• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਆਰਥਿਕ ਮਦਹਾਲੀ ਕਾਰਨ ਪੰਜਾਬ ਅੰਦਰ ਲੁੱਟਾਂ ਖੋਹਾਂ ਤੇ ਕਤਲਾਂ ਵਿੱਚ ਵਾਧਾ ਅਫਸੋਸ ਜਨਕ: ਦਿਲਜੀਤ ਸਿੰਘ ਬੇਦੀ

Asli Punjabi by Asli Punjabi
September 9, 2020
in Top Stories
0
ਆਰਥਿਕ ਮਦਹਾਲੀ ਕਾਰਨ ਪੰਜਾਬ ਅੰਦਰ ਲੁੱਟਾਂ ਖੋਹਾਂ ਤੇ ਕਤਲਾਂ ਵਿੱਚ ਵਾਧਾ ਅਫਸੋਸ ਜਨਕ: ਦਿਲਜੀਤ ਸਿੰਘ ਬੇਦੀ
587
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 08 ਸਤੰਬਰ 2020: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਸਕੱਤਰ ਵਜੋਂ ਸੇਵਾ ਨਿਭਾ ਰਹੇ ਸ੍ਰ. ਦਿਲਜੀਤ ਸਿੰਘ ਬੇਦੀ ਨੇ ਪੰਜਾਬ ਦੇ ਮੌਜੂਦਾ ਹਲਾਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਕੋਵਿਡ-19 ਦੌਰਾਨ ਸੂਬੇ ਵਿਚ ਲੁੱਟਾਂ-ਖੋਹਾਂ ਅਤੇ ਕਤਲਾਂ ਵਿਚ ਵਾਧਾ ਹੋ ਰਿਹਾ ਹੈ। ਇੱਥੋਂ ਤੱਕ ਕਿ ਪਰਿਵਾਰਕ ਰਿਸ਼ਤਿਆਂ ਵਿਚ ਇਸ ਕਦਰ ਨਿਘਾਰ ਆ ਰਿਹਾ ਹੈ ਕਿ ਇਕ ਦੂਜੇ ਦਾ ਕਤਲ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾ ਰਿਹਾ ਹੈ ।

ਸ੍ਰ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਸਮੇਂ ਚੌਤਰਫਾ ਸੰਕਟ ਵਿਚ ਘਿਰੇ ਪੰਜਾਬ ਅੰਦਰ ਹਿੰਸਕ ਰੁਝਾਨ ਵਧਣ ਦੇ ਸੰਕੇਤ ਚੰਗੇ ਨਹੀਂ ਹਨ। ਸਰਕਾਰ ਜਾਂ ਪੁਲਿਸ ਪ੍ਰਸਾਸ਼ਨ ਇਨ੍ਹਾਂ ਨੂੰ ਨਿੱਜੀ ਘਟਨਾਵਾਂ ਜਾਂ ਰੰਜਿਸ਼ ਦਾ ਨਾਮ ਦੇ ਕੇ ਜ਼ਿੰਮੇਵਾਰੀ ਤੋਂ ਬਚਿਆ ਨਹੀਂ ਜਾ ਸਕਦਾ।ਉਨ੍ਹਾਂ ਹੋਰ ਕਿਹਾ ਕਿ ਤਿੜਕ ਰਹੇ ਰਿਸ਼ਤਿਆਂ ਕਾਰਨ ਭਾਈਚਾਰਕ ਸਾਂਝ ਵਿਚ ਆ ਰਹੀ ਕਮੀ ਖ਼ੂਨ ਦੇ ਰਿਸ਼ਤਿਆਂ ਨੂੰ ਵੀ ਪਾਣੀ ਬਣਾ ਰਹੀ ਹੈ। ਪੰਜਾਬ ਵਿਚ ਲੰਮੇ ਸਮੇਂ ਤੋਂ ਕਿਸਾਨਾਂ-ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਰੁਝਾਨ ਪਿੱਛੇ ਆਰਥਿਕਤਾ ਦੇ ਨਾਲ ਦੀ ਨਾਲ ਭਾਈਚਾਰਕ ਸਾਂਝ ਦਾ ਟੁੱਟਣਾ ਵੀ ਵੱਡਾ ਕਾਰਨ ਹੈ।ਸ੍ਰ. ਬੇਦੀ ਨੇ ਹੋਰ ਕਿਹਾ ਕਿ ਕਰੋਨਾਵਾਇਰਸ ਦੇ ਕਾਰਨ ਹਾਲਾਤ ਹੋਰ ਵੀ ਬਦਤਰ ਹੋ ਰਹੇ ਹਨ । ਬੰਦਿਸ਼ਾਂ ਕਾਰਨ ਪਿਛਲੇ 7 ਮਹੀਨੇ ਤੋਂ ਕਾਰੋਬਾਰ ਠੱਪ ਹੋਣ ਅਤੇ ਰੁਜ਼ਗਾਰ ਚਲੇ ਜਾਣ ਕਰਕੇ ਮਨੋਵਿਗਿਆਨ ਦਬਾਅ ਵੀ ਵਧ ਰਿਹਾ ਹੈ। ਸਰਕਾਰ ਅਤੇ ਪੁਲੀਸ ਨੂੰ ਵੱਧ ਧਿਆਨ ਕਾਨੂੰਨ ਵਿਵਸਥਾ ਵਿਚ ਸੁਧਾਰ ਅਤੇ ਮਨੋਵਿਗਿਆਨਕ ਦਬਾਅ ਦੇ ਇਲਾਜ ਵੱਲ ਪੂਰਾ ਦੇਣਾ ਚਾਹੀਦਾ ਹੈ। ਭਾਈਚਾਰਕ ਸਾਂਝ ਅਤੇ ਰਿਸ਼ਤਿਆ ਦੀ ਮਜ਼ਬੂਤੀ ਪੰਜਾਬ ਦੀ ਖੂਬੀ ਰਹੀ ਹੈ ਜਿਸ ਨੂੰ ਮੁੜ ਮਜ਼ਬੂਤ ਕਰਨ ਦੀ ਲੋੜ ਹੈ।

