• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਵਿਰੋਧ ਕੀਤਾ

Asli Punjabi by Asli Punjabi
August 23, 2020
in Top Stories
0
ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲਿਆਂ ਦਾ ਵਿਰੋਧ ਕੀਤਾ
588
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਚੰਡੀਗੜ, 23 ਅਗਸਤ 2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਨੇ ਗਾਂਧੀ ਪਰਿਵਾਰ ਦੀ ਲੀਡਰਸ਼ਿਪ ਨੂੰ ਚੁਣੌਤੀ ਦੇਣ ਵਾਲੇ ਪਾਰਟੀ ਦੇ ਹੀ ਕੁਝ ਆਗੂਆਂ ਵੱਲੋਂ ਚਲਾਈ ਮੁਹਿੰਮ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਇਹ ਵੇਲਾ ਅਜਿਹੇ ਮਾਮਲੇ ਚੁੱਕਣ ਦਾ ਨਹੀਂ ਸਗੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਸਖਤ ਵਿਰੋਧ ਕਰਨ ਦਾ ਹੈ ਜਿਨ•ਾਂ ਨੇ ਦੇਸ਼ ਦੇ ਸੰਵਿਧਾਨ ਦੀ ਆਤਮਾ ਅਤੇ ਲੋਕਤੰਤਰਿਕ ਸਿਧਾਂਤਾਂ ਦਾ ਘਾਣ ਕੀਤਾ ਹੈ।
ਐਤਵਾਰ ਨੂੰ ਜਾਰੀ ਆਪਣੇ ਬਿਆਨ ਵਿੱਚ ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਐਨ.ਡੀ.ਏ. ਦੀ ਸਫਲਤਾ ਪਿੱਛੇ ਮੁੱਖ ਕਾਰਨ ਮਜ਼ਬੂਤ ਅਤੇ ਇਕਜੁੱਟ ਵਿਰੋਧੀ ਧਿਰ ਦੀ ਕਮੀ ਹੈ ਅਤੇ ਕਾਂਗਰਸ ਦੇ ਇਨ•ਾਂ ਆਗੂਆਂ ਵੱਲੋਂ ਇਸ ਨਾਜ਼ੁਕ ਮੋੜ ‘ਤੇ ਪਾਰਟੀ ਵਿੱਚ ਬਦਲਾਅ ਦੀ ਮੰਗ ਪਾਰਟੀ ਅਤੇ ਦੇਸ਼ ਦੇ ਹਿੱਤਾਂ ਲਈ ਨੁਕਸਾਨਦਾਇਕ ਹੋਵੇਗੀ। ਉਨ•ਾਂ ਕਿਹਾ ਕਿ ਭਾਰਤ ਇਸ ਵੇਲੇ ਸਿਰਫ ਸਰਹੱਦ ਦੇ ਸਾਰੇ ਪਾਸਿਆਂ ਤੋਂ ਬਾਹਰੀ ਖਤਰਿਆਂ ਦਾ ਹੀ ਸਾਹਮਣਾ ਨਹੀਂ ਕਰ ਰਿਹਾ ਸਗੋਂ ਇਸ ਦੇ ਸੰਘੀ ਢਾਂਚੇ ਨੂੰ ਵੀ ਅੰਦਰੂਨੀ ਖਤਰਾ ਬਣਿਆ ਹੋਇਆ ਹੈ। ਉਨ•ਾਂ ਕਿਹਾ ਕਿ ਸਿਰਫ ਇਕਜੁੱਟ ਕਾਂਗਰਸ ਹੀ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਬਚਾ ਸਕਦੀ ਹੈ।
