• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦੀ ਰਿਜ਼ਰਵੇਸ਼ਨ ਦੀ ਸੁਪਰੀਮ ਕੋਰਟ ‘ਚ ਪੈਰਵੀ ਕਰਨ ਲਈ ਵਾਲਮੀਕਿ ਸਭਾ ਨੇ ਪੰਜਾਬ ਸਰਾਕਰ ਦਾ ਕੀਤਾ ਧੰਨਵਾਦ

Asli Punjabi by Asli Punjabi
September 11, 2020
in Punjab
0
ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦੀ ਰਿਜ਼ਰਵੇਸ਼ਨ ਦੀ ਸੁਪਰੀਮ ਕੋਰਟ ‘ਚ ਪੈਰਵੀ ਕਰਨ ਲਈ ਵਾਲਮੀਕਿ ਸਭਾ ਨੇ ਪੰਜਾਬ ਸਰਾਕਰ ਦਾ ਕੀਤਾ ਧੰਨਵਾਦ
587
SHARES
3.3k
VIEWS
Share on FacebookShare on TwitterShare on Whatsapp

ਐਸ.ਏ.ਐਸ. ਨਗਰ, 11 ਸਤੰਬਰ 2020 – ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਗੇਜਾ ਰਾਮ ਨੇ ਦੱਸਿਆ ਕਿ ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦੀ ਸਾਢੇ ਬਾਰਾਂ ਪਰਸੈਂਟ ਰਿਜ਼ਰਵੇਸ਼ਨ ਦੀ ਸੁਪਰੀਮ ਕੋਰਟ ਵਿੱਚ ਪੈਰਵੀ ਕਰਨ ਲਈ ਵਾਲਮੀਕਿ ਸਭਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਛੇਤੀ 22 ਹਜ਼ਾਰ ਸਰਕਾਰੀ ਨੌਕਰੀਆਂ ਭਰੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦਾ ਬੈਕਲਾਗ ਭਰਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਡਾ. ਵੇਰਕਾ ਨੇ ਵਾਲਮੀਕਿ ਸਭਾ ਦੀ ਇਕੱਤਰਤਾ ਦੌਰਾਨ ਦੱਸਿਆ ਕਿ ਵਾਲਮੀਕਿ ਅਤੇ ਮਜ਼ਬੀ ਸਿੱਖਾਂ ਨੂੰ ਸਾਢੇ ਬਾਰਾਂ ਪਰਸੈਂਟ ਗਿਆਨੀ ਜੈਲ ਸਿੰਘ ਜੀ ਦੀ ਕਾਂਗਰਸ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਕੁੱਲ ਅਬਾਦੀ ਵਿੱਚੋਂ ਅੱਧੀ ਅਬਾਦੀ ਦੇ ਆਧਾਰ ਤੇ ਵੰਡ ਕੇ ਦਿੱਤੀ ਗਈ ਸੀ। ਇਸ ਰਿਜਰਵੇਸ਼ਨ ਨੂੰ ਪੰਜਾਬ ਸਰਕਾਰ ਨੇ ਰਿਜਰਵੇਸ਼ਨ ਐਕਟ 2006 ਬਣਾ ਕੇ ਬਰਕਰਾਰ ਰੱਖਿਆ ਸੀ। ਇਸਨੂੰ ਰਵਿਦਾਸੀਆ ਸਮਾਜ ਨੇ ਸੁਪਰੀਮ ਕੋਰਟ ਵਿੱਚ ਚੈਲੰਜ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਦੀ ਅਪੀਲ ਤੇ ਸੁਪਰੀਮ ਕੋਰਟ ਵੱਲੋਂ ਫੈਸਲਾ ਕਰਕੇ ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦੀ ਰਿਜਰਵੇਸ਼ਨ ਬਰਕਰਾਰ ਰੱਖੀ ਗਈ ਹੈ। ਇਸ ਲਈ ਅਸੀ ਸਭ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਦੀ ਮੋਦੀ ਸਰਕਾਰ ਨੇ ਵਿਦਿਆਰਥੀਆਂ ਦੇ ਵਜੀਫੇ 2016 ਤੋਂ ਬੰਦ ਕਰ ਦਿੱਤੇ ਹਨ ਪਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਦੇ ਐਸ.ਸੀ. ਵਿਦਿਆਰਥੀਆਂ ਨੂੰ ਸਮਾਰਟ ਕਾਰਡ ਬਣਾ ਕੇ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਹ ਸਮਾਰਟ ਕਾਰਡ 2 ਅਕਤੂਬਰ ਤੋਂ ਲਾਗੂ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਪੰਜਾਬ ਦੇ ਵਾਲਮੀਕਿ ਅਤੇ ਮਜ਼ਬੀ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਉਣ ਤਾਂ ਕਿ ਸਾਡਾ ਸਮਾਜ ਪ੍ਰਗਤੀ ਕਰ ਸਕੇ।

