• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Lifestyle

ਅੰਗੂਰ ਖਾਣ ਨਾਲ ਮਿਲਦੀ ਹੈ ਬਿਮਾਰੀਆਂ ਤੋਂ ਰਾਹਤ

Asli Punjabi by Asli Punjabi
October 8, 2020
in Lifestyle
0
ਅੰਗੂਰ ਖਾਣ ਨਾਲ ਮਿਲਦੀ ਹੈ ਬਿਮਾਰੀਆਂ ਤੋਂ ਰਾਹਤ
587
SHARES
3.3k
VIEWS
Share on FacebookShare on TwitterShare on Whatsapp

You might also like

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

ਸਰੀਰ ਨੂੰ ਜਿਸ ਤਰ੍ਹਾਂ ਰੋਟੀ ਦੀ ਲੋੜ ਹੁੰਦੀ ਹੈ। ਉਸ ਦੇ ਨਾਲ ਹੀ ਸਰੀਰ ਨੂੰ ਬਾਕੀ ਪ੍ਰੋਟੀਨ, ਵਿਟਾਮਿਨਸ ਦੀ ਵੀ ਲੋੜ ਹੁੰਦੀ ਹੈ। ਜੋ ਸਾਨੂੰ ਵੱਖ-ਵੱਖ ਫ਼ਲਾਂ ਅਤੇ ਸਬਜ਼ੀਆਂ ਤੋਂ ਮਿਲਦੇ ਹਨ । ਅੱਜ ਅਸੀਂ ਤੁਹਾਨੂੰ ਅੰਗੂਰ ਦੇ ਫਾਇਦੇ ਬਾਰੇ ਦੱਸਾਂਗੇ। ਇਹ ਇਕ ਅਜਿਹਾ ਫ਼ਲ ਹੈ ਜੋ ਬਾਰਾਂ ਮਹੀਨੇ ਬਾਜ਼ਾਰ ‘ਚ ਉਪਲੱਬਧ ਹੁੰਦਾ ਹੈ। ਇਸ ਨੂੰ ਖਾਣ ਨਾਲ ਜਿੱਥੇ ਸਰੀਰ ‘ਚ ਕਈ ਤਰ੍ਹਾਂ ਦੀਆਂ ਕਮੀਆਂ ਦੂਰ ਹੁੰਦੀਆਂ ਹਨ, ਉੱਥੇ ਹੀ ਕਈ ਬਿਮਾਰੀਆਂ ਤੋਂ ਵੀ ਛੁਟਕਾਰਾ ਵੀ ਮਿਲਦਾ ਹੈ। ਇਹ ਫ਼ਲ ਖਾਣ ‘ਚ ਵੀ ਬਹੁਤ ਸੁਆਦ ਹੁੰਦਾ ਹੈ। ਇਸ ਫ਼ਲ ਨੂੰ ਬੱਚੇ ਅਤੇ ਵੱਡਿਆਂ ਨੂੰ ਵੀ ਬਹੁਤ ਪਸੰਦ ਹੁੰਦਾ ਹੈ।
1. ਜੇ ਕਿਸੇ ਨੂੰ ਬੀ.ਪੀ. (ਹਾਈ ਬਲੈੱਡ ਪ੍ਰਸ਼ੈੱਰ) ਦੀ ਸਮੱਸਿਆ ਹੈ ਤਾਂ ਅੰਗੂਰ ਖਾਣ ਨਾਲ ਬਲਡ ਪ੍ਰੈੱਸ਼ਰ ਘੱਟ ਹੋਵੇਗਾ। ਕਿਉਂਕਿ ਅੰਗੂਰ ‘ਚ ਪੋਟਾਸ਼ੀਅਮ ਦੀ ਮਾਤਰਾ ਖੂਨ ‘ਚੋਂ ਸੋਡੀਅਮ ਦੀ ਮਾਤਰਾ ਨੂੰ ਘਟਾਉਂਦੀ ਹੈ।
2. ਜੇਕਰ ਤੁਸੀਂ ਇਕ ਕੱਪ ਅੰਗੂਰ ਦੇ ਜੂਸ ‘ਚ ਦੋ ਚਮਚ ਸ਼ਹਿਦ ਮਿਲਾ ਕੇ ਪੀਂਦੇ ਹੋ ਤਾਂ ਇਹ ਸਾਡੇ ਸ਼ੂਗਰ ਲੈਵਲ ਨੂੰ ਕੰਟਰੋਲ ‘ਚ ਰੱਖੇਗਾ।
3. ਅੰਗੂਰ ਦੀ ਵਰਤੋਂ ਨਾਲ ਹੱਡੀਆਂ ਵੀ ਮਜ਼ਬੂਤ ਹੁੰਦੀਆਂ ਹਨ।
4. ਜੇ ਤੁਸੀਂ ਵੀ ਦਿਲ ਦੇ ਮਰੀਜ਼ ਹੋ, ਤਾਂ ਰੋਜ਼ਾਨਾ ਕਾਲੇ ਅੰਗੂਰ ਦਾ ਜੂਸ ਪੀਓ। ਇਸ ਨਾਲ ਤੁਹਾਨੂੰ ਜ਼ਰੂਰ ਫਾਇਦਾ ਹੋਵੇਗਾ। ਅੰਗੂਰ ਦਿਲ ਦੀ ਬਿਮਾਰੀ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਜਾਨਵਰਾਂ ‘ਤੇ ਹੋਈ ਇਕ ਖੋਜ ਕਹਿੰਦੀ ਹੈ ਕਿ ਅੰਗੂਰ ਦਿਲ ‘ਚੋਂ ਮਾੜੇ ਕੋਲੇਸਟ੍ਰੋਲ ਨੂੰ ਘਟਾਉਂਦੇ ਹਨ।

