• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

Asli Punjabi by Asli Punjabi
August 18, 2020
in Top Stories
0
ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਐਸ.ਏ.ਐਸ ਨਗਰ, 18 ਅਗਸਤ 2020: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਬਨੂੜ ਵਿਖੇ ਗਿਆਨ ਸਾਗਰ ਹਸਪਤਾਲ ਵਿਚਲੇ ‘ਕੋਵਿਡ ਕੇਅਰ ਸੈਂਟਰ’ ਦਾ ਦੌਰਾ ਕਰਦਿਆਂ ਤਮਾਮ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਫੇਰੀ ਪਾਈ ਅਤੇ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਲਈ ਇਲਾਜ, ਖਾਣ-ਪੀਣ ਅਤੇ ਰਿਹਾਇਸ਼ ਦੀਆਂ ਸਹੂਲਤਾਂ ਬਾਰੇ ਜਾਣਿਆ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਵਾਰਡਾਂ ਵਿਚ ਸੀ.ਸੀ.ਟੀ.ਵੀ ਕੈਮਰੇ ਅਤੇ ਐਲ.ਈ.ਡੀ. ਸਕਰੀਨਾਂ ਲਾਉਣ ਲਈ ਆਖਿਆ ਤਾਕਿ ਮਰੀਜ਼ਾਂ ਦੀ ਸਿਹਤ ‘ਤੇ ਲਗਾਤਾਰ ਅਤੇ ਕਰੀਬੀ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਨਾਲ ਲੜਨ ਲਈ ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦਾ ਮਾਨਸਿਕ ਪੱਧਰ ਕਾਫ਼ੀ ਉੱਚਾ ਹੋਣਾ ਚਾਹੀਦਾ ਹੈ ਜਿਸ ਲਈ ਟੈਲੀਵਿਜ਼ਨ ਜ਼ਰੀਏ ਧਾਰਮਕ ਅਤੇ ਮਨੋਰੰਜਕ ਪ੍ਰੋਗਰਾਮ ਉਨ੍ਹਾਂ ਲਈ ਕਾਫ਼ੀ ਮਦਦਗਾਰ ਸਾਬਤ ਹੋ ਸਕਦੇ ਹਨ ਅਤੇ ਉਹ ਤਣਾਅ ਤੋਂ ਦੂਰ ਰਹਿ ਸਕਦੇ ਹਨ। ਸ. ਸਿੱਧੂ ਨੇ ਕਿਹਾ ਕਿ ਸਾਰੇ ਵਾਰਡਾਂ ਵਿਚ ਸਾਫ਼-ਸਫ਼ਾਈ ਬਹੁਤ ਜ਼ਰੂਰੀ ਹੈ ਜਿਸ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਹਸਪਤਾਲ ਵਿਚ ਆਉਣ-ਜਾਣ ਵਾਲਿਆਂ ਅਤੇ ਸਮੁੱਚੇ ਸਟਾਫ਼ ਲਈ ਵੀ ਇਸ ਬੀਮਾਰੀ ਤੋਂ ਬਚਾਅ ਲਈ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਉਣ ਲਈ ਆਖਿਆ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਮਹਾਂਮਾਰੀ ਦੇ ਕੇਸਾਂ ਵਿਚ ਵਾਧੇ ਦਾ ਵੱਡਾ ਕਾਰਨ ਜ਼ਰੂਰੀ ਸਾਵਧਾਨੀਆਂ ਦੀ ਮੁਕੰਮਲ ਅਣਦੇਖੀ ਹੈ। ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਕਈ ਲੋਕ ਇਕ ਦੂਜੇ ਤੋਂ ਦੂਰੀ ਰੱਖਣ ਅਤੇ ਮੂੰਹ ਢੱਕ ਕੇ ਰੱਖਣ ਜਿਹੀਆਂ ਹਦਾਇਤਾਂ ਦੀ ਉਲੰਘਣਾ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ‘ਤੇ ਹੀ ਉਹ ਨੇੜਲੇ ਸਿਹਤ ਕੇਂਦਰ ਵਿਚ ਜਾ ਕੇ ਅਪਣੀ ਜਾਂਚ ਕਰਾਉਣ। ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਦੇਰੀ ਨਾਲ ਸਿਹਤ ਸੰਥਥਾ ਵਿਚ ਪਹੁੰਚਦੇ ਹਨ ਜਿਸ ਕਾਰਨ ਸਥਿਤੀ ਗੰਭੀਰ ਹੋ ਜਾਂਦੀ ਹੈ। ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜਿਥੇ ‘ਕੋਰੋਨਾ ਟੈਸਟਾਂ’ ਦੀ ਗਿਣਤੀ ਲਗਾਤਾਰ ਵਧਾਈ ਜਾ ਰਹੀ ਹੈ, ਉਥੇ ‘ਕੋਵਿਡ ਕੇਅਰ ਸੈਂਟਰਾਂ’ ਵਿਚ ਮਰੀਜ਼ਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਅਤਿ ਲੋੜੀਂਦਾ ਹੈ। ਉਨ੍ਹਾਂ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਹੋਰ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪਹਿਲੇ ਦਿਨ ਤੋਂ ਹੀ ਪੂਰੀ ਤਨਦੇਹੀ ਅਤੇ ਲਗਨ ਨਾਲ ਇਸ ਬੀਮਾਰੀ ਨਾਲ ਲੜ ਰਹੇ ਹਨ ਅਤੇ ਅਪਣੀ ਜ਼ਿੰਦਗੀ ਜੋਖਮ ਵਿਚ ਪਾ ਕੇ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਦਿਨ-ਰਾਤ ਕੰਮ ਰਹੇ ਹਨ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਓ.ਐਸ.ਡੀ. ਡਾ. ਬਲਵਿੰਦਰ ਸਿੰਘ, ਸਿਵਲ ਸਰਜਨ ਡਾ. ਮਨਜੀਤ ਸਿੰਘ, ਹਸਪਤਾਲ ਦੇ ਪ੍ਰਬੰਧਕ ਏ. ਐਸ. ਸੇਖੋਂ, ਪ੍ਰਿੰਸੀਪਲ ਡਾ. ਕਮਲਜੀਤ ਸਿੰਘ, ਮੈਡੀਕਲ ਸੁਪਰਇਨਟੈਂਡੰਟ ਡਾ. ਐਮ. ਐਸ. ਗੁਰਾਇਆ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Previous Post

ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

Next Post

ਐਸ.ਏ.ਐਸ ਨਗਰ ਸ਼ਹਿਰ ਨੂੰ ਹਰਾ ਭਰਿਆ ਬਣਾਉਣ ਲਈ ਲਗਾਏ ਪੌਦੇ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਐਸ.ਏ.ਐਸ ਨਗਰ ਸ਼ਹਿਰ ਨੂੰ ਹਰਾ ਭਰਿਆ ਬਣਾਉਣ ਲਈ ਲਗਾਏ ਪੌਦੇ

ਐਸ.ਏ.ਐਸ ਨਗਰ ਸ਼ਹਿਰ ਨੂੰ ਹਰਾ ਭਰਿਆ ਬਣਾਉਣ ਲਈ ਲਗਾਏ ਪੌਦੇ

Recommended

ਸੂਬੇ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ – ਮੁੱਖ ਮੰਤਰੀ

ਸੂਬੇ ਵਿਚ ਆਕਸੀਜਨ ਦੀ ਕੋਈ ਕਮੀ ਨਹੀਂ ਹੈ – ਮੁੱਖ ਮੰਤਰੀ

April 27, 2021
ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼

November 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In