• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਖੇਤੀ ਆਰਡੀਨੈਸਾਂ ਮਹਿਜ਼ ਕਿਸਾਨੀ ਨੂੰ ਨਹੀਂ ਬਲਕਿ ਪੰਜਾਬ ਸਮੇਤ ਪੂਰੇ ਦੇਸ਼ ਨੂੰ ਬਰਬਾਦ ਕਰ ਦੇਣਗੀਆਂ – ਰਮਨ ਬਹਿਲ

Asli Punjabi by Asli Punjabi
September 19, 2020
in Top Stories
0
ਖੇਤੀ ਆਰਡੀਨੈਸਾਂ ਮਹਿਜ਼ ਕਿਸਾਨੀ ਨੂੰ ਨਹੀਂ ਬਲਕਿ ਪੰਜਾਬ ਸਮੇਤ ਪੂਰੇ ਦੇਸ਼ ਨੂੰ ਬਰਬਾਦ ਕਰ ਦੇਣਗੀਆਂ – ਰਮਨ ਬਹਿਲ
586
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 19 ਸਤੰਬਰ 2020 – ਪੰਜਾਬ ਖੇਤੀਬਾੜੀ ਪ੍ਰਧਾਨ ਸੂਬਾ ਹੈ। ਖੇਤੀਬਾੜੀ ਖੇਤਰ ਇਸ ਦੇ ਅਰਥਚਾਰੇ ਦਾ ਥੰਮ ਹੈ। ਕਿਸਾਨ ਵਿਰੋਧੀ ਖੇਤੀ ਆਰਡੀਨੈਸਾਂ ਜਿੱਥੇ ਪੰਜਾਬ ਦੇ ਕਿਸਾਨਾਂ , ਖੇਤੀਬਾੜੀ ਤੇ ਨਿਰਭਰ ਆੜਤੀਆਂ , ਮੁਨੀਮਾਂ , ਮਜ਼ਦੂਰਾਂ – ਪੱਲੇਦਾਰਾਂ ਅਤੇ ਟਰਾਂਸਪੋਰਟਰਾਂ ਦੀ ਬਰਬਾਦੀ ਕਰਕੇ ਪੰਜਾਬ ਦੇ ਅਰਥਚਾਰੇ ਨੂੰ ਤਬਾਹ ਕਰਨਗੀਆਂ ਉਥੇ ਪੂਰੇ ਦੇਸ਼ ਨੂੰ ਬਰਬਾਦ ਕਰ ਦੇਣਗੀਆਂ।
ਇਹ ਪ੍ਰਗਟਾਵਾ ਕਰਦਿਆ ਸ਼੍ਰੀ ਰਮਨ ਬਹਿਲ ਚੈਅਰਮੈਨ ਪੰਜਾਬ ਸਬਆਰਡੀਨੈਟ ਸਰਵਿਸਜ਼ ਸਲੈਕਸ਼ਨ ਬੋਰਡ (ਐਸ.ਐਸ.ਐਸ. ਬੋਰਡ) ਨੇ ਇੱਕ ਪ੍ਰੈਸ ਬਿਆਨ ਰਾਹੀ ਕਿਹਾ ਕਿ ਕੋਰੋਨਾ ਦੀ ਮਾਰ ਝੱਲ ਰਹੇ ਭਾਰਤ ਦੇਸ਼ ਨੂੰ ਪੰਜਾਬ ਦੇ ਕਿਸਾਨਾਂ ਨੇ ਅੰਨ ਮੁਹੱਈਆ ਕਰਵਾਇਆ। ਅਪ੍ਰੈਲ ਦੇ ਮਹੀਨੇ ਵਿੱਚ ਕਣਕ ਦੀ ਵਾਢੀ ਵੇਲੇ ਅਤੇ ਮੁੜ ਜੁਲਾਈ ਵਿੱਚ ਝੋਨੇ ਨੂੰ ਲਗਾਉਣ ਵੇਲੇ ਕੋਰੋਨਾ ਕਾਰਨ ਮਜਦੂਰਾਂ ਦੀ ਘਾਟ , ਲਾਕਡਾਊਨ ਕਾਰਨ ਜਿਣਸ ਦੀ ਢੁਆ ਢੁਆਈ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦਿਆ ਹੱਡ ਭੰਨਵੀ ਮਿਹਨਤ ਕਰਕੇ ਪੰਜਾਬ ਦਾ ਕਿਸਾਨ ਪੂਰੇ ਦੇਸ਼ ਨੂੰ ਲਗਾਤਾਰ ਅੰਨ ਮੁਹੱਈਆ ਕਰਵਾ ਰਿਹਾ ਹੈ। ਮਹਾਂਮਾਰੀ ਦੇ ਕਾਰਨ ਹਰ ਖੇਤਰ ਘਾਟੇ ਵਿੱਚ ਹੈ ਸਿਰਫ ਤੇ ਸਿਰਫ ਖੇਤੀਬਾੜੀ ਖੇਤਰ ਨੇ ਹੀ ਜੀ.ਡੀ.ਪੀ. ਨੂੰ ਸੰਭਾਲਿਆ ਹੈ ਤੇ ਵਾਧਾ ਦਰ ਦਰਜ ਕੀਤੀ ਹੈ। ਇਸ ਦੇ ਬਾਵਜੂਦ ਕਿਸਾਨਾਂ ਦੇ ਹਿੱਤਾਂ ਨੂੰ ਅੱਖੋਂ ਪਰੋਖੇ ਕਰਕੇ ਕਿਸਾਨ ਮਾਰੂ ਖੇਤੀ ਆਰਡੀਨੈਸਾਂ ਲਿਆਈਆਂ ਗਈਆਂ।

