• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਡਾਇਰੈਕਟਰ ਸਿਹਤ ਨੂੰ ਮੰਗ ਪੱਤਰ

Asli Punjabi by Asli Punjabi
May 19, 2020
in Punjab
0
ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਵੱਲੋਂ ਡਾਇਰੈਕਟਰ ਸਿਹਤ ਨੂੰ ਮੰਗ ਪੱਤਰ
586
SHARES
3.3k
VIEWS
Share on FacebookShare on TwitterShare on Whatsapp

ਬਠਿੰਡਾ, 19 ਮਈ 2020 – ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ (ਸਬੰਧਿਤ ਡੀ.ਐਮ.ਐਫ.) ਦੀ ਬਠਿੰਡਾ ਇਕਾਈ ਵਲੋਂ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜ਼ਿਲ੍ਹਾ ਕਨਵੀਨਰ ਸੁਰੰਜਨਾ ਰਾਣੀ ਦੀ ਅਗਵਾਈ ਵਿੱਚ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ.) ਰਾਹੀਂ ਪੰਜਾਬ ਦੇ ਡਾਇਰੈਕਟਰ ਹੈਲਥ ਮਿਸ਼ਨ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਕੇਂਦਰ ਅਤੇ ਸੂਬਾ ਸਰਕਾਰਾਂ ‘ਤੇ ਮੰਗਾਂ ਪ੍ਰਤੀ ਬੇਰੁਖੀ ਭਰਿਆ ਰਵੱਇਆ ਅਪਣਾਉਣ ਦਾ ਦੋਸ਼ ਲਗਾਇਆ ਅਤੇ 28 ਮਈ ਨੂੰ ਸਬ ਸੈਂਟਰਾਂ ‘ਤੇ ਸਵੇਰੇ 8 ਤੋਂ 10 ਵਜੇ ਦਰਮਿਆਨ ਮਿੱਥੇ ਰੋਸ ਪ੍ਰਦਰਸ਼ਨਾਂ ਦੀਆਂ ਵਿਆਪਕ ਤਿਆਰੀਆਂ ਵਿੱਢਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਕੌਰ ਅਤੇ ਜਨਰਲ ਸਕੱਤਰ ਮਨਜੀਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਅੰਦਰ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕਰਨ ਦੀ ਮੰਗ ਸਰਕਾਰ ਤੋਂ ਕੀਤੀ ਜਾ ਰਹੀ ਹੈ, ਪ੍ਰੰਤੂ ਸਰਕਾਰ ਧਿਆਨ ਨਹੀਂ ਦੇ ਰਹੀ ਹੈ ਜਿਸ ਕਾਰਨ ਵਰਕਰਾਂ ਭਰੀਆਂ ਪੀਤੀਆਂ ਬੈਠੀਆਂ ਹਨ।

