• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੋਧੀ ਹੋਈ ਡਿਸਚਾਰਜ ਨੀਤੀ ਅਨੁਸਾਰ ਅੱਜ 952 ਵਿਅਕਤੀ ਡਿਸਚਾਰਜ ਹੋਏ : ਬਲਬੀਰ ਸਿੰਘ ਸਿੱਧੂ

ਟੈਸਟਿੰਗ ਸਮਰੱਥਾ ਵਧਾ ਕੇ 1654 ਪ੍ਰਤੀ ਮਿਲੀਅਨ ਕੀਤੀ ਜੋ ਕੌਮੀ ਔਸਤ ਨਾਲੋਂ ਜ਼ਿਆਦਾ

Asli Punjabi by Asli Punjabi
May 17, 2020
in Punjab, Top Stories
0
ਸੋਧੀ ਹੋਈ ਡਿਸਚਾਰਜ ਨੀਤੀ ਅਨੁਸਾਰ ਅੱਜ 952 ਵਿਅਕਤੀ ਡਿਸਚਾਰਜ ਹੋਏ : ਬਲਬੀਰ ਸਿੰਘ ਸਿੱਧੂ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ, 16 ਮਈ :ਸੂਬਾ ਸਰਕਾਰ ਵੱਲੋਂ 1257 ਵਿਅਕਤੀਆਂ ਨੂੰ ਸਿਹਤਯਾਬ ਘੋਸ਼ਿਤ ਕੀਤਾ ਗਿਆ ਹੈ ਜਿਨਾਂ ਵਿੱਚੋਂ 952 ਵਿਅਕਤੀਆਂ ਨੂੰ ਅੱਜ ਡਿਸਚਾਰਜ ਕੀਤਾ ਗਿਆ ਜੋ ਕਿ ਇੱਕ ਚੰਗੀ ਖ਼ਬਰ ਹੈ ਕਿਉਂਕਿ ਨਾਂਦੇੜ ਸਾਹਿਬ ਤੋਂ ਆਏ ਜ਼ਿਆਦਾਤਰ ਸ਼ਰਧਾਲੂਆਂ ਨੂੰ ਆਈਸੋਲੇਸ਼ਨ ਕੇਂਦਰਾਂ ’ਚੋਂ ਛੁੱਟੀ ਮਿਲ ਗਈ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੋਵਿਡ-19 ਦੇ ਸੰਕਟ ਤੋਂ ਪੈਦਾ ਹੋਈ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਹੈ। ਉਨਾਂ ਕਿਹਾ ਕਿ ਸੂਬੇ ਵਿਚ ਕੋਵਿਡ -19 ਦੇ 1946 ਕੇਸਾਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ ਹੁਣ ਤੱਕ 50,613 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿਨਾਂ ਵਿਚੋਂ 46,028 ਦੀ ਰਿਪੋਰਟ ਨੈਗੇਟਿਵ ਆਈ ਹੈ।
ਸ੍ਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਚਾਰ ਜਿਲੇ ਅਜਿਹੇ ਹਨ ਜਿਨਾਂ ਵਿੱਚ ਛੇ ਕੰਟੇਨਟਮੈਂਟ ਜ਼ੋਨ ਹਨ ਜਿੱਥੇ ਕੋਵਿਡ-19 ਦੇ 15 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ ਇਹ ਜ਼ਿਲੇ ਐਸ.ਏ.ਐਸ.ਨਗਰ, ਜਲੰਧਰ (2), ਪਟਿਆਲਾ (2) ਅਤੇ ਪਠਾਨਕੋਟ ਹਨ।
ਸਿਹਤ ਵਿਭਾਗ ਦੀ ਪ੍ਰਾਪਤੀ ’ਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਸੂਬੇ ਦੀ ਇਲਾਜ਼ ਦਰ ਲਗਭਗ 64 ਪ੍ਰਤੀਸ਼ਤ ਹੈ ਅਤੇ ਅੱਜ ਦੀ ਤਾਰੀਖ਼ ਵਿਚ ਸਿਰਫ 657 ਐਕਟਿਵ ਕੇਸ ਹੀ ਮੌਜੂਦ ਹਨ। ਉਨਾਂ ਕਿਹਾ ਕਿ ਸੈਂਪਲਾਂ ਦੀ ਪਾਜ਼ਿਟੀਵਿਟੀ 4 ਪ੍ਰਤੀਸ਼ਤ ਹੈ ਜਦੋਂ ਕਿ ਮੌਤ ਦਰ 1.6 ਪ੍ਰਤੀਸ਼ਤ ਦਰਜ ਕੀਤੀ ਗਈ ਹੈ ਜੋ ਕਿ ਰਾਸ਼ਟਰੀ ਔਸਤ ਤੋਂ ਘੱਟ ਹੈ।
ਸ. ਬਲਬੀਰ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਸਰਕਾਰ ਰਾਜ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਲੜਨ ਲਈ ਪੂਰੀ ਤਰਾਂ ਤਿਆਰ ਹੈ ਅਤੇ ਹਰ ਇੱਕ ਸ਼ੱਕੀ ਵਿਅਕਤੀ ਦਾ ਪਤਾ ਲਗਾਉਣ ਅਤੇ ਉਸਦੀ ਜਾਂਚ ਕਰਨ ਲਈ ਮੁਸਤੈਦੀ ਨਾਲ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਰਾਜ ਸਰਕਾਰ ਕੋਵਿਡ -19 ਮਰੀਜ਼ਾਂ ਨੂੰ ਮਿਆਰੀ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਮੰਤਵ ਲਈ ਸਰਕਾਰੀ ਸਿਹਤ ਸਹੂਲਤਾਂ ਵਿੱਚ ਤਕਰੀਬਨ 5000 ਆਈਸੋਲੇਸ਼ਨ ਬੈਡ ਦੀ ਵਿਵਸਥਾ ਕੀਤੀ ਗਈ ਹੈ। ਸਾਰੇ ਗੰਭੀਰ ਕੋਵਿਡ ਮਰੀਜ਼ ਸਰਕਾਰੀ ਮੈਡੀਕਲ ਕਾਲਜਾਂ ਅਤੇ ਦੋ ਨਿੱਜੀ ਮੈਡੀਕਲ ਕਾਲਜਾਂ ਵਿੱਚ ਜਾਣਗੇ। ਉਨਾਂ ਇਹ ਵੀ ਕਿਹਾ ਕਿ ਟੈਸਟਿੰਗ 1654 ਪ੍ਰਤੀ ਮਿਲੀਅਨ ਹੋ ਗਈ ਹੈ ਅਤੇ 1500 ਤੋਂ 1800 ਟੈਸਟ ਪ੍ਰਤੀ ਦਿਨ ਕੀਤੇ ਜਾ ਰਹੇ ਹਨ ਜੋ ਕਿ ਰਾਸ਼ਟਰੀ ਔਸਤ ਤੋਂ ਉਪਰ ਹੈ।
ਉਨਾਂ ਭਰੋਸਾ ਦਿੱਤਾ ਕਿ ਇੱਥੇ ਪੀਪੀਈ ਕਿੱਟਾਂ, ਐਨ 95 ਮਾਸਕ ਅਤੇ ਟਿ੍ਰਪਲ ਲੇਅਰ ਮਾਸਕ ਦੀ ਢੁਕਵੀਂ ਸਪਲਾਈ ਹੈ ਜੋ ਸਾਰੇ ਜ਼ਿਲਿਆਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਨੂੰ ਦਿੱਤੀ ਜਾ ਰਹੀ ਹੈ।

