• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਦਿਆਰਥੀਆਂ ਨੂੰ ਵੰਡੇ 400 ਸਮਾਰਟਫੋਨ

Asli Punjabi by Asli Punjabi
October 2, 2020
in Top Stories
0
ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਵਿਦਿਆਰਥੀਆਂ ਨੂੰ ਵੰਡੇ 400 ਸਮਾਰਟਫੋਨ
586
SHARES
3.3k
VIEWS
Share on FacebookShare on TwitterShare on Whatsapp

ਗੁਰਹਰਸਹਾਏ (ਫਿਰੋਜ਼ਪੁਰ) 2 ਅਕਤੂਬਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੇ ਵਾਇਦੇ ਨੂੰ ਪੂਰਾ ਕਰਦਿਆਂ ਵੀਰਵਾਰ ਨੂੰ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਸ੍ਰ: ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ ਵਿੱਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ (ਲੜਕੇ ਅਤੇ ਲੜਕੀਆਂ) ਦੇ 400 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਵੰਡੇ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਪੜਾਈ ਵਿੱਚ ਮਦਦ ਕਰਨ ਦਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਕਾਰਨ ਬੱਚਿਆਂ ਦੀ ਸਿੱਖਿਆ ਪਿਛਲੇ ਕੁਝ ਸਮੇਂ ਤੋਂ ਆਨਲਾਈਨ ਚਲ ਰਹੀ ਹੈ, ਪਰ ਗਰੀਬ ਪਰਿਵਾਰਾਂ ਦੇ ਬੱਚੇ, ਜਿਨ੍ਹਾਂ ਕੋਲ ਸਮਾਰਟ ਫੋਨ ਨਹੀਂ ਹਨ, ਉਹ ਇਸ ਆਨਲਾਈਨ ਪੜਾਈ ਦਾ ਦਾ ਲਾਭ ਨਹੀਂ ਲੈ ਪਾ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਮਾਰਟ ਫੋਨ ਮਿਲਣ ਨਾਲ ਹੁਣ ਉਹ ਆਪਣੀ ਪੜਾਈ ਵਧੀਆ ਢੰਗ ਨਾਲ ਕਰ ਸਕਣਗੇ। ਉਨ੍ਹਾ ਦੱਸਿਆ ਕਿ ਵਿਦਿਆਰਥੀ ਨਾ ਸਿਰਫ ਆਨਲਾਈਨ ਪੜਾਈ ਕਰ ਸਕਣਗੇ ਬਲਕਿ ਔਜੋਕੇ ਸਮੇਂ ਵਿੱਚ ਵਰਤੇ ਜਾਣ ਵਾਲੇ ਡਿਜੀਟਲ ਭੁਗਤਾਨ, ਡਿਜੀਟਲ ਬੈਂਕਿਗ ਆਦਿ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸ੍ਰ: ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਮਾਰਟ ਫੋਨਾਂ ਦੀ ਸਭ ਤੋਂ ਵੱਡੀ ਖਾਸਿਅਤ ਇਹ ਹੈ ਕਿ ਵਿਦਿਆਰਥੀਆਂ ਦੇ ਕੰਮ ਆਉਣ ਵਾਲੀਆਂ ‘ਈ-ਸੇਵਾ ਐਪ’ ਵਰਗੀਆਂ ਕੁੱਝ ਜ਼ਰੂਰੀ ਮੋਬਾਇਲ ਐਪ ਪਹਿਲਾਂ ਤੋਂ ਹੀ ਇਸ ਮੋਬਾਇਲ ਵੀ ਲੋਡ ਕੀਤੀਆਂ ਗਈਆਂ ਹਨ। ਇਨਾਂ ਸਮਾਰਟ ਮੋਬਾਇਲ ਫੋਨਾਂ ਵਿੱਚ ਸਕੂਲ ਸਿੱਖਿਆ ਵਿਭਾਗ ਦੁਆਰਾ ਪ੍ਰਵਾਨਗੀ ਹਾਸਲ 11ਵੀਂ ਤੇ 12ਵੀਂ ਜਮਾਤ ਦਾ ਈ-ਪਾਠਕ੍ਰਮ ਵੀ ਸ਼ਾਮਲ ਕੀਤਾ ਗਿਆ ਹੈ। ਇਸ ਉਪਰਾਲੇ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਖ਼ਾਸਕਰ ਗਰੀਬ ਵਰਗ ਦੇ ਵਿਦਿਆਰਥੀਆਂ ਨੂੰ ਆਪਣੀ ਪੜਾਈ ਵਿੱਚ ਭਾਰੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਮਾਰਟ ਕੁਨੈਕਟ ਸਕੀਮ ਦਾ ਮਕਸਦ ਨੌਜਵਾਨ ਪੀੜੀ ਦੀ ਡਿਜੀਟਲ ਪਹੁੰਚ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹੀ ਸਰਕਾਰੀ ਐਪਲੀਕੇਸ਼ਨਾਂ (ਐਪ) ਰਾਹੀਂ ਮੁੱਢਲੀਆਂ ਲੋਕ ਪੱਖੀ ਸੇਵਾਵਾਂ, ਸਿੱਖਿਆ, ਕੈਰੀਅਰ ਦੇ ਮੌਕਿਆਂ, ਹੁਨਰ ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਤੱਕ ਉਨਾਂ ਦੀ ਪਹੁੰਚ ਨੂੰ ਵੀ ਯਕੀਨੀ ਬਣਾਉਣਾ ਹੈ। ਮੋਬਾਇਲ ਮਿਲਣ ਉਪਰੰਤ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ; ਗੁਰਪਾਲ ਸਿੰਘ ਚਾਹਲ, ਸ. ਰਵਿੰਦਰ ਸਿੰਘ ਅਰੋੜਾ ਐਸ.ਡੀ.ਐਮ, ਸੀਨੀਅਰ ਕਾਂਗਰਸੀ ਆਗੂ ਅਨੁਮੀਤ ਸਿੰਘ ਹੀਰਾ ਸੋਢੀ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਕਮਲ ਅਰੋੜਾ, ਪ੍ਰਿੰਸੀਪਲ ਕਰਨ ਸਿੰਘ ਧਾਲੀਵਾਲ, ਪ੍ਰਿੰਸੀਪਲ ਸੁਰੇਸ਼ ਕੁਮਾਰ, ਗੁਰਦੀਪ ਸਿੰਘ ਢਿੱਲੋ,ਅੰਮ੍ਰਿਤਪਾਲ ਸਿੰਘ, ਨਸੀਬ ਸਿੰਘ ਸੰਧੂ, ਦਵਿੰਦਰ ਜੰਗ,, ਵੇਦ ਪ੍ਰਕਾਸ਼ ਚੇਅਰਮੈਨ ਮਾਰਕੀਟ ਕਮੇਟੀ, ਪ੍ਰਧਾਨ ਆੜਤੀਆ ਐਸੋਸੀਏਸ਼ਨ ਰਵੀ ਸ਼ਰਮਾ, ਅੰਗਰੇਜ ਸਿੰਘ, ਬਲਕਾਰ ਸਿੰਘ, ਵਿੱਕੀ ਸੰਧੂ, ਸੋਹਣ ਸਿੰਘ ਚੇਅਰਮੈਨ ਬਲਾਕ ਸਮਿਤੀ, ਨਛੱਤਰ ਸਿੰਘ, ਕੁਲਦੀਪ ਧਵਨ, ਦੀਪੂ ਨਰੂਲਾ, ਵਿੱਕੀ ਨਰੂਲਾ ਆਦਿ ਹਾਜ਼ਰ ਸਨ।

