• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕਾਂਗਰਸ ਸਰਕਾਰ ਦੇ ਚਾਰ ਸਾਲ ਦੌਰਾਨ ਲੁੱਟਾਂ ਖੋਹਾਂ ਵਿਚ ਚੋਖਾ ਵਾਧਾ ਹੋਇਆ ਤੇ ਹਾਕਮਾਂ ਨੇ ਲੋਕਾਂ ਨੂੰ ਉਹਨਾਂ ਦੀ ਕਿਸਮਤ ‘ਤੇ ਛੱਡ ਦਿੱਤਾ : ਅਕਾਲੀ ਦਲ

Asli Punjabi by Asli Punjabi
September 1, 2020
in Top Stories
0
ਕਾਂਗਰਸ ਸਰਕਾਰ ਦੇ ਚਾਰ ਸਾਲ ਦੌਰਾਨ ਲੁੱਟਾਂ ਖੋਹਾਂ ਵਿਚ ਚੋਖਾ ਵਾਧਾ ਹੋਇਆ ਤੇ ਹਾਕਮਾਂ ਨੇ ਲੋਕਾਂ ਨੂੰ ਉਹਨਾਂ ਦੀ ਕਿਸਮਤ ‘ਤੇ ਛੱਡ ਦਿੱਤਾ : ਅਕਾਲੀ ਦਲ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ, 01 ਸਤੰਬਰ 2020: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸੂਬੇ ਵਿਚ ਪਿਛਲੇ ਸਮੇਂ ਦੌਰਾਨ ਲੁੱਟਾਂ ਖੋਹਾਂ, ਡਕੈਤੀਆਂ ਤੇ ਹਥਿਆਰਬੰਦ ਡਕੈਤੀਆਂ ਜਿਸਦੇ ਕਾਰਨ ਹਾਲ ਹੀ ਵਿਚ ਪ੍ਰਸਿੱਧ ਕ੍ਰਿਕਟਰ ਸੁਰੇਸ਼ ਰੈਨਾ ਦੇ ਦੋ ਕਰੀਬੀਆਂ ਦੀ ਮੌਤ ਹੋ ਗਈ, ਤੋਂ ਸਪਸ਼ਟ ਸੰਕੇਤ ਮਿਲਦਾ ਹੈ ਕਿ ਜੋ ਲੋਕ ਰਾਜ ਵਿਚ ਸੱਤਾ ਦਾ ਸੁੱਖ ਭੋਗ ਰਹੇ ਹਨ, ਉਹਨਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ ਤੇ ਸੂਬੇ ਦੇ ਲੋਕਾਂ ਨੂੰ ਉਹਨਾਂ ਦੀ ਕਿਸਮਤ ਭਰੋਸੇ ਛੱਡ ਦਿੱਤਾ ਹੈ।

