• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home World ਯੂ ਐਸ ਏ

ਨਿੱਕ ਸਹੋਤਾ ਵੱਲੋਂ ਸਿਲਮਾ ਸਕੂਲ ਬੋਰਡ ਦੀ ਚੋਣ ਲਈ ਵੋਟਰਾਂ ਨੂੰ ਅਪੀਲ

Asli Punjabi by Asli Punjabi
September 19, 2020
in ਯੂ ਐਸ ਏ
0
ਨਿੱਕ ਸਹੋਤਾ ਵੱਲੋਂ ਸਿਲਮਾ ਸਕੂਲ ਬੋਰਡ ਦੀ ਚੋਣ ਲਈ ਵੋਟਰਾਂ ਨੂੰ ਅਪੀਲ
587
SHARES
3.3k
VIEWS
Share on FacebookShare on TwitterShare on Whatsapp

You might also like

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

ਫਰਿਜ਼ਨੋ (ਕੈਲੀਫੋਰਨੀਆਂ) 19 ਸਤੰਬਰ 2020 : ਅਮਰੀਕਾ ਵਿੱਚ ਤਿੰਨ ਨਵੰਬਰ ਨੂੰ ਵੋਟਾਂ ਪੈਣ ਜਾ ਰਹੀਆ ਹਨ।ਇਹਨਾਂ ਚੋਣਾਂ ਦੌਰਾਨ ਵੱਖੋ ਵੱਖ ਅਸਾਮੀਆਂ ਲਈ ਪੰਜਾਬੀ ਉਮੀਦਵਾਰ ਵੀ ਆਪੋ ਆਪਣੀ ਕਿਸਮਤ ਅਜ਼ਮਾ ਰਹੇ ਹਨ। ਇਸੇ ਕੜੀ ਤਹਿਤ ਫਰਿਜ਼ਨੋ ਦੇ ਲਾਗਲੇ ਸ਼ਹਿਰ ਸਿਲਮਾ ਤੋਂ ਇੰਜੀਨੀਅਰ ਨਰਿੰਦਰ ਸਿੰਘ ਸਹੋਤਾ (ਨਿੱਕ ਸਹੋਤਾ) ਵੀ ਸਿਲਮਾ ਸਕੂਲ ਬੋਰਡ ਏਰੀਆ 2 ਲਈ ਟਰੱਸਟੀ ਦੀ ਚੋਣ ਲੜ ਰਹੇ ਹਨ। ਕੋਵਿੱਡ 19 ਦੇ ਚੱਲਦਿਆਂ ਪਿਛਲੇ ਦਿਨੀਂ ਸਿਲਮਾ ਵਿਖੇ ਆਪਣੇ ਦਫਤਰ ਵਿਚ ਉਹਨਾਂ ਗਿਣਤੀ ਦੇ ਆਪਣੇ ਸਪੋਰਟਰਾਂ ਨਾਲ ਮੀਟਿੰਗ ਕੀਤੀ ਅਤੇ ਮੀਡੀਏ ਜ਼ਰੀਏ ਪੰਜਾਬੀ ਭਾਈਚਾਰੇ ਨੂੰ ਵੋਟਾਂ ਵਿੱਚ ਉਹਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਸਕੂਲ ਬੋਰਡ ਵਿੱਚ ਬਹੁਤ ਕੁਝ ਐਸਾ ਹੈ,ਜਿਸਨੂੰ ਠੀਕ ਕਰਨ ਦੀ ਜ਼ਰੂਰਤ ਹੈ।