• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਨਿਊਜ਼ੀਲੈਂਡ ‘ਚ ਅੰਮ੍ਰਿਤਧਾਰੀ ਸਿੱਖ ਨੂੰ ਸ੍ਰੀ ਸਾਹਿਬ ਪਾ ਕੇ ਕੰਮ ਕਰਨ ਦੀ ਮਿਲੀ ਇਜਾਜ਼ਤ

Asli Punjabi by Asli Punjabi
August 18, 2020
in World
0
ਨਿਊਜ਼ੀਲੈਂਡ ‘ਚ ਅੰਮ੍ਰਿਤਧਾਰੀ ਸਿੱਖ ਨੂੰ ਸ੍ਰੀ ਸਾਹਿਬ ਪਾ ਕੇ ਕੰਮ ਕਰਨ ਦੀ ਮਿਲੀ ਇਜਾਜ਼ਤ
599
SHARES
3.3k
VIEWS
Share on FacebookShare on TwitterShare on Whatsapp

ਔਕਲੈਂਡ, 18 ਅਗਸਤ, 2020 : ਔਕਲੈਂਡ ਦੀ ਇਕ ਟਰੱਕ ਕੰਪਨੀ ਨੇ ਆਪਣੇ ਇਕ ਪੁਰਾਣੇ ਅੰਮ੍ਰਿਤਧਾਰੀ ਡ੍ਰਾਈਵਰ ਅਮਨਦੀਪ ਸਿੰਘ ਨੂੰ ਪਿਛਲੇ ਦਿਨੀਂ ਬਿਨਾਂ ਕਿਰਪਾਨ ਪਹਿਨ ਕੇ ਕੰਮ ਕਰਨ ਲਈ ਕਿਹਾ ਸੀ ਜਾਂ ਫਿਰ ਕਿਰਪਾਨ ਪਹਿਨਣ ਦਾ ਹੱਕ ਕਾਨੂੰਨੀ ਤੌਰ ‘ਤੇ ਦੱਸਣ ਲਈ ਪੁਲਿਸ ਦੀ ਚਿੱਠੀ ਲਿਆਉਣ ਲਈ ਕਿਹਾ ਸੀ। ਅਮਨਦੀਪ ਸਿੰਘ ਨੇ ਇਹ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਸੀ ਅਤੇ ਚਿੱਠੀ ਦੀ ਮੰਗ ਕੀਤੀ ਸੀ, ਜੋ ਕਿ ਅਜੇ ਵੀ ਪੂਰੀ ਨਹੀਂ ਹੋਈ। ਇਸ ਦਰਮਿਆਨ ‘ਸਿੱਖ ਅਵੇਅਰ ਨਿਊਜ਼ੀਲੈਂਡ’ ਨੇ ਇਹ ਮੁੱਦਾ ਆਪਣੇ ਹੱਥਾਂ ਵਿਚ ਲੈ ਕੇ ਟਰੱਕ ਕੰਪਨੀ ਦੇ ਨਾਲ ਚਿੱਠੀ ਪੱਤਰ ਕੀਤਾ। ਅਮਨਦੀਪ ਸਿੰਘ ਨੇ ਇਹ ਮਾਮਲਾ ਸਥਾਨਕ ਗੁਰਦੁਆਰਾ ਕਮੇਟੀ ਕੋਲ ਵੀ ਉਠਾਇਆ। ਇਸ ਸਬੰਧੀ ਖਬਰਾਂ ਛਪਣੀਆਂ ਸ਼੍ਰੁਰੂ ਹੋ ਗਈਆਂ ਅਤੇ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਵੀ ਆਇਆ ਅਤੇ ਉਨ੍ਹਾਂ ਇਕ ਅਜਿਹੀ ਪੋਸਟ ਵੀ ਪਾਈ ਕਿ ਭਾਰਤ ਸਰਕਾਰ ਇਸ ਮਾਮਲੇ ਵਿਚ ਦਖਲ ਦੇਵੇ।