Previous Post

ਹਰਿਆਣਾ ਸਰਕਾਰ ਨੇ 1,60,300 ਤੋਂ ਵੱਧ ਪ੍ਰਵਾਸੀ ਕਾਮਿਆਂ ਨੂੰ ਗ੍ਰਹਿ ਸੂਬਿਆਂ ਵਿਚ ਭੇਜਿਆ

Next Post

ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਲਾਗੂ ਰਹੇਗਾ-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਲਾਗੂ ਰਹੇਗਾ-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ

ਰਾਤ ਦਾ ਕਰਫਿਊ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਲਾਗੂ ਰਹੇਗਾ-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ

Recommended

ਅਕਾਲੀਆਂ ਨੇ ਪੰਜਾਬ ‘ਚ ਚੱਕਾ ਜਾਮ ਦਾ ਕੀਤਾ ਐਲਾਨ

ਅਕਾਲੀਆਂ ਨੇ ਪੰਜਾਬ ‘ਚ ਚੱਕਾ ਜਾਮ ਦਾ ਕੀਤਾ ਐਲਾਨ

September 22, 2020
ਭਾਰਤੀ ਫੁੱਟਬਾਲ ਕਪਤਾਨ ਸ਼ੇਤਰੀ ਕੋਵਿਡ-19 ਇਨਫਕੈਸ਼ਨ ਤੋਂ ਉਭਰਿਆ

ਭਾਰਤੀ ਫੁੱਟਬਾਲ ਕਪਤਾਨ ਸ਼ੇਤਰੀ ਕੋਵਿਡ-19 ਇਨਫਕੈਸ਼ਨ ਤੋਂ ਉਭਰਿਆ

March 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In