• About
  • Contact
  • Hindi News
  • English News
Tuesday, June 10, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪਟਿਆਲਾ ਪੁਲਿਸ ਨੇ ਪਬਲਿਕ ਸੇਫਟੀ ਲਈ ਵਟ੍ਹਸਐਪ ਹੈਲਪਲਾਇਨ ਨੰਬਰ ਕੀਤਾ ਜਾਰੀ

Asli Punjabi by Asli Punjabi
August 26, 2020
in Punjab
0
ਪਟਿਆਲਾ ਪੁਲਿਸ ਨੇ ਪਬਲਿਕ ਸੇਫਟੀ ਲਈ ਵਟ੍ਹਸਐਪ ਹੈਲਪਲਾਇਨ ਨੰਬਰ ਕੀਤਾ ਜਾਰੀ
586
SHARES
3.3k
VIEWS
Share on FacebookShare on TwitterShare on Whatsapp

ਪਟਿਆਲਾ, 26 ਅਗਸਤ 2020 – ਪਬਲਿਕ ਦੇ ਹਿਤ ਵਿੱਚ ਪਟਿਆਲਾ ਪੁਲਿਸ ਦਾ ਇੱਕ ਹੋਰ ਨਵਾਂ ਉਪਰਾਲਾ ਕਰਦਿਆਂ ਇਕ ਨਵਾਂ ਵਟ੍ਹਸਐਪ ਹੈਲਪਲਾਇਨ ਨੰਬਰ ਜਾਰੀ ਕੀਤਾ ਹੈ। ਐਸ.ਐਸ.ਪੀ ਪਟਿਆਲਾ ਵਿਕਰਮ ਜੀਤ ਦੁੱਗਲ ਵੱਲੋਂ ਅੱਜ ਬੁੱਧਵਾਰ ਨੂੰ ਪਬਲਿਕ ਦੇ ਹਿਤ ਵਿੱਚ ਇਕ ਨਵਾਂ ਵਟ੍ਹਸਐਪ ਨੰਬਰ ਜਾਰੀ ਕੀਤਾ ਗਿਆ, ਜਿਸ ਦੀ ਮਦਦ ਨਾਲ ਪਬਲਿਕ ਵਿੱਚੋਂ ਕੋਈ ਵੀ ਪਟਿਆਲਾ ਪੁਲਿਸ ਨਾਲ 96468-00112 ਵਟ੍ਹਸਐਪ ਰਾਹੀਂ ਸੰਪਰਕ ਕਰ ਸਕਦਾ ਹੈ।

ਇਸ ਨੰਬਰ ਰਾਹੀਂ ਹੁਣ ਪਬਲਿਕ ਕਿਸੇ ਵੀ ਪ੍ਰਕਾਰ ਦੀਆਂ ਗ਼ੈਰ ਕਾਨੂੰਨੀ ਗਤੀਵਿਧੀਆਂ (ਡਰੱਗ ਸਮਗਲਿੰਗ, ਨਾਜਾਇਜ਼ ਸ਼ਰਾਬ, ਮਾਇਨਿੰਗ, ਘਰੇਲੂ ਹਿੰਸਾ, ਔਰਤਾਂ ਤੇ ਅੱਤਿਆਚਾਰ ਆਦਿ) ਬਾਰੇ ਪੁਲਿਸ ਨੂੰ ਸੂਚਿਤ ਕਰ ਸਕੇਗੀ। ਇਸਤੋਂ ਇਲਾਵਾ ‘ਕੋਵਿਡ-19’ ਸਬੰਧੀ ਜਾਣਕਾਰੀ ਵੀ ਇਸ ਨੰਬਰ ਤੇ ਵਟ੍ਹਸਐਪ ਰਾਹੀਂ ਦਿੱਤੀ ਜਾ ਸਕੇਗੀ।

You might also like

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

ਇਹ ਵਟ੍ਹਸਐਪ ਨੰਬਰ ਪਬਲਿਕ ਦੀ ਮਦਦ ਨਾਲ ਅਪਰਾਧ ਨੂੰ ਨੱਥ ਪਾਉਣ ਲਈ ਚਲਾਇਆ ਗਿਆ ਹੈ। ਪਟਿਆਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ, ਲੋਕਾਂ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਤੇ ਤੁਰੰਤ ਕਰਵਾਈ ਕੀਤੀ ਜਾਵੇਗੀ ਅਤੇ ਸ਼ਿਕਾਇਤ ਕਰਨ ਵਾਲੇ ਦੀ ਪਹਿਚਾਣ ਨੂੰ ਵੀ ਗੁਪਤ ਰੱਖਿਆ ਜਾਵੇਗਾ।

