• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ- ਮੋਹਨ ਲਾਲ ਸੂਦ

Asli Punjabi by Asli Punjabi
May 19, 2020
in Punjab
0
ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ- ਮੋਹਨ ਲਾਲ ਸੂਦ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਫਾਜ਼ਿਲਕਾ, 19 ਮਈ:ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਨੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਾਰਪੋਰੇਸ਼ਨ ਦੇ ਚੇਅਰਮੈਨ ਇੰਜ: ਮੋਹਨ ਲਾਲ ਸੂਦ ਨੇ ਦੱਸਿਆ ਗਿਆ ਕਿ ਕੋਰੋਨਾ ਵਾਈਰਸ ਦੀ ਮਹਾਂਮਾਰੀ ਦੌਰਾਨ ਸਾਰੇ ਸੰਸਾਰ ਵਿਚ ਆਰਥਿਕ ਤੌਰ ਤੇ ਬਹੁਤ ਹੀ ਨਕਾਰਤਮਕ ਪ੍ਰਭਾਵ ਪਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਾਪਤ ਦਿਸਾ ਨਿਰਦੇਸਾਂ ’ਤੇ ਕਾਰਵਾਈ ਕਰਦਿਆ ਅਨੁਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਨੂੰ ਆਪਣਾ ਰੁਜਗਾਰ ਸਥਾਪਤ ਕਰਨ ਲਈ ਬੈਂਕ ਟਾਈ ਅਪ ਸਕੀਮ ਤਹਿਤ 1404 ਲਾਭਪਾਤਰੀਆਂ ਨੂੰ 140.40 ਲੱਖ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਲਾ ਮੈਨੇਜਰਾਂ ਨੂੰ ਇਹ ਸਬਸਿਡੀ ਸਬੰਧਤ ਲਾਭਪਾਤਰੀਆਂ ਦੇ ਖਾਤੇ ਵਿਚ ਪਾਉਣ ਲਈ ਨਿਰਦੇਸ ਜਾਰੀ ਕੀਤੇ ਗਏ ਹਨ। ਇਨਾਂ ਲਾਭਪਾਤਰੀਆਂ ਨੂੰ ਆਉਣ ਵਾਲੇ ਕੁਝ ਦਿਨਾਂ ਵਿਚ ਆਪੋਂ ਆਪਣਾ ਕਾਰੋਬਾਰ ਸੁਰੂ ਕਰਨ ਲਈ ਲਗਭਗ ਅੱਠ ਤੋਂ ਨੌਂ ਕਰੋੜ ਰੁਪਏ ਦਾ ਕਰਜਾ ਬੈਂਕਾਂ ਦੁਆਰਾ ਪ੍ਰਾਪਤ ਹੋ ਜਾਵੇਗਾ। ਸ੍ਰੀ ਸੂਦ ਨੇ ਸਰਕਾਰ ਦੀ ਇਸ ਪਹਿਲ ਕਦਮੀ ਨੂੰ ਮਹਾਂਮਾਰੀ ਦੇ ਇਸ ਭਿਆਨਕ ਸਮੇਂ ਵਿੱਚ ਇੱਕ ਬਹੁਤ ਵੱਡੀ ਰਾਹਤ ਦੇਣ ਵਾਲੀ ਕਾਰਵਾਈ ਦੱਸਿਆ ਹੈ।
ਇੰਜ: ਮੋਹਨ ਲਾਲ ਸੂਦ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਕਾਰਪੋਰੇਸਨ ਵਲੋਂ ਆਪਣੀਆਂ ਹੋਰ ਸਕੀਮਾਂ ਅਧੀਨ ਵੀ ਸਾਲ 2019-20 ਦੌਰਾਨ 1235.24 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਸਨ ਜਿਨਾਂ ਵਿਚੋਂ 911.33 ਲੱਖ ਰੁਪਏ ਦੇ ਕਰਜ਼ੇ ਸਬੰਧਤ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਵਿੱਚ ਕੋਰੋਨਾ ਵਾਇਰਸ ਦੇ ਕਾਰਨ ਲੱਗੇ ਲਾਕਡਾਊਨ ਤੇ ਕਰਫ਼ਿਊ ਕਾਰਨ ਜਿਹੜੇ ਕਰਜ਼ੇ ਵੰਡਣ ਤੋਂ ਰਹਿ ਗਏ ਸਨ ਹੁਣ ਜਲਦੀ ਵੰਡੇ ਜਾਣਗੇ । ਉਨ੍ਹਾ ਕਿਹਾ ਕਿ ਕਾਰਪੋਰੇਸਨ ਵਲੋਂ ਜਲਦੀ ਹੀ ਬਾਕੀ ਰਹਿੰਦੇ 323.91 ਲੱਖ ਰੁਪਏ ਦੇ ਕਰਜ਼ਿਆਂ ਦੀ ਅਦਾਇਗੀ ਕਰਨ ਦੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ।
ਚੇਅਰਮੈਨ ਵਲੋਂ ਕਾਰਪੋਰੇਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਭਾਵਨਾ ਦੀ ਵੀ ਸ਼ਲਾਘਾ ਕੀਤੀ ਗਈ ਜਿਸ ਕਾਰਨ ਕੋਰੋਨਾ ਦੀ ਮਹਾਂਮਾਰੀ ਦੇ ਦੌਰਾਨ ਵੀ ਕਾਰਪੋਰੇਸਨ ਦੇ ਸਮੁੱਚੇ ਸਟਾਫ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੀਮਾਰੀ ਤੋਂ ਇਹਤਿਆਤ ਵਰਤਦੇ ਹੋਏ ਔਖੇ ਸਮੇਂ ਵਿਚ ਵੀ ਕੋਰੋਨਾ ਯੋਧਿਆਂ ਵਾਂਗ ਕੰਮ ਕੀਤਾ ਤੇ ਆਪਣੀ ਇੱਕ ਦਿਨ ਦੀ ਤਨਖਾਹ ਵੀ ਮੁੱਖ ਮੰਤਰੀ ਫੰਡ ਵਿੱਚ ਪਾਈ।

