• About
  • Contact
  • Hindi News
  • English News
Wednesday, March 11, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਸਮਾਜ ਦੇ ਕਮਜ਼ੋਰ ਵਰਗ ਦੀ ਸੁਰੱਖਿਆ ਦਾ ਇੰਤਜਾਮ ਕਰਨਾ ਯੋਗੀ ਸਰਕਾਰ ਦੀ ਜਿੰਮੇਵਾਰੀ : ਮਾਇਆਵਤੀ

Asli Punjabi by Asli Punjabi
September 1, 2020
in National, Top Stories
0
ਸਮਾਜ ਦੇ ਕਮਜ਼ੋਰ ਵਰਗ ਦੀ ਸੁਰੱਖਿਆ ਦਾ ਇੰਤਜਾਮ ਕਰਨਾ ਯੋਗੀ ਸਰਕਾਰ ਦੀ ਜਿੰਮੇਵਾਰੀ : ਮਾਇਆਵਤੀ
588
SHARES
3.3k
VIEWS
Share on FacebookShare on TwitterShare on Whatsapp

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਲਖਨਊ, 1 ਸਤੰਬਰ -ਬਹੁਜਨ ਸਮਾਜ ਪਾਰਟੀ (ਬਸਪਾ) ਮਾਇਆਵਤੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਪਿਛਲੇ 2 ਦਿਨਾਂ ਵਿੱਚ 4 ਦਲਿਤਾਂ ਦਾ ਕਤਲ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਨੂੰ ਸਮਾਜ ਦੇ ਕਮਜ਼ੋਰ ਵਰਗ ਦੇ ਲੋਕਾਂ ਦੀ ਸੁਰੱਖਿਆ ਦਾ ਪੂਰਾ ਇੰਤਜ਼ਾਮ ਕਰਨ ਦੀ ਜ਼ਰੂਰਤ ਹੈ| ਮਾਇਆਵਤੀ ਨੇ ਟਵੀਟ ਕੀਤਾ, ”ਯੂ.ਪੀ. ਦੀ ਭਾਜਪਾ ਸਰਕਾਰ ਵਿੱਚ ਵੈਸੇ ਤਾਂ ਸਾਰੇ ਸਮਾਜ ਦੇ ਲੋਕ ਹਰ ਤਰ੍ਹਾਂ ਦੇ ਜ਼ੁਲਮ ਨਾਲ ਪੀੜਤ ਹਨ ਪਰ ਦਲਿਤਾਂ ਦੇ ਉੱਪਰ ਅਨਿਆਂ ਅਤੇ ਅੱਤਿਆਚਾਰ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ ਬੇਹੱਦ ਚਿੰਤਾ ਦੀ ਗੱਲ ਹੈ| ਰਾਏਬਰੇਲੀ ਵਿੱਚ ਪੁਲੀਸ ਬੇਰਹਿਮੀ ਵਿੱਚ ਦਲਿਤ ਨੌਜਵਾਨ ਦੀ ਮੌਤ ਅਤੇ ਆਗਰਾ ਵਿੱਚ ਤਿੰਨ ਦਲਿਤਾਂ ਦਾ ਕਤਲ ਆਦਿ ਬੇਹੱਦ ਦੁਖਦ ਅਤੇ ਬੇਹੱਦ ਨਿੰਦਾਯੋਗ|”
ਉਨ੍ਹਾਂ ਕਿਹਾ,”ਯੂ.ਪੀ. ਦੀਆਂ ਇਨ੍ਹਾਂ ਤਾਜ਼ਾ ਘਟਨਾਵਾਂ ਦੇ ਸੰਬੰਧ ਵਿੱਚ ਸਰਕਾਰ ਦੋਸ਼ੀਆਂ ਵਿਰੁੱਧ ਸਖਤ ਕਾਨੂੰਨੀ ਧਾਰਾਵਾਂ ਅਤੇ ਤੁਰੰਤ ਕਾਰਵਾਈ ਕਰਨ ਦੇ ਨਾਲ ਹੀ ਖਾਸ ਕਰ ਕੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਕਰੇ, ਬਸਪਾ ਦੀ ਇਹ ਮੰਗ ਹੈ| ਯੂ.ਪੀ. ਵਿੱਚ ਆਏ ਦਿਨ ਅਜਿਹੀਆਂ ਦਰਦਨਾਕ ਘਟਨਾਵਾਂ ਇੱਥੇ ਜੰਗਲਰਾਜ ਹੋਣ ਨੂੰ ਹੀ ਸਾਬਤ ਕਰਦੀਆਂ ਹਨ|”
ਜਿਕਰਯੋਗ ਹੈ ਕਿ ਆਗਰਾ ਦੇ ਏਤਮਾਦੌਲਾ ਖੇਤਰ ਵਿੱਚ ਦਲਿਤ ਜੋੜੇ ਅਤੇ ਉਨ੍ਹਾਂ ਦੇ ਬੇਟੇ ਦੀ ਅੱਧ ਸੜੀਆਂ ਲਾਸ਼ਾਂ ਮਕਾਨ ਦੇ ਅੰਦਰ ਮਿਲੀਆਂ ਸਨ| Tੁੱਥੇ ਹੀ ਰਾਏਬਰੇਲੀ ਦੇ ਲਾਲਗੰਜ ਇਲਾਕੇ ਵਿੱਚ ਪੁਲੀਸ ਹਿਰਾਸਤ ਵਿੱਚ ਇਕ ਦਲਿਤ ਨੌਜਵਾਨ ਦੀ ਮੌਤ ਹੋ ਗਈ ਸੀ| ਹਾਲਾਂਕਿ ਜ਼ਿਲ੍ਹਾ ਅਤੇ ਪੁਲੀਸ ਪ੍ਰਸ਼ਾਸਨ ਨੇ ਘਟਨਾ ਤੇ ਦੁਖ ਜ਼ਾਹਰ ਕਰਦੇ ਹੋਏ ਇਕ ਦਿਨ ਦੀ ਤਨਖਾਹ ਦੇ ਤੌਰ ਮ੍ਰਿਤਕ ਦੇ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ|

