• About
  • Contact
  • Hindi News
  • English News
Sunday, June 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਮਹਾਰਾਸ਼ਟਰ ਵਿੱਚ 107 ਸਾਲਾ ਬੀਬੀ ਨੇ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ

Asli Punjabi by Asli Punjabi
August 21, 2020
in National
0
ਮਹਾਰਾਸ਼ਟਰ ਵਿੱਚ 107 ਸਾਲਾ ਬੀਬੀ ਨੇ ਦਿੱਤੀ ਕੋਰੋਨਾ ਵਾਇਰਸ ਨੂੰ ਮਾਤ
587
SHARES
3.3k
VIEWS
Share on FacebookShare on TwitterShare on Whatsapp

You might also like

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

ਜਾਲਨਾ, 21 ਅਗਸਤ – ਮਹਾਰਾਸ਼ਟਰ ਵਿੱਚ 107 ਸਾਲਾ ਬਜ਼ੁਰਗ ਬੀਬੀ ਅਤੇ ਉਨ੍ਹਾਂ ਦੀ 78 ਸਾਲਾ ਧੀ ਨੇ ਕੋਰਨਾ ਵਾਇਰਸ ਇਨਫੈਕਸ਼ਨ ਨੂੰ ਮਾਤ ਦੇ ਕੇ ਲੋਕਾਂ ਦੇ ਸਾਹਮਣੇ ਇਕ ਮਿਸਾਲ ਪੇਸ਼ ਕੀਤੀ ਹੈ| ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ| ਜਾਲਨਾ ਸ਼ਹਿਰ ਦੇ ਇਕ ਹਸਪਤਾਲ ਵਿੱਚ ਦਾਖ਼ਲ ਬਜ਼ੁਰਗ ਬੀਬੀ, ਉਨ੍ਹਾਂ ਦੀ ਬਜ਼ੁਰਗ ਧੀ ਅਤੇ ਉਨ੍ਹਾਂ ਦੇ ਪਰਿਵਾਰ ਦੇ 3 ਮੈਂਬਰਾਂ ਨੂੰ ਵੀਰਵਾਰ ਨੂੰ ਛੁੱਟੀ ਦੇ ਦਿੱਤੀ ਗਈ| ਜ਼ਿਲ੍ਹਾ ਸਿਵਲ ਸਰਜਨ ਅਰਚਨਾ ਭੋਂਸਲੇ ਨੇ ਦੱਸਿਆ ਕਿ ਬਜ਼ੁਰਗ ਬੀਬੀ, ਉਨਾਂ ਦੀ ਧੀ, 65 ਸਾਲਾ ਉਨ੍ਹਾਂ ਦੇ ਬੇਟੇ ਅਤੇ 27 ਅਤੇ 17 ਸਾਲ ਦੇ ਉਨ੍ਹਾਂ ਦੇ ਪਰਿਵਾਰ ਦੇ 2 ਲੋਕਾਂ ਦਾ ਹਸਪਤਾਲ ਵਿੱਚ ਇਕ ਹਫਤੇ ਤੋਂ ਵੱਧ ਸਮੇਂ ਤੱਕ ਇਲਾਜ ਚੱਲਿਆ| ਉਨ੍ਹਾਂ ਨੇ ਦੱਸਿਆ ਕਿ ਪੁਰਾਣੇ ਜਾਲਨਾ ਵਿੱਚ ਮਾਲੀ ਪੁਰਾ ਦੇ ਵਾਸੀ ਇਸ ਪਰਿਵਾਰ ਨੂੰ 11 ਅਗਸਤ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ|
ਭੋਂਸਲੇ ਨੇ ਦੱਸਿਆ ਕਿ ਬਜ਼ੁਰਗ ਬੀਬੀ ਦੀ ਹਾਲ ਹੀ ਵਿੱਚ ਰੀੜ੍ਹ ਦੀ ਹੱਡੀ ਦੀ ਸਰਜਰੀ ਹੋਈ ਹੈ ਅਤੇ ਇਨਫੈਕਸ਼ਨ ਦੀ ਪੁਸ਼ਟੀ ਹੋਣ ਤੇ ਉਨ੍ਹਾਂ ਦੀ ਉਮਰ ਨੂੰ ਦੇਖਦੇ ਹੋਏ ਚੁਣੌਤੀਆਂ ਵੱਧ ਸਨ| ਠੀਕ ਹੋਣ ਤੋਂ ਬਾਅਦ, ਹਸਪਤਾਲ ਦੇ ਕਰਮੀਆਂ ਨੇ ਪਰਿਵਾਰ ਦੇ ਮੈਂਬਰਾਂ ਨੂੰ ਗਰਮਜੋਸ਼ੀ ਨਾਲ ਵਿਦਾਈ ਦਿੱਤੀ| ਬੀਬੀ ਦੇ ਬੇਟੇ ਨੇ ਕਿਹਾ,”ਅਸੀਂ ਉਮੀਦ ਗਵਾ ਦਿੱਤੀ ਸੀ ਪਰ ਅਸੀਂ ਮੈਡੀਕਲ ਸਟਾਫ਼ ਵਲੋਂ ਦਿਖਾਏ ਗਏ ਸਮਰਪਣ ਕਾਰਨ ਬਚ ਗਏ| ਇਹ ਕਿਸੇ ਚਮਤਕਾਰ ਨਾਲੋਂ ਘੱਟ ਨਹੀਂ ਹੈ|” ਵਿਦਾਈ ਪ੍ਰੋਗਰਾਮ ਵਿੱਚ ਜ਼ਿਲ੍ਹਾ ਕਲੈਕਟਰ ਰਵਿੰਦਰ ਬਿਨਵਾੜੇ ਅਤੇ ਜ਼ਿਲ੍ਹਾ ਪੁਲਸ ਸੁਪਰਡੈਂਟ ਐਸ. ਚੈਤਨਯ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਹਸਪਤਾਲ ਦੇ ਕਰਮੀਆਂ ਦੀ ਕੋਸ਼ਿਸ਼ ਦੀ ਸ਼ਲਾਘਾ ਕੀਤੀ|

