• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਸਰਹੱਦੀ ਪੱਟੀ ਅਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਔਜਲਾ ਵੱਲੋਂ ਰੱਖਿਆ ਮੰਤਰੀ ਨਾਲ ਮੁਲਾਕਾਤ

Asli Punjabi by Asli Punjabi
September 20, 2020
in Top Stories
0
ਸਰਹੱਦੀ ਪੱਟੀ ਅਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਔਜਲਾ ਵੱਲੋਂ ਰੱਖਿਆ ਮੰਤਰੀ ਨਾਲ ਮੁਲਾਕਾਤ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 20 ਸਤੰਬਰ 2020 – ਸਰਹੱਦੀ ਪੱਟੀ ਅਤੇ ਵੱਲਾ ਖੇਤਰ ਦੀਆਂ ਸਮੱਸਿਆਵਾਂ, ਜੋ ਕਿ ਫੌਜ ਵੱਲੋਂ ਲਗਾਈਆਂ ਗਈਆਂ ਰੋਕਾਂ ਕਾਰਨ ਕਿਸੇ ਤਣ-ਪੱਤਣ ਨਾ ਲੱਗਣ ਕਾਰਨ ਲੱਖਾਂ ਲੋਕਾਂ ਦੇ ਰੋਜ਼ਮਰਾ ਜੀਵਨ ਵਿਚ ਮੁਸ਼ਿਕਲਾਂ ਖੜੀਆਂ ਕਰ ਰਹੀਆਂ ਹਨ, ਦੇ ਹੱਲ ਕਰਵਾਉਣ ਲਈ ਅੱਜ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨਵੀਂ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਮਿਲੇ।

ਉਨ੍ਹਾਂ ਨੇ ਦੱਸਿਆ ਕਿ ਵੱਲਾ ਸਬਜੀ ਮੰਡੀ ਜੋ ਕਿ ਸਰਹੱਦੀ ਪੱਟੀ ਦੀ ਸਭ ਤੋਂ ਵੱਡੀ ਸਬਜੀ ਮੰਡੀ ਹੈ ਵਿਚ ਸੈਡ ਦਾ ਕੰਮ ਕਰਵਾਇਆ ਜਾਣਾ ਹੈ, ਪਰ ਫੌਜ ਵੱਲੋਂ ਇਹ ਉਸਾਰੀ ਕਰਨ ਨਹੀਂ ਦਿੱਤੀ ਜਾ ਰਹੀ। ਇਸੇ ਤਰ੍ਹਾਂ ਵੱਲਾ ਫਾਟਕ ਉਤੇ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ ਰੇਲਵੇ ਓਵਰ ਬ੍ਰਿਜ ਬਣਾਉਣ ਦੀ ਤਜਵੀਜ਼ ਹੈ, ਪਰ ਫੌਜ ਆਪਣਾ ਖੇਤਰ ਨੇੜੇ ਪੈਂਦਾ ਹੋਣ ਕਾਰਨ ਇਹ ਉਸਾਰੀ ਵੀ ਨਹੀਂ ਕਰਨ ਦੇ ਰਹੀ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਵੱਲਾ ਵਿਚ ਰਾਜ ਸਰਕਾਰ ਵੱਲੋਂ ਹੋਰ ਕਮਰਿਆਂ ਦੀ ਉਸਾਰੀ ਲਈ ਗਰਾਂਟ ਭੇਜੀ ਗਈ ਹੈ, ਪਰ ਇਹ ਕੰਮ ਵੀ ਫੌਜ ਕਰਨ ਨਹੀਂ ਦੇ ਰਹੀ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਇਸ ਲਈ ਵਿਭਾਗ ਵੱਲੋਂ ਇਤਰਾਜ਼ ਨਹੀਂ ਦੇ ਸਰਟੀਫਿਕੇਟ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ, ਜੋ ਕਿ ਇਨ੍ਹਾਂ ਕੰਮਾਂ ਨੂੰ ਲੈ ਕੇ ਬੜੇ ਉਤਸ਼ਾਹਿਤ ਹਨ, ਨੇ ਇਹ ਸਾਰੇ ਕੰਮ ਮੇਰੇ ਧਿਆਨ ਵਿਚ ਲਿਆਂਦੇ ਹਨ, ਪਰ ਇਹ ਕੰਮ ਪੂਰੇ ਕਰਵਾਉਣ ਲਈ ਰੱਖਿਆ ਮੰਤਰਾਲੇ ਵੱਲੋਂ ਪ੍ਰਵਾਨਗੀ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਰਣਜੀਤ ਐਵੀਨਿਊ ਵਿਚ 97 ਏਕੜ ਸਕੀਮ ਵਿਚ ਏਅਰ ਫੋਰਸ ਦੇ ਕੁਆਰਟਰ ਨੇੜੇ 100 ਮੀਟਰ ਤੱਕ ਉਸਾਰੀ ਨਹੀਂ ਕਰਨ ਦਿੱਤੀ ਜਾ ਰਹੀ, ਜਦਕਿ ਕਾਨੂੰਨ ਅਨੁਸਾਰ 10 ਮੀਟਰ ਦੀ ਦੂਰੀ ਦੀ ਲੋੜ ਹੈ। ਉਨ੍ਹਾਂ ਸ਼ਹਿਰ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਰੱਖਿਆ ਮੰਤਰਾਲੇ ਕੋਲੋਂ ਸਹਿਯੋਗ ਦੀ ਮੰਗ ਕੀਤੀ।

