• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਪਟਨ ਅਮਰਿੰਦਰ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ ਪੀਜੀਆਰਐਸ ਵੈੱਬ ਪੋਰਟਲ ਦੀ ਸ਼ੁਰੂਆਤ

Asli Punjabi by Asli Punjabi
August 17, 2020
in Top Stories
0
ਕੈਪਟਨ ਅਮਰਿੰਦਰ ਵੱਲੋਂ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਦੇਣ ਲਈ ਪੀਜੀਆਰਐਸ ਵੈੱਬ ਪੋਰਟਲ ਦੀ ਸ਼ੁਰੂਆਤ
587
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ, 17 ਅਗਸਤ 2020: ਸੂਬੇ ਦੇ ਲੋਕਾਂ ਨੂੰ ਨਿਰਵਿਘਨ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਮਵਾਰ ਨੂੰ ਵਨ-ਸਟਾਪ ਵੈੱਬ ਪੋਰਟਲ ਦੇ ਰੂਪ ਵਿੱਚ ਇੱਕ ਡਿਜੀਟਲ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐਸ) ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾ ਸਕੇ।
ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦਾ ਵਰਚੁਅਲ ਉਦਘਾਟਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ (ਡੀਜੀਆਰ ਅਤੇ ਪੀਜੀ) ਵੱਲੋਂ ਵਿਕਸਤ ਕੀਤਾ ਗਿਆ ਇਹ ਪੋਰਟਲ ਵੱਖ-ਵੱਖ ਵਿਭਾਗਾਂ ਵਿੱਚ ਸੇਵਾਵਾਂ ਦੀ ਸਪੁਰਦਗੀ ਸਬੰਧੀ ਪ੍ਰਕਿਰਿਆਵਾਂ ਦੀ ਡਿਜੀਟਲਾਈਜੇਸ਼ਨ ਲਈ ਅਹਿਮ ਸਾਬਿਤ ਹੋਵੇਗਾ। ਉਨ•ਾਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਕਿ ਉਹ ਨਾਗਰਿਕਾਂ ਨੂੰ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਅਤੇ ਅਧਿਕਾਰੀਆਂ ਨੂੰ ਡਿਜੀਟਲ ਪੰਜਾਬ ਦੀ ਮਜ਼ਬੂਤੀ ਲਈ ਲਈ ਇਸ ਪ੍ਰਣਾਲੀ ਦੀ ਵਰਤੋਂ ਕਰਨ ਲਈ ਕਹਿਣ।
ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਪੋਰਟਲ ਦਾ ਉਦੇਸ਼ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਨਾਗਰਿਕ ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨਾ ਹੈ। ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in. ‘ਤੇ ਜਮ•ਾਂ ਕਰਵਾ ਸਕਦੇ ਹਨ। ਸਾਰੇ ਵਿਭਾਗਾਂ ਨੂੰ ਇਸ ਨਾਲ ਜੋੜ ਦਿੱਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਚੰਡੀਗੜ• ਅਤੇ ਜ਼ਿਲ•ਾ ਪੱਧਰ ਦੇ ਮੁੱਖ ਦਫ਼ਤਰਾਂ ਵਿਖੇ ਸਿਖਲਾਈ ਦਿੱਤੀ ਗਈ ਹੈ। ਉਹ ਨਾਗਰਿਕਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਅਤੇ ਜਲਦੀ ਹੱਲ ਕਰਨ ਲਈ ਤਿਆਰ ਹਨ।
ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਪੀਜੀਆਰਐਸ ਕੇਂਦਰੀ ਪੋਰਟਲ ਵਜੋਂ ਕੰਮ ਕਰੇਗੀ ਜਿੱਥੇ ਸਾਰੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਪੋਰਟਲ ‘ਤੇ ਖੁਦ ਜਾਂ ਈਮੇਲ, ਡਾਕ ਰਾਹੀਂ ਜਾਂ ਸੇਵਾ ਕੇਂਦਰਾਂ’ ਤੇ ਵਿਅਕਤੀਗਤ ਤੌਰ ‘ਤੇ ਦਰਜ ਕਰਕੇ ਦਰਜ ਕੀਤੀਆਂ ਜਾ ਸਕਦੀਆਂ ਹਨ।
ਗੌਰਤਲਬ ਹੈ ਕਿ ਮੰਤਰੀ ਮੰਡਲ ਨੇ ਪਹਿਲਾਂ ਹੀ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ 2020 ਦੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਾਂ-ਸੀਮਾ ਨਿਰਧਾਰਤ ਕਰਦੀ ਹੈ ਤਾਂ ਜੋ ਨਾਗਰਿਕਾਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ।
ਪੋਰਟਲ ਦੇ ਜ਼ਰੀਏ, ਨਾਗਰਿਕ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਆਨਲਾਈਨ ਜਾਣ ਸਕਣਗੇ ਅਤੇ ਉਨ•ਾਂ ਨੂੰ ਪ੍ਰਕਿਰਿਆ ਦੇ ਹਰ ਪੜਾਅ ‘ਤੇ ਐਸ.ਐਮ.ਐਸ. ਦੁਆਰਾ ਸੂਚਿਤ ਕੀਤਾ ਜਾਵੇਗਾ। ਸ਼ਿਕਾਇਤ ਦਾ ਹੱਲ ਹੋਣ ‘ਤੇ ਉਨ•ਾਂ ਨੂੰ ਫੋਨ ਕਾਲ ਆਵੇਗੀ ਅਤੇ ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ•ਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਕੋਲ ਪਹੁੰਚਾਈ ਜਾਵੇਗੀ।
ਇਸੇ ਦੌਰਾਨ ਪ੍ਰਸ਼ਾਸਨਿਕ ਸੁਧਾਰਾਂ ਵਿਭਾਗ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਨੇ ਕਿਹਾ ਕਿ ਉਕਤ ਵਿਭਾਗਾਂ ਵੱਲੋਂ ਜ਼ਿਲ•ਾ ਪੱਧਰ ਤੋਂ ਲੈ ਕੇ ਮੁੱਖ ਮੰਤਰੀ ਦਫ਼ਤਰ ਤੱਕ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਹਰੇਕ ਪੱਧਰ ‘ਤੇ ਸ਼ਿਕਾਇਤਾਂ ਦੀ ਨਿਗਰਾਨੀ ਲਈ ਡੈਸ਼ਬੋਰਡ ਤਿਆਰ ਕੀਤੇ ਗਏ ਹਨ। ਨਾਗਰਿਕ ਆਪਣੀਆਂ ਸ਼ਿਕਾਇਤਾਂ ਸੇਵਾ ਕੇਂਦਰਾਂ, ਡੀ.ਸੀ. ਦਫਤਰਾਂ ਵਿਖੇ ਦੇ ਸਕਣਗੇ ਅਤੇ ਜਲਦ ਹੀ ਇੱਕ ਕਾਲ ਸੈਂਟਰ ਵੀ ਸਥਾਪਤ ਕੀਤਾ ਜਾਵੇਗਾ।
ਨਾਗਰਿਕਾਂ ਲਈ ਪ੍ਰਣਾਲੀ ਦੀ ਵਰਤੋਂ ਕਰਨ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਭਵਿੱਖ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਵਰਤੋਂ ਕਰੇਗੀ। ਸਰਕਾਰ ਦਾ ਵਿਚਾਰ ਪ੍ਰਣਾਲੀ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਦੀ ਵਰਤੋਂ ਜਨਤਕ ਸੇਵਾਵਾਂ ਦੀ ਸਪੁਰਦਗੀ ਦੀ ਮਜ਼ਬੂਤੀ ਅਤੇ ਸਰਕਾਰ ਵਿੱਚ ਜਨਤਾ ਦਾ ਵਿਸ਼ਵਾਸ ਵਧਾਉਣ ਲਈ ਨੀਤੀਆਂ ਤਿਆਰ ਕਰਨ ਵਾਸਤੇ ਵੱਡੇ ਪੱਧਰ ‘ਤੇ ਜਾਣਕਾਰੀ ਦੇ ਵਿਸ਼ਲੇਸ਼ਣ ਲਈ ਕਰਨਾ ਹੈ।

