• About
  • Contact
  • Hindi News
  • English News
Wednesday, June 4, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੀ ਜੀ ਆਈ ਨੇ ਕੋਰੋਨਾ ਵੈਕਸੀਨ ਦੇ ਟ੍ਰਾਇਲ ਕੀਤੇ ਸ਼ੁਰੂ ; ਤਿੰਨ ਵਾਲੰਟੀਅਰਜ਼ ਨੂੰ ਦਿੱਤੀ ਪਹਿਲੀ ਡੋਜ਼

Asli Punjabi by Asli Punjabi
September 26, 2020
in Punjab
0
ਪੀ ਜੀ ਆਈ ਨੇ ਕੋਰੋਨਾ ਵੈਕਸੀਨ ਦੇ ਟ੍ਰਾਇਲ ਕੀਤੇ ਸ਼ੁਰੂ ; ਤਿੰਨ ਵਾਲੰਟੀਅਰਜ਼ ਨੂੰ ਦਿੱਤੀ ਪਹਿਲੀ ਡੋਜ਼
586
SHARES
3.3k
VIEWS
Share on FacebookShare on TwitterShare on Whatsapp

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 26 ਸਤੰਬਰ, 2020 : ਪੀ ਜੀ ਆਈ ਚੰਡੀਗੜ੍ਹ ਨੇ ਆਕਸਫੋਰਡ ਦੀ ਕੋਰੋਨਾ ਵੈਕਸੀਨ ਕੋਵਿਡਸ਼ੀਲ ਦੇ ਟ੍ਰਾਇਲ ਸ਼ੁਰੂ ਕਰ ਦਿੱਤੇ ਹਨ ਅਤੇ ਤਿੰਨ ਵਾਲੰਟੀਅਰਜ਼ ਨੂੰ ਪਹਿਲੀ ਡੋਜ਼ ਦਿੱਤੀ ਹੈ। ਇਹਨਾਂ ਤਿੰਨਾਂ ਵਿਚ ਇਕ 57 ਅਤੇ ਇਕ 26 ਸਾਲਾ ਮਹਿਲਾ ਜਦਕਿ ਇਕ 33 ਸਾਲਾ ਪੁਰਸ਼ ਵੀ ਸ਼ਾਮਲ ਹੈ। ਇਹਨਾਂ ਤਿੰਨਾਂ ਵਾਲੰਟੀਅਰਜ਼ ਦੀ ਡਾਕਟਰਾਂ ਵੱਲੋਂ 28 ਦਿਨਾਂ ਤੱਕ ਨਿਗਰਾਨੀ ਕੀਤੀ ਜਾਵੇਗੀ। ਇਸ ਉਪਰੰਤ ਇਹਨਾਂ ਦੇ ਖੂਨ ਦੇ ਸੈਂਪਲ ਲਏ ਜਾਣਗੇ। ਫਿਰ 6 ਮਹੀਨੇ ਤੱਕ ਇਹਨਾਂ ਦੀ ਸਿਹਤ ਦਾ ਰੈਗੂਲਰ ਚੈਕਅਪ ਕੀਤਾ ਜਾਵੇਗਾ। ਇਹਨਾਂ ਵਾਲੰਟੀਅਰਜ਼ ਦੀ ਪਛਾਣ ਗੁਪਤ ਰੱਖੀ ਜਾਵੇਗੀ। ਇਹਨਾਂ ਨੂੰ 0.5 ਐਮ ਐਲ ਡੋਜ਼ ਦਿੱਤੀ ਗਈ ਹੈ। ਡੋਜ਼ ਦੇਣ ਮਗਰੋਂ ਅੱਧੇ ਘੰਟੇ ਤੱਕ ਬਿਠਾ ਕੇ ਰੱਖਿਆ ਗਿਆ ਤੇ ਫੇਰ ਘਰ ਤੋਰਿਆ ਗਿਆ। 28 ਦਿਨਾਂ ਮਗਰੋਂ ਦੂਜੀ ਡੋਜ਼ ਦਿੱਤੀ ਜਾਣੀ ਹੈ।

Previous Post

ਧਰਨਾਕਾਰੀ ਕਿਸਾਨਾਂ ਖਿਲਾਫ ਬੋਲਣ ਵਾਲਿਆਂ ਦੀ ਦਿਲਜੀਤ ਦੁਸਾਂਝ ਨੇ ਕੀਤੀ ਨਿਖੇਧੀ

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਈਸ਼ਰ ਜੱਜ ਆਹਲੂਵਾਲੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Recommended

ਅਸੀਂ ਕਿਤੇ ਨਹੀਂ ਜਾ ਰਹੇ , ਹੋਰ ਲੋਕ ਸਾਡੇ ਨਾਲ ਆ ਰਹੇ ਹਨ -ਢੀਂਡਸਾ ਪਿਓ ਪੁੱਤ ਨੇ ਅਫ਼ਵਾਹਾਂ ਨੂੰ ਦੱਸਿਆ ਸਾਜ਼ਿਸ਼

ਅਸੀਂ ਕਿਤੇ ਨਹੀਂ ਜਾ ਰਹੇ , ਹੋਰ ਲੋਕ ਸਾਡੇ ਨਾਲ ਆ ਰਹੇ ਹਨ -ਢੀਂਡਸਾ ਪਿਓ ਪੁੱਤ ਨੇ ਅਫ਼ਵਾਹਾਂ ਨੂੰ ਦੱਸਿਆ ਸਾਜ਼ਿਸ਼

June 14, 2020
ਐਰੀਜ਼ੋਨਾ ‘ਚ ਜੋਅ ਬਾਈਡੇਨ ਨੇ ਕੀਤੀ 10,457 ਵੋਟਾਂ ਨਾਲ ਜਿੱਤ ਦਰਜ

ਐਰੀਜ਼ੋਨਾ ‘ਚ ਜੋਅ ਬਾਈਡੇਨ ਨੇ ਕੀਤੀ 10,457 ਵੋਟਾਂ ਨਾਲ ਜਿੱਤ ਦਰਜ

December 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In