• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਨੇ ਪਰਵਾਸੀ ਮਜ਼ਦੂਰਾਂ ਦੀ ਫੜੀ ਬਾਂਹ: ਵਿਧਾਇਕ ਪਾਹੜਾ

Asli Punjabi by Asli Punjabi
May 19, 2020
in Punjab
0
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਗੁਰਦਾਸਪੁਰ, 19 ਮਈ 2020: ਕੋਰੋਨਾ ਵਾਇਰਸ ਕਰਕੇ ਲਾਗੂ ਦੇਸ਼ ਵਿਆਪੀ ਲਾਕ ਡਾਊਨ ਕਰਕੇ ਆਪਣੇ ਘਰਾਂ ਨੂੰ ਵਾਪਸ ਜਾਣ ਦੇ ਚਾਹਵਾਨ ਹੋਰਨਾਂ ਰਾਜਾਂ ਦੇ ਵਸਨੀਕਾਂ ਨੂੰ ਆਪਣੇ ਘਰ ਭੇਜਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਕੀਤੇ ਪ੍ਰਬੰਧਾਂ ਦੇ ਚਲਦਿਆਂ ਅੱਜ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਗੁਰਦਾਸਪੁਰ, ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ ਅਤੇ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ ਵਲੋਂ ਰੇਲਵੇ ਸਟੇਸ਼ਨ ਗੁਰਦਾਸਪੁਰ ਤੋਂ ਵਿਸ਼ੇਸ ਰੇਲ ਗੱਡੀ ਰਾਹੀਂ 1195 ਪਰਵਾਸੀ ਮਜਦੂਰਾਂ ਨੂੰ ਉੱਤਰ ਪ੍ਰਦੇਸ਼ ਸੂਬੇ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਵਿਧਾਇਕ ਪਾਹੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਵਾਸੀ ਮਜ਼ਦੂਰਾਂ ਦੀ ਬਾਂਹ ਫੜ•ੀ ਹੈ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਪਰਵਾਸੀ ਮਜਦੂਰਾਂ ਨੂੰ ਉਨਾਂ ਦੇ ਜੱਦੀ ਰਾਜਾਂ ਅੰਦਰ ਭੇਜਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਉਨਾਂ ਦੇ ਜਾਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਿਲਾ ਗੁਰਦਾਸਪੁਰ ਅੰਦਰ ਵੀ ਲਗਾਤਾਰ ਪਰਵਾਸੀ ਮਜਦੂਰਾਂ ਨੂੰ ਉਨਾਂ ਦੇ ਸੂਬਿਆਂ ਅੰਦਰ ਭੇਜੇ ਜਾਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਇਥੇ ਪਰਵਾਸੀ ਮਜਦੂਰਾਂ ਦੇ ਰਹਿਣ ਅਤੇ ਖਾਣਪੀਣ ਦੇ ਸਾਰੇ ਪ੍ਰਬੰਧ ਕੀਤੇ ਗਏ ਸਨ ਤੇ ਉਨਾਂ ਦੀ ਹਰ ਲੋੜੀਦੀ ਜਰੂਰਤ ਪੂਰੀ ਕੀਤੀ ਜਾ ਰਹੀ ਸੀ। ਉਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਵਲੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸੀ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ।
ਇਸ ਤੋਂ ਪਹਿਲਾਂ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਪਰਵਾਸੀ ਮਜਦੂਰਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਉਨਾਂ ਨੂੰ ਘਰ ਵਾਪਸ ਪੁਹੰਚਾਉਣ ਲਈ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਅੱਜ ਗੁਰਦਾਸਪੁਰ ਰੇਲਵੇ ਸਟੇਸ਼ਨ ਤੋਂ ਗੋਰਖਪੁਰ (ਉੱਤਰ ਪ੍ਰਦੇਸ਼ ਸੂਬੇ) ਨੂੰ ਵਿਸ਼ੇਸ ਰੇਲ ਗੱਡੀ ਰਵਾਨਾ ਕੀਤੀ ਗਈ ਹੈ, ਜੋ ਬਰੇਲੀ ਅਤੇ ਗੌਂਡਾ ਸਟੇਸ਼ਨਾਂ ‘ਤੇ ਰੁਕੇਗੀ। ਪਰਵਾਸੀ ਮਜਦੂਰਾਂ ਨੂੰ ਸਰਕਾਰੀ ਕਾਲਜ, ਗੁਰਦਾਸਪੁਰ ਅਤੇ ਰਾਧਾ ਸੁਆਮੀ ਸਤਿਸੰਗ ਘਰ, ਖਤੀਬ, ਬਾਈਪਾਸ ਬਟਾਲਾ ਵਿਖੇ ਪਹਿਲਾਂ ਇਕੱਤਰ ਕੀਤਾ ਗਿਆ। ਉਪਰੰਤ ਉਨਾਂ ਦੀ ਰਜਿਸ਼ਟਰੇਸ਼ਨ ਅਤੇ ਮੈਡੀਕਲ ਸਕਰੀਨਿੰਗ ਕੀਤੀ ਗਈ ਅਤੇ ਖਾਣ ਤੇ ਪੀਣ ਦੀਆਂ ਵਸਤਾਂ ਦੇ ਕੇ ਸਮਾਜਿਕ ਦੂਰੀ ਦਾ ਧਿਆਨ ਰੱਖਦਿਆਂ ਹੀ ਰਵਾਨਾ ਕੀਤਾ ਗਿਆ ਹੈ। ਯਾਤਰੀਆਂ ਨੂੰ ਪੀਣ ਲਈ ਦੋ ਬੋਤਲਾਂ ਪਾਣੀ, ਚਨੇ, ਗੁੜ, ਬਿਸਕੁਟ ਅਤੇ ਫਲ ਦਿੱਤੇ ਗਏ ਤਾਂ ਜੋ ਰਸਤੇ ਵਿਚ ਉਨਾਂ ਨੂੰ ਖਾਣਪੀਣ ਦੀ ਕੋਈ ਮੁਸ਼ਕਿਲ ਨਾ ਆਵੇ।
ਸਰਕਾਰੀ ਕਾਲਜ ਗੁਰਦਾਸਪੁਰ ਤੋਂ ਰਵਾਨਾ ਹੋਏ ਉੱਤਰ ਪ੍ਰਦੇਸ਼ ਦੇ ਨਿਵਾਸੀ ਯਾਤਰੀਆਂ ਨੇ ਵੀ ਭਾਵੁਕ ਹੁੰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਜਿਲਾ ਪ੍ਰਸ਼ਾਸਨ ਵਲੋਂ ਉਨਾਂ ਨੂੰ ਬਹੁਤ ਇੱਜ਼ਤ ਮਾਣ ਨਾਲ ਰਵਾਨਾ ਕੀਤਾ ਗਿਆ ਹੈ, ਜਿਸ ਲਈ ਉਹ ਹਮੇਸ਼ਾ ਰਿਣੀ ਰਹਿਣਗੇ। ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਉਨਾਂ ਇਥੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ ਤੇ ਹਰ ਲੋੜੀਦੀ ਸਹੂਲਤ ਪੁਜਦਾ ਕੀਤੀ ਗਈ ਸੀ। ਨਾਲ ਹੀ ਉਨਾਂ ਇਹ ਵੀ ਕਿਹਾ ਕਿ ਉਹ ਲਾਕਡਾਊਨ ਖੁੱਲ•ਣ ਬਾਅਦ ਗੁਰਦਾਸਪੁਰ ਜਰੂਰ ਵਾਪਸ ਆਉਣਗੇ। ਯਾਤਰੀਆਂ ਨੇ ਕਿਹਾ ਕਿ ਉਹ ਵਾਪਸ ਤਾਂ ਨਹੀਂ ਸੀ ਜਾਣਾ ਚਾਹੁੰਦੇ ਪਰੰਤੂ ਕੋਰੋਨਾਵਾਇਰਸ ਕਰਕੇ ਮਜ਼ਬੂਰੀ ਵਸ ਹੀ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਹਨ।
ਇਸ ਤੋਂ ਪਹਿਲਾਂ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਵੀ ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਪਰਵਾਸੀ ਮਜਦੂਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਨੈਸ਼ਨਲ ਐਵਾਰਡੀ ਰੋਮੇਸ ਮਹਾਜਨ ਪ੍ਰੋਜੈਕਟ ਡਾਇਰੈਕਟਰ ਰੈੱਡ ਕਰਾਸ ਡਰੱਗ ਡੀ-ਅਡਿਕਸ਼ਨ ਸੈਂਟਰ ਗੁਰਦਾਸਪੁਰ ਵਲੋਂ ਵੀ ਪਰਵਾਸੀ ਮਜਦੂਰਾਂ ਨੂੰ ਸਾਬੁਣ, ਸ਼ੈਨੀਟਾਇਜ਼ਰ ਅਤੇ ਮਾਸਕ ਵੰਡੇ ਗਏ।
ਇਸ ਮੌਕੇ ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਸਹਾਇਕ ਕਮਿਸ਼ਨਰ (ਜ)-ਕਮ-ਐਸ.ਡੀ.ਐਮ ਦੀਨਾਨਗਰ, ਮੈਡਮ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਬਲਦੇਵ ਸਿੰਘ ਰੰਧਾਵਾ ਆਰ.ਟੀ.ਏ ਗੁਰਦਾਸਪੁਰ, ਸ. ਹਰਵਿੰਦਰ ਸਿੰਘ ਐਸ.ਪੀ (ਡੀ),ਚੇਅਰਮੈਨ ਐਡਵੇਕੈਟ ਬਲਜੀਤ ਸਿੰਘ ਪਾਹੜਾ, ਅਰਵਿੰਦ ਸਲਵਾਨ ਤਹਿਸਲੀਦਾਰ ਗੁਰਦਾਸਪੁਰ, ਬਲਜਿੰਦਰ ਸਿੰਘ ਤਹਿਸੀਲਦਾਰ, ਤਰਸੇਮ ਲਾਲ ਨਾਇਬ ਤਹਿਸਲੀਦਾਰ, ਐਚ.ਐਸ ਗਿੱਲ ਨਾਇਬ ਤਹਿਸਲੀਦਾਰ, ਰੋਬਨਜੀਤ ਕੋਰ ਨਾਇਬ ਤਹਿਸੀਲਦਾਰ, ਐਨ.ਪੀ ਸਿੰਘ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ-ਕਮ –ਨੋਡਲ ਅਫਸਰ ਗੁਰਦਾਸਪੁਰ, ਪਰਮਿੰਦਰ ਸਿੰਘ ਸੈਣੀ ਜਿਲਾ ਗਾਈਡੈਂਸ ਕਾਊਂਸਲਰ, ਕੰਵਰਜੀਤ ਰੱਤੜਾ ਐਸ.ਡੀ.ਓ, ਪਰਮਿੰਦਰ ਸਿੰਘ ਡੀ.ਐਸ.ਪੀ ਆਦਿ ਮੋਜੂਦ ਸਨ।

