• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨੂੰ ਰੂਸ ਵਲੋਂ ਤਿਆਰ ਕੀਤੀ ਕੋਰੋਨਾ ਦੀ ਵੈਕਸੀਨ ਤੇ ਹੈ ਪੂਰਾ ਭਰੋਸਾ

Asli Punjabi by Asli Punjabi
August 18, 2020
in World
0
ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨੂੰ ਰੂਸ ਵਲੋਂ ਤਿਆਰ ਕੀਤੀ ਕੋਰੋਨਾ ਦੀ ਵੈਕਸੀਨ ਤੇ ਹੈ ਪੂਰਾ ਭਰੋਸਾ
586
SHARES
3.3k
VIEWS
Share on FacebookShare on TwitterShare on Whatsapp

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

ਕਾਰਾਕਾਸ , 18 ਅਗਸਤ- ਦੁਨੀਆ ਦੇ ਕਈ ਦੇਸ਼, ਖਾਸ ਕਰਕੇ ਪੱਛਮੀ ਰੂਸ ਦੀ ਬਣਾਈ ਵੈਕਸੀਨ ਤੇ ਸ਼ੱਕ ਜਤਾ ਰਹੇ ਹਨ| ਉਥੇ, ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਚ ਰੂਸ ਦੀ ਕੋਰੋਨਾ ਵੈਕਸੀਨ ਸਭ ਤੋਂ ਪਹਿਲਾਂ ਉਨਾਂ ਤੇ ਟੈਸਟ ਕੀਤੀ ਜਾਵੇਗੀ| ਰੂਸ ਦੀ ਵੈਕਸੀਨ ਦੁਨੀਆ ਵਿਚ ਅਪਰੂਵ ਹੋਣ ਵਾਲੀ ਸਭ ਤੋਂ ਪਹਿਲੀ ਵੈਕਸੀਨ ਹੈ ਅਤੇ ਇਸ ਦਾ ਉਤਪਾਦਨ ਵੀ ਸ਼ੁਰੂ ਹੋ ਗਿਆ ਹੈ| ਜਾਨ ਹਾਪਕਿੰਸ ਯੂਨੀਵਰਸਿਟੀ ਮੁਤਾਬਕ ਵੈਨੇਜ਼ੁਏਲਾ ਵਿਚ ਹੁਣ ਤੱਕ 33 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 281 ਲੋਕਾਂ ਦੀ ਮੌਤ ਹੋ ਚੁੱਕੀ ਹੈ|
ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨੇ ਇਸ ਗੱਲ ਲਈ ਖੁਸ਼ੀ ਜਤਾਈ ਹੈ ਕਿ ਦੁਨੀਆ ਵਿਚ ਸਭ ਤੋਂ ਪਹਿਲਾਂ ਰੂਸ ਦੀ ਵੈਕਸੀਨ ਲੋਕਾਂ ਨੂੰ ਦਿੱਤੀ ਜਾਵੇਗੀ| ਉਨ੍ਹਾਂ ਕਿਹਾ ਕਿ ਇਕ ਸਮਾਂ ਹੋਵੇਗਾ ਜਦ ਅਸੀਂ ਸਭ ਵੈਕਸੀਨੇਟ (ਟੀਕਾਕਰਣ) ਹੋਵਾਂਗੇ ਅਤੇ ਸਭ ਤੋਂ ਪਹਿਲਾਂ ਮੇਰਾ ਵੈਕਸੀਨੇਸ਼ਨ ਹੋਵੇਗਾ| ਮੈਂ ਵੈਕਸੀਨ ਲਵਾਂਗਾ ਅਤੇ ਉਦਾਹਰਣ ਪੇਸ਼ ਕਰਾਂਗਾ| ਰੂਸੀ ਅਧਿਕਾਰੀਆਂ ਮੁਤਾਬਕ 20 ਦੇਸ਼ਾਂ ਨੇ ਇਸ ਨੂੰ ਖਰੀਦਣ ਵਿਚ ਦਿਲਚਸਪੀ ਦਿਖਾਈ ਹੈ| ਵੈਨੇਜ਼ੁਏਲਾ ਇਹ ਕਦੋਂ ਭੇਜੀ ਜਾਵੇਗੀ, ਅਜੇ ਇਸ ਦੀ ਜਾਣਕਾਰੀ ਨਹੀਂ ਹੈ|
ਰੂਸੀ ਕੋਰੋਨਾ ਵੈਕਸੀਨ ਛਬਚਵਅਜਾ-ੜ ਨੂੰ ਲੈ ਕੇ ਬਣਾਈ ਗਈ ਵੈਬਸਾਈਟ ਤੇ ਦਾਅਵਾ ਕੀਤਾ ਗਿਆ ਹੈ ਕਿ ਯੂ. ਏ. ਈ., ਸਾਊਦੀ ਅਰਬ, ਇੰਡੋਨੇਸ਼ੀਆ, ਫਿਲੀਪੀਂਸ, ਬ੍ਰਾਜ਼ੀਲ, ਮੈਕਸੀਕੋ ਅਤੇ ਭਾਰਤ ਨੇ ਰੂਸ ਦੀ ਵੈਕਸੀਨ ਨੂੰ ਖਰੀਦਣ ਦੀ ਗੱਲ ਕੀਤੀ ਹੈ| ਇਸ ਵੈਕਸੀਨ ਦੀਆਂ 20 ਕਰੋੜ ਡੋਜ਼ ਬਣਾਉਣ ਦੀ ਤਿਆਰੀ ਕੀਤੀਆਂ ਜਾ ਰਹੀਆਂ ਹਨ ਜਿਸ ਵਿਚੋਂ 3 ਕਰੋੜ ਸਿਰਫ ਰੂਸੀ ਲੋਕਾਂ ਲਈ ਹੋਣਗੀਆਂ|

