• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਜਾਣਗੇ ਮੁਫ਼ਤ 21 ਵੈਂਟੀਲੇਟਰ

Asli Punjabi by Asli Punjabi
August 26, 2020
in Punjab
0
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਜਾਣਗੇ ਮੁਫ਼ਤ 21 ਵੈਂਟੀਲੇਟਰ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਫਰੀਦਕੋਟ, 26 ਅਗਸਤ 2020 – ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਬਣੇ ਆਈਸੋਲੇਸ਼ਨ ਵਾਰਡ ਵਿੱਚ ਮਰੀਜ਼ਾਂ ਦੀ ਹੋ ਰਹੀ ਦੁਰਗਤੀ ਅਤੇ ਘਟੀਆ ਇਲਾਜ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ । ਉਨਾ ਦੋਸ਼ ਲਗਾਇਆ ਕਿ ਇਸ ਹਸਪਤਾਲ ਦੇ ਕਰੋਨਾ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਬਹੁਤ ਹੀ ਘਟੀਆ ਮੈਡੀਕਲ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ।ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਉਨਾ ਨੂੰ ਰੋਜ਼ਾਨਾ ਹੀ ਜ਼ਿਲੈ ਦੇ ਵੱਖ ਵੱਖ ਸਥਾਨਾਂ ਤੋਂ ਫੋਨ ਆਉਂਦੇ ਹਨ ਕਿ ਉਨਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖਲ ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਸਹੀ ਢੰਗ ਨਾਲ ਇਲਾਜ ਨਹੀਂ ਕੀਤਾ ਜਾ ਰਿਹਾ ਅਤੇ ਨਾਂ ਹੀ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਮੈਡੀਕਲ ਸਹੂਲਤ ਦਿੱਤੀ ਜਾ ਰਹੀ ਹੈ।ਜਿਸ ਕਾਰਨ ਉਨਾ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਨਾ ਕਿਹਾ ਕਿ ਇੱਥੋਂ ਦੇ ਘਟੀਆ ਇਲਾਜ ਪ੍ਰਬੰਧਾਂ ਕਾਰਨ ਹੀ ਲੋਕ ਸਿਹਤ ਵਿਭਾਗ ਵੱਲੋਂ ਬਣਾਏ ਫ਼ਰੀਦਕੋਟ ਦੇ ਦੂਜੇ ਆਈਸੋਲੇਸ਼ਨ ਵਾਰਡਾਂ ਵਿੱਚ ਆਪਣਾ ਇਲਾਜ ਕਰਵਾਉਣਾ ਪਸੰਦ ਕਰਦੇ ਹਨ । ਉਨਾ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਦੇਸ਼ ਇੰਸਟੀਚਿਊਟ ਸਾਦਿਕ ਰੋਡ ਵਿਖੇ ਸਥਾਪਤ ਕੀਤੇ ਗਏ ਕਰੋਨਾ ਕੇਅਰ ਸੈਂਟਰ ਵਿੱਚ ਮਰੀਜ਼ਾਂ ਦਾ ਇਲਾਜ ਬਹੁਤ ਵਧੀਆ ਢੰਗ ਨਾਲ ਹੋ ਰਿਹਾ ਹੈ ,ਜਦਕਿ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਕਰੋਨਾ ਦੇ ਮਰੀਜਾਂ ਦਾ ਇਲਾਜ਼ ਨਾ ਹੋਣ ਜਾਂ ਘਟੀਆ ਇਲਾਜ ਪ੍ਰਬੰਧਾਂ ਬਾਰੇ ਉਨਾ ਨੂੰ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਫੋਨ ਆਉਂਦੇ ਹਨ । ਘਟੀਆ ਪ੍ਰਬੰਧਾਂ ਕਾਰਨ ਜਿੱਥੇ ਡਾਕਟਰਾਂ ਸਮੇਤ ਹੋਰ ਕਰਮਚਾਰੀਆਂ ਨੂੰ ਵੀ ਦਿੱਕਤਾਂ ਆ ਰਹੀਆਂ ਹਨ। ਜਿਸ ਵੱਲ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਦਕਿ ਮੀਡਿਆ ਵਿਚ ਖੋਖਲੇ ਦਾਅਵੇ ਕੀਤੇ ਜਾ ਰਹੇ ਹਨ ਵਿਧਾਇਕ ਸ: ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਹਸਪਤਾਲ ਦੇ ਸਟਾਫ ਅਤੇ ਡਾਕਟਰਾਂ ਆਪਣਾ ਫਰਜ਼ ਨਿਭਾਉਣਾ ਚਾਹੁੰਦੇ ਹਨ, ਪਰ ਪ੍ਰਬੰਧਾਂ ਦੀ ਘਾਟ ਕਾਰਨ ਉਹ ਇਸ ਸੰਕਟ ਦੀ ਘੜੀ ਦੇ ਵਿੱਚ ਕਰੋਨਾ ਮਰੀਜ਼ਾਂ ਦਾ ਇਲਾਜ ਸਹੀ ਢੰਗ ਨਾਲ ਨਹੀਂ ਕਰ ਸਕਦੇ ।ਉਨ•ਾਂ ਕਿਹਾ ਕਿ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਪ੍ਰਬੰਧਕਾਂ ਦੀ ਇਸ ਵੱਡੀ ਅਣਗਹਿਲੀ ਸਬੰਧੀ ਮੁੱਖ ਮੰਤਰੀ ਕੋਲ ਸ਼ਿਕਾਇਤ ਕਰਨਗੇ ਅਤੇ ਉਨਾ ਨੂੰ ਇਸ ਸਬੰਧੀ ਜਾਂਚ ਲਈ ਪੱਤਰ ਵੀ ਲਿਖਣਗੇ। ਸ: ਕਿੱਕੀ ਢਿੱਲੋਂ ਨੇ ਇਹ ਵੀ ਦੋਸ਼ ਲਗਾਇਆ ਕਿ ਇਸ ਮੈਡੀਕਲ ਕਾਲਜ ਵਿੱਚ ਕਰੋਨਾ ਸੰਕਟ ਦੌਰਾਨ ਕੀਤੀ ਜਾ ਰਹੀ ਭਰਤੀ ਵਿੱਚ ਵੀ ਭ੍ਰਿਸ਼ਟਾਚਾਰ ਦੀਆਂ ਕਨਸੋਆਂ ਮਿਲ ਰਹੀਆਂ ਹਨ ,ਜਿਸ ਸਬੰਧੀ ਸਰਕਾਰ ਵੱਲੋਂ ਜਾਂਚ ਕਰਵਾਈ ਜਾਵੇਗੀ ਉਨਾ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸੇ ਪੱਧਰ ਤੇ ਵੀ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Previous Post