Previous Post

ਅਦਾਕਾਰਾ ਕਾਜਲ ਅਗਰਵਾਲ 30 ਨੂੰ ਵਿਆਹ ਬੰਧਨ ’ਚ ਬੱਝੇਗੀ

Next Post

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ

Asli Punjabi

Asli Punjabi

Related Posts

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,
Health

ਹਾਰਟ ਅਟੈਕ ਤੇ ਸ਼ੂਗਰ ਦੇ ਰੋਗਾਂ ਤੋਂ ਨਿਜ਼ਾਤ ਪਾਉਣ ਲਈ ਖਾਓ ‘ਹਰੇ ਅੰਗੂਰ’,

by Asli Punjabi
February 18, 2021
ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ
Lifestyle

ਸੰਤਰੇ ਦਾ ਜੂਸ ਹੈ ਬੇਹੱਦ ਗੁਣਕਾਰੀ ਕਰੋ ਖੁਰਾਕ ਚ ਸ਼ਾਮਲ

by Asli Punjabi
January 11, 2021
ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ
Lifestyle

ਜ਼ਰੂਰ ਪੀਓ ਪਪੀਤੇ ਦੇ ਪੱਤਿਆਂ ਦਾ ਜੂਸ, ਹੋਣਗੇ ਹੈਰਾਨੀਜਨਕ ਫ਼ਾਇਦੇ

by Asli Punjabi
January 11, 2021
ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ
Lifestyle

ਬੇਰ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਲਾਭ

by Asli Punjabi
January 11, 2021
ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ
Lifestyle

ਆੜੂ ਖਾਣ ਨਾਲ ਪੂਰੀ ਹੁੰਦੀ ਹੈ ਖੂਨ ਦੀ ਕਮੀ

by Asli Punjabi
December 1, 2020
Next Post
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ

Recommended

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

ਰਾਜ ਚੋਣ ਕਮਿਸ਼ਨ ਵੱਲੋਂ ਮਿਊਂਸੀਪਲ ਚੋਣਾਂ ਦੇ ਮੱਦੇਨਜ਼ਰ ਵੋਟਰ ਸੂਚੀਆਂ ਦੀ ਸੋਧ ਸਬੰਧੀ ਪ੍ਰੋਗਰਾਮ ਜਾਰੀ

December 2, 2020
ਖੰਨਾ: ਟੈਕਸੀ ਡਰਾਈਵਰ ਦਾ ਪੁੱਤਰ 12ਵੀਂ ਵਿੱਚ ਬਣਿਆ ਸ਼ਹਿਰ ਦਾ ਟਾਪਰ

ਖੰਨਾ: ਟੈਕਸੀ ਡਰਾਈਵਰ ਦਾ ਪੁੱਤਰ 12ਵੀਂ ਵਿੱਚ ਬਣਿਆ ਸ਼ਹਿਰ ਦਾ ਟਾਪਰ

May 16, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In