• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਆਮ ਆਦਮੀ ਪਾਰਟੀ ਅੱਜ ਜੰਤਰ ਮੰਤਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ

Asli Punjabi by Asli Punjabi
October 12, 2020
in National
0
ਆਮ ਆਦਮੀ ਪਾਰਟੀ ਅੱਜ ਜੰਤਰ ਮੰਤਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ
587
SHARES
3.3k
VIEWS
Share on FacebookShare on TwitterShare on Whatsapp

You might also like

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

ਦਿੱਲੀ – ਕਾਲੇ ਖੇਤ ਕਾਨੂੰਨਾਂ ਖਿਲਾਫ ਸਰਬੋਤਮ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਪੰਜਾਬ ਕੇਡਰ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜੰਤਰ-ਮੰਤਰ ਤੇ ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇੱਕਜੁਟਤਾ ਲਈ ਖੇਤੀ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਨਗੇ।ਜਰਨੈਲ ਸਿੰਘ ਨੇ ਅੱਗੇ ਕਿਹਾ ਕਿ ਪ੍ਰਦਰਸ਼ਨਾਂ ਦੀ ਅਗਵਾਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਕਰਨਗੇ। ਜਰਨੈਲ ਸਿੰਘ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੇ ਨਾਲ ਪੰਜਾਬ ਅਤੇ ਦਿੱਲੀ ਦੇ ‘ਆਪ’ ਵਿਧਾਇਕ, ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ, ‘ਆਪ’ ਰਾਜ ਸਭਾ ਦੇ ਸੰਸਦ ਮੈਂਬਰ ਅਤੇ ‘ਆਪ’ ਪੰਜਾਬ ਦੇ ਕੇਡਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਮਾਂ ਉਨ੍ਹਾਂ ਤਾਕਤਾਂ ਵਿਰੁੱਧ ਇਕੱਠੇ ਹੋਣ ਦਾ ਹੈ ਜੋ ਕਿਸਾਨਾਂ ਦੀ ਰੋਜ਼ੀ ਰੋਟੀ ਕਾਰਪੋਰੇਟ ਘਰਾਂ ਨੂੰ ਵੇਚਣਾ ਚਾਹੁੰਦੇ ਹਨ।ਪੰਜਾਬ ਦੇ ਲੋਕਾਂ ਨੂੰ‘ਆਪ’ ਦੇ ਵਿਰੋਧ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਖੇਤ ਕਾਨੂੰਨਾਂ ਨੇ ਪੰਜਾਬ ਦੇ ਸਾਰਿਆਂ ਨੂੰ ਸੜਕਾਂ ਤੇ ਉਤਰਨ ਅਤੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨ ਲਈ ਮਜਬੂਰ ਕੀਤਾ ਹੈ, ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਦੇ ਸਮਰਥਨ ਵਿੱਚ ਅਤੇ ਆਪਣਾ ਸੁਨੇਹਾ ਉਨ੍ਹਾਂ ਦੇ ਗਲਿਆਰਿਆਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੀ ਹੈ। ਮਾਨ ਨੇ ਅੱਗੇ ਕਿਹਾ ਕਿ ਕੇਂਦਰ ਵਿਚ ਬੈਠੀ ਸਰਕਾਰ ਬੋਲ਼ੀ ਹੋ ਗਈ ਹੈ, ਉਹ ਪੰਜਾਬ ਅਤੇ ਹਰਿਆਣਾ ਤੋਂ ਆ ਰਹੇ ਕਿਸਾਨਾਂ ਦੀਆਂ ਉੱਚੀ ਚੀਕਾਂ ਸੁਣਨ ਤੋਂ ਅਸਮਰੱਥ ਹਨ, ਜੰਤਰ ਮੰਤਰ ਵਿਖੇ ਆਮ ਆਦਮੀ ਪਾਰਟੀ ਦੇ ਰੋਸ ਪ੍ਰਦਰਸ਼ਨ ਕਰਨ ਦਾ ਇਕੋ ਇੱਕ ਉਦੇਸ਼ ਸਰਕਾਰ ਦੇ ਬੋਲ਼ੇ ਕੰਨਾਂ ਤੱਕ ਆਵਾਜ਼ ਪਹੁੰਚਾਹਣਾ ਹੈ।

Previous Post

ਡੀਸੀ ਜਲੰਧਰ ਵੱਲੋਂ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਵੇਚ ਅਤੇ ਖਰੀਦ ਦੀ ਜਾਂਚ ਦੇ ਆਦੇਸ਼

