• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਤ ਸਮੇਂ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਤੋਂ ਅਣਪਛਾਤੇ ਬੈਗ ਖ਼ੋਹ ਕੇ ਫਰਾਰ

Asli Punjabi by Asli Punjabi
September 6, 2020
in Punjab
0
ਰਾਤ ਸਮੇਂ ਡਿਊਟੀ ਤੋਂ ਘਰ ਪਰਤ ਰਹੇ ਨੌਜਵਾਨ ਤੋਂ ਅਣਪਛਾਤੇ ਬੈਗ ਖ਼ੋਹ ਕੇ ਫਰਾਰ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਸ੍ਰੀ ਮੁਕਤਸਰ ਸਾਹਿਬ, 6 ਸਤੰਬਰ 2020 – ਰਾਤ ਸਮੇਂ ਡਿਊਟੀ ਤੋਂ ਘਰ ਪਰਤ ਰਹੇ ਇੱਕ ਨੌਜਵਾਨ ਨੂੰ ਰਸਤੇ ਵਿੱਚ ਕੁੱਝ ਅਣਪਛਾਤੇ ਮੋਟਰਸਾਇਕਲ ਸਵਾਰਾਂ ਨੇ ਘੇਰਕੇ ਉਸ ਤੋਂ ਇੱਕ ਬੈਗ ਖੋਹ ਲਿਆ ਹੈ, ਜਿੰਨ੍ਹਾਂ ਦੀ ਪਛਾਣ ਤਾਂ ਨਹੀਂ ਹੋ ਸਕੀ, ਪਰ ਪੀੜਤ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਬਰੀਵਾਲਾ ਪੁਲਸ ਨੇ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਜਾਰੀ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਾਈ ਸ਼ਿਕਾਇਤ ਵਿੱਚ ਸੋਨੂੰ ਪੁੱਤਰ ਰਾਮਪਾਲ ਸਿੰਘ ਵਾਸੀ ਨਹਿਰੂ ਬਸਤੀ ਬਰੀਵਾਲਾ ਨੇ ਦੱਸਿਆ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ 4 ਸਤੰਬਰ ਵਾਲੇ ਦਿਨ ਰਾਤ ਦੇ ਕਰੀਬ ਸਾਢੇ ਕੁ 9 ਵਜੇ ਉਹ ਐਸਐਸਪੀ ਦੀ ਕੋਠੀ ਤੋਂ ਆਪਣੇ ਘਰ ਆ ਰਿਹਾ ਸੀ। ਰਸਤੇ ਵਿੱਚ ਅਚਾਨਕ ਇੱਕ ਮੋਟਰਸਾਇਕਲ ਆਇਆ, ਜਿਸ ‘ਤੇ ਅਣਪਛਾਤੇ ਨੌਜਵਾਨ ਸਵਾਰ ਸਨ, ਜਿੰਨ੍ਹਾਂ ਨੇ ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਤੇ ਬਾਅਦ ਵਿੱਚ ਮੋਟਰਸਾਇਕਲ ਨਾਲ ਟੰਗਿਆ ਬੈਗ ਖ਼ੋਹ ਲਿਆ ਤੇ ਫਰਾਰ ਹੋ ਗਏ। ਉਸਨੇ ਦੱਸਿਆ ਕਿ ਬੈਗ ਵਿੱਚ ਮੋਬਾਇਲ ਫੋਨ, ਪਰਸ, ਏਟੀਐਮ ਕਾਰਡ ਅਤੇ ਹੋਰ ਜ਼ਰੂਰੀ ਕਾਗਜ਼ਾਤ ਸਨ। ਉਸਨੇ ਦੱਸਿਆ ਕਿ ਉਸਦਾ ਕਰੀਬ 6 ਹਜ਼ਾਰ ਦਾ ਨੁਕਸਾਨ ਹੋਇਆ ਹੈ। ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਤੋਂ ਬਾਅਦ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਜਾਰੀ ਕਰ ਦਿੱਤੀ ਹੈ।

Previous Post

28 ਸਤੰਬਰ ਦੀ ਖਟਕਲ ਕਲਾਂ ਰੈਲੀ ਲਈ ਕੀਤੀ ਲਾਮਬੰਦੀ

Next Post

ਸਾਬਕਾ ਮੁੱਖ ਮੰਤਰੀ ਬਾਦਲ ਨੇ ਫ਼ਿਰ ਤੋਂ ਕਾਂਗਰਸ ਸਰਕਾਰ ‘ਤੇ ਕਸੇ ਤੰਜ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸਾਬਕਾ ਮੁੱਖ ਮੰਤਰੀ ਬਾਦਲ ਨੇ ਫ਼ਿਰ ਤੋਂ ਕਾਂਗਰਸ ਸਰਕਾਰ ‘ਤੇ ਕਸੇ ਤੰਜ

ਸਾਬਕਾ ਮੁੱਖ ਮੰਤਰੀ ਬਾਦਲ ਨੇ ਫ਼ਿਰ ਤੋਂ ਕਾਂਗਰਸ ਸਰਕਾਰ 'ਤੇ ਕਸੇ ਤੰਜ

Recommended

ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਹੋਈ ਆਪ ‘ਚ ਸ਼ਾਮਿਲ

ਕਾਂਗਰਸ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨੀਸ਼ਾ ਕਪੂਰ ਹੋਈ ਆਪ ‘ਚ ਸ਼ਾਮਿਲ

May 20, 2024
ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਬਿਨਾ ਕੇਕ ਕੱਟੇ ਜਨਕਲਿਆਣ ਦਿਵਸ ਦੇ ਤੌਰ ਤੇ ਮਨਾਏਗੀ- ਬਸਪਾ

ਭੈਣ ਕੁਮਾਰੀ ਮਾਇਆਵਤੀ ਜੀ ਦਾ ਜਨਮ ਦਿਨ ਬਿਨਾ ਕੇਕ ਕੱਟੇ ਜਨਕਲਿਆਣ ਦਿਵਸ ਦੇ ਤੌਰ ਤੇ ਮਨਾਏਗੀ- ਬਸਪਾ

January 12, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In