ਲੀਡਰਸ਼ਿਪ ਬਦਲਣ ਦੀ ਮੰਗ ਨੂੰ ਅਸਵਿਕਾਰਯੋਗ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਦੇਸ਼ ਦੀ ਤਰੱਕੀ ਵਿੱਚ ਬਰਤਾਨਵੀ ਰਾਜ ਦੌਰਾਨ ਆਜ਼ਾਦੀ ਦੀ ਲੜਾਈ ਤੋਂ ਲੈ ਕੇ ਹੁਣ ਤੱਕ ਅਥਾਹ ਯੋਗਦਾਨ ਹੈ। ਉਨ•ਾਂ ਕਿਹਾ ਕਿ ਕਾਂਗਰਸ ਨੂੰ ਅਜਿਹੀ ਲੀਡਰਸ਼ਿਪ ਦੀ ਲੋੜ ਹੈ ਜੋ ਸਿਰਫ ਥੋੜੇਂ ਜਿਹੇ ਲੋਕਾਂ ਲਈ ਹੀ ਨਹੀਂ ਬਲਕਿ ਸਾਰੀ ਪਾਰਟੀ ਅਤੇ ਇਸ ਦੇ ਹੇਠਾਂ ਤੋਂ ਲੈ ਕੇ ਉਪਰ ਤੱਕ ਸਾਰੇ ਕਾਡਰ ਨੂੰ ਦੇਸ਼ ਦੇ ਵਡੇਰੇ ਹਿੱਤਾਂ ਵਿੱਚ ਸਵਿਕਾਰ ਹੋਵੇ। ਉਨ•ਾਂ ਕਿਹਾ ਕਿ ਇਸ ਭੂਮਿਕਾ ਵਿੱਚ ਗਾਂਧੀ ਹੀ ਖਰੇ ਉਤਰਦੇ ਹਨ। ਉਨ•ਾਂ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁਣ ਉਦੋਂ ਤੱਕ ਕਾਂਗਰਸ ਦੀ ਅਗਵਾਈ ਕਰਨ ਅਤੇ ਉਸ ਤੋਂ ਬਾਅਦ ਰਾਹੁਲ ਗਾਂਧੀ ਕਮਾਨ ਸੰਭਾਲਣ ਅਤੇ ਉਹ ਪਾਰਟੀ ਦੀ ਅਗਵਾਈ ਕਰਨ ਲਈ ਪੂਰੀ ਤਰ•ਾਂ ਸਮਰੱਥ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਕ ਵੀ ਅਜਿਹਾ ਪਿੰਡ ਨਹੀਂ ਜਿੱਥੇ ਸੰਵਿਧਾਨ ਸਿਧਾਂਤਾਂ, ਅਧਿਕਾਰਾਂ ਤੇ ਆਜ਼ਾਦੀ ਨੂੰ ਕਾਇਮ ਰੱਖਣ ਦੀ ਵਿਚਾਰਧਾਰਾ ਨੂੰ ਅੱਗੇ ਲਿਜਾਣ ਵਾਲਾ ਕਾਂਗਰਸੀ ਮੈਂਬਰ ਨਾ ਹੋਵੇ। ਇਸ ਦਾ ਸਿਹਰਾ ਗਾਂਧੀ ਪਰਿਵਾਰ ਨੂੰ ਜਾਂਦਾ ਹੈ ਜਿਨ•ਾਂ ਦੀ ਨਿਰਸਵਾਰਥ ਪ੍ਰਤੀਬੱਧਤਾ, ਸਮਰਪਣ ਭਾਵਨਾ ਤੇ ਕਲਪਨਾ ਤੋਂ ਪਰ•ੇਂ ਕੁਰਬਾਨੀਆਂ ਤੋਂ ਬਿਨਾਂ ਪਾਰਟੀ ਭਾਜਪਾ ਅਤੇ ਇਸ ਦੀਆਂ ਦੇਸ਼ ਨੂੰ ਜਾਤ ਅਤੇ ਧਰਮ ਦੇ ਨਾਂ ਉਤੇ ਵੰਡਣ ਦੀਆਂ ਸੰਘੀ ਲਾਲਸਾਵਾਂ ਅੱਗੇ ਚੱਟਾਨ ਵਾਂਗ ਖੜ•• ਨਹੀਂ ਸਕਦੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਜਦੋਂ ਭਾਰਤ ਦੀ ਸੰਵਿਧਾਨਕ ਸ਼ਕਤੀ ਦੇ ਸਭ ਤੋਂ ਵੱਡੇ ਆਧਾਰ ਨੂੰ ਖਤਰਾ ਬਣਿਆ ਹੋਇਆ ਹੈ, ਇਸ ਲਈ ਜ਼ਰੂਰੀ ਹੈ ਕਿ ਹਰੇਕ ਕਾਂਗਰਸੀ ਵਰਕਰ ਗਾਂਧੀ ਪਰਿਵਾਰ ਪਿੱਛੇ ਪੂਰੀ ਦ੍ਰਿੜਤਾ ਤੇ ਏਕੇ ਨਾਲ ਖੜ•ਾ ਹੋਵੇ ਜਿਨ•ਾਂ ਨੇ ਪਾਰਟੀ ਨੂੰ ਇਨ•ਾਂ ਸਾਰੇ ਦਹਾਕਿਆਂ ਵਿੱਚ ਇਕੱਠਾ ਰੱਖਿਆ ਹੈ ਅਤੇ ਅੱਗੇ ਵੀ ਇਕੱਠਾ ਰੱਖਣਗੇ। ਉਨ•ਾਂ ਕਿਹਾ ਕਿ ਕਾਂਗਰਸ ਵਿੱਚ ਮੌਜੂਦਾ ਸਮੇਂ ਅਜਿਹਾ ਕੋਈ ਆਗੂ ਨਹੀਂ ਹੈ ਜੋ ਪਾਰਟੀ ਨੂੰ ਇਸ ਤਰ•ਾਂ ਦੀ ਮਜ਼ਬੂਤ ਲੀਡਰਸ਼ਿਪ ਦੇ ਸਕੇ। ਉਨ•ਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਹਿੱਤਾਂ ਦੀ ਬਜਾਏ ਪਾਰਟੀ ਅਤੇ ਦੇਸ਼ਾਂ ਦੇ ਹਿੱਤਾਂ ਨੂੰ ਪਹਿਲ ਦੇਣ।
ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਗਾਂਧੀ ਹੀ ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਸਰਵ ਵਿਆਪਕ ਮਾਨਤਾ ਪ੍ਰਾਪਤ ਚਿਹਰਾ ਹਨ ਜਿਨ•ਾਂ ਦੀਆਂ ਪੰਜ ਪੀੜ•ੀਆਂ ਨੇ ਪੂਰਵ ਆਜ਼ਾਦੀ ਦੇ ਸਮੇਂ ਤੋਂ ਲੈ ਕੇ ਦੇਸ਼ ਦੀ ਸੇਵਾ ਕੀਤੀ ਹੈ। ਮੋਤੀ ਲਾਲ ਨਹਿਰੂ, ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ, ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਵੀਂ ਹਾਰ ਕਦੇ ਵੀ ਲੀਡਰਸ਼ਿਪ ਤਬਦੀਲੀ ਦਾ ਪੈਮਾਨਾ ਨਹੀਂ ਹੁੰਦੀ। ਉਨ•ਾਂ ਕਿਹਾ ਕਿ ਇਸ ਵੇਲੇ ਕਾਂਗਰਸ ਨੀਵਾਣ ‘ਤੇ ਹੈ, ਇਸ ਦਾ ਮਤਲਬ ਇਹ ਨਹੀਂ ਕਿ ਗਾਂਧੀ ਪਰਿਵਾਰ ਦੇ ਪਾਰਟੀ ਨੂੰ ਉਪਰ ਚੁੱਕਣ ਦੇ ਯੋਗਦਾਨ ਨੂੰ ਭੁਲਾ ਦਿੱਤਾ ਜਾਵੇ। ਭਾਜਪਾ ਦੋ ਪਾਰਲੀਮੈਂਟ ਸੀਟਾਂ ਤੋਂ ਦੇਸ਼ ਦੀ ਅਗਵਾਈ ਕਰਨ ਵਾਲੀ ਪਾਰਟੀ ਬਣੀ ਹੈ। ਉਨ•ਾਂ ਕਿਹਾ ਕਿ ਕਾਂਗਰਸ ਵੀ ਮੁੜ ਉਠੇਗੀ ਅਤੇ ਇਹ ਸਿਰਫ ਗਾਂਧੀ ਦੀ ਲੀਡਰਸ਼ਿਪ ਹੇਠ ਹੀ ਸੰਭਵ ਹੋਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕੋਈ ਕਦਮ ਪਾਰਟੀ ਨੂੰ ਵੰਡਣ ਜਾਂ ਅਸਥਿਰ ਕਰੇਗਾ ਜੋ ਆਧੁਨਿਕ ਭਾਰਤ ਦਾ ਨਿਰਮਾਣ ਕਰਨ ਵਾਲੇ ਸਾਡੇ ਪਿਤਾ ਪੁਰਖਿਆਂ ਦੇ ਸਿਧਾਂਤਾਂ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀਆਂ ਤਾਨਾਸ਼ਾਹੀ ਤਾਕਤਾਂ ਨੂੰ ਫਾਇਦਾ ਪਹੁੰਚਾਏਗਾ। ਇਨ•ਾਂ ਸਿਧਾਂਤਾਂ ਦਾ ਤਾਂ ਪੂਰੀ ਦੁਨੀਆ ਅੱਜ ਸਤਿਕਾਰ ਕਰਦੀ ਹੈ। ਉਨ•ਾਂ ਕਿਹਾ ਕਿ ਇਨ•ਾਂ ਆਦਰਸ਼ਾਂ ਦੇ ਖਾਤਮੇ ਨਾਲ ਨਾ ਕੇਵਲ ਕਾਂਗਰਸ ਬਲਕਿ ਪੂਰੇ ਭਾਰਤ ਨੂੰ ਨੁਕਸਾਨ ਹੋਵੇਗਾ।

