• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬੀ ਡੀ ਪੀ ਓ ਘਨੌੌਰ ਨੇ ਪਿੰਡ ਸ਼ੇਖੂਪੁਰ ਵਿਖੇ ਕੋਵਿਡ 19 ਦਾ ਕੈਂਪ ਲਵਾਇਆ

Asli Punjabi by Asli Punjabi
September 8, 2020
in Punjab
0
ਬੀ ਡੀ ਪੀ ਓ ਘਨੌੌਰ ਨੇ ਪਿੰਡ ਸ਼ੇਖੂਪੁਰ ਵਿਖੇ ਕੋਵਿਡ 19 ਦਾ ਕੈਂਪ ਲਵਾਇਆ
589
SHARES
3.3k
VIEWS
Share on FacebookShare on TwitterShare on Whatsapp

ਘਨੌੌਰ, 8 ਸਤੰਬਰ 2020 – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਿਲ ਸਰਜਨ ਪਟਿਆਲਾ ਡਾਕਟਰ ਹਰੀਸ਼ ਮਲਹੋਤਰਾ ਦੀ ਗਾਈਡ ਲਾਈਨ ਮੁਤਾਬਿਕ ਬੀਡੀਪੀਓ ਘਨੌੌਰ ਕ੍ਰਿਸ਼ਨ ਸਿੰਘ,ਐਸ ਐਮ ਓ ਘਨੌੌਰ ਡਾਕਟਰ ਸਤਿੰਦਰ ਕੌਰ ਸੰਧੂ,ਕੋਵੀਡ 19 ਦੇ ਇਨਚਾਰਜ ਡਾਕਟਰ ਬਲਜਿੰਦਰ ਕੌਰ ਕਾਹਲੋ ਦੀ ਦੇਖ ਰੇਖ ਹੇਠ ਅੱਜ ਹਲਕਾ ਘਨੌਰ ਵਿੱਚ ਪੇਂਦੇ ਪਿੰਡ ਸ਼ੇਖੂਪੁਰ ਵਿਖੇ ਕੋਰੋਨਾ ਦੀ ਮਹਾਂਮਾਰੀ ਨੂੰ ਰੋਕਣ ਲਈ ਕੋਵੀਡ 19ਦੇ ਸੈਂਪਲ ਲੈਣ ਲਈ ਕੈਂਪ ਲਗਾਇਆ ਗਿਆ।

ਇਸ ਦੌਰਾਨ ਬੀਡੀਪੀਓ ਘਨੌੌਰ ਕ੍ਰਿਸ਼ਨ ਸਿੰਘ ਨੇ ਸਿਹਤ ਵਿਭਾਗ ਦੀ ਟੀਮ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਵਿੱਚ ਸਮੂਹ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਸਮਝਾ ਕੇ ਹੀ ਕੈੈਂਪ ਲਵਾਏ ਜਾ ਰਹੇ ਹਨ ਤਾਂ ਜ਼ੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ। ਸਿਹਤ ਕਰਮਚਾਰੀਆਂ ਨੇ ਸਮਝਾਉਂਦੇ ਹੋਏ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਫੇਕ ਵੀਡੀਓਜ਼ ਨਾਲ ਫੈਲਾਈਆਂ ਅਫਵਾਹਾਂ ਤੋਂ ਸੁਚੇਤ ਹੋਣ ਅਤੇ ਬਚਣ ਦੀ ਲੋੜ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ.ਸਤਿੰਦਰ ਕੌਰ ਸੰਧੂ ਐਸ਼ ਐਮ ਓ ਘਨੌਰ ਡਾਕਟਰ ਬਲਜਿੰਦਰ ਕੌਰ ਕਾਹਲੋ ਇੰਚਾਰਜ ਕੋਵਿਡ -19 ਸਿਵਲ ਹਸਪਤਾਲ ਘਨੌਰ ਨੇ ਬਲਾਕ ਅਧੀਨ ਪੈਂਦੇ ਪਿੰਡ ਸ਼ੇਖੂਪੁਰ ਵਿਖੇ ਲਗਾਏ ਕੋਰੋਨਾ ਟੈਸਟ ਦੇ ਕੈਂਪ ਦੌਰਾਨ ਕੀਤਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਹਨਾਂ ਕਿਹਾ ਕਿ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਨਿਜ਼ਾਤ ਪਾਉਣ ਲਈ ਵੱਧ ਤੋਂ ਵੱਧ ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਲੋੜ ਹੈ। ਇਸ ਸਮੇਂ ਇੰਜੀਨੀਅਰ ਸਤਨਾਮ ਸਿੰਘ ਮੱਟੂ ਡਿਊਟੀ ਮੈਜਿਸਟਰੇਟ ਘਨੌਰ ਅਤੇ ਕ੍ਰਿਸ਼ਨ ਸਿੰਘ ਬੀ ਬੀ ਪੀ ਓ ਘਨੌਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਿੰਡਾਂ ਵਿੱਚ ਕੋਰੋਨਾ ਟੈਸਟ ਕਰਨ ਆਉਂਦੀਆਂ ਮੈਡੀਕਲ ਟੀਮਾਂ ਤੋਂ ਡਰਨ ਦੀ ਲੋੜ ਨਹੀਂ ਹੈ। ਜ਼ਬਰਦਸਤੀ ਕਿਸੇ ਵੀ ਵਿਅਕਤੀ ਦਾ ਟੈਸਟ ਨਹੀਂ ਕੀਤਾ ਜਾਵੇਗਾ।