ਇਸ ਦੇ ਨਾਲ ਹੀ ਔਜਲਾ ਨੇ ਸਰਹੱਦ ਉਤੇ ਕਈ ਥਾਵਾਂ ਉਤੇ ਗਲਤ ਢੰਗ ਨਾਲ ਲਗਾਈ ਗਈ ਕੰਡਿਆਲੀ ਤਾਰ ਜੋ ਕਿ ਕਈ ਕਿਸਾਨਾਂ ਨੂੰ ਜ਼ਮੀਨ ਉਤੇ ਖੇਤੀ ਕਰਨ ਵਿਚ ਅੜਚਣਾ ਪੈਦਾ ਕਰ ਰਹੀ ਹੈ, ਨੂੰ ਠੀਕ ਕਰਨ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਗਲਤੀ ਦਾ ਖਮਿਆਜ਼ਾ ਸਾਡੇ ਕਈ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ਅਤੇ ਉਹ ਇਨ੍ਹਾਂ ਜ਼ਮੀਨਾਂ ਉਤੇ ਖੇਤੀ ਵੀ ਨਹੀਂ ਕਰ ਸਕਦੇ ਅਤੇ ਸਰਕਾਰ ਵੱਲੋਂ ਇਸ ਲਈ ਕੋਈ ਮੁਆਵਜ਼ਾ ਵੀ ਕਿਸਾਨ ਨੂੰ ਨਹੀਂ ਮਿਲ ਰਿਹਾ। ਇਸ ਤੋਂ ਇਲਾਵਾ ਸਰਹੱਦੀ ਖੇਤਰ ਵਿਚ ਪੈਂਦੇ ਕਈ ਪੁੱਲ ਅਤੇ ਪੁਲੀਆਂ ਬਣਨ ਵਾਲੇ ਹਨ, ਜਿਨ੍ਹਾਂ ਉਤੇ ਫੌਜ ਵੱਲੋਂ ਕੰਮ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਰਹੀ। ਔਜਲਾ ਨੇ ਮੰਗ ਕੀਤੀ ਕਿ ਜੇਕਰ ਫੌਜ ਵੱਲੋਂ ਸਹਿਯੋਗ ਮਿਲੇ ਤਾਂ ਸਰਹੱਦੀ ਖੇਤਰ ਦੇ ਪੁੱਲ ਆਦਿ ਚੌੜੇ ਕੀਤੇ ਜਾ ਸਕਦੇ ਹਨ। ਉਕਤ ਮੁਲਕਾਤ ਮਗਰੋਂ ਔਜਲਾ ਨੇ ਦੱਸਿਆ ਕਿ ਰਾਜਨਾਥ ਸਿੰਘ ਨੇ ਸਾਰੇ ਮਸਲੇ ਬੜੇ ਧਿਆਨ ਨਾਲ ਸੁਣੇ ਅਤੇ ਇਨ੍ਹਾਂ ਦੇ ਛੇਤੀ ਹੱਲ ਦਾ ਭਰੋਸਾ ਵੀ ਦਿੱਤਾ ਹੈ। ਆਸ ਹੈ ਕਿ ਇਹ ਕੰਮ ਨਿਕਟ ਭਵਿੱਖ ਵਿਚ ਸ਼ੁਰੂ ਹੋ ਜਾਣਗੇ।

Previous Post

ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਰੋਜ਼ਗਾਰ ਮੇਲਾ 21 ਸਤੰਬਰ ਨੂੰ

Next Post

ਖੇਤੀ ਆਰਡੀਨੈਂਸ: ਸਹਿਕਾਰੀ ਮੁਲਾਜ਼ਮਾਂ ਵੱਲੋਂ ਵੀ ਕਿਸਾਨੀ ਸੰਘਰਸ਼ ਨੂੰ ਝੋਕਾ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਖੇਤੀ ਆਰਡੀਨੈਂਸ: ਸਹਿਕਾਰੀ ਮੁਲਾਜ਼ਮਾਂ ਵੱਲੋਂ ਵੀ ਕਿਸਾਨੀ ਸੰਘਰਸ਼ ਨੂੰ ਝੋਕਾ

ਖੇਤੀ ਆਰਡੀਨੈਂਸ: ਸਹਿਕਾਰੀ ਮੁਲਾਜ਼ਮਾਂ ਵੱਲੋਂ ਵੀ ਕਿਸਾਨੀ ਸੰਘਰਸ਼ ਨੂੰ ਝੋਕਾ

Recommended

ਐਸ.ਡੀ.ਐਮ. ਨੇ ਗੁਰਸਿੱਖ ਨਾਗਰਿਕਾਂ ਨੂੰ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਲਈ ਟੀਮਾਂ ਨਾਲ ਡੋਰ ਟੂ ਡੋਰ ਮੁਹਿੰਮ ਚਲਾਈ

ਐਸ.ਡੀ.ਐਮ. ਨੇ ਗੁਰਸਿੱਖ ਨਾਗਰਿਕਾਂ ਨੂੰ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਲਈ ਟੀਮਾਂ ਨਾਲ ਡੋਰ ਟੂ ਡੋਰ ਮੁਹਿੰਮ ਚਲਾਈ

August 6, 2024
ਨਿਊਜ਼ੀਲੈਂਡ ਗਵਰਨਰ ਜਨਰਲ ਵੱਲੋਂ ਹਰਜੀਤ ਸਿੰਘ ‘ਕੁਈਨਜ਼ ਸਰਵਿਸ ਮੈਡਲ’ ਨਾਲ ਸਨਮਾਨਿਤ

ਨਿਊਜ਼ੀਲੈਂਡ ਗਵਰਨਰ ਜਨਰਲ ਵੱਲੋਂ ਹਰਜੀਤ ਸਿੰਘ ‘ਕੁਈਨਜ਼ ਸਰਵਿਸ ਮੈਡਲ’ ਨਾਲ ਸਨਮਾਨਿਤ

July 23, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In