• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਅਕਾਲ ਤਖਤ ਵੱਲੋਂ ਭਾਈ ਗਜਿੰਦਰ ਸਿੰਘ ਨੂੰ ਐਵਾਰਡ ਦੇਣ ਦਾ ਰਸਮੀ ਐਲਾਨ

Asli Punjabi by Asli Punjabi
September 22, 2020
in Punjab
0
ਅਕਾਲ ਤਖਤ ਵੱਲੋਂ ਭਾਈ ਗਜਿੰਦਰ ਸਿੰਘ ਨੂੰ ਐਵਾਰਡ ਦੇਣ ਦਾ ਰਸਮੀ ਐਲਾਨ
586
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 22 ਸਤੰਬਰ, 2020: ਸ੍ਰੀ ਅਕਾਲ ਤਖ਼ਤ ਵੱਲੋਂ ਦਲ ਖਾਲਸਾ ਦੇ ਮੋਢੀ ਮੈਂਬਰ ਭਾਈ ਗਜਿੰਦਰ ਸਿੰਘ ਨੂੰ ‘ਜਲਾਵਤਨ ਸਿੱਖ ਯੋਧੇ’ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਜਾਵੇਗਾ।। ਇਹ ਉਪਾਧੀ ਇੱਕ ਵਿਸ਼ੇਸ਼ ਸਮਾਗਮ ਦੌਰਾਨ ਦਿੱਤੀ ਜਾਵੇਗੀ, ਜਿਸ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ।।

ਸ੍ਰੀ ਅਕਾਲ ਤਖ਼ਤ ਵੱਲੋਂ ਦਲ ਖ਼ਾਲਸਾ ਦੇ ਇਸ ਆਗੂ ਸਮੇਤ ਦਸ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਵੀ ਵੱਖ ਵੱਖ ਪੁਰਸਕਾਰਾਂ ਨਾਲ ਸਨਮਾਨਿਆ ਜਾਣਾ ਹੈ।। ਇਸ ਸਬੰਧੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਰਸਮੀ ਤੌਰ ‘ਤੇ ਸ਼ਖ਼ਸੀਅਤਾਂ ਦੇ ਸਿਰਨਾਵਿਆਂ ‘ਤੇ ਪੱਤਰ ਭੇਜੇ ਗਏ ਹਨ।। ਇਸੇ ਤਹਿਤ ਗਜਿੰਦਰ ਸਿੰਘ ਦੀ ਇੰਗਲੈਂਡ ਵਾਸੀ ਧੀ ਬਿਕਰਮਜੀਤ ਕੌਰ ਅਤੇ ਜਥੇਬੰਦੀ ਦੇ ਮੁੱਖ ਦਫ਼ਤਰ ਵਿਖੇ ਪੱਤਰ ਭੇਜਿਆ ਗਿਆ ਹੈ, ਜਿਸ ਦੀ ਪੁਸ਼ਟੀ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕੀਤੀ ਹੈ। ਉਨਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਪ੍ਰਾਪਤ ਪੱਤਰ ਜਲਾਵਤਨ ਆਗੂ ਗਜਿੰਦਰ ਸਿੰਘ ਨੂੰ ਭੇਜ ਦਿੱਤਾ ਹੈ ਅਤੇ ਇਹ ਉਪਾਧੀ ਲੈਣ ਬਾਰੇ ਅੰਤਿਮ ਫ਼ੈਸਲਾ ਉਹੀ ਕਰਨਗੇ।।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਜਾਣਕਾਰੀ ਅਨੁਸਾਰ ਗਜਿੰਦਰ ਸਿੰਘ ਨੇ ਆਪਣੇ ਚਾਰ ਹੋਰ ਸਾਥੀਆਂ ਸਮੇਤ 29 ਸਤੰਬਰ 1981 ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਗ੍ਰਿਫ਼ਤਾਰੀ ਅਤੇ ਚੌਕ ਮਹਿਤਾ ਵਿਖੇ ਪੁਲੀਸ ਗੋਲੀਬਾਰੀ ਨਾਲ ਮਾਰੇ ਗਏ। 16 ਸਿੱਖਾਂ ਦੇ ਰੋਸ ਵਜੋਂ ਇੰਡੀਅਨ ਏਅਰ ਲਾਈਨ ਦਾ ਜਹਾਜ਼ ਅਗਵਾ ਕੀਤਾ ਸੀ।। ਉਹ ਜਹਾਜ਼ ਨੂੰ ਲਾਹੌਰ ਲੈ ਗਏ ਸਨ, ਜਿਥੇ ਉਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 1986 ਵਿੱਚ ਲਾਹੌਰ ਅਦਾਲਤ ਵੱਲੋਂ ਉਨਾਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਗਈ।। 1994 ਵਿੱਚ ਰਿਹਾਅ ਹੋਣ ਮਗਰੋਂ ਉਹ ਉਥੇ ਹੀ ਰਹਿ ਗਏ ਸਨ।। ਬੁਲਾਰੇ ਨੇ ਦੱਸਿਆ ਕਿ ਰਿਹਾਈ ਤੋਂ ਬਾਅਦ ਜਲਾਵਤਨੀ ਭੋਗ ਰਹੇ ਇਸ ਸਿੱਖ ਆਗੂ ਨੇ ਨਵੰਬਰ 2017 ਵਿਚ ਸੰਯੁਕਤ ਰਾਸ਼ਟਰ ਕੋਲੋਂ ਆਪਣੀ ਮਰਜ਼ੀ ਵਾਲੇ ਦੇਸ਼ ਵਿਚ ਰਹਿਣ ਦੀ ਮੰਗ ਕੀਤੀ ਸੀ।। ਇਸ ਵਰੇ ਭਾਰਤ ਵਿਚ ਗਜਿੰਦਰ ਸਿੰਘ ਦੀ ਫੇਸਬੁੱਕ ਪੇਜ਼ ਨੂੰ ਦੋ ਵਾਰ ਬੰਦ ਕੀਤਾ ਜਾ ਚੁੱਕਾ ਹੈ।।