Previous Post

ਅਬੋਹਰ ‘ਚ ਕਪਾਹ ਦੀ ਫਸਲ ਨੂੰ ਹੋਏ ਨੁਕਸਾਨ ਦੇ ਜਾਇਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦਾ ਹੁਕਮ ਦੇਣ ਮੁੱਖ ਮੰਤਰੀ : ਸੁਖਬੀਰ ਬਾਦਲ

Next Post

ਸਰੀ ਵਿਚ ਮਹਾਨ ਸਾਹਿਤਕਾਰ ਡਾ. ਹਰਿਭਜਨ ਸਿੰਘ ਦਾ 100 ਵਾਂ ਜਨਮ ਦਿਨ ਮਨਾਇਆ ਗਿਆ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਸਰੀ ਵਿਚ ਮਹਾਨ ਸਾਹਿਤਕਾਰ ਡਾ. ਹਰਿਭਜਨ ਸਿੰਘ ਦਾ 100 ਵਾਂ ਜਨਮ ਦਿਨ ਮਨਾਇਆ ਗਿਆ

ਸਰੀ ਵਿਚ ਮਹਾਨ ਸਾਹਿਤਕਾਰ ਡਾ. ਹਰਿਭਜਨ ਸਿੰਘ ਦਾ 100 ਵਾਂ ਜਨਮ ਦਿਨ ਮਨਾਇਆ ਗਿਆ

Recommended

ਸਿਰਫ ਦੋ ਲੋਕਾਂ ਦੇ ਵਿਕਾਸ ਲਈ ਜਨਤਾ ਨਾਲ ਹੋ ਰਹੀ ਹੈ ਲੁੱਟ : ਰਾਹੁਲ ਗਾਂਧੀ

ਸਿਰਫ ਦੋ ਲੋਕਾਂ ਦੇ ਵਿਕਾਸ ਲਈ ਜਨਤਾ ਨਾਲ ਹੋ ਰਹੀ ਹੈ ਲੁੱਟ : ਰਾਹੁਲ ਗਾਂਧੀ

February 16, 2021
ਆਰੀਅਨਜ਼ ਵਿਖੇ “ਅੰਤਰਰਾਸ਼ਟਰੀ ਡਾਂਸ ਦਿਵਸ“ ਮਨਾਇਆ ਗਿਆ

ਆਰੀਅਨਜ਼ ਵਿਖੇ “ਅੰਤਰਰਾਸ਼ਟਰੀ ਡਾਂਸ ਦਿਵਸ“ ਮਨਾਇਆ ਗਿਆ

April 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In