Previous Post

ਅਮਿਤ ਸ਼ਾਹ ਨੂੰ ਏਮਜ਼ ‘ਚ ਦਾਖਲ ਕਰਵਾਇਆ

Next Post

ਰਾਸ਼ਟਰਪਤੀ ਨੇ ਐਚ ਆਰ ਡੀ ਮੰਤਰਾਲੇ ਦਾ ਨਾਂ ਸਿੱਖਿਆ ਮੰਤਰਾਲਾ ਕਰਨ ਦੀ ਦਿੱਤੀ ਪ੍ਰਵਾਨਗੀ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਰਾਸ਼ਟਰਪਤੀ ਨੇ ਐਚ ਆਰ ਡੀ ਮੰਤਰਾਲੇ ਦਾ ਨਾਂ ਸਿੱਖਿਆ ਮੰਤਰਾਲਾ ਕਰਨ ਦੀ ਦਿੱਤੀ ਪ੍ਰਵਾਨਗੀ

ਰਾਸ਼ਟਰਪਤੀ ਨੇ ਐਚ ਆਰ ਡੀ ਮੰਤਰਾਲੇ ਦਾ ਨਾਂ ਸਿੱਖਿਆ ਮੰਤਰਾਲਾ ਕਰਨ ਦੀ ਦਿੱਤੀ ਪ੍ਰਵਾਨਗੀ

Recommended

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਲਈ ਰਵਾਨਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਲਈ ਰਵਾਨਾ

April 16, 2021
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸਨੌਰ ਦੇ ਸਾਰੇ ਅਕਾਲੀ ਵਰਕਰਾਂ ਨੂੰ ਐਨ ਕੇ ਸ਼ਰਮਾ ਦੀ ਜਿੱਤ ਯਕੀਨੀ ਬਣਾਉਣ ਲਈ ਡੱਟਣ ਦਾ ਸੱਦਾ

ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਸਨੌਰ ਦੇ ਸਾਰੇ ਅਕਾਲੀ ਵਰਕਰਾਂ ਨੂੰ ਐਨ ਕੇ ਸ਼ਰਮਾ ਦੀ ਜਿੱਤ ਯਕੀਨੀ ਬਣਾਉਣ ਲਈ ਡੱਟਣ ਦਾ ਸੱਦਾ

May 20, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In