ਤਿੰਨ ਖੇਤੀ ਆਰਡੀਨੈਸਾਂ ਨੂੰ ਗੈਰ ਜਮਹੂਰੀ ਤੇ ਸਰਮਾਰੇਦਾਰੀ ਪੱਖੀ ਕਦਮ ਦੱਸਦਿਆ ਉਨ੍ਹਾਂ ਕਿਹਾ ਕਿ ਇਹ ਆਰਡੀਨੈਸਾਂ ਖੇਤੀਬਾੜੀ ਖੇਤਰ ਨੂੰ ਵੱਡੇ ਕਾਰੋਬਾਰੀਆਂ ਅਤੇ ਕਾਰਪੋਰੇਟਾਂ ਦੇ ਹੱਥ ਦੀ ਕੱਟਪੁਤਲੀ ਬਣਾ ਦੇਣ ਗਈਆਂ। ਕਿਸਾਨ ਜਿਣਸ ਦਾ ਮਾਲਕ ਹੋ ਕੇ ਵੀ ਮਾਲਕ ਨਹੀਂ ਰਹੇਗਾ। ਆਪਣੀ ਜਿਨਸ ਤੋਂ ਹੋਣ ਵਾਲੀ ਕਮਾਈ ਉਸ ਦੀ ਨਹੀਂ ਰਹੇਗੀ ਕਿਉਂਕਿ ਭਾਅ ਤਾਂ ਖਰੀਦਦਾਰ ਤੈਅ ਕਰੇਗਾ, ਕਿਸਾਨ ਨਿਰੋਲ ਕਾਰਪੋਰੇਟਾਂ ਦੇ ਰਹਿਮੋ ਕਰਮ ਤੇ ਰਹੇਗਾ। ਨਿੱਜੀ ਕੰਪਨੀਆਂ ਵੱਲੋਂ ਕਾਲਾ ਬਜ਼ਾਰੀ ਕੀਤੀ ਜਾਵੇਗੀ। ਜਿਸ ਨਾਲ ਮਹਿਗਾਈ ਵਧੇਗੀ ਤੇ ਗਰੀਬ ਕਿਸਾਨੀ ਸਮੇਤ ਕੁੱਲ ਅਬਾਦੀ ਨੂੰ ਨੂਕਸਾਨ ਹੋਵੇਗਾ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਉਨ੍ਹਾਂ ਕਿਹਾ, ‘ਮੈ ਵੀ ਕਿਸਾਨ ਦਾ ਪੁੱਤ ਹਾ। ਸਾਡੀਆਂ ਤਿੰਨ ਪੀੜੀਆਂ ਖੇਤੀ ਨਾਲ ਜੁੜੀਆਂ ਹਨ, ਸੋ ਮੈ ਇਹ ਦਰਦ ਸਮਝਦਾ ਹਾਂ। ਜੇਕਰ ਕਿਸਾਨ ਦੁਖੀ ਹੋਵੇਗਾ ਤਾਂ ਦੇਸ਼ ਦਾ ਢਿੱਡ ਭਰਨਾ ਔਖਾ ਹੋ ਜਾਵੇਗਾ।’
ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ “ਕਰਜ਼ਾ – ਕੁਰਕੀ ਖਤਮ, ਫਸਲਾਂ ਦੀ ਪੂਰੀ ਰਕਮ“ ਦਾ ਵਾਅਦਾ ਨਿਭਾਅ ਰਹੀ ਹੈ । ਅਸੀਂ ਕਿਸਾਨਾਂ ਨੂੰ ਸੜਕਾਂ ਤੇ ਨਹੀਂ ਖੇਤਾਂ ਵਿੱਚ ਵੇਖਣਾ ਚਾਹੁੰਦੇ ਹਾਂ। ਅਸੀਂ ਕਿਸਾਨਾਂ ਦੇ ਨਾਲ ਹਾਂ।
ਬਹਿਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨ ਮਾਰੂ ਘਾਤਕ ਆਰਡੀਨੈਸਾਂ ਨੂੰ ਫੌਰੀ ਰੱਦ ਕੀਤਾ ਜਾਵੇ ਤੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ।