Previous Post

ਮੈਂ ਪਿਛਲੇ ਡੇਢ ਹਫ਼ਤੇ ਤੋਂ ਮਲੇਰੀਆ ਰੋਕੂ ਦਵਾਈ ਲੈ ਰਿਹਾਂ ਹਾਂ- ਟਰੰਪ

Next Post

ਪੰਜਾਬ ਸਰਕਾਰ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਭਾਅ ਦੇਣ ਅਤੇ ਦੁੱਧ ਦੀ ਖ਼ਪਤ ਲਈੇ ਵਿਆਪਕ ਯੋਜਨਾ ਉਲੀਕਣ ਲੱਗੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ਸਰਕਾਰ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਭਾਅ ਦੇਣ ਅਤੇ ਦੁੱਧ ਦੀ ਖ਼ਪਤ ਲਈੇ ਵਿਆਪਕ ਯੋਜਨਾ ਉਲੀਕਣ ਲੱਗੀ

ਪੰਜਾਬ ਸਰਕਾਰ ਦੁੱਧ ਉਤਪਾਦਕਾਂ ਨੂੰ ਲਾਹੇਵੰਦ ਭਾਅ ਦੇਣ ਅਤੇ ਦੁੱਧ ਦੀ ਖ਼ਪਤ ਲਈੇ ਵਿਆਪਕ ਯੋਜਨਾ ਉਲੀਕਣ ਲੱਗੀ

Recommended

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

December 5, 2020
ਕੋਵਿਡ-19 ਜਾਗਰੂਕਤਾ ਲਈ ਕੋਵਾ ਐਪ ਪੰਜਾਬ ਕਰੋ ਡਾਊਨਲੋਡ

ਕੋਵਿਡ-19 ਜਾਗਰੂਕਤਾ ਲਈ ਕੋਵਾ ਐਪ ਪੰਜਾਬ ਕਰੋ ਡਾਊਨਲੋਡ

June 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In