ਆਗੂਆਂ ਨੇ ਕਿਹਾ ਕਿ ਵੱਡੇ ਕਾਰਪੋਰੇਟਾਂ ਦੇ ਅਰਬਾਂ ਰੁਪਏ ਦੇ ਕਰਜਿਆਂ ‘ਤੇ ਲੀਕ ਮਾਰਨ ਵਾਲੀਆਂ ਸਰਕਾਰਾਂ ਨੇ ਆਮ ਲੋਕਾਂ ਦੇ ਬੁਨਿਆਦੀ ਮਸਲੇ ਹੱਲ ਕਰਨ ਤੋਂ ਅੱਖਾਂ ਮੀਟ ਲਈਆਂ ਹਨ। ਉਨਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਕਾਨੂੰਨ ਹੇਠ ਲਿਆ ਕਿ ਪ੍ਰਤੀ ਮਹੀਨਾ 9958 ਰੁਪਏ ਅਤੇ ਫੈਸਿਲੀਟੇਟਰਾਂ ਨੂੰ ਆਂਗਣਵਾੜੀ ਸੁਪਰਵਾੀਜਰਾਂ ਦਾ ਸਕੇਲ ਦਿੱਤਾ ਜਾਵੇ। ਆਗੂਆਂ ਨੇ ਡਾਇਰੈਕਟਰ ਹੈਲਥ ਮਿਸ਼ਨ ਤੋਂ ਕੋਵਿਡ 19 ਨਾਲ ਸਬੰਧਿਤ ਕੰਮ ਦੇੇ ਇਨਸੈਂਟਿਵ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ। ਆਸ਼ਾ ਵਰਕਰਾਂ ਦੇ ਇਨਸ਼ੈਂਟਿਵਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤਿਆਂ ਵਿੱਚ ਪ੍ਰਤੀ ਸਾਲ 20 ਫੀਸਦੀ ਦਾ ਵਾਧਾ ਕੀਤਾ ਜਾਵੇ। ਇਸ ਤੋਂ ਇਲਾਵਾ ਟੂਰ ਭੱਤਾ 250 ਰੁਪਏ ਪ੍ਰਤੀ ਟੂਰ, ਭੋਜਨ ਭੱਤਾ 50 ਰੁਪਏ ਰੋਜਾਨਾ ਅਤੇ ਫੈਸਿਲੀਟੇਟਰਾਂ ਨੂੰ ਰਿਕਾਰਡ ਰੱਖਣ ਦੇ 1000 ਰੁਪਏ ਪ੍ਰਤੀ ਮਹੀਨਾ ਅਲੱਗ ਤੋਂ ਦਿੱਤੇ ਜਾਣ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਆਗੂਆਂ ਨੇ ਦੱਸਿਆ ਕਿ 5 ਲੱਖ ਰੁਪਏ ਦਾ ਮੁਫਤ ਬੀਮਾ ਲਾਗੂ ਕਰਵਾਉਣ, ਸਾਲ ਵਿੱਚ ਦੋ ਵਾਰ ਵਰਦੀ ਭੱਤਾ, ਹਰੇਕ ਮਹੀਨੇ ਧੁਲਾਈ ਭੱਤਾ, ਵਰਕਰਾਂ ਦੀ ਨਜਾਇਜ਼ ਛਾਂਟੀ ਬੰਦ ਕਰਵਾਉਣ, ਪ੍ਰਾਵੀਡੈਂਟ ਫੰਡ ਦੀ ਸਹੂਲਤ, ਹਰੇਕ ਕਿਸਮ ਦੀਆਂ ਛੁੱਟੀਆਂ ਦੀ ਸਹੂਲਤ ਲਾਗੂ ਕਰਵਾਉਣ ਅਤੇ ਮੋਬਾਈਲ ਭੱਤਾ ਲਾਗੂ ਕਰਵਾਉਣ ਸਮੇਤ ਮੰਗ ਪੱਤਰ ਵਿੱਚ ਦਰਜ਼ ਹੋਰਨਾਂ ਮੰਗਾਂ ਦੀ ਪੂਰਤੀ ਨਾ ਹੋਣ ਦੀ ਸੂਰਤ ਵਿੱਚ 28 ਮਈ ਨੂੰ ਸੂਬੇ ਭਰ ਦੀਆਂ ਹਜਾਰਾਂ ਵਰਕਰਾਂ ਆਪਣੇ-ਆਪਣੇ ਸਬ-ਸੈਟਰਾਂ ‘ਤੇ ਇਕੱਠੇ ਹੋ ਕੇ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਬਜਾਉਣਗੀਆਂ। ਇਸ ਮੌਕੇ ਕੁਸਮ,ਕਿ੍ਰਸ਼ਨਾ ਅਤੇ ਡੀ.ਐੱਮ. ਐੱਫ. ਦੇ ਸਿਕੰਦਰ ਧਾਲੀਵਾਲ ਹਾਜ਼ਰ ਸਨ।

Previous Post

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਘਰ ਭੇਜਣ ਵਿਰੁੱਧ ਪੰਜਾਬ ‘ਚ 9 ਥਾਵਾਂ ‘ਤੇ ਧਰਨੇ ਸ਼ੁਰੂ

Next Post

ਪਟਿਆਲਾ : ਪੁਲਿਸ ਨੇ ਟਿਊਬਵੈਲ ਤੋਂ ਬਰਾਮਦ ਕੀਤੀ 20 ਡਰੰਮ ਈਥਾਨੋਲ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪਟਿਆਲਾ : ਪੁਲਿਸ ਨੇ ਟਿਊਬਵੈਲ ਤੋਂ ਬਰਾਮਦ ਕੀਤੀ 20 ਡਰੰਮ ਈਥਾਨੋਲ

ਪਟਿਆਲਾ : ਪੁਲਿਸ ਨੇ ਟਿਊਬਵੈਲ ਤੋਂ ਬਰਾਮਦ ਕੀਤੀ 20 ਡਰੰਮ ਈਥਾਨੋਲ

Recommended

ਅਫਗਾਨਿਸਤਾਨ ਵਿੱਚ ਹਵਾਈ ਫੌਜ ਦੇ ਦੋ ਹੈਲੀਕਾਪਟਰਾਂ ਵਿੱਚ ਟੱਕਰ, 15 ਵਿਅਕਤੀਆਂ ਦੀ ਮੌਤ

ਅਫਗਾਨਿਸਤਾਨ ਵਿੱਚ ਹਵਾਈ ਫੌਜ ਦੇ ਦੋ ਹੈਲੀਕਾਪਟਰਾਂ ਵਿੱਚ ਟੱਕਰ, 15 ਵਿਅਕਤੀਆਂ ਦੀ ਮੌਤ

October 14, 2020
ਕੈਨੇਡਾ ਦੇ ਸੂਬੇ ਓਨਟਾਰੀਓ ਵਿੱਚ ਹੀਟ ਵਾਰਨਿੰਗ ਜਾਰੀ

ਕੈਨੇਡਾ ਦੇ ਸੂਬੇ ਓਨਟਾਰੀਓ ਵਿੱਚ ਹੀਟ ਵਾਰਨਿੰਗ ਜਾਰੀ

May 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In