Previous Post

ਇਕ ਦਿਨ ਵਿੱਚ ਮੁੰਬਈ ਪੁਲੀਸ ਦੇ 303 ਜਵਾਨ ਇਨਫੈਕਟਡ, 5 ਦੀ ਮੌਤ

Next Post

ਫ਼ਰੀਦਕੋਟ: ਅੱਠ ਕਲੋਨੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਤਿੰਨ ਹੋਰ ਬੋਰ ਲਗਵਾਏ – ਕੁਸ਼ਲਦੀਪ ਸਿੰਘ ਢਿੱਲੋਂ

Asli Punjabi

Asli Punjabi

Related Posts

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

by Asli Punjabi
March 9, 2026
Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Next Post
ਫ਼ਰੀਦਕੋਟ: ਅੱਠ ਕਲੋਨੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਤਿੰਨ ਹੋਰ ਬੋਰ ਲਗਵਾਏ – ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ: ਅੱਠ ਕਲੋਨੀਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਤਿੰਨ ਹੋਰ ਬੋਰ ਲਗਵਾਏ - ਕੁਸ਼ਲਦੀਪ ਸਿੰਘ ਢਿੱਲੋਂ

Recommended

ਸਿਮਰਜੀਤ ਬੈਂਸ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਧਰਨਾ, ਪੁਲਿਸ ਨੇ ਕਿਹਾ ਸੋਸ਼ਲ ਡਿਸਤੇਸਿੰਗ ਦੀ ਧੱਜੀਆਂ ਉਡਾਉਣ ‘ਤੇ ਹੋਵੇਗਾ ਪਰਚਾ ਦਰਜ

ਸਿਮਰਜੀਤ ਬੈਂਸ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਬਾਹਰ ਧਰਨਾ, ਪੁਲਿਸ ਨੇ ਕਿਹਾ ਸੋਸ਼ਲ ਡਿਸਤੇਸਿੰਗ ਦੀ ਧੱਜੀਆਂ ਉਡਾਉਣ ‘ਤੇ ਹੋਵੇਗਾ ਪਰਚਾ ਦਰਜ

August 11, 2020
ਉਤਰਾਖੰਡ ‘ਚ ਵਪਾਰੀ ਦਾ ਕਤਲ ਕਰਨ ਗਏ ਪੰਜਾਬ ਦੇ ਚਾਰ ਸੁਪਾਰੀ ਕਿਲਰ ਗ੍ਰਿਫਤਾਰ

ਉਤਰਾਖੰਡ ‘ਚ ਵਪਾਰੀ ਦਾ ਕਤਲ ਕਰਨ ਗਏ ਪੰਜਾਬ ਦੇ ਚਾਰ ਸੁਪਾਰੀ ਕਿਲਰ ਗ੍ਰਿਫਤਾਰ

June 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In