• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

USA : ਫਰਿਜ਼ਨੋ ਇਲਾਕੇ ਦੀਆਂ ਪਹਾੜੀਆ ਵਿੱਚ ਭਿਆਨਕ ਅੱਗ ਲੱਗ ਲੱਗੀ

Asli Punjabi by Asli Punjabi
September 7, 2020
in Top Stories, ਯੂ ਐਸ ਏ
0
USA : ਫਰਿਜ਼ਨੋ ਇਲਾਕੇ ਦੀਆਂ ਪਹਾੜੀਆ ਵਿੱਚ ਭਿਆਨਕ ਅੱਗ ਲੱਗ ਲੱਗੀ
587
SHARES
3.3k
VIEWS
Share on FacebookShare on TwitterShare on Whatsapp

ਫਰਿਜ਼ਨੋ (ਕੈਲੀਫੋਰਨੀਆ), 7 ਸਤੰਬਰ 2020-ਕੈਲੀਫੋਰਨੀਆ ਵਿੱਚ ਖੁਸ਼ਕ ਅਤੇ ਗਰਮ ਮੌਸਮ ਦੇ ਚੱਲਦਿਆਂ ਜੰਗਲੀ ਅੱਗਾਂ ਰੁਕਣ ਦਾ ਨਾਮ ਨਹੀਂ ਲੈ ਰਹੀਆ। ਕੱਲ ਸ਼ਾਮੀਂ ਸੈਂਟਰਲਵੈਲੀ ਦੀ ਫਰਿਜ਼ਨੋ ਕਾਉਂਟੀ ਦੀਆਂ ਨੌਰਥ-ਈਸਟ ਸਾਈਡ ਦੀਆਂ ਪਹਾੜੀਆ ਵਿੱਚ ਭਿਆਨਕ ਅੱਗ ਲੱਗ ਗਈ। ਇਸ ਅੱਗ ਨੂੰ ਕਰੀਕ ਫ਼ਾਇਰ (Creek Fire) ਦਾ ਨੀਮ ਦਿੱਤਾ ਗਿਆ ਹੈ। ਇਹ ਅੱਗ ਸਲਾਨੀਆ ਦੀ ਮਨ-ਭਾਉਂਦੀ ਲੇਕ ਸ਼ੇਵਰਲੇਕ ਦੇ ਨੌਰਥ ਵਾਲੇ ਪਾਸੇ ਲੱਗੀ ਹੋਈ ਹੈ, ਅਤੇ ਇਸ ਅੱਗ ਨੇ 45,500 ਏਕੜ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ।
ਲੇਬਰ-ਡੇਅ ਲੌਂਗ ਵੀਕਐਂਡ ਕਰਕੇ ਛੁੱਟੀਆਂ ਮਨਾਉਣ ਲਈ ਵੱਡੀ ਗਿਣਤੀ ਵਿੱਚ ਸੈਲਾਨੀ ਇਸ ਏਰੀਏ ਵਿੱਚ ਮਜੂਦ ਸਨ। ਮਾ-ਮਾਊਥ (Mammoth Pool) ਪੂਲ ਦੇ ਏਰੀਏ ਵਿੱਚ ਨੈਸ਼ਨਲ ਗਾਰਡ ਅਤੇ ਫ਼ਾਇਰ ਯੂਨਿਟ ਦੀ ਮੱਦਦ ਨਾਲ ਕਰੀਬ 200 ਸੈਲਾਨੀਆਂ ਨੂੰ ਫਰਿਜ਼ਨੋ ਦੇ ਜੋਸੈਮਟੀ ਇੰਟਰਨੈਸ਼ਨਲ ਏਅਰਪੋਰਟ ਤੇ ਸੁਰੱਖਿਅਤ ਪਹੁੰਚਾਇਆ ਗਿਆ, ਇਹਨਾਂ ਵਿੱਚੋਂ ਵੀਹ ਲੋਕਾਂ ਨੂੰ ਅੱਗ ਵਿੱਚ ਝੁਲ਼ਸਣ ਕਰਕੇ ਜ਼ਖਮੀਂ ਹਾਲਤ ਵਿੱਚ ਸਥਾਨਿਕ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ। ਵਣ-ਵਿਭਾਗ ਦੇ ਕਰਮਚਾਰੀ ਲੋਕਾਂ ਦੇ ਨਿਕਲਣ ਲਈ ਰਸਤੇ ਸਾਫ਼ ਕਰਨ ਦੇ ਕਾਰਜ ਵਿੇਚ ਜੁੱਟੇ ਹੋਏ ਨੇ। ਇਸ ਅੱਗ ਨਾਲ ਜਿੱਥੇ ਮਨੁੱਖੀ ਜਾਨਾਂ ਨੂੰ ਖਤਰਾ ਬਣਿਆ ਹੋਇਆ ਹੈ, ਓਥੇ ਜੰਗਲੀ ਜੀਵ-ਜੰਤੂਆਂ ਲਈ ਵੀ ਫ਼ਾਇਰ ਕਰਮੀਂ ਫਿਕਰਮੰਦ ਨੇ।