Previous Post

ਰਾਹੁਲ ਦੀ ਪੰਜਾਬ ਫੇਰੀ ‘ਚ ਹੋਈ ਅਦਲਾ -ਬਦਲੀ

Next Post

ਮੁੱਖ ਮੰਤਰੀ ਨੇ ਫਾਜ਼ਿਲਕਾ ਜ਼ਿਲੇ ਦੇ 5 ਖੇਡ ਮੈਦਾਨਾਂ ਦਾ ਡਿਜਟਿਲ ਤਰੀਕੇ ਨਾਲ ਨੀਂਹ ਪੱਥਰ ਰੱਖਿਆ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
Top Stories

CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ

by Asli Punjabi
March 12, 2026
Next Post
ਮੁੱਖ ਮੰਤਰੀ ਨੇ ਫਾਜ਼ਿਲਕਾ ਜ਼ਿਲੇ ਦੇ 5 ਖੇਡ ਮੈਦਾਨਾਂ ਦਾ ਡਿਜਟਿਲ ਤਰੀਕੇ ਨਾਲ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਫਾਜ਼ਿਲਕਾ ਜ਼ਿਲੇ ਦੇ 5 ਖੇਡ ਮੈਦਾਨਾਂ ਦਾ ਡਿਜਟਿਲ ਤਰੀਕੇ ਨਾਲ ਨੀਂਹ ਪੱਥਰ ਰੱਖਿਆ

Recommended

ਤੰਬਾਕੂ ਵਿਰੋਧੀ ਮੁਹਿੰਮ ਤਹਿਤ ਕਈ ਥਾਈਂ ਜਾਂਚ, 44 ਚਾਲਾਨ ਕੱਟੇ

ਤੰਬਾਕੂ ਵਿਰੋਧੀ ਮੁਹਿੰਮ ਤਹਿਤ ਕਈ ਥਾਈਂ ਜਾਂਚ, 44 ਚਾਲਾਨ ਕੱਟੇ

May 30, 2023
ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ

December 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In