• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਅਕਾਲੀ ਦਲ ਨੇ ਸਮਰਾਲਾ ਯੂਥ ਵਿੰਗ ਪ੍ਰਧਾਨ ਦੇ ਕਤਲ ਦੀ ਕੀਤੀ ਜ਼ੋਰਦਾਰ ਨਿਖੇਧੀ

Asli Punjabi by Asli Punjabi
August 12, 2020
in Top Stories
0
ਅਕਾਲੀ ਦਲ ਨੇ ਸਮਰਾਲਾ ਯੂਥ ਵਿੰਗ ਪ੍ਰਧਾਨ ਦੇ ਕਤਲ ਦੀ ਕੀਤੀ ਜ਼ੋਰਦਾਰ ਨਿਖੇਧੀ
586
SHARES
3.3k
VIEWS
Share on FacebookShare on TwitterShare on Whatsapp

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਚੰਡੀਗੜ, 12 ਅਗਸਤ 2020: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਮਰਾਲਾ ਦਿਹਾਤੀ ਯੂਥ ਵਿੰਗ ਪ੍ਰਧਾਨ ਰਵਿੰਦਰ ਸਿੰਘ ਸੋਨੂੰ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਸੋਨੂੰ ਦੇ ਕਾਤਲ ਤੁਰੰਤ ਗ੍ਰਿਫਤਾਰ ਕੀਤੇ ਜਾਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸ੍ਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਰਵਿੰਦਰ ਸਿੰਘ ਦਾ ਕਤਲ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਦਾ ਗਵਾਹ ਹੈ। ਉਹਨਾਂ ਨੇ ਰਵਿੰਦਰ ਦੇ ਕਤਲ ਨੂੰ ਸਿਆਸੀ ਕਤਲ ਕਰਾਰ ਦਿੰਦਿਆਂ ਮੰਗ ਕੀਤੀ ਕਿ ਇਸ ਵਿਚ ਸ਼ਾਮਲ ਕਾਂਗਰਸੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਜੇਲ• ਵਿਚ ਸੁੱਟਿਆ ਜਾਵੇ।
ਸ੍ਰੀ ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਇਹ ਪਿੰਡ ਵਿਚ ਦੂਜਾ ਕਤਲ ਹੈ। ਇਸ ਤੋਂ ਪਹਿਲਾਂ ਰਵਿੰਦਰ ਦੇ ਭਰਾ ਗੁਰਪ੍ਰੀਤ ਦਾ 17 ਮਹੀਨੇ ਪਹਿਲਾਂ ਕਤਲ ਕਰ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਪੁਲਿਸ ਨੇ ਗੁਰਪ੍ਰੀਤ ਕਤਲ ਕੇਸ ਵਿਚ ਲੋੜੀਂਦੇ ਕਦਮ ਨਹੀਂ ਚੁੱਕੇ ਜਿਸ ਕਾਰਨ ਇਕ ਹੋਰ ਨੌਜਵਾਨ ਨੇ ਆਪਣੀ ਜਾਨ ਗੁਆ ਲਈ।
ਸ੍ਰੀ ਢਿੱਲੋਂ ਨੇ ਐਲਾਨ ਕੀਤਾ ਕਿ ਅਕਾਲੀ ਦਲ ਪੀੜਤ ਪਰਿਵਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ•ਾ ਹੋਵੇਗਾ। ਪੀੜਤ ਦੀ ਮਾਤਾ ਰਣਜੀਤ ਕੌਰ ਸਮਰਾਲਾ ਦੇ ਸੇਹ ਪਿੰਡ ਦੀ ਸਰਪੰਚ ਹੈ। ਉਹਨਾਂ ਕਿਹਾ ਕਿ ਪਾਰਟੀ ਇਸ ਕੇਸ ਵਿਚ ਨਿਆਂ ਲੈਣ ਵਾਸਤੇ ਲੜਾਈ ਲੜੇਗੀ ਅਤੇ ਕਿਹਾ ਕਿ ਪਾਰਟੀ ਦੇ ਨੇਤਾ ਸੰਤਾ ਸਿੰਘ ਉਮੈਦਪੁਰੀ ਇਸ ਮਾਮਲੇ ‘ਤੇ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੂੰ ਮਾਮਲੇ ਦੀ ਜਾਣਕਾਰੀ ਦੇਣਗੇ ਤਾਂ ਕਿ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

Previous Post

ਐਸ ਐਸ ਪੀ ਧਰੁਵ ਦਾਹੀਆ ਖਿਲਾਫ ਕਾਰਵਾਈ ਕਰਨ ਡੀ ਜੀ ਪੀ : ਅਕਾਲੀ ਦਲ

Next Post

ਰੂਸੀ ਵੈਕਸੀਨ ਹਾਸਲ ਕਰਨ ਲਈ ਕੈਨੇਡਾ ਨੂੰ ਕੋਈ ਕਾਹਲ ਨਹੀਂ – ਡਾ. ਟੈਮ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਰੂਸੀ ਵੈਕਸੀਨ ਹਾਸਲ ਕਰਨ ਲਈ ਕੈਨੇਡਾ ਨੂੰ ਕੋਈ ਕਾਹਲ ਨਹੀਂ – ਡਾ. ਟੈਮ

ਰੂਸੀ ਵੈਕਸੀਨ ਹਾਸਲ ਕਰਨ ਲਈ ਕੈਨੇਡਾ ਨੂੰ ਕੋਈ ਕਾਹਲ ਨਹੀਂ - ਡਾ. ਟੈਮ

Recommended

ਰਾਜੋਆਣਾ ਮਾਮਲੇ ਉਤੇ ਸਿਆਸਤ ਕਰ ਰਿਹਾ ਹੈ ਅਕਾਲੀ ਦਲ: ਰੰਧਾਵਾ

ਰਾਜੋਆਣਾ ਮਾਮਲੇ ਉਤੇ ਸਿਆਸਤ ਕਰ ਰਿਹਾ ਹੈ ਅਕਾਲੀ ਦਲ: ਰੰਧਾਵਾ

January 12, 2021
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In