• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World

ਬਰੈਂਪਟਨ ਵਿਚ ਕੁੱਝ ਦਿਨ ਪਹਿਲਾਂ ਲੁਟੇਰਿਆਂ ਵੱਲੋਂ ਕਤਲ ਕੀਤੇ ਪੰਜਾਬੀ ਨੌਜਵਾਨ ਨੂੰ ਸੇਜਲ ਅੱਖਾਂ ਨਾਲ ਕੀਤਾ ਗਿਆ ਯਾਦ

Asli Punjabi by Asli Punjabi
August 23, 2020
in World
0
ਬਰੈਂਪਟਨ ਵਿਚ ਕੁੱਝ ਦਿਨ ਪਹਿਲਾਂ ਲੁਟੇਰਿਆਂ ਵੱਲੋਂ ਕਤਲ ਕੀਤੇ ਪੰਜਾਬੀ ਨੌਜਵਾਨ ਨੂੰ ਸੇਜਲ ਅੱਖਾਂ ਨਾਲ ਕੀਤਾ ਗਿਆ ਯਾਦ
586
SHARES
3.3k
VIEWS
Share on FacebookShare on TwitterShare on Whatsapp

ਬਰੈਂਪਟਨ, 23 ਅਗਸਤ, 2020 : ਅੱਜ ਬਰੈਂਪਟਨ ਵਿਖੇ ਨੌਜਵਾਨ ਸੂਰਜਦੀਪ ਸਿੰਘ ਦੀ ਯਾਦ ਵਿੱਚ ਬੇਹੱਦ ਭਰਵਾਂ ਇਕੱਠ ਹੋਇਆ ਹੈ। ਇਸ ਨੌਜਵਾਨ ਦਾ ਕੁੱਝ ਦਿਨ ਪਹਿਲਾਂ ਲੁਟੇਰਿਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਬਰੈਂਪਟਨ ਵਿਖੇ ਵੱਡੀ ਗਿਣਤੀ ਵਿੱਚ ਸੁਹਿਰਦ ਨਾਗਰਿਕਾਂ, ਨੌਜਵਾਨ ਦੇ ਦੋਸਤਾਂ ,ਚੁੱਣੇ ਹੋਏ ਨੁਮਾਇੰਦਿਆਂ ਤੇ ਹੋਰ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਨੌਜਵਾਨ ਨੂੰ ਸੇਜਲ ਅੱਖਾਂ ਨਾਲ ਯਾਦ ਕੀਤਾ ਹੈ ਤੇ ਉਸਦੇ ਇਨਸਾਫ਼ ਲਈ ਗੁਹਾਰ ਲਗਾਈ ਹੈ। ਬੇਸ਼ੱਕ ਇਸ ਨੋਜਵਾਨ ਦੇ ਕਤਲ ਨਾਲ ਸਬੰਧਤ ਸ਼ਕੀ ਦੋਸ਼ੀਆਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ ਪਰ ਫਿਰ ਵੀ ਸ਼ਹਿਰ ਦੇ ਆਮ ਵਸਨੀਕਾਂ ਤੇ ਪੜਨ ਆਏ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਨੂੰ ਇਸ ਮੌਕੇ ਬੇਨਤੀ ਕੀਤੀ ਗਈ ਹੈ।

ਇਹ ਵੀ ਦੱਸਣਾ ਬਣਦਾ ਹੈ ਕਿ ਕੈਨੇਡਾ ਭਰ ਵਿੱਚ ਵੱਡੀ ਗਿਣਤੀ ਚ ਨੋਜਵਾਨ ਵਿਦਿਆਰਥੀਆਂ ਦੀਆਂ ਵੱਖ-ਵੱਖ ਕਾਰਨਾਂ ਕਰਕੇ ਮੌਤਾਂ ਦੀ ਗਿਣਤੀ ਵਿੱਚ ਕਾਫੀ ਵਾਧਾ ਹੋਇਆ ਹੈ ਜਿਸ ਬਾਰੇ ਭਾਈਚਾਰਾ ਚਿੰਤਤ ਹੈ।

You might also like

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

Previous Post

ਗੁਰੂਗ੍ਰਾਮ ‘ਚ ਉਸਾਰੀ ਅਧੀਨ ਫਲਾਈਓਵਰ ਦਾ ਹਿੱਸਾ ਡਿੱਗਾ ; ਦੋ ਫੱਟੜ

Next Post

ਕੋਰੋਨਾ ਨੇ ਬਟਾਲਾ ਦੇ ਮਸ਼ਹੂਰ ਡਾਕਟਰ ਦੀ ਲਈ ਜਾਨ

Asli Punjabi

Asli Punjabi

Related Posts

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!
Punjab

CGC University ਦੇ Founder Chancellor ਨੂੰ Tokyo ‘ਚ ਮਿਲਿਆ ਵੱਡਾ ਸਨਮਾਨ!

by Asli Punjabi
November 26, 2025
ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!
World

ਸਾਊਦੀ ਅਰਬ ‘ਚ ਵੱਡਾ ਹਾਦਸਾ, 42 ਭਾਰਤੀ ਨਾਗਰਿਕਾਂ ਦੀ ਮੌ*ਤ!

by Asli Punjabi
November 17, 2025
ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’
Top Stories

ਬੰਗਲਾਦੇਸ਼ ਦੀ ਸਾਬਕਾ PM Sheikh Hasina ਨੂੰ ‘ਮੌਤ ਦੀ ਸਜ਼ਾ’

by Asli Punjabi
November 17, 2025
ਮਸਜਿਦ ‘ਚ ਬੰਬ ਧਮਾਕਾ! 54 ਲੋਕ…
Top Stories

ਮਸਜਿਦ ‘ਚ ਬੰਬ ਧਮਾਕਾ! 54 ਲੋਕ…

by Asli Punjabi
November 7, 2025
Next Post
ਕੋਰੋਨਾ ਨੇ ਬਟਾਲਾ ਦੇ ਮਸ਼ਹੂਰ ਡਾਕਟਰ ਦੀ ਲਈ ਜਾਨ

ਕੋਰੋਨਾ ਨੇ ਬਟਾਲਾ ਦੇ ਮਸ਼ਹੂਰ ਡਾਕਟਰ ਦੀ ਲਈ ਜਾਨ

Recommended

ਆਈ ਆਰ ਐਸ ਅਫਸਰ ਦੀ ਲਾਸ਼ ਕਾਰ ‘ਚੋਂ ਮਿਲੀ, ਖੁਦਕੁਸ਼ੀ ਦਾ ਸ਼ੱਕ

ਆਈ ਆਰ ਐਸ ਅਫਸਰ ਦੀ ਲਾਸ਼ ਕਾਰ ‘ਚੋਂ ਮਿਲੀ, ਖੁਦਕੁਸ਼ੀ ਦਾ ਸ਼ੱਕ

June 15, 2020
ਲਾਕਡਾਊਨ ਸਮੇਂ ਦੀ ਸਕੂਲ ਫੀਸ ਵਸੂਲਣ ਬਾਰੇ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰਾਂਗੇ – ਕੈਪਟਨ

ਲਾਕਡਾਊਨ ਸਮੇਂ ਦੀ ਸਕੂਲ ਫੀਸ ਵਸੂਲਣ ਬਾਰੇ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰਾਂਗੇ – ਕੈਪਟਨ

June 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In