Previous Post

ਨਵੇਂ ਅਕਾਦਮਿਕ ਸੈਸ਼ਨ ਲਈ ਚੰਡੀਗੜ੍ਹ ਯੂਨੀਵਰਸਿਟੀ ਦੀ ਦਾਖ਼ਲਾ ਪ੍ਰੀਕਿਰਿਆ ਨੂੰ ਮਿਲਿਆ ਭਰਪੂਰ ਹੁੰਗਾਰਾ

Next Post

ਪੀ.ਐਮ. ਕੇਅਰਜ਼ ਫੰਡ ਨੂੰ ਐਨ.ਡੀ.ਆਰ.ਐਫ ਵਿੱਚ ਟਰਾਂਸਫਰ ਕਰਨ ਦੀ ਜ਼ਰੂਰਤ ਨਹੀਂ : ਸੁਪਰੀਮ ਕੋਰਟ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਪੀ.ਐਮ. ਕੇਅਰਜ਼ ਫੰਡ ਨੂੰ ਐਨ.ਡੀ.ਆਰ.ਐਫ ਵਿੱਚ ਟਰਾਂਸਫਰ ਕਰਨ ਦੀ ਜ਼ਰੂਰਤ ਨਹੀਂ : ਸੁਪਰੀਮ ਕੋਰਟ

ਪੀ.ਐਮ. ਕੇਅਰਜ਼ ਫੰਡ ਨੂੰ ਐਨ.ਡੀ.ਆਰ.ਐਫ ਵਿੱਚ ਟਰਾਂਸਫਰ ਕਰਨ ਦੀ ਜ਼ਰੂਰਤ ਨਹੀਂ : ਸੁਪਰੀਮ ਕੋਰਟ

Recommended

ਮਾਲੇਰਕੋਟਲਾ: ਆਰ.ਟੀ.ਏ ਨੇ ਟੂਰਿਸਟ ਬੱਸਾਂ ਸਮੇਤ ਹੋਰਨਾਂ ਕਮਰਸ਼ਿਅਲ ਵਾਹਨਾਂ ਦੀ ਕੀਤੀ ਚੈਕਿੰਗ

ਮਾਲੇਰਕੋਟਲਾ: ਆਰ.ਟੀ.ਏ ਨੇ ਟੂਰਿਸਟ ਬੱਸਾਂ ਸਮੇਤ ਹੋਰਨਾਂ ਕਮਰਸ਼ਿਅਲ ਵਾਹਨਾਂ ਦੀ ਕੀਤੀ ਚੈਕਿੰਗ

February 6, 2024
ਜਨਰਲ ਟਿਕਟਾਂ ਲਈ ਲਾਈਨ ‘ਚ ਖੜ੍ਹੇ ਹੋਣ ਦੀ ਪਰੇਸ਼ਾਨੀ ਖਤਮ, ਰੇਲਵੇ ਦੀ ਇਹ ਐਪ ਕਰੇਗੀ ਕੰਮ ਆਸਾਨ

ਜਨਰਲ ਟਿਕਟਾਂ ਲਈ ਲਾਈਨ ‘ਚ ਖੜ੍ਹੇ ਹੋਣ ਦੀ ਪਰੇਸ਼ਾਨੀ ਖਤਮ, ਰੇਲਵੇ ਦੀ ਇਹ ਐਪ ਕਰੇਗੀ ਕੰਮ ਆਸਾਨ

June 8, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In