਿਆ ਜਾ ਰਿਹਾ ਹੈ ਕਿ ਰੂਸ ਵਿਚ ਹੁਣ ਵੱਡੇ ਪੈਮਾਨੇ ਤੇ ਲੋਕਾਂ ਨੂੰ ਇਹ ਵੈਕਸੀਨ ਦੇਣੀ ਸ਼ੁਰੂ ਕੀਤੀ ਜਾਏਗੀ| ਹਾਲਾਂਕਿ ਰੂਸ ਨੇ ਜਿਸ ਤੇਜ਼ੀ ਨਾਲ ਕੋਰੋਨਾ ਵੈਕਸੀਨ ਨੂੰ ਹਾਸਲ ਕਰਨ ਦਾ ਦਾਅਵਾ ਕੀਤਾ ਹੈ, ਉਸ ਨੂੰ ਦੇਖਦੇ ਹੋਏ ਵਿਗਿਆਨਕ ਜਗਤ ਵਿਚ ਇਸ ਨੂੰ ਲੈ ਕੇ ਚਿੰਤਾਵਾਂ ਵੀ ਜਤਾਈਆਂ ਜਾ ਰਹੀਆਂ ਹਨ|

Previous Post

ਪਹਿਲੀ ਵਾਰ ਐਪਲ ਦੇ ਸੀਈਓ ਦਾ ਨਾਂਅ ਦੁਨੀਆਂ ਦੇ ਅਰਬਪਤੀਆਂ ‘ਚ ਹੋਇਆ ਸ਼ਾਮਿਲ

Next Post

ਐਸਐਸਪੀ ਧਰੁਵ ਦਹੀਆ ਦਾ ਤਬਾਦਲਾ, ਹੁਣ ਐਸਐਸਪੀ ਧਰੁਮਨ ਐਚ ਨਿੰਬਲੇ ਸਾਂਭਣਗੇ ਤਰਨਤਾਰਨ ਦੀ ਕਮਾਨ

Asli Punjabi

Asli Punjabi

Related Posts

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

by Asli Punjabi
March 18, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
Next Post
ਐਸਐਸਪੀ ਧਰੁਵ ਦਹੀਆ ਦਾ ਤਬਾਦਲਾ, ਹੁਣ ਐਸਐਸਪੀ ਧਰੁਮਨ ਐਚ ਨਿੰਬਲੇ ਸਾਂਭਣਗੇ ਤਰਨਤਾਰਨ ਦੀ ਕਮਾਨ

ਐਸਐਸਪੀ ਧਰੁਵ ਦਹੀਆ ਦਾ ਤਬਾਦਲਾ, ਹੁਣ ਐਸਐਸਪੀ ਧਰੁਮਨ ਐਚ ਨਿੰਬਲੇ ਸਾਂਭਣਗੇ ਤਰਨਤਾਰਨ ਦੀ ਕਮਾਨ

Recommended

AAP ਪੰਜਾਬ ਦੀ ਵੱਡੀ ਕਾਰਵਾਈ, ਇਸ ਆਗੂ ਨੂੰ ਪਾਰਟੀ ਤੋਂ ਕੀਤਾ ਸਸਪੈਂਡ

AAP ਪੰਜਾਬ ਦੀ ਵੱਡੀ ਕਾਰਵਾਈ, ਇਸ ਆਗੂ ਨੂੰ ਪਾਰਟੀ ਤੋਂ ਕੀਤਾ ਸਸਪੈਂਡ

September 24, 2025
ਚਾਰ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਪਲਟਿਆ ਟਰੱਕ, 4 ਦੀ ਮੌਤ

ਚਾਰ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਪਲਟਿਆ ਟਰੱਕ, 4 ਦੀ ਮੌਤ

August 9, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In