• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਮੈਟਰੋ ਸੇਵਾ ਸ਼ਰੂ

Asli Punjabi by Asli Punjabi
September 7, 2020
in National, Top Stories
0
ਦਿੱਲੀ ਸਮੇਤ 9 ਸ਼ਹਿਰਾਂ ਵਿੱਚ ਮੈਟਰੋ ਸੇਵਾ ਸ਼ਰੂ
588
SHARES
3.3k
VIEWS
Share on FacebookShare on TwitterShare on Whatsapp

You might also like

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਵੀਂ ਦਿੱਲੀ, 7 ਸਤੰਬਰ – ਕੋਰੋਨਾ ਵਾਇਰਸ ਦੀ ਆਫਤ ਕਾਰਨ ਦੇਸ਼ ਵਿੱਚ ਪਿਛਲੇ ਕਰੀਬ 6 ਮਹੀਨੇ ਤੋਂ ਬੰਦ ਮੈਟਰੋ ਸੇਵਾ ਮੁੜ ਸ਼ੁਰੂ ਹੋਈ| ਦਿੱਲੀ ਮੈਟਰੋ ਸੇਵਾ ਤੋਂ ਇਲਾਵਾ ਨੋਇਡਾ, ਚੇਨਈ, ਬੈਂਗਲੁਰੂ, ਕੋਚੀ, ਹੈਦਰਾਬਾਦ, ਜੈਪੁਰ, ਲਖਨਊ ਅਤੇ ਅਹਿਮਦਾਬਾਦ ਦੇ ਲੋਕ ਵੀ ਹੁਣ ਮੈਟਰੋ ਦੀ ਸਵਾਰੀ ਕਰ ਸਕਣਗੇ| ਉੱਥੇ ਹੀ ਕੋਲਕਾਤਾ ਵਿੱਚ ਕੱਲ ਤੋਂ ਸੇਵਾ ਸ਼ੁਰੂ ਹੋਵੇਗੀ| ਕੋਰੋਨਾ ਦੀ ਵਜ੍ਹਾ ਕਾਰਨ 25 ਮਾਰਚ 2020 ਤੋਂ ਪੂਰੇ ਦੇਸ਼ ਵਿੱਚ ਮੈਟਰੋ ਸੇਵਾ ਬੰਦ ਕਰ ਦਿੱਤੀ ਗਈ ਸੀ| ਦਿੱਲੀ ਵਿਚ ਕਰੀਬ 169 ਦਿਨਾਂ ਬਾਅਦ ਮੈਟਰੋ ਸੇਵਾ ਸ਼ੁਰੂ ਹੋਈ ਹੈ| ਪਹਿਲੇ ਪੜਾਅ ਵਿੱਚ ਸਵੇਰੇ 7 ਵਜੇ ਦਿੱਲੀ ਮੈਟਰੋ ਦੀਆਂ ਸੇਵਾਵਾਂ ਰੈਪਿਡ ਮੈਟਰੋ, ਗੁਰੂਗ੍ਰਾਮ ਸਮੇਤ ਯੈਲੋ ਲਾਈਨ ਤੇ ਸਮੇਂਪੁਰ ਬਾਦਲੀ ਤੋਂ ਹੁੱਡਾ ਸਿਟੀ ਸੈਂਟਰ ਵਿਚਾਲੇ ਬਹਾਲ ਕਰ ਦਿੱਤੀ ਗਈ| ਅਨਲੌਕ-4 ਵਿਚ ਕੇਂਦਰ ਸਰਕਾਰ ਨੇ 7 ਸਤੰਬਰ ਤੋਂ ਮੈਟਰੋ ਸੇਵਾ ਸ਼ੂਰ ਕਰਨ ਦਾ ਐਲਾਨ ਕੀਤਾ ਸੀ|
ਜਿਕਰਯੋਗ ਹੈ ਕਿ ਮੈਟਰੋ ਵਿੱਚ ਸਫਰ ਦੌਰਾਨ ਯਾਤਰੀਆਂ ਨੂੰ ਮਾਸਕ ਪਹਿਨਣ ਵਰਗੀਆਂ ਕਈ ਸ਼ਰਤਾਂ ਮੰਨਣੀਆਂ ਪੈਣਗੀਆਂ| ਇਸ ਦੇ ਨਾਲ-ਨਾਲ ਸਮਾਜਿਕ ਦੂਰੀ ਦਾ ਪਾਲਣ ਕਰਨਾ ਬੇਹੱਦ ਜ਼ਰੂਰੀ ਹੈ| ਯਾਤਰੀ ਸਿਰਫ ਸਮਾਰਟ ਕਾਰਡ ਤੋਂ ਹੀ ਯਾਤਰਾ ਕਰ ਸਕਦੇ ਹਨ| ਨਕਦੀ ਰਹਿਤ ਲੈਣ-ਦੇਣ ਹੋਵੇਗਾ| ਇਸ ਲਈ ਆਨਲਾਈਨ ਟਰਾਂਸਜੈਕਸ਼ਨ ਦੀ ਆਗਿਆ ਹੋਵੇਗੀ| ਕੰਟੇਨਮੈਂਟ ਜ਼ੋਨ ਵਿਚ ਆਉਣ ਵਾਲੇ ਮੈਟਰੋ ਸਟੇਸ਼ਨ ਬੰਦ ਹੀ ਰਹਿਣਗੇ| ਯਾਨੀ ਕਿ ਜਿੱਥੇ ਕੋਰੋਨਾ ਵਾਇਰਸ ਦਾ ਕਹਿਰ ਵਧੇਰੇ ਹੈ|
ਓਧਰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ. ਐਮ. ਆਰ. ਸੀ.) ਮੁਤਾਬਕ ਸਟੇਸ਼ਨ ਅੰਦਰ ਸਾਫ਼-ਸਫਾਈ ਦਾ ਪੂਰਾ ਧਿਆਨ ਰੱਖਿਆ ਗਿਆ ਹੈ| ਮੈਟਰੋ ਸਟੇਸ਼ਨਾਂ ਵਿੱਚ ਕਿਸੇ ਨੂੰ ਵੀ ਬਿਨਾਂ ਮਾਸਕ ਦੇ ਐਂਟਰੀ ਨਹੀਂ ਦਿੱਤੀ ਜਾਵੇਗੀ| ਜੇਕਰ ਕੋਈ ਮਾਸਕ ਲਿਆਉਣਾ ਭੁੱਲ ਗਿਆ ਹੈ ਤਾਂ ਸਟੇਸ਼ਨ ਤੇ ਪੈਸੇ ਦੇ ਕੇ ਮਾਸਕ ਖਰੀਦ ਸਕਦਾ ਹੈ| ਇਸ ਤੋਂ ਇਲਾਵਾ ਜੇਕਰ ਕੋਈ ਬੀਮਾਰ ਜਾਂ ਜਿਸ ਵਿੱਚ ਵਾਇਰਸ ਦੇ ਹਲਕੇ ਲੱਛਣ ਹਨ ਤਾਂ ਉਸ ਨੂੰ ਵੀ ਐਂਟਰੀ ਨਹੀਂ ਮਿਲੇਗੀ|

