• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਭਾਜਪਾ ਨਾਲੋਂ ਸਾਂਝ ਟੁੱਟਣ ਤੋਂ ਬਾਅਦ ਵੀ ਬਾਪੂ ਬਾਦਲ ਖਾਮੋਸ਼, ਕਦੇ ਵੀ ਕਰ ਸਕਦੇ ਨੇ ਬਿਆਨ ਜਾਰੀ

Asli Punjabi by Asli Punjabi
October 1, 2020
in Top Stories
0
ਭਾਜਪਾ ਨਾਲੋਂ ਸਾਂਝ ਟੁੱਟਣ ਤੋਂ ਬਾਅਦ ਵੀ ਬਾਪੂ ਬਾਦਲ ਖਾਮੋਸ਼, ਕਦੇ ਵੀ ਕਰ ਸਕਦੇ ਨੇ ਬਿਆਨ ਜਾਰੀ
595
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਮੁਕਤਸਰ ਸਾਹਿਬ, 1 ਅਕਤੂਬਰ 2020-13 ਸਤੰਬਰ ਤੱਕ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਣ ਤੋਂ ਬਾਅਦ ਭਾਵੇਂ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਅਚਾਨਕ ਪੈਂਤੜਾ ਬਦਲ ਕੇ ਇੰਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਆ ਗਏ ਹਨ, ਪਰ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ 3 ਸਤੰਬਰ ਨੂੰ ਇੰਨ੍ਹਾਂ ਆਰਡੀਨੈਂਸਾਂ ਦੇ ਹੱਕ ਵਿੱਚ ਜਾਰੀ ਵੀਡਿਓ ਤੋਂ ਬਾਅਦ ਕੋਈ ਬਿਆਨ ਨਹੀਂ ਦਿੱਤਾ ਗਿਆ। ਖ਼ਾਸ ਕਰਕੇ ਇੰਨ੍ਹਾਂ ਖੇਤੀ ਕਾਨੂੰਨਾਂ ਬਾਰੇ ਅਕਾਲੀ ਦਲ ਵੱਲੋਂ ਲਏ ਮੋੜੇ ਤੋਂ ਬਾਅਦ ਵੀ ਜਦੋਂ ਬਾਦਲ ਜੋੜੇ ਨੇ ਡੰਕੇ ਦੀ ਚੋਟ ’ਤੇ ਇੰਨ੍ਹਾਂ ਬਿੱਲਾਂ ਨੂੰ ਕਿਸਾਨ ਮਾਰੂ ਕਹਿਣਾ ਸ਼ੁਰੂ ਕਰ ਦਿੱਤਾ ਅਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਦੇ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਤੇ 27 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਐਨਡੀਏ ਨਾਲੋਂ ਨਾਤਾ ਤੋੜਣ ਦਾ ਐਲਾਨ ਕਰ ਦਿੱਤਾ। ਨਾਤਾ ਤੋੜਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਇਸ ਤੋੜ ਵਿਛੋੜੇ ਨੂੰ ਅਕਾਲੀ ਦਲ ਦੀ ਮਜ਼ਬੂਰੀ ਦੱਸਿਆ ਸੀ।

ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਅਸਤੀਫ਼ੇ ’ਤੇ ਭਾਜਪਾ ਨੇ ਗੰਭੀਰਤਾ ਨਾਲ ਨਾ ਲੈ ਕੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਕੇ ਮਹਿਕਮਾ ਨਰਿੰਦਰ ਸਿੰਘ ਤੋਮਰ ਨੂੰ ਦੇ ਦਿੱਤਾ, ਪਰ ਮਨਪ੍ਰੀਤ ਸਿੰਘ ਬਾਦਲ ਦਾ ਕਹਿਣਾ ਸੀ ਕਿ 25 ਦੀ ਲੰਬੀ ਰੈਲੀ ਵਿੱਚ ਸੁਖਬੀਰ ਬਾਦਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਉਪਰ ਅਸਤੀਫ਼ਾ ਬੰਬ ਸੁੱਟਣ ਦੇ ਬਿਆਨ ਤੋਂ ਖ਼ਫ਼ਾ ਹੋ ਕੇ ਭਾਜਪਾ ਨੇ ਅਕਾਲੀ ਦਲ ਨਾਲੋਂ ਨਾਤਾ ਤੋੜਣ ਦਾ ਐਲਾਨ ਕਰਨਾ ਸੀ, ਪਰ ਇਸਦੀ ਜਾਣਕਾਰੀ ਮਿਲਣ ’ਤੇ ਸੁਖਬੀਰ ਬਾਦਲ ਨੇ ਸ਼ਾਮ ਨੂੰ ਹੀ ਕੋਰ ਕਮੇਟੀ ਦੀ ਮੀਟਿੰਗ ਕਰਕੇ ਪਹਿਲਾਂ ਹੀ ਤੋੜ ਵਿਛੋੜਾ ਕਰਨ ਦਾ ਐਲਾਨ ਕਰ ਦਿੱਤਾ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਉਧਰ ਤੋੜ ਵਿਛੋੜੇ ਤੋਂ 4 ਦਿਨ ਲੰਘ ਜਾਣ ’ਤੇ ਵੀ ਸੀਨੀਅਰ ਬਾਦਲ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ। ਭਾਵੇਂ ਪ੍ਰਕਾਸ਼ ਸਿੰਘ ਬਾਦਲ ਕਰੀਬ 10-12 ਦਿਨ ਆਪਣੇ ਫਾਰਮ ’ਚ ਆਰਾਮ ਫ਼ਰਮਾ ਰਹੇ ਸਨ, ਪਰ ਇਹ ਨਹੀਂ ਹੋ ਸਕਦਾ ਕਿ ਸਾਰੀ ਸਥਿਤੀ ਉਪਰ ਉਨ੍ਹਾਂ ਦੀ ਨਜ਼ਰ ਨਾ ਹੋਵੇ। ਹੁਣ ਸੋਮਵਾਰ ਸ਼ਾਮ ਤੋਂ ਸਾਬਕਾ ਮੁੱਖ ਮੰਤਰੀ ਆਪਣੀ ਬਾਦਲ ਰਿਹਾਇਸ਼ ’ਤੇ ਵਾਪਿਸ ਆ ਗਏ ਹਨ, ਪਰ ਅਜੇ ਤੱਕ ਉਨ੍ਹਾਂ ਵੱਲੋਂ ਇਸ ਸਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ। ਸਿਆਸੀ ਜਾਣਕਾਰੀ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਦੇ ਇਸ ਨੂੰ ਨੂੰਹ-ਮਾਸ ਵਾਲਾ ਰਿਸ਼ਤਾ ਦੱਸਿਆ ਜਾਂਦਾ ਸੀ, ਐਨਾ ਹੀ ਨਹੀਂ ਇਹ ਵੀ ਕਿਹਾ ਜਾਂਦਾ ਸੀ ਕਿ ਜਿੰਨ੍ਹੀ ਦੇਰ ਜ਼ਿੰਦਗੀ ਹੈ, ਉਨੀ ਦੇਰ ਉਹ ਭਾਜਪਾ ਨਾਲੋਂ ਸਾਂਝ ਨਹੀਂ ਤੋੜਣਗੇ, ਪਰ ਸਿਆਸਤ ਵਿੱਚ ਸਭ ਕੁੱਝ ਸੰਭਵ ਹੋਣ ਵਾਂਗ ਇਹ ਰਿਸ਼ਤਾ ਟੁੱਟ ਗਿਆ ਹੈ।