Previous Post

ਫੁੱਟਬਾਲ ਜਗਤ ਵਿੱਚ ਵੱਡੀ ਹਿੱਲਜੁੱਲ, ਲਿਓਨਲ ਮੈਸੀ ਵੱਲੋਂ ਬਾਰਸੀਲੋਨਾ ਕਲੱਬ ਛੱਡਣ ਦਾ ਫੈਸਲਾ

Next Post

ਤਿੰਨ ਪਾਰਟੀਆਂ ਦੇ ਚਾਰ ਵਿਧਾਇਕ ਆਏ ਕੋਰੋਨਾ ਪਾਜ਼ੀਟਿਵ

Asli Punjabi

Asli Punjabi

Related Posts

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

by Asli Punjabi
June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

by Asli Punjabi
June 4, 2025
ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
Next Post
ਤਿੰਨ ਪਾਰਟੀਆਂ ਦੇ ਚਾਰ ਵਿਧਾਇਕ ਆਏ ਕੋਰੋਨਾ ਪਾਜ਼ੀਟਿਵ

ਤਿੰਨ ਪਾਰਟੀਆਂ ਦੇ ਚਾਰ ਵਿਧਾਇਕ ਆਏ ਕੋਰੋਨਾ ਪਾਜ਼ੀਟਿਵ

Recommended

ਹੈਲੋ ਇੰਡੀਆ: ਆਓ ਕਰੀਏ ਸਮਝੋਤਾ

ਹੈਲੋ ਇੰਡੀਆ: ਆਓ ਕਰੀਏ ਸਮਝੋਤਾ

March 17, 2025
ਪੱਛਮੀ ਬੰਗਾਲ ਚੋਣਾਂ ਦੌਰਾਨ ਵੱਖ-ਵੱਖ ਘਟਨਾਵਾਂ ਵਿੱਚ ਗੋਲੀਬਾਰੀ ਦੌਰਾਨ 5 ਵਿਅਕਤੀਆਂ ਦੀ ਮੌਤ

ਪੱਛਮੀ ਬੰਗਾਲ ਚੋਣਾਂ ਦੌਰਾਨ ਵੱਖ-ਵੱਖ ਘਟਨਾਵਾਂ ਵਿੱਚ ਗੋਲੀਬਾਰੀ ਦੌਰਾਨ 5 ਵਿਅਕਤੀਆਂ ਦੀ ਮੌਤ

April 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ
Uncategorized

ਚਾਰ ਦਿਨ ਬਿਜਲੀ ਰਹੀ ਬੰਦ,ਝੋਨੇ ਦੀ ਪਨੀਰੀ ਬਚਾਉਣ ਲਈ ਕਿਸਾਨਾਂ ਨੇ ਬਾਲਟੀਆਂ ਭਰ ਭਰ ਦਿੱਤਾ ਪਾਣੀ

June 4, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

June 4, 2025
ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ
Punjab

ਲੁਧਿਆਣਾ ਚੋਣ: ਸੰਜੀਵ ਅਰੋੜਾ ਨੇ ਚੋਣ ਜਿੱਤਣ ‘ਤੇ ਚਾਰ ਗੁਣਾ ਵਿਕਾਸ ਦਾ ਕੀਤਾ ਵਾਅਦਾ

June 4, 2025
ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”
World

ਕਰੀਅਰ?: ਚੜ੍ਹ ਜਾਓ ਨਿਊਜ਼ੀਲੈਂਡ ਪੁਲਿਸ ਦੀ ਬੱਸੇ: ਕਦਮ ਰੱਖੋ-ਵਰਦੀ ਪਹਿਨੋ-ਕਰੋ ਸੇਵਾ-“Step Up, Suit Up, Serve Up”

June 4, 2025
ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ
Punjab

ਪੇਂਡੂ ਇਲਾਕੇ ਦੇ ਸਕੂਲਾਂ ਦੇ 100 ਮੀਟਰ ਘੇਰੇ ਅੰਦਰ ਐਨਰਜੀ ਡਰਿੰਕ ਵੇਚਣ ਤੇ ਰੋਕ

June 4, 2025
ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ
National

ਈਰਾਨ ’ਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾਏ

June 4, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In