Previous Post

ਉੱਤਰੀ ਕਸ਼ਮੀਰ ਵਿੱਚ ਸ਼ਕਤੀਸ਼ਾਲੀ ਵਿਸਫੋਟਕ ਬਰਾਮਦ

Next Post

ਕੈਪਟਨ ਅਮਰਿੰਦਰ ਵੱਲੋਂ ਡੀ.ਜੀ.ਪੀ. ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੇ ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਵੈਬ ਚੈਨਲਾਂ ਉਤੇ ਸਖਤ ਕਾਰਵਾਈ ਦੇ ਆਦੇਸ਼’

Asli Punjabi

Asli Punjabi

Related Posts

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

by Asli Punjabi
May 28, 2025
ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,
Top Stories

ਸਿੱਖਾਂ ਨੂੰ ਮੋਦੀ ਸਰਕਾਰ ਦੇਵੇਗੀ ਇਕ ਹੋਰ ਵੱਡਾ ਤੋਹਫਾ,

by Asli Punjabi
May 28, 2025
ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ
Top Stories

ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਵੰਡੇ

by Asli Punjabi
May 28, 2025
ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ
Top Stories

ਊਨਾ ਰੋਡ ਦੀ ਮੁਰੰਮਤ ਦਾ ਕੰਮ ਜਲਦ ਹੋਵੇਗਾ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

by Asli Punjabi
May 28, 2025
ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ
Top Stories

ਅਮਰੀਕਾ ਵਿੱਚ ਪੜ੍ਹਾਈ ਕਰਨਾ ਹੁਣ ਹੋਵੇਗਾ ਮੁਸ਼ਕਲ

by Asli Punjabi
May 28, 2025
Next Post
ਕੈਪਟਨ ਅਮਰਿੰਦਰ ਵੱਲੋਂ ਡੀ.ਜੀ.ਪੀ. ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੇ ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਵੈਬ ਚੈਨਲਾਂ ਉਤੇ ਸਖਤ ਕਾਰਵਾਈ ਦੇ ਆਦੇਸ਼’

ਕੈਪਟਨ ਅਮਰਿੰਦਰ ਵੱਲੋਂ ਡੀ.ਜੀ.ਪੀ. ਨੂੰ ਅਫਵਾਹਾਂ ਫੈਲਾਉਣ ਵਾਲਿਆਂ ਤੇ ਕੋਵਿਡ ਬਾਰੇ ਗੁੰਮਰਾਹਕੁੰਨ ਜਾਣਕਾਰੀ ਦੇਣ ਵਾਲੇ ਵੈਬ ਚੈਨਲਾਂ ਉਤੇ ਸਖਤ ਕਾਰਵਾਈ ਦੇ ਆਦੇਸ਼'

Recommended

ਅੰਮ੍ਰਿਤਸਰ ਪੁਲਿਸ ਵੱਲੋਂ 7.5 ਕਿਲੋ ਹੈਰੋਇਨ, 16 ਜ਼ਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫਤਾਰ

ਅੰਮ੍ਰਿਤਸਰ ਪੁਲਿਸ ਵੱਲੋਂ 7.5 ਕਿਲੋ ਹੈਰੋਇਨ, 16 ਜ਼ਿੰਦਾ ਕਾਰਤੂਸਾਂ ਸਮੇਤ ਦੋ ਗ੍ਰਿਫਤਾਰ

June 11, 2024
ਅਮਰੀਕਾ ‘ਚ ਮਾਛੀਵਾੜਾ ਸਾਹਿਬ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਅਮਰੀਕਾ ‘ਚ ਮਾਛੀਵਾੜਾ ਸਾਹਿਬ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

September 19, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In