ਉਹਨਾਂ ਕਿਹਾ ਕਿ ਸਭ ਤੋ ਪਹਿਲਾ ਮੇਰੀ ਕੋਸ਼ਿਸ਼ ਹੋਵੇਗੀ ਕਿ ਸਕੂਲ ਬੋਰਡ ਲਈ ਬਰਾਬਰ ਫੰਡ ਮਿਲਣ, ਬੇਰੁਜ਼ਗਾਰ ਅਧਿਆਪਕਾਂ ਨੂੰ ਕੰਮ ‘ਤੇ ਰੱਖਿਆ ਜਾਵੇ, ਬੱਚਿਆ ਨੂੰ ਕੋਵਿੱਡ ਕਰਕੇ ਇੰਟਰਨੈਟ ਦੀ ਮੁਸ਼ਕਲ ਨਾ ਆਵੇ, ਅਤੇ ਨਾਲੇ ਉਹਨਾਂ ਕਿਹਾ ਕਿ ਮੈ ਪਹਿਲ ਦੇ ਅਧਾਰ ‘ਤੇ ਸਿਲਮਾ ਸਕੂਲ ਬੋਰਡ ਦੇ ਸਕੂਲਾਂ ਵਿਚ ਪੰਜਾਬੀ ਕਲਾਸ ਸ਼ੁਰੂ ਕਰਵਾਉਣ ਲਈ ਸਿਰਤੋੜ ਯਤਨ ਕਰਾਂਗਾ ‘ਤਾਂ ਕਿ ਸਾਡੀ ਨਵੀਂ ਪੀੜੀ ਨੂੰ ਪੰਜਾਬੀਅਤ ਨਾਲ ਜੋੜਿਆ ਜਾ ਸਕੇ। ਉਹਨਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੈ ਪਿਛਲੇ ਤੀਹ ਸਾਲ ਤੋਂ ਫਰਿਜ਼ਨੋ ਏਰੀਏ ਵਿਚ ਰਹਿ ਰਿਹਾ ਹਾਂ ਅਤੇ ਵੱਖੋ ਵੱਖ ਕਲੱਬਾਂ ਅਤੇ ਸੰਸਥਾਵਾਂ ਜ਼ਰੀਏ ਕਮਿਉਂਨਟੀ ਦੀ ਸੇਵਾ ਕਰ ਰਿਹਾ ਹਾਂ। ਉਹਨਾਂ ਕਿਹਾ ਕਿ ਮੈ ਰੋਟਰੀ ਕਲੱਬ ਦਾ ਸਾਬਕਾ ਪ੍ਰਧਾਨ ਵੀ ਰਿਹਾ ਹਾਂ ਅਤੇ ਓਦੋਂ ਤੋਂ ਹੀ ਅਸੀਂ ਸਿਲਮਾ ਸਕੂਲ ਬੋਰਡ ਦੇ ਬੱਚਿਆ ਦੀ ਮਦਦ ਕਰਦੇ ਆ ਰਹੇ ਹਾਂ। ਉਹਨਾਂ ਦੱਸਿਆ ਕਿ ਉਹ ਤਕਰੀਬਨ ਤੇਰਾਂ ਸਾਲ ਦੀ ਉਮਰ ਵਿੱਚ ਅਮਰੀਕਾ ਆਇਆ ਸੀ, ਇੱਥੇ ਆਣਕੇ ਫਰਿਜ਼ਨੋ ਏਰੀਏ ਤੋਂ ਸਕੂਲਿੰਗ ਕੀਤੀ । ਉਸ ਸਮੇਂ ਮੇਰੇ ਜੂੜਾ ਰੱਖਿਆ ਹੁੰਦਾ ਸੀ ‘ਤੇ ਸਕੂਲ ਵਿਚ ਬਹੁਤ ਵਾਰੀ ਬੂਲਿੰਗਦਾ ਸ਼ਿਕਾਰ ਵੀ ਹੋਣਾ ਪਿਆ। ਉਹਨਾਂ ਕਿਹਾ ਕਿ ਹੋਰ ਕਿਸੇ ਸਟੂਡਿੰਟ ਨੂੰ ਮੇਰੇ ਵਰਗੇ ਹਲਾਤਾਂ ਵਿੱਚੋਂ ਨਾ ਲੰਘਣਾ ਪਵੇ ਇਸ ਕਰਕੇ ਮੈ ਸਕੂਲ ਬੋਰਡ ਦੇ ਟਰੱਸਟੀ ਦੀ ਚੋਣ ਲੜ ਰਿਹਾ ਹਾਂ ਅਤੇ ਮੈਨੂੰ ਉਮੀਦ ਹੈ ਕਿ ਕਮਿਉਂਨਟੀ ਮੈਨੂੰ ਆਪਣੀ ਅਵਾਜ਼ ਦੇ ਤੌਰ ਤੇ ਜ਼ਰੂਰ ਚੁਣ ਕੇ ਭੇਜੇਗੀ ਅਤੇ ਅਗਰ ਕਿਸੇ ਨੂੰ ਕੋਈ ਸ਼ੰਕਾ ਹੋਵੇ ਉਹ ਮੇਰੀ ਪ੍ਰੋਫਾਇਲ VOTE4SAHOTA.com ਤੇ ਜਾ ਕੇ ਨਵਿੱਰਤ ਕਰ ਸਕਦਾ ਹੈ।