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

Previous Post

ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਥਾਂ- ਥਾਂ ਛਾਪੇਮਾਰੀ, ਦਲ ਖਾਲਸਾ ਨੇ ਗ੍ਰਿਫਤਾਰੀ ਲਈ ਕੀਤਾ ਇਨਾਮ ਦਾ ਐਲਾਨ

Next Post

ਅਨਲਾਕ 4 ਸਬੰਧੀ ਸੋਧੇ ਦਿਸ਼ਾ ਨਿਰਦੇਸ਼ ਜਾਰੀ: 9 ਸਤੰਬਰ ਤੋਂ 30 ਸਤੰਬਰ ਤੱਕ ਰਹਿਣਗੇ ਲਾਗੂ – ਗਿਰੀਸ਼ ਦਿਆਲਨ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਅਨਲਾਕ 4 ਸਬੰਧੀ ਸੋਧੇ ਦਿਸ਼ਾ ਨਿਰਦੇਸ਼ ਜਾਰੀ: 9 ਸਤੰਬਰ ਤੋਂ 30 ਸਤੰਬਰ ਤੱਕ ਰਹਿਣਗੇ ਲਾਗੂ – ਗਿਰੀਸ਼ ਦਿਆਲਨ

ਅਨਲਾਕ 4 ਸਬੰਧੀ ਸੋਧੇ ਦਿਸ਼ਾ ਨਿਰਦੇਸ਼ ਜਾਰੀ: 9 ਸਤੰਬਰ ਤੋਂ 30 ਸਤੰਬਰ ਤੱਕ ਰਹਿਣਗੇ ਲਾਗੂ - ਗਿਰੀਸ਼ ਦਿਆਲਨ

Recommended

ਮੁਹਾਲੀ ਦੇ ਮੈਕਸ ਹਸਪਤਾਲ ਵਿਖੇ ਰੋਬੋਟਿਕ ਕਿਡਨੀ ਟ੍ਰਾਂਸਪਲਾਂਟ ਸ਼ੁਰੂ

ਮੁਹਾਲੀ ਦੇ ਮੈਕਸ ਹਸਪਤਾਲ ਵਿਖੇ ਰੋਬੋਟਿਕ ਕਿਡਨੀ ਟ੍ਰਾਂਸਪਲਾਂਟ ਸ਼ੁਰੂ

August 25, 2023
ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ

April 18, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In