• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੀਟਰ ਪੱਟਣ ਆਏ ਬਿਜਲੀ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਨੇ ਘੇਰਿਆ

Asli Punjabi by Asli Punjabi
September 19, 2020
in Punjab
0
ਮੀਟਰ ਪੱਟਣ ਆਏ ਬਿਜਲੀ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਨੇ ਘੇਰਿਆ
588
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ 2020 – ਜ਼ਿਲ੍ਹੇ ਦੇ ਪਿੰਡ ਚੱਕ ਗਾਂਧਾ ਸਿੰਘ ਵਾਲਾ ਲੋਕਾਂ ਦੇ ਬਿਜਲੀ ਬਕਾਇਆ ਵਾਲੇ ਮੀਟਰ ਪੁੱਟਣ ਆਏ ਬਿਜਲੀ ਕਰਮਚਾਰੀਆਂ ਦਾ ਅਚਾਨਕ ਹੀ ਲੋਕਾਂ ਨੇ ਘਿਰਾਓ ਕਰ ਲਿਆ ਤੇ ਜਥੇਬੰਦੀਆਂ ਦੀ ਅਗਵਾਈ ਹੇਠ ਪਿੰਡ ਵਾਸੀਆਂ ਵੱਲੋਂ ਚੁੱਕੇ ਗਏ ਇਸ ਕਦਮ ਦੇ ਚੱਲਦਿਆਂ ਆਖ਼ਰਕਾਰ ਬਿਜਲੀ ਵਾਲਿਆਂ ਨੂੰ ਪਿੰਡ ਛੱਡ ਕੇ ਭੱਜਣਾ ਪਿਆ। ਇਸ ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਰੋਹ ਭਰਪੂਰ ਮੁਜ਼ਾਹਰਾ ਕਰਦਿਆਂ ਲਾਕਡਾਊਨ ਦੀ ਮਾਰ ਦਾ ਤਰਕ ਦਿੱਤਾ, ਉਥੇ ਹੀ ਸਰਕਾਰ ਨੂੰ ਕੋਸਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਬਿਜਲੀ ਵਿਭਾਗ ਦੇ ਜੇਈ ਨਛੱਤਰ ਸਿੰਘ ਦੀ ਅਗਵਾਈ ਵਿੱਚ ਟੀਮ ਜਿਵੇਂ ਹੀ ਪਿੰਡ ਵਿੱਚ ਪੁੱਜੀ ਤਾਂ ਲੋਕਾਂ ਨੇ ਟੀਮ ਦਾ ਘਿਰਾਓ ਕਰ ਲਿਆ, ਜਿਸਨੂੰ ਵੇਖਦਿਆਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਉਥੋਂ ਵਾਪਿਸ ਜਾਣਾ ਹੀ ਬਿਹਤਰ ਸਮਝਿਆ। ਇਸ ਮੌਕੇ ਹਾਜ਼ਰ ਨੌਜਵਾਨ ਭਾਰਤ ਸਭਾ ਦੇ ਸੂਬਾ ਸਕੱਤਰ ਮੰਗਾ ਅਜ਼ਾਦ ਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਜ਼ਿਲ੍ਹਾ ਆਗੂ ਰਮਨਦੀਪ ਸਿੰਘ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਆੜ ’ਚ ਪਹਿਲਾਂ ਹੀ ਆਮ ਲੋਕਾਂ ਦੇ ਕੰਮ ਕਾਜ ਠੱਪ ਪਏ ਹਨ, ਲੋਕਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਔਖਾ ਹੋਇਆ ਪਿਆ ਹੈ, ਉਪਰੋ ਸਰਕਾਰ ਕਿਸਾਨਾਂ-ਮਜ਼ਦੂਰਾਂ ਨੂੰ ਬਰਬਾਦ ਕਰਨ ਵਾਲੇ ਆਰਡੀਨੈਂਸ ਪਾਸ ਕਰ ਰਹੀ ਹੈ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਵਿਭਾਗ ਦੇ ਅਧਿਕਾਰੀ ਮਜ਼ਦੂਰਾਂ-ਕਿਸਾਨਾਂ ਦੇ ਧੱਕੇਸ਼ਾਹੀ ਨਾਲ ਮੀਟਰ ਪੁੱਟ ਰਹੇ ਹਨ ਅਤੇ ਭਾਰੀ ਜੁਰਮਾਨੇ ਲਾਉਣ ਦੀਆਂ ਧਮਕੀਆਂ ਦੇ ਰਹੇ ਹਨ। ਅੱਜ ਵੀ ਲੋਕਾਂ ਨੇ ਮੀਟਰ ਨਾ ਪੁੱਟਣ ਦੀ ਬੇਨਤੀ ਕੀਤੀ ਸੀ, ਪਰ ਟੀਮ ਵਿੱਚ ਆਏ ਅਧਿਕਾਰੀ ਲੋਕਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੋਵੇ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਵੱਡਾ ਇਕੱਠ ਕਰਕੇ ਬਿਜਲੀ ਵਾਲਿਆਂ ਨੂੰ ਵਾਪਿਸ ਭਜਾ ਦਿੱਤਾ। ਇਸ ਉਪਰੰਤ ਪਿੰਡ ਵਾਸੀਆਂ ਨੇ ਸਰਕਾਰ ਖ਼ਿਲਾਫ਼ ਰੋਹ ਭਰਪੂਰ ਪ੍ਰਦਰਸ਼ਨ ਕਰਦਿਆਂ ਸਰਕਾਰ ਦੀਆਂ ਨੀਤੀਆਂ ਨੂੰ ਵੀ ਕੋਸਿਆ। ਇਸ ਮੌਕੇ ਨੌਜਵਾਨ ਆਗੂ ਪ੍ਰਦੀਪ ਕੌਰ, ਨਵਜੋਤ ਸਿੰਘ, ਰਘੂ, ਅਜੇਪਾਲ ਕਿਸਾਨ ਆਗੂ ਹਰਦੀਪ ਸਿੰਘ ਅਤੇ ਮਜਦੂਰ ਆਗੂ ਮਨਜੀਤ ਕੌਰ ਨੇ ਕਿਹਾ ਕਿ ਮਜ਼ਦੂਰ-ਕਿਸਾਨ ਜਥੇਬੰਦੀ ਬਿਜਲੀ ਬਿੱਲਾਂ ਵਾਲੇ ਮਸਲੇ ’ਤੇ ਬਿਜਲੀ ਬੋਰਡ ਦੇ ਦਫਤਰਾਂ ਅੱਗੇ ਧਰਨੇ ਦੇ ਚੁੱਕੀਆਂ ਹਨ ਅਤੇ ਮੰਗ ਪੱਤਰ ਭੇਜੇ ਗਏ ਹਨ, ਇਸਦੇ ਬਾਵਜੂਦ ਵੀ ਇੰਨ੍ਹਾਂ ਦੇ ਅਧਿਕਾਰੀ ਧੱਕੇਸ਼ਾਹੀ ਕਰਕੇ ਕੁਨੈਕਸ਼ਨ ਕੱਟ ਰਹੇ ਹਨ, ਜਿਸਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਕਿਸਾਨ-ਮਜ਼ਦੂਰ ਦਾ ਮੀਟਰ ਪੁੱਟਿਆ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਰਾਜਪ੍ਰੀਤ ਸਿੰਘ, ਬਲਜੀਤ ਸਿੰਘ, ਸਰਬਜੀਤ ਕੌਰ, ਸੁਖਦੇਵ ਕੌਰ, ਪ੍ਰੀਤਮ ਸਿੰਘ, ਤੇਜ ਕੌਰ, ਅਮਨਦੀਪ ਸਿੰਘ, ਗੋਲਡੀ, ਬਲਵੰਤ ਸਿੰਘ ਆਦਿ ਹਾਜ਼ਰ ਸਨ।