Previous Post

ਅਕਾਲੀ ਦਲ ਨੇ ਮੁੱਖ ਮੰਤਰੀ ਨੂੰ ਪੀਪੀਈ ਕਿਟਾਂ ਦੀ ਖਰੀਦ ‘ਚ ਹੋਏ ਘੁਟਾਲਿਆਂ ਦੀ ਸਮਾਂ-ਬੱਧ ਜਾਂਚ ਕਰਵਾਉਣ ਲਈ ਆਖਿਆ

Next Post

ਅਮਰੀਕਾ ਤੋਂ ਖੀਸੇ ਖਾਲੀ ਕਰਾ ਕੇ ਰਾਜਾਸਾਂਸੀ ਏਅਰਪੋਰਟ ਪੁੱਜੇ 167 ਭਾਰਤੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਅਮਰੀਕਾ ਤੋਂ ਖੀਸੇ ਖਾਲੀ ਕਰਾ ਕੇ ਰਾਜਾਸਾਂਸੀ ਏਅਰਪੋਰਟ ਪੁੱਜੇ 167 ਭਾਰਤੀ

ਅਮਰੀਕਾ ਤੋਂ ਖੀਸੇ ਖਾਲੀ ਕਰਾ ਕੇ ਰਾਜਾਸਾਂਸੀ ਏਅਰਪੋਰਟ ਪੁੱਜੇ 167 ਭਾਰਤੀ

Recommended

ਯੂਥ ਅਕਾਲੀ ਦਲ ਨੇ ਫੂਕਿਆ ਹਰੀਸ਼ ਰਾਵਤ ਦਾ ਪੁਤਲਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ

ਯੂਥ ਅਕਾਲੀ ਦਲ ਨੇ ਫੂਕਿਆ ਹਰੀਸ਼ ਰਾਵਤ ਦਾ ਪੁਤਲਾ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰਨ ਦੀ ਮੰਗ

September 1, 2021
ਅਮਰੀਕਾ ਨੇ 5 ਚੀਨੀ ਕੰਪਨੀਆਂ ਤੇ ਲਾਈ ਪਾਬੰਦੀ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

ਅਮਰੀਕਾ ਨੇ 5 ਚੀਨੀ ਕੰਪਨੀਆਂ ਤੇ ਲਾਈ ਪਾਬੰਦੀ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

June 25, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In