• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਸਮੇਤ ਹੋਰ ਆਗੂਆਂ ਨੇ ਸੰਭਾਲਿਆ ਆਪਣਾ ਕਾਰਜਭਾਰ

Asli Punjabi by Asli Punjabi
September 30, 2020
in Top Stories
0
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਸਮੇਤ ਹੋਰ ਆਗੂਆਂ ਨੇ ਸੰਭਾਲਿਆ ਆਪਣਾ ਕਾਰਜਭਾਰ
587
SHARES
3.3k
VIEWS
Share on FacebookShare on TwitterShare on Whatsapp

ਚੰਡੀਗੜ੍ਹ, 30 ਸਤੰਬਰ 2020-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਹਰਪਾਲ ਸਿੰਘ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ‘ਆਪ’ ਦੇ ਨਵਨਿਯੁਕਤ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖ਼ਜ਼ਾਨਚੀ ਨੀਨਾ ਮਿੱਤਲ ਅਤੇ ਓਵਰਸੀਜ਼ ਮਾਮਲਿਆਂ ਬਾਰੇ ਸੂਬਾ ਸਕੱਤਰ ਸੁਖਵਿੰਦਰ ਸੁੱਖੀ ਨੇ ਆਪਣਾ ਕਾਰਜਭਾਰ ਸੰਭਾਲਿਆ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਕੁਲਜੀਤ ਸਿੰਘ ਰੰਧਾਵਾਂ, ਹਰਭੁਪਿੰਦਰ ਸਿੰਘ ਧਰੌੜ, ਰਾਜ ਲਾਲੀ ਗਿੱਲ, ਜੇ.ਪੀ ਸਿੰਘ, ਗੈਰੀ ਬੜਿੰਗ ਹਾਜਰ ਸਨ।

ਨਵ-ਨਿਯੁਕਤ ਉਕੱਤ ਆਗੂਆਂ ਨੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਰਨੈਲ ਸਿੰਘ, ਭਗਵੰਤ ਮਾਨ, ਹਰਪਾਲ ਸਿੰਘ ਚੀਮਾ ਅਤੇ ਸਮੂਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਅਤੇ ਪੰਜਾਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੌਂਪੀ ਗਈ ਜ਼ਿੰਮੇਦਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਕੇ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਆਪਣੇ ਅਹਿਮ ਯੋਗਦਾਨ ਨਿਭਾਵਾਂਗੇ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਨੂੰ ਬਰਬਾਦੀ ਦੇ ਰਾਹ ‘ਤੇ ਲੈ ਕੇ ਜਾਣ ਵਾਲੇ ਕਾਂਗਰਸ ਅਤੇ ਅਕਾਲੀ-ਭਾਜਪਾ ਦੇ ਛੋਟੇ-ਵੱਡੇ ਆਗੂਆਂ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਪੂਰੀ ਤਰਾਂ ਖੋਖਲਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਅੱਜ ਪੰਜਾਬ ਦੇ ਹਲਾਤ ਅਜਿਹੇ ਬਣ ਗਏ ਹਨ ਕਿ ਪੰਜਾਬ ਦਾ ਹਰ ਵਰਗ ਕਿਸਾਨ, ਖੇਤ-ਮਜ਼ਦੂਰ, ਆੜਤੀ, ਦੁਕਾਨਦਾਰ, ਇੰਡਸਟਰੀ, ਟਰਾਂਸਪੋਰਟਰਾਂ, ਮੁਲਾਜ਼ਮਾਂ ਆਦਿ ਸੜਕਾਂ ‘ਤੇ ਆਪਣੇ ਜਾਇਜ਼ ਹੱਕਾਂ ਦੀ ਪੂਰਤੀ ਲਈ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਜਿੰਨਾ ਦੀ ਰਾਜਾ ਅਮਰਿੰਦਰ ਸਿੰਘ ਨੇ ਜਾਇਜ਼ ਮੰਗਾਂ ਤਾਂ ਕੀ ਪੂਰੀਆਂ ਕਰਨੀਆਂ ਸਨ, ਉਲਟਾ ਉਨਾਂ ‘ਤੇ ਡਾਂਗਾਂ ਅਤੇ ਪਾਣੀ ਦੀਆਂ ਬੋਛਾਰਾ ਨਾਲ ਜ਼ੁਲਮ ਕੀਤਾ ਜਾ ਰਿਹਾ ਹੈ। ਉੱਥੇ ਹੀ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਂਦੀ ਹੋਈ ਇਨਾਂ ਤਾਨਾਸ਼ਾਹੀ ਸਰਕਾਰਾਂ ਦਾ ਡੱਟ ਕੇ ਪੂਰੇ ਪੰਜਾਬ ਵਿਚ ਹਰ ਵਰਗ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰ ਰਹੀ ਹੈ।