Previous Post

3 ਲੱਖ ਰੁਪਏ ਲਈ ਹੱਥ-ਪੈਰ ਬੰਨ੍ਹ ਸਾੜ ਦਿੱਤਾ ਪਰਿਵਾਰ

Next Post

ਅਮਰੀਕਾ : ਵਾਲਮਾਰਟ ਪਾਰਕਿੰਗ ਲਾਟ ਵਿਖੇ ਬੰਦੂਕਧਾਰੀ ਨੂੰ ਪੁਲਿਸ ਨੇ ਮਾਰੀ ਗੋਲੀ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
Next Post
ਅਮਰੀਕਾ : ਵਾਲਮਾਰਟ ਪਾਰਕਿੰਗ ਲਾਟ ਵਿਖੇ ਬੰਦੂਕਧਾਰੀ ਨੂੰ ਪੁਲਿਸ ਨੇ ਮਾਰੀ ਗੋਲੀ

ਅਮਰੀਕਾ : ਵਾਲਮਾਰਟ ਪਾਰਕਿੰਗ ਲਾਟ ਵਿਖੇ ਬੰਦੂਕਧਾਰੀ ਨੂੰ ਪੁਲਿਸ ਨੇ ਮਾਰੀ ਗੋਲੀ

Recommended

13 ਮਈ ਨੂੰ ਸੂਬੇ ਦੀ ਸਾਰੀ ਮੰਡੀਆਂ ਵਿਚ ਹੋਵੇਗੀ ਕਣਕ ਦੀ ਸਰਕਾਰੀ ਖਰੀਦ – ਡਿਪਟੀ ਸੀਐਮ

May 13, 2021
ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਮਿਸ਼ਨ ਫ਼ਤਿਹ ’ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ-ਡਿਪਟੀ ਕਮਿਸ਼ਨਰ

June 30, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In