ਕੋਰੋਨਾ ਤੋਂ ਭੈ ਮੁਕਤ ਹੋਣ ਅਤੇ ਛੁਟਕਾਰਾ ਪਾਉਣ ਲਈ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਲਈ ਕਿਹਾ। ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਰੋਧ ਕਰਨ ਦੀ ਥਾਂ ਸਹਿਯੋਗ ਕਰਨਾਂ ਚਾਹੀਦਾ ਹੈ। ਉਹਨਾਂ ਸੇਖੁਪੂਰ ਦੇ ਸਰਪੰਚ ਹਰੀ ਸਿੰਘ ਅਤੇ ਸਮੂਹ ਪੰਚਾਇਤ ਦਾ ਕੈਂਪ ‘ਚ ਅੱਗੇ ਹੋ ਕੇ ਕੋਰੋਨਾ ਟੈਸਟ ਕਰਵਾਉਣ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। ਟੀਮ ਵਿੱਚ ਡਾ.ਕੁਲਵੀਰ, ਅਮਨਦੀਪ ਕੌਰ ਐਲ ਟੀ, ਹਰਦੀਪ ਕੌਰ ਮਲਟੀਪਰਪਜ ਹੈਲਥ ਵਰਕਰ ਆਦਿ ਨੇ ਪਿੰਡ ਵਾਸੀਆਂ ਦੇ ਸੈਂਪਲ ਲਏ।

Previous Post

ਪੁਲਿਸ ਤੇ ਸਿਹਤ ਟੀਮਾਂ ਨੇ ਬੱਸ ਸਟੈਂਡ ਵਿਖੇ ਲੋਕਾਂ ਨੂੰ ਵੰਡੇ ਮਾਸਕ, ਕੋਰੋਨਾ ਪ੍ਰਤੀ ਵੀ ਕੀਤਾ ਜਾਗਰੂਕ

Next Post

ਫਾਉਂਡੇਸ਼ਨ ਨੌਰਥ’ ਟ੍ਰਸਟ ਦਾ ਚੇਅਰਮੈਨ ਦੀ ਕੁਰਸੀ ‘ਤੇ ਕਾਬਜ਼ ਹੋਇਆ ਇਕ ਪੰਜਾਬੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਫਾਉਂਡੇਸ਼ਨ ਨੌਰਥ’ ਟ੍ਰਸਟ ਦਾ ਚੇਅਰਮੈਨ ਦੀ ਕੁਰਸੀ ‘ਤੇ ਕਾਬਜ਼ ਹੋਇਆ ਇਕ ਪੰਜਾਬੀ

ਫਾਉਂਡੇਸ਼ਨ ਨੌਰਥ' ਟ੍ਰਸਟ ਦਾ ਚੇਅਰਮੈਨ ਦੀ ਕੁਰਸੀ 'ਤੇ ਕਾਬਜ਼ ਹੋਇਆ ਇਕ ਪੰਜਾਬੀ

Recommended

ਜੰਮੂ ਕਸ਼ਮੀਰ ਦੇ ਬੜਗਾਮ ਇਲਾਕੇ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸਾਂ ਵੱਲੋਂ 3 ਅੱਤਵਾਦੀ ਹਲਾਕ

ਜੰਮੂ ਕਸ਼ਮੀਰ ਦੇ ਬੜਗਾਮ ਇਲਾਕੇ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸਾਂ ਵੱਲੋਂ 3 ਅੱਤਵਾਦੀ ਹਲਾਕ

January 7, 2022
ਕਾਂਗਰਸ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਛੱਡੀ

ਕਾਂਗਰਸ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਤੇ ਕੈਬਨਿਟ ਰੈਂਕ ਵਾਲੀ ਚੇਅਰਮੈਨੀ ਛੱਡੀ

January 14, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In