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਜਾਣਗੇ ਮੁਫ਼ਤ 21 ਵੈਂਟੀਲੇਟਰ

Next Post

ਬਲਬੀਰ ਸਿੰਘ ਸਿੱਧੂ ਵੱਲੋਂ ਕੋਵਿਡ-19 ਸਬੰਧੀ ਜਾਗਰੂਕਤਾ ਲਈ ਮਿਊਜ਼ਿਕ ਵੀਡੀਓ ਲਾਂਚ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਬਲਬੀਰ ਸਿੰਘ ਸਿੱਧੂ ਵੱਲੋਂ ਕੋਵਿਡ-19 ਸਬੰਧੀ ਜਾਗਰੂਕਤਾ ਲਈ ਮਿਊਜ਼ਿਕ ਵੀਡੀਓ ਲਾਂਚ

ਬਲਬੀਰ ਸਿੰਘ ਸਿੱਧੂ ਵੱਲੋਂ ਕੋਵਿਡ-19 ਸਬੰਧੀ ਜਾਗਰੂਕਤਾ ਲਈ ਮਿਊਜ਼ਿਕ ਵੀਡੀਓ ਲਾਂਚ

Recommended

ਕਰਨਾਟਕ ਵਿੱਚ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ 7 ਵਿਅਕਤੀਆਂ ਦੀ ਮੌਤ

ਕਰਨਾਟਕ ਵਿੱਚ ਕਾਰ ਡਿਵਾਈਡਰ ਨਾਲ ਟਕਰਾਉਣ ਕਾਰਨ 7 ਵਿਅਕਤੀਆਂ ਦੀ ਮੌਤ

January 14, 2022
ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

ਫੋਰਟਿਸ ਦੁਆਰਾ ਆਰੀਅਨਜ਼ ਵਿਖੇ ਵਿਸ਼ਵ ਐਂਟੀਮਾਈਕਰੋਬਲ ਜਾਗਰੂਕਤਾ ਹਫਤੇ ਦਾ ਸਮਾਪਤੀ ਸਮਾਰੋਹ ਆਯੋਜਿਤ

November 25, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In