• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ​​​​​​​22 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ ਕੀਤੀ ਜਾਰੀ

Asli Punjabi by Asli Punjabi
August 19, 2020
in Top Stories
0
ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ​​​​​​​22 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਸੂਚੀ ਕੀਤੀ ਜਾਰੀ
590
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ 19 ਅਗਸਤ 2020 – ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਇਸਤਰੀ ਅਕਾਲੀ ਦਲ ਦੀਆਂ 22 ਜਿਲਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਪਿਛਲੇ ਸਮੇ ਵਿੱਚ ਇਸਤਰੀ ਅਕਾਲੀ ਦਲ ਵਿੱਚ ਵਧੀਆਂ ਕਾਰਗੁਜਾਰੀ ਦਿਖਾਉਣ ਕਰਕੇ ਜਿਆਦਾ ਪੁਰਾਣੀਆਂ ਜਿਲਾ ਪ੍ਰਧਾਨਾਂ ਨੂੰ ਹੀ ਦੁਬਾਰਾ ਮੌਕਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਅੱਜ ਜਿਹਨਾਂ ਜ਼ਿਲਿਆਂ ਦੀਆਂ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਸੁਖਦੇਵ ਕੌਰ ਸੱਲਾਂ ਹੁਸਿਆਰਪੁਰ (ਦਿਹਾਤੀ) ਅਤੇ ਬੀਬੀ ਜਤਿੰਦਰ ਕੌਰ ਠੁਕਰਾਲ ਹੁਸ਼ਿਆਰਪੁਰ (ਸ਼ਹਿਰੀ), ਬੀਬੀ ਸ਼ਰਨਜੀਤ ਕੌਰ ਜੀਂਦੜ ਗੁਰਦਾਸਪੁਰ (ਦਿਹਾਤੀ), ਬੀਬੀ ਕੁਲਦੀਪ ਕੌਰ ਕੰਗ ਮੋਹਾਲੀ (ਸ਼ਹਿਰੀ), ਬੀਬੀ ਬਲਵਿੰਦਰ ਕੌਰ ਈਸਾਪੁਰ ਮੋਹਾਲੀ (ਦਿਹਾਤੀ), ਬੀਬੀ ਗੁਰਿੰਦਰ ਕੌਰ ਭੋਲੂਵਾਲਾ ਫਰੀਦਕੋਟ, ਬੀਬੀ ਪਰਮਿੰਦਰ ਕੌਰ ਪੰਨੂੰ ਜਲੰਧਰ (ਸ਼ਹਿਰੀ), ਬੀਬੀ ਰਾਜਬੀਰ ਕੌਰ ਅਰਜਨ ਐਵਾਰਡੀ ਜਲੰਧਰ (ਦਿਹਾਤੀ) ਬੀਬੀ ਸੁਰਿੰਦਰ ਕੌਰ ਦਿਆਲ ਲੁਧਿਆਣਾ (ਸ਼ਹਿਰੀ), ਬੀਬੀ ਕਿਰਨ ਸ਼ਰਮਾ ਪਠਾਨਕੋਟ, ਬੀਬੀ ਪਰਮਜੀਤ ਕੌਰ ਵਿਰਕ ਸੰਗਰੁਰ (ਦਿਹਾਤੀ), ਬੀਬੀ ਕੁਲਵਿੰਦਰ ਕੌਰ ਵਿਰਕ ਰੂਪਨਗਰ, ਬੀਬੀ ਮਨਦੀਪ ਕੌਰ ਖੰਭੇ ਮੋਗਾ (ਦਿਹਾਤੀ), ਬੀਬੀ ਗੁਰਚਰਨ ਕੌਰ ਮੋਗਾ (ਸ਼ਹਿਰੀ), ਬੀਬੀ ਗੁਰਮੀਤ ਕੌਰ ਬਰਾੜ ਪਟਿਆਲਾ (ਸ਼ਹਿਰੀ), ਬੀਬੀ ਬਲਵਿੰਦਰ ਕੌਰ ਚੀਮਾ ਪਟਿਆਲਾ (ਦਿਹਾਤੀ), ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਤਰਨ ਤਾਰਨ, ਬੀਬੀ ਬਲਜਿੰਦਰ ਕੌਰ ਕਾਲੜਾ ਕਪੂਰਥਲਾ (ਸ਼ਹਿਰੀ), ਬੀਬੀ ਦਲਜੀਤ ਕੌਰ ਮੈਣਵਾਂ ਕਪੂਰਥਲਾ (ਦਿਹਾਤੀ), ਬੀਬੀ ਸੀਸ ਕੌਰ ਬੀਕਾ ਸ਼ਹੀਦ ਭਗਤ ਸਿੰਘ ਨਗਰ (ਸ਼ਹਿਰੀ), ਬੀਬੀ ਸੁਨੀਤਾ ਚੌਧਰੀ ਸ਼ਹੀਦ ਭਗਤ ਸਿੰਘ ਨਗਰ (ਦਿਹਾਤੀ) ਅਤੇ ਬੀਬੀ ਕਿਰਨਜੀਤ ਕੌਰ ਕਾਦੀਆਂ ਨੂੰ (ਲੁਧਿਆਣਾ ਦਿਹਾਤੀ 1) ਪੁਲਿਸ ਜਿਲਾ ਜਗਰਾਉਂ ਦਾ ਪ੍ਰਧਾਨ ਬਣਾਇਆ ਗਿਆ ਹੈ। ਉਹਨਾਂ ਦੱਸਿਆ ਬਾਕੀ ਜਿਲਾ ਪ੍ਰਧਾਨਾਂ ਦਾ ਵੀ ਜਲਦੀ ਐਲਾਨ ਕਰ ਦਿੱਤਾ ਜਾਵੇਗਾ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਬਜ਼ੁਰਗ ਮਾਂ ਨੂੰ ਘਰੋਂ ਕੱਢਣ ਵਾਲੇ ਆਗੂ ਨੂੰ ਪਾਰਟੀ ’ਚੋਂ ਕੀਤਾ ਬਾਹਰ

Next Post

ਫਾਜ਼ਿਲਕਾ ਦੇ ਸ਼ਹਿਰਾਂ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਫਾਜ਼ਿਲਕਾ ਦੇ ਸ਼ਹਿਰਾਂ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ

ਫਾਜ਼ਿਲਕਾ ਦੇ ਸ਼ਹਿਰਾਂ ਵਿਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ

Recommended

ਬੁੱਢਾ ਦਲ ਦੀਆਂ ਫੌਜਾਂ ਨੇ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਨੂੰ ਰਾਸ਼ਨ ਵੰਡਣ ਦੇ ਵੱਡੇ ਉਪਰਾਲੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਬੁੱਢਾ ਦਲ ਦੀਆਂ ਫੌਜਾਂ ਨੇ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਨੂੰ ਰਾਸ਼ਨ ਵੰਡਣ ਦੇ ਵੱਡੇ ਉਪਰਾਲੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

September 3, 2025
ਅਮਰੀਕੀ ਰੈਪਰ ਡੀ ਐਮ ਐਕਸ ਗੰਭੀਰ ਸਥਿਤੀ ਕਾਰਨ ਹਸਪਤਾਲ ਵਿੱਚ ਭਰਤੀ

ਅਮਰੀਕੀ ਰੈਪਰ ਡੀ ਐਮ ਐਕਸ ਗੰਭੀਰ ਸਥਿਤੀ ਕਾਰਨ ਹਸਪਤਾਲ ਵਿੱਚ ਭਰਤੀ

April 5, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In