ਫ਼ਾਇਰ ਫਾਈਟਰ ਗਰਾਊਂਡ ਅਤੇ ਜਹਾਜ਼ਾਂ ਰਾਹੀਂ ਅੱਗ ਤੇ ਕਾਬੂ ਪਾਉਣ ਦੀਆਂ ਸਿਰਤੋੜ ਕੋਸ਼ਿਸ਼ਾਂ ਕਰ ਰਹੇ ਹਨ ਪਰ ਐਂਤਵਾਰ ਸਵੇਰ ਤੱਕ ਇਸ ਅੱਗ ਤੇ ਹਾਲੇ ਤੱਕ ਕੋਈ ਖ਼ਾਸ ਕਾਬੂ ਨਹੀਂ ਪਾਇਆ ਜਾ ਸਕਿਆ। ਕਰੀਕ ਫ਼ਾਇਰ ਤੋਂ ਬਿਨਾਂ ਲਾਸ-ਏਜਲਸ ਏਰੀਏ ਅਤੇ ਕੁਲਿੰਗਾ ਕਾਉਂਟੀ ਵਿੱਚ ਵੀ ਭਿਆਨਕ ਅੱਗਾ ਲੱਗੀਆ ਹੋਈਆ ਹਨ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਦਿਲ, ਦਿਮਾਗ ਅਤੇ ਸ਼ਰੀਰ ਨੂੰ ਹਮੇਸ਼ਾ ਤੰਦਰੁਸਤ ਰੱਖਦੀ ਹੈ ਕਬੱਡੀ : ਮਲੂਕਾ

Next Post

ਅਦਾਲਤ ਦਾ ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ ਆਉਣ ‘ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਤੇ 10 ਹੋਰ ਕੀਤੇ ਘਰ ‘ਚ ਇਕਾਂਤਵਾਸ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਅਦਾਲਤ ਦਾ ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ ਆਉਣ ‘ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਤੇ 10 ਹੋਰ ਕੀਤੇ ਘਰ ‘ਚ ਇਕਾਂਤਵਾਸ

ਅਦਾਲਤ ਦਾ ਸਟਾਫ ਮੈਂਬਰ ਕੋਰੋਨਾ ਪਾਜ਼ੀਟਿਵ ਆਉਣ 'ਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਤੇ 10 ਹੋਰ ਕੀਤੇ ਘਰ 'ਚ ਇਕਾਂਤਵਾਸ

Recommended

ਕੋਰੋਨਾ ਮਹਾਂਮਾਰੀ ‘ਚ ਫਿਰੋਜ਼ਪੁਰ ਦੇ ਨੌਜਵਾਨਾਂ ਦੀ ਇਸ ਟੀਮ ਨੇ ਚਲਾਇਆ ਪੂਰੇ ਦੋ ਮਹੀਨੇ ਲੰਗਰ

ਕੋਰੋਨਾ ਮਹਾਂਮਾਰੀ ‘ਚ ਫਿਰੋਜ਼ਪੁਰ ਦੇ ਨੌਜਵਾਨਾਂ ਦੀ ਇਸ ਟੀਮ ਨੇ ਚਲਾਇਆ ਪੂਰੇ ਦੋ ਮਹੀਨੇ ਲੰਗਰ

May 31, 2020
ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

ਸਰਕਾਰੀ ਸਕੂਲਾਂ ‘ਚ ਹੁਣ ਬਣਾਏ ਜਾਣਗੇ ਸਮਾਰਟ ਖੇਡ ਗਰਾਊਂਡ: ਵਿਜੈ ਇੰਦਰ ਸਿੰਗਲਾ

July 11, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In