• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਮੋਮਬੱਤੀ ਮਾਰਚ ਕੱਢਿਆ

Asli Punjabi by Asli Punjabi
September 29, 2020
in Punjab
0
ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ ਮੋਮਬੱਤੀ ਮਾਰਚ ਕੱਢਿਆ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਐਸ.ਏ.ਐਸ.ਨਗਰ, 29 ਸਤੰਬਰ – ਯੂਥ ਆਫ ਪੰਜਾਬ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸੰਬਧ ਵਿੱਚ ਏਅਰਪੋਰਟ ਰੋਡ ਤੇ ਕੈਂਡਲ ਮਾਰਚ ਕਢਿਆ ਗਿਆ ਜਿਸ ਦੌਰਾਨ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਏਅਰਪੋਰਟ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਤੇ ਕੀਤਾ ਜਾਵੇ ਜੋ ਕਿ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗਾ| ਇਸ ਮਾਰਚ ਵਿੱਚ ਕਈ ਪੰਜਾਬੀ ਕਲਾਕਾਰਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ| ਜਿਨ੍ਹਾਂ ਵਿੱਚ ਦਰਸ਼ਨ ਔਲਖ, ਸੋਨੀਆ ਮਾਨ, ਹਰਜੋਤ ਮਾਨ, ਮਹਿਤਾਬ ਵਿਰਕ, ਕਰਤਾਰ ਚੀਮਾ ਅਤੇ ਤਰਲੋਚਨ ਲਾਲੀ ਸ਼ਾਮਿਲ ਸਨ|
ਇਸ ਮੌਕੇ ਸੰਸਥਾ ਦੇ ਚੇਅਰਮੈਨ ਸ੍ਰ. ਪਰਮਦੀਪ ਸਿੰਘ ਬੈਦਵਾਣ ਨੇ ਕਿਹਾ ਕਿ ਉਨ੍ਹਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਸ ਏਅਰਪੋਰਟ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਮ ਤੇ ਰੱਖਣ ਦੀ ਮੰਗ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਅਜੋਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਜੀਵਨੀ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਆਜਾਦੀ ਦੀ ਅਸਲ ਕੀਮਤ ਪਤਾ ਚਲ ਸਕੇ| ਇਸਦੇ ਨਾਲ ਹੀ ਉਹਨਾਂ ਕੇਂਦਰ ਸਰਕਾਰ ਵਲੋਂ ਕਿਸਾਨਾਂ ਵਿਰੁੱਧ ਪਾਸ ਕੀਤੇ ਗਏ ਖੇਤੀ ਵਿਰੋਧੀ ਬਿੱਲਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਨ੍ਹਾਂ ਬਿੱਲਾਂ ਨੂੰ ਰੱਦ ਕਰਣ ਦੀ ਮੰਗ ਕੀਤੀ ਤਾਂ ਜੋ ਦੇਸ਼ ਦੀ ਕਿਰਸਾਨੀ ਨੂੰ ਡੁੱਬਣ ਤੋਂ ਬਚਾਇਆ ਜਾ ਸਕੇ| ਇਸ ਰੋਸ ਮਾਰਚ ਵਿੱਚ ਹੋਰਨਾਂ ਤੋਂ ਇਲਾਵਾ ਪਰਮਿੰਦਰ ਗੋਲਡੀ, ਐਡਵੋਕੇਟ ਸਿਮਰਨ ਕੌਰ ਗਿੱਲ, ਵਿੱਕੀ ਮਨੋਲੀ, ਹਰਿੰਦਰ ਜੋਲੀ, ਗੁਰਜੀਤ ਮਟੌਰ, ਲਾਲਾ ਦਾਊਂ ਅਤੇ ਗੁਲਾਬ ਸਿੰਘ ਅੰਬਾਲਾ ਸ਼ਾਮਿਲ ਸਨ|

Previous Post

ਹਿਮਾਂਸ਼ੀ ਖੁਰਾਣਾ ਨੂੰ ਹੋਇਆ ਕੋਰੋਨਾ, ਕਿਸਾਨ ਧਰਨੇ ‘ਚ ਹੋਈ ਸੀ ਸ਼ਾਮਿਲ

Next Post

ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

ਇੰਗਲੈਂਡ ਖਿਲਾਫ ਸੀਰੀਜ਼ ਦਾ ਪ੍ਰਬੰਧ ਭਾਰਤ ਵਿੱਚ ਕਰਵਾਉਣ ਦੇ ਯਤਨ ਜਾਰੀ : ਸੌਰਵ ਗਾਂਗੁਲੀ

Recommended

Big Breaking: ਪ੍ਰਤਾਪ ਬਾਜਵਾ ਵੱਲੋਂ AAP ਨਾਲ ਗੱਠਜੋੜ ਦੀ ਫੇਰ ਵਿਰੋਧਤਾ

April 1, 2024
267 ਪਾਵਨ ਸਰੂਪ ਮਾਮਲਾ : ਗਠਿਤ ਕਮੇਟੀ ਵਲੋਂ ਗੁਰਦੁਆਰਾ ਰਾਮਸਰ ਸਾਹਿਬ ਤੋਂ ਜਾਂਚ ਆਰੰਭ

July 22, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In