Previous Post

ਸ਼ੋਰੂਮਾਂ ਸਾਮ੍ਹਣੇ ਲੱਗਦੀਆਂ ਫੜੀਆਂ ਚੁਕਵਾਏ ਨਿਗਮ : ਸਰਬਜੀਤ ਪਾਰਸ

Next Post

ਅਮਰੀਕਾ : ਤੇਲ ਪੁਆਉਣ ਦੀ ਵਾਰੀ ਨੂੰ ਲੈ ਕੇ ਦੋ ਪੰਜਾਬੀ ਟੱਰਕ ਡਰਾਈਵਰਾਂ ‘ਚ ਲੜਾਈ, ਇਕ ਗੰਭੀਰ ਜ਼ਖ਼ਮੀ, ਦੂਜਾ ਗ੍ਰਿਫਤਾਰ

Asli Punjabi

Asli Punjabi

Related Posts

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’
World

UN ‘ਚ ਭਾਰਤ ਦਾ ਪਾਕਿਸਤਾਨ ‘ਤੇ ਕਰਾਰਾ ਹਮਲਾ, ‘1971 ‘ਚ 4 ਲੱਖ ਔਰਤਾਂ ਨਾਲ ਜਬਰ-ਜਨਾਹ ਕਰਾਉਣ ਵਾਲਾ ਦੇਸ਼ ਸਾਨੂੰ ਗਿਆਨ ਨਾ ਦੇਵੇ’

by Asli Punjabi
October 7, 2025
Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ
World

Helicopter ਹੋਇਆ ਕ੍ਰੈਸ਼! ਅਸਮਾਨ ਤੋਂ ‘ਅੱਗ ਦਾ ਗੋਲਾ’ ਬਣ ਕੇ ਹਾਈਵੇ ‘ਤੇ ਡਿੱਗਿਆ

by Asli Punjabi
October 7, 2025
ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!
World

ਵਾਰਸ ਭਾਰਾਵਾ ਨੇ ਪੰਜਾਬੀ ਵਿਰਸਾ 2025 ਸ਼ੋਅ ਦੌਰਾਨ ਫਰਿਜ਼ਨੋ ‘ਚ ਕਰਵਾਈ ਬਹਿਜਾ ਬਹਿਜਾ..!

by Asli Punjabi
May 20, 2025
ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ
Top Stories

ਅਮਰੀਕਾ: ਪੰਜਾਬੀ ਕੁੜੀ ਦੀ ਦਰਦਨਾਕ ਹਾਦਸੇ ‘ਚ ਮੌਤ

by Asli Punjabi
May 16, 2025
ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ
World

ਕਰਦਰਜ਼ ਦੇ ਵਿਸਾਖੀ ਮੇਲੇ ‘ਤੇ ਧਾਰਮਿਕ ਸਮਾਗਮ ਅਤੇ ਸੱਭਿਆਚਾਰਕ ਪ੍ਰੋਗਰਾਮ ਹੋਏ

by Asli Punjabi
April 22, 2025
Next Post
ਅਮਰੀਕਾ : ਤੇਲ ਪੁਆਉਣ ਦੀ ਵਾਰੀ ਨੂੰ ਲੈ ਕੇ ਦੋ ਪੰਜਾਬੀ ਟੱਰਕ ਡਰਾਈਵਰਾਂ ‘ਚ ਲੜਾਈ, ਇਕ ਗੰਭੀਰ ਜ਼ਖ਼ਮੀ, ਦੂਜਾ ਗ੍ਰਿਫਤਾਰ

ਅਮਰੀਕਾ : ਤੇਲ ਪੁਆਉਣ ਦੀ ਵਾਰੀ ਨੂੰ ਲੈ ਕੇ ਦੋ ਪੰਜਾਬੀ ਟੱਰਕ ਡਰਾਈਵਰਾਂ 'ਚ ਲੜਾਈ, ਇਕ ਗੰਭੀਰ ਜ਼ਖ਼ਮੀ, ਦੂਜਾ ਗ੍ਰਿਫਤਾਰ

Recommended

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ- ਵਿਧਾਇਕ ਡਾ. ਚਰਨਜੀਤ ਸਿੰਘ

ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ- ਵਿਧਾਇਕ ਡਾ. ਚਰਨਜੀਤ ਸਿੰਘ

July 3, 2024
ਅਜਾਇਬ ਸਿੰਘ ਭੱਟੀ ਮੁੜ ਕਾਂਗਰਸ ਵਿਚ ਸ਼ਾਮਲ

ਅਜਾਇਬ ਸਿੰਘ ਭੱਟੀ ਮੁੜ ਕਾਂਗਰਸ ਵਿਚ ਸ਼ਾਮਲ

November 29, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In