ਚੰਡੀਗੜ੍ਹ, 9 ਸਤੰਬਰ, 2020 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 7 ਸਤੰਬਰ ਨੂੰ ਕੀਤੀ ਇਕ ਮੀਟਿੰਗ ਵਿਚ ਕੋਰੋਨਾ ਹਾਲਾਤਾਂ ਦੀ ਸਮੀਖਿਆ ਕੀਤੀ ਜਿਸ ਤਹਿਤ ਇਹ ਫੈਸਲਾ ਲਿਆ ਗਿਆ ਕਿ 167 ਸ਼ਹਿਰਾਂ ਵਿਚ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ। ਇਹ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।

© 2020 Asli PunjabiDesign & Maintain byTej Info.