• About
  • Contact
  • Hindi News
  • English News
Tuesday, May 27, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਭਾਈ ਲੌਂਗੋਵਾਲ ਦੀ ਪ੍ਰਧਾਨਗੀ ‘ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

Asli Punjabi by Asli Punjabi
October 14, 2020
in Punjab
0
ਭਾਈ ਲੌਂਗੋਵਾਲ ਦੀ ਪ੍ਰਧਾਨਗੀ ‘ਚ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ
587
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪਾਵਨ ਸਰੂਪਾਂ ਦੇ ਮਾਮਲੇ ‘ਚ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਪੁਰਜ਼ੋਰ ਅਪੀਲ

ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਸਬ ਆਫਿਸ ਚੰਡੀਗੜ੍ਹ ਵਿਖੇ ਹੋਈ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪਬਲੀਕੇਸ਼ਨ ਵਿਭਾਗ ਦੇ ਕੁਝ ਕਰਮਚਾਰੀਆਂ-ਅਧਿਕਾਰੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੰਗਤ ਨੂੰ ਦੇ ਕੇ ਪ੍ਰਾਪਤ ਕੀਤੀ ਭੇਟਾ ਗਬਨ ਕਰਨ ਦਾ ਸਖਤ ਸ਼ਬਦਾਂ ‘ਚ ਨਿਖੇਧੀ ਮਤਾ ਪਾਸ ਕੀਤਾ ਗਿਆ ਅਤੇ ਕਿਹਾ ਗਿਆ ਮੰਦਭਾਗੀ ਘਟਨਾ ਨਾਲ ਸਿੱਖ ਜਗਤ ਅੰਦਰ ਭਾਰੀ ਰੋਸ ਹੈ, ਜਿਸ ਦੇ ਚੱਲਦਿਆਂ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਭਾਈ ਈਸ਼ਰ ਸਿੰਘ ਵੱਲੋਂ ਜਾਂਚ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਦੋਸ਼ੀ ਕਰਮਚਾਰੀਆਂ-ਅਧਿਕਾਰੀਆਂ ਨੂੰ ਪੰਥਕ ਰਵਾਇਤਾਂ ਅਨੁਸਾਰ ਮਿਸਾਲੀ ਸਜ਼ਾਵਾਂ ਦੇਣ ਦੀ ਪੁਰਜ਼ੋਰ ਅਪੀਲ ਕਰਦੀ ਹੈ ਤਾਂ ਜੋ ਸੰਗਤ ਅੰਦਰ ਪਾਇਆ ਜਾ ਰਿਹਾ ਰੋਸ ਸ਼ਾਂਤ ਹੋ ਸਕੇ। ਧਰਮ ਪ੍ਰਚਾਰ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਰੂਹਾਨੀਅਤ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੁਨੀਆ ਭਰ ‘ਚ ਆਸਥਾ ਦਾ ਵੱਡਾ ਕੇਂਦਰ ਹੈ, ਜਿਥੇ ਹਮੇਸ਼ਾ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਹੁੰਦੀ ਹੈ ਇਸ ਕਰਕੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਧਰਨੇ ਜਾਂ ਮੁਜ਼ਾਹਰੇ ਵਾਲੀ ਜਗਾ ਨਹੀਂ ਹੈ।ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਲਈ ਅਪੀਲ ਕੀਤੀ ਜਾਂਦੀ ਹੈ ਕਿ ਧਰਨੇ ਜਾਂ ਮੁਜ਼ਾਹਰੇ ਨਾ ਕੀਤੇ ਜਾਣ ਸਬੰਧੀ ਵੀ ਆਦੇਸ਼ ਜਾਰੀ ਕੀਤੇ ਜਾਣ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਤਿੰਨ ਵੱਡੀਆਂ ਸ਼ਤਾਬਦੀਆਂ ਮਨਾਉਣ ਜਾ ਰਹੀ ਹੈ।ਉਨ੍ਹ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਦਾ 100 ਸਾਲਾ ਸ਼ਹੀਦੀ ਸਾਕਾ ਸ਼ਤਾਬਦੀ 21 ਫਰਵਰੀ 2021 ਨੂੰ ਵਿਸ਼ਾਲ ਪੱਧਰ ‘ਤੇ ਮਨਾਈ ਜਾਵੇਗੀ।ਉਨ੍ਹਾਂ ਕਿਹਾ ਕਿ 100 ਸਾਲਾ ਸ਼ਹੀਦੀ ਸਾਕੇ ਸਬੰਧੀ ਸਿੱਖ ਬੁੱਧੀਜੀਵੀਆਂ, ਵਿਦਵਾਨਾਂ ਦੇ ਸਹਿਯੋਗ ਨਾਲ ਇਤਿਹਾਸਕ ਦਸਤਾਵੇਜ਼ ਵੀ ਤਿਆਰ ਕੀਤੇ ਜਾਣ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼ਤਾਬਦੀਆਂ ਨੂੰ ਸਮਰਪਿਤ ਭਗਤ ਨਾਮਦੇਵ ਜੀ ਦਾ 750 ਸਾਲਾ ਜਨਮ ਦਿਹਾੜਾ 25 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350 ਸਾਲਾ ਸ਼ਤਾਬਦੀ ਜਨਮ ਦਿਹਾੜਾ 18 ਅਕਤੂਬਰ ਨੂੰ ਦੁਨੀਆ ਦੀ ਮਹਾਨ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਵਿਸ਼ਾਲ ਪੱਧਰ ‘ਤੇ ਮਨਾਇਆ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਦੀ ਚੌਥੀ ਸ਼ਤਾਬਦੀ ਵੀ ਅਗਲੇ ਸਾਲ ਮਨਾਉਣ ਸਬੰਧੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਅਵਤਾਰ ਸਿੰਘ ਵਣਵਾਲਾ, ਤੇਜਿੰਦਰਪਾਲ ਸਿੰਘ, ਪ੍ਰਿਤਪਾਲ ਸਿੰਘ ਲੁਧਿਆਣਾ ਤੋਂ ਇਲਾਵਾ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸੁਖਮਿੰਦਰ ਸਿੰਘ, ਮੀਤ ਸਕੱਤਰ ਸਿਮਰਜੀਤ ਸਿੰਘ, ਮੀਤ ਸਕੱਤਰ ਲਖਵੀਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ ਆਦਿ ਵੀ ਹਾਜ਼ਰ ਸਨ।

You might also like

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

Previous Post

ਸਿੱਖਿਆ ਵਿਭਾਗ ਨੇ ਅਨੇਕਾਂ ਪਹਿਲਕਦਮੀਆਂ ਕਰਕੇ ਕੋਵਿਡ-19 ਦੀ ਚਣੌਤੀ ਨੂੰ ਇੱਕ ਮੌਕੇ ਵਿੱਚ ਤਬਦੀਲ ਕੀਤਾ-ਸਿੱਖਿਆ ਸਕੱਤਰ

Next Post

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ 96 ਫੀਸਦੀ ਦੀ ਖ਼ਰੀਦ

Asli Punjabi

Asli Punjabi

Related Posts

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

by Asli Punjabi
May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

by Asli Punjabi
May 22, 2025
ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !
Punjab

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

by Asli Punjabi
May 22, 2025
ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ
Punjab

ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ

by Asli Punjabi
May 22, 2025
Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼
Punjab

Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼

by Asli Punjabi
May 20, 2025
Next Post
ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ 96 ਫੀਸਦੀ ