ਨਵੀਂ ਦਿੱਲੀ, 18 ਅਗਸਤ, 2020 : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦੇਰ ਰਾਤ 2.00 ਵਜੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਵਿਚ ਦਾਖਲ ਕਰਵਾਇਆ ਗਿਆ ਹੈ। ਰਿਪਬਲਿਕ ਭਾਰਤ ਦੀ ਇਕ ਰਿਪੋਰਟ ਮੁਤਾਬਕ ਅਮਿਤ ਸ਼ਾਹ ਦਾ ਕੋਰੋਨਾ ਟੈਸਟ ਨੈਗੇਟਿਵ ਆਏ ਸਨ ਪਰ ਉਹਨਾਂ ਨੂੰ ਥਕਾਵਟ ਦੇ ਨਾਲ ਨਾਲ ਸਾਹ ਲੈਣ ਵਿਚ ਮੁਸ਼ਕਿਲ ਆਉਣ ‘ਤੇ ਰਾਤ 2.00 ਵਜੇ ਏਮਜ਼ ਵਿਚ ਦਾਖਲ ਕਰਵਾਇਆ ਗਿਆ।
