ਕੀ ਕਹਿਣਾ ਹੈ ਵਿਭਾਗ ਦੇ ਐਸਡੀਓ ਦਾ
ਇਸ ਮਾਮਲੇ ਸਬੰਧੀ ਜਦੋਂ ਬਿਜਲੀ ਬੋਰਡ ਦੇ ਗ੍ਰਾਮੀਣ ਖੇਤਰ ਦੇ ਐਸਡੀਓ ਹਰਬੰਸ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਮਿਲੀਆਂ ਹਦਾਇਤਾਂ ਤਹਿਤ ਟੀਮਾਂ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਜੇਕਰ ਕਿਸੇ ਥਾਂ ’ਤੇ ਕੋਈ ਜਥੇਬੰਦੀ ਜਾਂ ਲੋਕ ਬਿਜਲੀ ਮੁਲਾਜ਼ਮਾਂ ਦਾ ਵਿਰੋਧ ਕਰਦੇ ਹਨ ਤਾਂ ਉਸੇ ਹਿਸਾਬ ਨਾਲ ਰਿਪੋਰਟ ਤਿਆਰ ਕਰਕੇ ਅੱਗੇ ਭੇਜ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਅੰਦਰੋਂ 2 ਕੁਨੈਕਸ਼ਨ ਕੱਟੇ ਗਏ ਹਨ, ਜਿੰਨਾਂ ਵਿੱਚ ਦੋ ਖਪਤਕਾਰ 16 ਹਜ਼ਾਰ ਤੇ 42 ਹਜ਼ਾਰ ਦੇ ਦੇਣਦਾਰ ਸਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਖ਼ਪਤਕਾਰ ਨੂੰ ਬਿਜਲੀ ਬਿੱਲ ਸਬੰਧੀ ਕੋਈ ਪਰੇਸ਼ਾਨੀ ਆ ਰਹੀ ਹੈ ਤਾਂ ਉਹ ਦਫ਼ਤਰ ਵਿਖੇ ਇਸਦੀ ਸ਼ਿਕਾਇਤ ਕਰ ਸਕਦੇ ਹਨ।

Previous Post

127 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨੇ ਡਲਿਵਰੀ ਟਰੱਕ ਪਲਟਾਏ

Next Post

ਖੇਤੀ ਆਰਡੀਨੈਂਸ: ਮੋਦੀ ਸਰਕਾਰ ਨੂੰ ਕੰਧ ‘ਤੇ ਲਿਖਿਆ ਪੜ੍ਹਨ ਦੀ ਨਸੀਹਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਖੇਤੀ ਆਰਡੀਨੈਂਸ: ਮੋਦੀ ਸਰਕਾਰ ਨੂੰ ਕੰਧ ‘ਤੇ ਲਿਖਿਆ ਪੜ੍ਹਨ ਦੀ ਨਸੀਹਤ

ਖੇਤੀ ਆਰਡੀਨੈਂਸ: ਮੋਦੀ ਸਰਕਾਰ ਨੂੰ ਕੰਧ 'ਤੇ ਲਿਖਿਆ ਪੜ੍ਹਨ ਦੀ ਨਸੀਹਤ

Recommended

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,093 ਨਵੇਂ ਮਾਮਲੇ , 374 ਮੌਤਾਂ

ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,093 ਨਵੇਂ ਮਾਮਲੇ , 374 ਮੌਤਾਂ

July 21, 2021
ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ – ਡੀ ਸੀ ਫਰੀਦਕੋਟ

ਵਾਤਾਵਰਨ ਦੀ ਸੰਭਾਲ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ – ਡੀ ਸੀ ਫਰੀਦਕੋਟ

September 3, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In