Previous Post

ਖੇਤੀ ਆਰਡੀਨੈਂਸ: ਮੋਦੀ ਸਰਕਾਰ ਨੂੰ ਕੰਧ ‘ਤੇ ਲਿਖਿਆ ਪੜ੍ਹਨ ਦੀ ਨਸੀਹਤ

Next Post

ਪਾਕਿ ‘ਚ ਸਿੱਖ ਲੜਕੀ ਦੇ ਅਗਵਾ ਮਾਮਲੇ ਨੂੰ ਲੈ ਕੇ ਸਿਰਸਾ ਅਤੇ ਕਾਲਕਾ ਵਲੋਂ ਵਿਦੇਸ਼ੀ ਮਾਮਲਿਆਂ ਦੇ ਸੰਯੁਕਤ ਸਕੱਤਰ ਨਾਲ ਮੁਲਾਕਾਤ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਪਾਕਿ ‘ਚ ਸਿੱਖ ਲੜਕੀ ਦੇ ਅਗਵਾ ਮਾਮਲੇ ਨੂੰ ਲੈ ਕੇ ਸਿਰਸਾ ਅਤੇ ਕਾਲਕਾ ਵਲੋਂ ਵਿਦੇਸ਼ੀ ਮਾਮਲਿਆਂ ਦੇ ਸੰਯੁਕਤ ਸਕੱਤਰ ਨਾਲ ਮੁਲਾਕਾਤ

ਪਾਕਿ 'ਚ ਸਿੱਖ ਲੜਕੀ ਦੇ ਅਗਵਾ ਮਾਮਲੇ ਨੂੰ ਲੈ ਕੇ ਸਿਰਸਾ ਅਤੇ ਕਾਲਕਾ ਵਲੋਂ ਵਿਦੇਸ਼ੀ ਮਾਮਲਿਆਂ ਦੇ ਸੰਯੁਕਤ ਸਕੱਤਰ ਨਾਲ ਮੁਲਾਕਾਤ

Recommended

ਨੇਪਾਲ ਵਿੱਚ ਸੜਕ ਹਾਦਸੇ ਦੌਰਾਨ ਭਾਰਤ ਤੋਂ ਪਰਤੇ 12 ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਨੇਪਾਲ ਵਿੱਚ ਸੜਕ ਹਾਦਸੇ ਦੌਰਾਨ ਭਾਰਤ ਤੋਂ ਪਰਤੇ 12 ਪ੍ਰਵਾਸੀ ਮਜ਼ਦੂਰਾਂ ਦੀ ਮੌਤ

June 1, 2020
ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਇਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਇਕ ਅੱਤਵਾਦੀ ਢੇਰ

June 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In