ਮੀਟਿੰਗ ਵਿੱਚ ਵਾਲਮੀਕਿ ਸਭਾ ਦੇ ਉਪ ਪ੍ਰਧਾਨ ਸੈਂਟਰਲ ਸ੍ਰੀ ਗਮੀ ਕਲਿਆਣ, ਚੇਅਰਮੈਨ ਲੱਖਾ ਸਿੰਘ ਵਲਟੋਹਾ, ਜਨਰਲ ਸਕੱਤਰ ਨਿਸ਼ਾਨ ਸਿੰਘ, ਸੀਨੀਅਰ ਉਪ ਪ੍ਰਧਾਨ ਮਹਿਲਾ ਵਿੰਗ ਬਲਜੀਤ ਕੌਰ, ਹਰਪ੍ਰੀਤ ਗਿੱਲ ਫਿਰੋਜ਼ਪੁਰ, ਗੁਰਸੇਵਕ ਸਿੰਘ ਸੰਗਰੂਰ, ਡਾਕਟਰ ਸੁਰਿੰਦਰ ਸਿੰਘ ਵਲਟੋਹਾ, ਛਿੰਦਰ ਸਿੰਘ ਦਿੜ੍ਹਬਾ, ਪ੍ਰਧਾਨ ਯੂਥ ਵਿੰਗ ਜਤਿੰਦਰ ਚਨੇ, ਸਰਪਰਸਤ ਯੂਥ ਵਿੰਗ ਆਲ ਇੰਡੀਆ ਸ਼ੀਤਲ ਦੀਪ, ਰੋਹਿਤ ਵਾਲੀਆਂ, ਜਿਲ੍ਹਾ ਪ੍ਰਧਾਨ ਲੁਧਿਆਣਾ ਅਮਿਤ ਕਲਿਆਣ, ਬੁੱਝਾ ਸਿੰਘ ਜਗਰਾਉ, ਕਨੂੰਨੀ ਸਲਾਹਕਾਰ ਸ੍ਰੀ ਰਾਹੂਲ ਆਦੀਆ, ਕਰਲੈਨ ਸਿੰਘ ਸਹੋਤਾ, ਸ੍ਰੀ ਗੇਜਾ ਰਾਮ ਵਾਲਮੀਕਿ ਸ਼ਾਮਲ ਸਨ।

Previous Post

ਸੁਮੇਧ ਸੈਣੀ ਦੇ ਘਰ ਐੱਸ.ਆਈ.ਟੀ. ਦਾ ਛਾਪਾ

Next Post

ਪੰਜਾਬ ਵਿੱਚ ਮੈਡੀਕਲ ਆਕਸੀਜਨ ਦੀ ਕੋਈ ਕਮੀ ਨਹੀਂ – ਬਲਬੀਰ ਸਿੱਧੂ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਵਿੱਚ ਮੈਡੀਕਲ ਆਕਸੀਜਨ ਦੀ ਕੋਈ ਕਮੀ ਨਹੀਂ – ਬਲਬੀਰ ਸਿੱਧੂ

ਪੰਜਾਬ ਵਿੱਚ ਮੈਡੀਕਲ ਆਕਸੀਜਨ ਦੀ ਕੋਈ ਕਮੀ ਨਹੀਂ - ਬਲਬੀਰ ਸਿੱਧੂ

Recommended

3,704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ‘ਚ 2,823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ

ਨਿਰੋਲ ਮੈਰਿਟ ਤੇ ਪਾਰਦਰਸ਼ੀ ਢੰਗ ਨਾਲ ਆਨਲਾਈਨ ਪ੍ਰਣਾਲੀ ਰਾਹੀਂ ਹੀ ਹੋਣਗੀਆਂ ਅਧਿਆਪਕਾਂ ਦੀਆਂ ਬਦਲੀਆਂ: ਵਿਜੈ ਇੰਦਰ ਸਿੰਗਲਾ

March 2, 2021
ਕੇਰਲਾ ਵਿੱਚ ਸੜਕ ਹਾਦਸੇ ਦੌਰਾਨ 2 ਲੜਕੀਆਂ ਦੀ ਮੌਤ

ਕੇਰਲਾ ਵਿੱਚ ਸੜਕ ਹਾਦਸੇ ਦੌਰਾਨ 2 ਲੜਕੀਆਂ ਦੀ ਮੌਤ

November 1, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In