ਇਥੇ ਜਾਰੀ ਕੀਤੇ ਇਕੇ ਬਿਆਨ ਵਿਚ ਸਾਬਕਾ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਸਰਕਾਰ ਦੇ ਰਾਜ ਵਿਚ ਮਹਿਲਾਵਾਂ ਵੀ ਸੁਰੱਖਿਅਤ ਨਹੀਂ ਹਨ ਅਤੇ ਇਕ ਕੁੜੀ ਨੂੰ ਆਪਣੇ ਆਪ ਦਾ ਬਚਾਅ ਕਰਨ ਵਾਸਤੇ ਆਪਣੇ ਆਪ ਅੱਗੇ ਆਉਣਾ ਪਿਆ ਹੈ ਜਦੋਂ ਕਿ ਇਸ ਲੜਕੀ ‘ਤੇ ਤਿੱਖੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਉਹਨਾਂ ਕਿਹਾ ਕਿ ਹਾਲ ਹੀ ਵਿਚ ਵਾਪਰੀਆਂ ਹੋਰ ਘਟਨਾਵਾਂ ਵਿਚ ਇਕ 65 ਸਾਲਾ ਮਹਿਲਾ ਜੋ ਇਕ ਇਕ ਇੱਟਾਂ ਦੇ ਭੱਠੇ ਦੀ ਮਾਲਕ ਸੀ, ਦਾ ਉਸਦੇ ਪਾਇਲ ਵਿਚਲੇ ਘਰ ਦੇ ਬਾਹਰ ਕਤਲ ਕਰ ਦਿੱਤਾ ਗਿਆ ਤੇ ਲੁਟੇਰਿਆਂ ਨੇ ਇਕ ਮੰਦਿਰ ਦੇ ਪੁਜਾਰੀ ਦੀ ਵੀ ਹੱਤਿਆ ਕਰ ਦਿੱਤੀ ਤੇ ਪੈਸੇ ਲੁੱਟ ਕੇ ਫਰਾਰ ਹੋ ਗਏ। ਉਹਨਾਂ ਕਿਹਾ ਕਿ ਨੌਜਵਾਨ ਨੂੰ ਵੀ ਗੋਲੀ ਮਾਰ ਦਿੱਤੀ ਗਈ ਸੀ ਜਦੋਂ ਰੋਜ਼ਾਨਾ ਆਧਾਰ ‘ਤੇ ਲੁੱਟ ਖਸੱੁੱੱਟ ਹੋ ਰਹੀ ਸੀ ਜਦਕਿ ਲੁੱਟ ਤੇ ਖੋਹ ਦੀਆਂ ਘਟਨਾਵਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼ਰਾਬ ਮਾਫੀਆ ਅਤੇ ਰੇਤ ਮਾਫੀਆ ਨੂੰ ਖੁੱਲ•ੇ ਲਾਇਸੰਸ ਜਾਰੀ ਕੀਤੇ ਗਏ ਹਨ ਜਦਕਿ ਮਾੜੇ ਤਤਾਂ ਨੇ ਵੀ ਸੂਬੇ ਵਿਚ ਅਮਨਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਹੈ। ਉਹਨਾਂ ਕਿਹਾ ਕਿ ਕਿ ਜਿਹੜੇ ਕਾਂਗਰਸੀਆਂ ਵੱਲੋਂ ਸ਼ਰਾਰਤੀ ਅਨਸਰਾਂ ਨਾਲ ਮਿਲ ਕੇ ਘੁਟਾਲੇ ਕੀਤੇ ਗਏ, ਉਹਨਾਂ ਨੂੰ ਕਲੀਲ ਚਿੱਟ ਜਾਰੀ ਕੀਤੀ ਗਈ ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਹੋਰ ਵਿਗੜੀ ਹੈ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਆਮ ਆਦਮੀ ਲਈ ਅੱਧੀ ਰਾਤ ਦਾ ਕਰਫਿਊ ਲਾਗੂ ਹੈ ਜਦਕਿ ਸੂਬੇ ਭਰ ਵਿਚ ਖੁੱਲ•ੇ ਫਿਰ ਰਹੇ ਅਪਰਾਧੀਆਂ ‘ਤੇ ਕੋਈ ਰੋਕ ਨਹੀਂ ਹੈ।

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਵਿਚ ਜੰਗਲ ਰਾਜ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਸੂਬਾ ਪੁਲਿਸ ਨੂੰ ਮਾੜੇ ਅਨਸਰਾਂ ਖਿਲਾਫ ਮੁਹਿੰਮ ਤੇਜ਼ ਕਰਨ ਦੀ ਹਦਾਇਤ ਦੇਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਰੀਆਂ ਨਜਾਇਜ਼ ਗਤੀਵਿਧੀਆਂ ‘ਤੇ ਰੋਕ ਲੱਗਣੀ ਚਾਹੀਦੀ ਹੈ ਕਿ ਭਾਵੇਂ ਕਿ ਉਹ ਕਾਂਗਰਸੀ ਵਿਧਾਇਕਾਂ ਦੀ ਸਰਪ੍ਰਸਤੀ ਹੇਠ ਹੀ ਕਿਉਂ ਨਾ ਚਲ ਰਹੀਆਂ ਹੋਣ। ਉਹਨਾਂ ਕਿਹਾ ਕਿ ਸੂਬੇ ਦੀ ਪੁਲਿਸ ਫੋਰਸ ਵਿਚ ਮਾੜੇ ਅਨਸਰਾਂ ਦੀ ਵੀ ਸਨਾਖ਼ਤ ਹੋਣੀ ਚਾਹੀਦੀ ਹੈ ਅਤੇ ਉਹਨਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਿਆਸਤਦਾਨਾਂ ਤੇ ਪੁਲਿਸ ਦਰਮਿਆਨ ਜੋ ਗੰਢੁਤਪ ਹੈ ਜਿਸਦੀ ਬਦੌਲਤ ਮਾੜੇ ਅਨੁਸਰਾਂ ਨੂੰ ਸ਼ਹਿ ਮਿਲਦੀ ਹੈ, ਨੂੰ ਨਕੇਲ ਪੈਣੀ ਚਾਹੀਦੀ ਹੈ।