ਕੁੱਝ ਜਾਣਕਾਰਾਂ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦੇ ਕੇਂਦਰ ਸਰਕਾਰ ਨਾਲੋਂ ਨਾਤਾ ਤੋੜਣ ਤੇ ਬਿਆਨ ਦਾਗਣ ਤੋਂ ਬਾਅਦ ਵੀ ਵੱਡੇ ਬਾਦਲ ਆਪਣੇ ਕੱਦ ਅਨੁਸਾਰ ਬਿੱਲਾਂ ਦੇ ਹੱਕ ਵਿੱਚ ਦਿੱਤੇ ਬਿਆਨਾਂ ਨੂੰ ਪਲਟਣਾ ਨਹੀਂ ਚਾਹੁੰਦੇ ਜਾਂ ਫ਼ਿਰ ਬਾਦਲ ਪਰਿਵਾਰ ਨੇ ਉਨ੍ਹਾਂ ਨੂੰ ਭਾਜਪਾ ਨਾਲ ਮੁੜ ਸਬੰਧਾਂ ਦੀ ਵਾਪਸੀ ਵਿੱਚ ਇੱਕ ਗੁੰਜਾਇਸ਼ ਵਜੋਂ ਰੱਖ ਲਿਆ ਹੋਵੇ। ਉਂਝ ਇਹ ਵੀ ਸਮਝਿਆ ਜਾ ਰਿਹਾ ਹੈ ਕਿ ਅੱਜ 1 ਅਕਤੂਬਰ ਨੂੰ ਤਿੰਨ ਤਖ਼ਤਾਂ ਤੋਂ ਅਕਾਲੀ ਦਲਾਂ ਦੇ ਜਥੇ ਤੁਰਨ ਤੋਂ ਪਹਿਲਾਂ ਹਰਸਿਮਰਤ ਤੇ ਸੁਖਬੀਰ ਜਦੋਂ ਘਰੋਂ ਜਾਣਗੇ ਤਾਂ ਬਾਦਲ ਸਾਬ੍ਹ ਇਸ ਮੌਕੇ ਕੋਈ ਬਿਆਨ ਦੇ ਦੇਣ।

Previous Post

ਨਿਊਜ਼ੀਲੈਂਡ: 12 ਹੋਰ ਕੋਰੋਨਾ ਕੇਸਾਂ ਦਾ ਵਾਧਾ, 10 ਕੇਸ ਭਾਰਤ ਤੋਂ ਆਈ ਏਅਰ ਇੰਡੀਆ ਫਲਾਈਟ ਦੇ

Next Post

ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਲਈ ਨਵੀਂਆਂ ਤਾਰੀਕਾਂ ਦਾ ਐਲਾਨ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਲਈ ਨਵੀਂਆਂ ਤਾਰੀਕਾਂ ਦਾ ਐਲਾਨ

ਰਾਹੁਲ ਗਾਂਧੀ ਦੀਆਂ ਟਰੈਕਟਰ ਰੈਲੀਆਂ ਲਈ ਨਵੀਂਆਂ ਤਾਰੀਕਾਂ ਦਾ ਐਲਾਨ

Recommended

ਨਿਊਜ਼ੀਲੈਂਡ ’ਚ ਪਹਿਲੀ ਭਾਰਤੀ ਮੰਤਰੀ ਪ੍ਰਿਅੰਕਾ ਰਾਧਾਕ੍ਰਿਸ਼ਨ ‘ਪ੍ਰਵਾਸੀ ਭਾਰਤੀ ਸਨਮਾਨ 2021’ ਨਾਲ ਸਨਮਾਨਿਤ

ਨਿਊਜ਼ੀਲੈਂਡ ’ਚ ਪਹਿਲੀ ਭਾਰਤੀ ਮੰਤਰੀ ਪ੍ਰਿਅੰਕਾ ਰਾਧਾਕ੍ਰਿਸ਼ਨ ‘ਪ੍ਰਵਾਸੀ ਭਾਰਤੀ ਸਨਮਾਨ 2021’ ਨਾਲ ਸਨਮਾਨਿਤ

January 11, 2021
ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਤੋਂ ਕੀਤੀ ਪੁੱਛਗਿੱਛ

ED ਨੇ ਮਨੀ ਲਾਂਡਰਿੰਗ ਮਾਮਲੇ ‘ਚ ਹਰਿਆਣਾ ਦੇ ਸਾਬਕਾ CM ਭੁਪਿੰਦਰ ਸਿੰਘ ਹੁੱਡਾ ਤੋਂ ਕੀਤੀ ਪੁੱਛਗਿੱਛ

January 17, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In