ਸ੍ਰੀ ਅਕਾਲ ਤਖ਼ਤ ਵੱਲੋਂ ਸਨਮਾਨੀਆਂ ਜਾਣ ਵਾਲੀਆਂ 11 ਸ਼ਖ਼ਸੀਅਤਾਂ ਵਿੱਚ ਦਮਦਮੀ ਟਕਸਾਲ ਦੇ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂਵਾਲੇ, ਗਿਆਨੀ ਬਲਵੰਤ ਸਿੰਘ ਕੋਠਾਗੁਰੂ, ਗਿਆਨੀ ਮੇਵਾ ਸਿੰਘ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਚਰਨ ਸਿੰਘ ਬੀੜ ਸਾਹਿਬ ਵਾਲੇ (ਸਾਰੇ ਅਕਾਲ ਚਲਾਣਾ ਕਰ ਚੁੱਕੇ ਹਨ), ਡਾ. ਗੁਰਨਾਮ ਸਿੰਘ ਸਾਬਕਾ ਮੁਖੀ ਗੁਰਮਤਿ ਸੰਗੀਤ ਵਿਭਾਗ ਪੰਜਾਬੀ ‘ਵਰਸਿਟੀ, ਭਾਈ ਹਰਸਿਮਰਨ ਸਿੰਘ ਅਨੰਦਪੁਰ ਸਾਹਿਬ, ਭਾਈ ਹਰਿੰਦਰ ਸਿੰਘ ਖਾਲਸਾ ਬਠਿੰਡਾ, ਡਾ. ਦਰਸ਼ਨ ਸਿੰਘ, ਗਿਆਨੀ ਗੁਰਬਚਨ ਸਿੰਘ ਮੁਕਤਸਰੀ ਤੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦੇ ਨਾਂ ਸ਼ਾਮਲ ਹਨ।

Previous Post

ਖੱਟਰ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਲੀ ਜਾਣ ਤੋਂ ਰੋਕਿਆ ਜਾਣਾ ਗੈਰਲੋਕਤਾਂਤਰਿਕ : ਜਾਖੜ

Next Post

ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ : ਬਲਬੀਰ ਸਿੱਧੂ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਪੰਜਾਬ ‘ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ : ਬਲਬੀਰ ਸਿੱਧੂ

ਪੰਜਾਬ 'ਚ ਕੋਵਿਡ ਜਲਦ ਹੋਵੇਗਾ ਕਾਬੂ ਹੇਠ, ਮੁੱਖ ਮੰਤਰੀ ਨਿਰੰਤਰ ਕਰ ਰਹੇ ਹਨ ਨਿਗਰਾਨੀ : ਬਲਬੀਰ ਸਿੱਧੂ

Recommended

12 ਜੁਲਾਈ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਚਲਾਈ ਜਾਵੇਗੀ ਰੁੱਖ ਲਗਾਓ ਮੁਹਿੰਮ

12 ਜੁਲਾਈ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਚਲਾਈ ਜਾਵੇਗੀ ਰੁੱਖ ਲਗਾਓ ਮੁਹਿੰਮ

July 10, 2020
ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ

ਬਲਬੀਰ ਸਿੱਧੂ ਵੱਲੋਂ ਜ਼ਿਲ੍ਹਾ ਹਸਪਤਾਲ, ਮੋਹਾਲੀ ਵਿਖੇ ਕੋਵਿਡ ਫਾਸਟ ਟੈਸਟਿੰਗ ਮਸ਼ੀਨ ਦਾ ਉਦਘਾਟਨ

May 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In