‘ਸਿੱਖ ਅਵੇਅਰ’ ਸੰਸਥਾ ਨੇ ਇਸ ਮਾਮਲੇ ਨੂੰ ਟਰੱਕ ਕੰਪਨੀ ਦੇ ਨਾਲ ਵਿਚਾਰਿਆ, ਟ੍ਰੇਡ ਯੂਨੀਅਨ ਨਾਲ ਗੱਲ ਹੋਈ ਅਤੇ ਰੁਜ਼ਗਾਰ ਦਾਤਾ ਨੂੰ ਅਹਿਸਾਸ ਦਿਵਾਇਆ ਕਿ ਇਹ ਇੰਪਲਾਇਮੈਂਟ ਰਿਲੇਸ਼ਨ ਐਕਟ ਅਤੇ ਹਿਊਮਨ ਰਾਈਟਸ ਐਕਟ ਦੀ ਉਲੰਘਣਾ ਹੈ। ਉਨ੍ਹਾਂ ਟਰੱਕ ਕੰਪਨੀ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਉਤੇ ਕਾਨੂੰਨੀ ਸਲਾਹ ਲੈਣ। ਮੌਜੂਦਾ ਕਾਨੂੰਨ ਅਤੇ ਹੱਕਾਂ ਦੀ ਤਰਜ਼ਮਾਨੀ ਕਰਦੇ ਸਾਰੇ ਸਬੂਤ ਜਦੋਂ ਕੰਪਨੀ ਨੇ ਵਿਚਾਰੇ ਤਾਂ ਉਨ੍ਹਾਂ ਹੁਣ ਅਮਨਦੀਪ ਸਿੰਘ ਨੂੰ ਦੁਬਾਰਾ ਸ੍ਰੀ ਸਾਹਿਬ ਪਾ ਕੇ ਕੰਮ ਉਤੇ ਆਉਣ ਲਈ ਕਹਿ ਦਿੱਤਾ ਹੈ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਕੰਪਨੀ ਨੇ ਅਮਨਦੀਪ ਸਿੰਘ ਨੂੰ ਉਹ 4 ਦਿਨਾਂ ਦੀ ਤਨਖਾਹ ਵੀ ਦਿੱਤੀ ਹੈ ਜਿਸ ਦੌਰਾਨ ਉਹ ਕੰਮ ‘ਤੇ ਇਸ ਕਰਕੇ ਨਹੀਂ ਗਿਆ ਸੀ ਕਿ ਉਹ ਬਿਨਾਂ ਕਿਰਪਾਨ ਪਹਿਨ ਕੰਮ ‘ਤੇ ਨਹੀਂ ਜਾਣਾ ਚਾਹੁੰਦਾ ਸੀ। ਸਿੱਖ ਅਵੇਅਰ ਨੇ ਲੇਬਰ ਪਾਰਟੀ ਦੀ ਉਮੀਦਵਾਰ ਬਲਜੀਤ ਕੌਰ ਦਾ ਵੀ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਸਥਾਨਕ ਸਾਂਸਦ ਲੂਈਸਾ ਵਾਲ ਅਤੇ ਪੁਲਿਸ ਨਾਲ ਇਸ ਮਾਮਲੇ ਵਿਚ ਤਾਲਮੇਲ ਬਣਾਇਆ। ਅਗੇ ਤੋਂ ਅਜਿਹੀ ਮੁਸ਼ਕਿਲ ਕਿਸੇ ਨੂੰ ਪੇਸ਼ ਨਾ ਆਵੇ ਇਸ ਕਰਕੇ ਪੁਲਿਸ ਦਾ ਉਤਰ ਵੀ ਉਡੀਕਿਆ ਜਾ ਰਿਹਾ ਹੈ ਤਾਂ ਕਿ ਉਸਨੂੰ ਭਵਿੱਖ ਦੇ ਲਈ ਵਰਤਿਆ ਜਾ ਸਕੇ। ਸੋ ਸਿੱਖ ਅਵੇਅਰ ਦੀ ਸਹਾਇਤਾ ਨਾਲ ਸ੍ਰੀ ਸਾਹਿਬ ਪਹਿਨ ਕੇ ਕੰਮ ਕਰਨ ਦਾ ਮੌਜੂਦਾ ਹੱਕ ਬਰਕਰਾਰ ਰਿਹਾ ਅਤੇ ਬਿਨਾਂ ਕਿਸੇ ਧਾਰਮਿਕ ਵਿਤਕਰੇ ਦੇ ਕੰਮ ਕਰਨ ਨੂੰ ਉਤਸ਼ਾਹ ਮਿਲਿਆ ਹੈ। ਅਜਿਹੀ ਕਿਸੀ ਮੁਸ਼ਕਿਲ ਲਈ ਸਿੱਖ ਅਵੇਅਰ ਨੂੰ ਈਮੇਲ (info@sikhaware.org.n) ਕੀਤੀ ਜਾ ਸਕਦੀ ਹੈ।

Previous Post

ਦੁਨੀਆ ਦੇ ਟਾਪ-10 ਅਮੀਰਾਂ ਦੀ ਸੂਚੀ ਵਿੱਚ ਛੇਵੇਂ ਸਥਾਨ ਤੇ ਪਹੁੰਚੇ ਮੁਕੇਸ਼ ਅੰਬਾਨੀ

Next Post

ਉੱਤਰ ਪ੍ਰਦੇਸ਼ ਵਿੱਚ ਤਰਸਯੋਗ ਹੈ ਕਾਨੂੰਨ ਵਿਵਸਥਾ ਦੀ ਹਾਲਤ : ਮਾਇਆਵਤੀ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਉੱਤਰ ਪ੍ਰਦੇਸ਼ ਵਿੱਚ ਤਰਸਯੋਗ ਹੈ ਕਾਨੂੰਨ ਵਿਵਸਥਾ ਦੀ ਹਾਲਤ : ਮਾਇਆਵਤੀ

ਉੱਤਰ ਪ੍ਰਦੇਸ਼ ਵਿੱਚ ਤਰਸਯੋਗ ਹੈ ਕਾਨੂੰਨ ਵਿਵਸਥਾ ਦੀ ਹਾਲਤ : ਮਾਇਆਵਤੀ

Recommended

ਨਿਊਜ਼ੀਲੈਂਡ ‘ਚ ਤਿੰਨ ਹੋਰ ਨਵੇਂ ਕਰੋਨਾ ਕੇਸ ਆਏ, ਕੁੱਲ 65 ਕੇਸ ਐਕਟਿਵ

ਨਿਊਜ਼ੀਲੈਂਡ ‘ਚ ਤਿੰਨ ਹੋਰ ਨਵੇਂ ਕਰੋਨਾ ਕੇਸ ਆਏ, ਕੁੱਲ 65 ਕੇਸ ਐਕਟਿਵ

September 24, 2020
ਪੱਛੜੇ ਵਰਗਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ

ਪੱਛੜੇ ਵਰਗਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ

March 25, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In