ਹਰਚੰਦ ਸਿੰਘ ਬਰਸਟ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਕਿ ਕਾਂਗਰਸ ਇਸ ਤਾਨਾਸ਼ਾਹੀ ਫ਼ਰਮਾਨ ਦੀ ਸਾਜ਼ਿਸ਼ ਵਿੱਚ ਭਾਜਪਾ ਅਤੇ ਅਕਾਲੀ ਦਲ ਜਿੰਨੀ ਹੀ ਗੁਨਾਹਗਾਰ ਹੈ, ਜੇਕਰ ਕਾਂਗਰਸ ਨੇ ਪਹਿਲਾਂ ਹੀ ਬੈਠਕਾਂ ਵਿੱਚ ਬਿਲ ਬਣਦੇ ਸਮੇਂ ਵਿਰੋਧ ਕੀਤਾ ਹੁੰਦਾ ਤਾਂ ਇਹ ਪਾਸ ਹੋਣਾ ਤਾਂ ਦੂਰ ਇਹ ਬਿਲ ਸੰਸਦ ਵਿੱਚ ਪੇਸ਼ ਹੀ ਨਹੀਂ ਹੋਇਆ ਹੁੰਦਾ, ਪਰੰਤੂ ਕਾਂਗਰਸ ਕੇਵਲ ਕਿਸਾਨਾਂ ਨਾਲ ਧੋਖਾ ਕਰਨਾ ਹੀ ਜਾਣਦੀ ਹੈ ।

Previous Post

ਬਲਬੀਰ ਸਿੰਘ ਸਿੱਧੂ ਨੇ ਪਿੰਡਾਂ ‘ਚ ਵਿਕਾਸ ਕਾਰਜਾਂ ਲਈ ਵੰਡੀਆਂ ਗਰਾਂਟਾਂ

Next Post

ਰਾਹੁਲ ਗਾਂਧੀ ਦੇ ਪੰਜਾਬ ਪ੍ਰਦਰਸ਼ਨ ਬਾਰੇ ਬੇਯਕੀਨੀ ਬਣੀ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਰਾਹੁਲ ਗਾਂਧੀ ਦੇ ਪੰਜਾਬ ਪ੍ਰਦਰਸ਼ਨ ਬਾਰੇ ਬੇਯਕੀਨੀ ਬਣੀ

ਰਾਹੁਲ ਗਾਂਧੀ ਦੇ ਪੰਜਾਬ ਪ੍ਰਦਰਸ਼ਨ ਬਾਰੇ ਬੇਯਕੀਨੀ ਬਣੀ

Recommended

ਨੇਪਾਲ ਵਿੱਚ ਸੜਕ ਹਾਦਸਾ ਦੌਰਾਨ 6 ਭਾਰਤੀ ਸ਼ਰਧਾਲੂਆਂ ਸਮੇਤ 7 ਵਿਅਕਤੀਆਂ ਦੀ ਮੌਤ

ਨੇਪਾਲ ਵਿੱਚ ਸੜਕ ਹਾਦਸਾ ਦੌਰਾਨ 6 ਭਾਰਤੀ ਸ਼ਰਧਾਲੂਆਂ ਸਮੇਤ 7 ਵਿਅਕਤੀਆਂ ਦੀ ਮੌਤ

August 24, 2023
ਜਾਤੀ ਜਾਂ ਧਰਮ ਦੇ ਆਧਾਰ ਤੇ ਫ਼ਤਵਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਸਿਆਸੀ ਪਾਰਟੀਆਂ- ਛਾਜਲਾ

ਜਾਤੀ ਜਾਂ ਧਰਮ ਦੇ ਆਧਾਰ ਤੇ ਫ਼ਤਵਾ ਲੈਣ ਦੀ ਕੋਸ਼ਿਸ਼ ਕਰ ਰਹੀਆਂ ਸਿਆਸੀ ਪਾਰਟੀਆਂ- ਛਾਜਲਾ

September 20, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In