Next Post

ਪੀ ਐਮ ਨਰੇਂਦਰ ਮੋਦੀ’ ਫ਼ਿਲਮ ਦਾ ਪ੍ਰੋਡਿਊਸਰ ਚੰਡੀਗੜ੍ਹ ਵਾਸੀ

Asli Punjabi

Asli Punjabi

Related Posts

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!
National

Delhi Blast ਮਾਮਲਾ : 2000 ਕਸ਼ਮੀਰੀ ਵਿਦਿਆਰਥੀਆਂ-ਕਿਰਾਏਦਾਰਾਂ ਤੋਂ ਹੋ ਰਹੀ ਪੁੱਛਗਿੱਛ!

by Asli Punjabi
November 17, 2025
CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…
National

CM ਰੇਖਾ ਗੁਪਤਾ ਦਾ ‘ਵੱਡਾ’ ਐਲਾਨ! ਦਿੱਲੀ ਦੇ 3 Metro Stations ਦੇ ‘ਬਦਲੇ’ ਜਾਣਗੇ ਨਾਂ, ‘ਨਵੀਂ ਲਿਸਟ’ ਜਾਰੀ…

by Asli Punjabi
November 17, 2025
Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…
National

Air India ਦੀ Flight ‘ਚ Landing ਤੋਂ ਠੀਕ ਪਹਿਲਾਂ ਮਚਿਆ ਹੜਕੰਪ! 158 ਯਾਤਰੀਆਂ ਦੇ ਰੁਕੇ ਸਾਹ, ਫਿਰ…

by Asli Punjabi
October 7, 2025
Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,
National

Flights Update : ਭਾਰਤ ਅਤੇ ਚੀਨ ਵਿਚਾਲੇ ਸਿੱਧੀਆਂ ਉਡਾਣਾਂ ਮੁੜ ਹੋਣਗੀਆਂ ਸ਼ੁਰੂ,

by Asli Punjabi
October 3, 2025
ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?
National

ਉੱਤਰੀ ਭਾਰਤ ਵਿੱਚ ਵੱਡਾ ਸੰਕਟ ! 4 ਰਾਜਾਂ ਵਿੱਚ ਸਕੂਲ ਅਤੇ ਕਾਲਜ ਬੰਦ, ਜਾਣੋ ਕਦੋਂ ਤੱਕ?

by Asli Punjabi
September 4, 2025
Next Post
ਪੀ ਐਮ ਨਰੇਂਦਰ ਮੋਦੀ’ ਫ਼ਿਲਮ ਦਾ ਪ੍ਰੋਡਿਊਸਰ ਚੰਡੀਗੜ੍ਹ ਵਾਸੀ

ਪੀ ਐਮ ਨਰੇਂਦਰ ਮੋਦੀ’ ਫ਼ਿਲਮ ਦਾ ਪ੍ਰੋਡਿਊਸਰ ਚੰਡੀਗੜ੍ਹ ਵਾਸੀ

Recommended

Rahul Gandhi Vs Kejtriwal: ਰਾਹੁਲ ਗਾਂਧੀ ਤੇ ਕੇਜਰੀਵਾਲ ਹੋਏ ਇਕ ਦੂਜੇ ਸਾਹਮਣੇ

Rahul Gandhi Vs Kejtriwal: ਰਾਹੁਲ ਗਾਂਧੀ ਤੇ ਕੇਜਰੀਵਾਲ ਹੋਏ ਇਕ ਦੂਜੇ ਸਾਹਮਣੇ

January 14, 2025
ਜੋਅ ਬਾਈਡਨ ਨੇ ਟ੍ਰਾਂਸਜੈਂਡਰ ਲੋਕਾਂ ਉੱਪਰ ਫੌਜ ਵਿੱਚ ਸੇਵਾ ਕਰਨ ‘ਤੇ ਲੱਗੀ ਪਾਬੰਦੀ ਨੂੰ ਹਟਾਇਆ

ਜੋਅ ਬਾਈਡਨ ਨੇ ਟ੍ਰਾਂਸਜੈਂਡਰ ਲੋਕਾਂ ਉੱਪਰ ਫੌਜ ਵਿੱਚ ਸੇਵਾ ਕਰਨ ‘ਤੇ ਲੱਗੀ ਪਾਬੰਦੀ ਨੂੰ ਹਟਾਇਆ

January 27, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In