ਸ੍ਰੀ ਮਜੀਠੀਆ ਨੇ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਸੂਬੇ ਦੀ ਪੁਲਿਸ ਰਾਤ ਦੀ ਗਸ਼ਤ ਸ਼ੁਰੂ ਕਰੇ ਤਾਂ ਜੋ ਲੋਕਾਂ ਵਿਚ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਤੇ ਅਪਰਾਧੀਆਂ ਦੇ ਮਨਾਂ ਵਿਚ ਖੌਫ ਪੈਦਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨਾਕਾ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਸਥਾਨਕ ਪੁਲਿਸ ਥਾਣਿਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਣੀ ਚਾਹਦੀ ਹੈ ਤੇ ਕਿਸੇ ਅਣਸੁਖਾਵੀਂ ਘਟਨਾ ਵਾਪਰਨ ‘ਤੇ ਉਹਨਾਂ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।
ਅਕਾਲੀ ਆਗੂ ਨੇ ਸੁਰੇਸ਼ ਰੈਣਾ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੌਮਾਂਤਰੀ ਸਟਾਰ ਨੂੰ ਆਈ ਪੀ ਐਸਲ 2020 ਵਿਚੋਂ ਪਰਿਵਾਰ ਨਾਲ ਵਾਪਰੇ ਦੁਖਾਂਤ ਕਰਕੇ ਬਾਹਰ ਹੋਣਾ ਪਿਆ।

Previous Post

ਪਾਰਲੀਮੈਂਟ ਸੈਸ਼ਨ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਰੋਸ-ਮੁਜ਼ਾਹਰੇ ਦਾ ਐਲਾਨ

Next Post

ਪਾਕਿਸਤਾਨ ਦੀ ਨਾਪਾਕ ਹਰਕਤ ਕੰਟਰੋਲ ਰੇਖਾ ਤੇ ਮੁੜ ਜੰਗਬੰਦੀ ਦੀ ਉਲੰਘਣਾ, ਜਵਾਨ ਸ਼ਹੀਦ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਪਾਕਿਸਤਾਨ ਦੀ ਨਾਪਾਕ ਹਰਕਤ ਕੰਟਰੋਲ ਰੇਖਾ ਤੇ ਮੁੜ ਜੰਗਬੰਦੀ ਦੀ ਉਲੰਘਣਾ, ਜਵਾਨ ਸ਼ਹੀਦ

ਪਾਕਿਸਤਾਨ ਦੀ ਨਾਪਾਕ ਹਰਕਤ ਕੰਟਰੋਲ ਰੇਖਾ ਤੇ ਮੁੜ ਜੰਗਬੰਦੀ ਦੀ ਉਲੰਘਣਾ, ਜਵਾਨ ਸ਼ਹੀਦ

Recommended

ਸ਼ਿਵ ਸੈਨਾ ਵੱਲੋਂ ਕੋਵਿਡ ਨਾਲ ਨਜਿੱਠਣ ਲਈ ਠਾਕਰੇ ਦੀ ਸ਼ਲਾਘਾ

ਸ਼ਿਵ ਸੈਨਾ ਵੱਲੋਂ ਕੋਵਿਡ ਨਾਲ ਨਜਿੱਠਣ ਲਈ ਠਾਕਰੇ ਦੀ ਸ਼ਲਾਘਾ

May 12, 2021
ਬਰਨਾਲਾ: ਨੈਸ਼ਨਲ ਹਾਈਵੇ ‘ਤੇ ਨਵੇਂ ਬਣੇ ਹੋਟਲ ‘ਚ ਵਿਅਕਤੀ ਦਾ ਕਤਲ

ਬਰਨਾਲਾ: ਨੈਸ਼ਨਲ ਹਾਈਵੇ ‘ਤੇ ਨਵੇਂ ਬਣੇ ਹੋਟਲ ‘ਚ ਵਿਅਕਤੀ ਦਾ ਕਤਲ

December 29, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In