• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਯੁਵਾ ਅਧਿਆਪਕ ਪੁਰਸਕਾਰ’ ਦੀ ਨਾਮਜ਼ਦਗੀ ਲਈ ਮਿਤੀ ‘ਚ ਵਾਧਾ

Asli Punjabi by Asli Punjabi
August 30, 2020
in Punjab
0
ਯੁਵਾ ਅਧਿਆਪਕ ਪੁਰਸਕਾਰ’ ਦੀ ਨਾਮਜ਼ਦਗੀ ਲਈ ਮਿਤੀ ‘ਚ ਵਾਧਾ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੁਹਾਲੀ, 30 ਅਗਸਤ, 2020 :ਸਿੱਖਿਆ ਵਿਭਾਗ ਪੰਜਾਬ ਵੱਲੋਂ ਇਸ ਵਾਰ ਸ਼ੁਰੂ ਕੀਤੇ ਗਏ ‘ਯੁਵਾ ਅਧਿਆਪਕ ਪੁਰਸਕਾਰ’ ਲਈ ਅਧਿਆਪਕਾਂ ਨੂੰ ਨਾਮਜ਼ਦ ਕਰਨ ਦੀ ਮਿਤੀ ਵਿੱਚ 31 ਅਗਸਤ 2020 ਸਵੇਰੇ 9 ਵਜੇ ਤੱਕ ਵਾਧਾ ਕਰ ਦਿੱਤਾ ਗਿਆ ਹੈ| ਇਸ ਸਬੰਧੀ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਨੂੰ ਨੌਜਵਾਨ ਅਧਿਆਪਕਾਂ ਦੇ ਉਤਸ਼ਾਹ ਅਤੇ ਪੁਰਸਕਾਰ ਲਈ ਮਿਲੇ ਘੱਟ ਸਮੇਂ ਨੂੰ ਦੇਖਦਿਆਂ ਸੁਝਾਅ ਮਿਲ ਰਹੇ ਸਨ ਕਿ ‘ਯੁਵਾ ਅਧਿਆਪਕ ਪੁਰਸਕਾਰ’ ਦੀ ਨਾਮਜ਼ਦਗੀਆਂ ਲਈ ਸਮੇਂ ਵਿੱਚ ਕੁਝ ਵਾਧਾ ਕੀਤਾ ਜਾਵੇ ਜਿਸ ਤੇ ਵਿਭਾਗ ਨੇ ਵਿਚਾਰ ਕਰਦਿਆਂ ਨਾਮਜ਼ਦ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਹੈ|
ਦੱਸਣਯੋਗ ਹੈ ਕਿ ਪਹਿਲੀ ਵਾਰ ਸ਼ੁਰੂ ਕੀਤੇ ਗਏ ਇਸ ਪੁਰਸਕਾਰ ਲਈ ਪਹਿਲਾਂ ਨਾਮਜ਼ਦਗੀ ਦੀ ਮਿਤੀ 26 ਤੋਂ 28 ਅਗਸਤ 2020 ਨਿਯਤ ਕੀਤੀ ਗਈ ਸੀ|

Previous Post

ਸਾਡਾ ਮਕਸਦ ਸਿਰਫ਼ ਚਲਾਨ ਕੱਟਣਾ ਨਹੀਂ, ਬਲਕਿ ਲੋਕਾਂ ਦੀ ਸੁਰੱਖਿਆ ਕਰਨਾ ਹੈ – ਪਟਿਆਲਾ ਪੁਲਿਸ

Next Post

ਗੁਰਦਵਾਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਹਮਣੇ, ਕਿਸੇ ਵੀ ਕਿਸਮ ਦੇ ਰੇਲਵੇ ਅੰਡਰਬ੍ਰਿਜ ਜਾਂ ਓਵਰਬ੍ਰਿਜ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ – ਬੀਰ ਦਵਿੰਦਰ ਸਿੰਘ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਗੁਰਦਵਾਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਹਮਣੇ, ਕਿਸੇ ਵੀ ਕਿਸਮ ਦੇ ਰੇਲਵੇ ਅੰਡਰਬ੍ਰਿਜ ਜਾਂ ਓਵਰਬ੍ਰਿਜ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ – ਬੀਰ ਦਵਿੰਦਰ ਸਿੰਘ

ਗੁਰਦਵਾਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਹਮਣੇ, ਕਿਸੇ ਵੀ ਕਿਸਮ ਦੇ ਰੇਲਵੇ ਅੰਡਰਬ੍ਰਿਜ ਜਾਂ ਓਵਰਬ੍ਰਿਜ ਦੀ ਉਸਾਰੀ ਨਹੀਂ ਹੋਣ ਦਿੱਤੀ ਜਾਵੇਗੀ - ਬੀਰ ਦਵਿੰਦਰ ਸਿੰਘ

Recommended

ਪਾਕਿਸਤਾਨ ਵਿੱਚ ਨਵਵਿਆਹੁਤਾ ਦਾ ਗੋਲੀ ਮਾਰ ਕੇ ਕਤਲ

August 30, 2021
ਪੰਜਾਬ ਦੇ ਰਾਜਪਾਲ ਵੱਲੋਂ ਬੀ.ਜੇ.ਪੀ. ਦੇ ਵਿਧਾਇਕ ਅਰੁਣ ਨਾਰੰਗ ’ਤੇ ਹਮਲੇ ਦੀ ਨਿਖੇਧੀ

March 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In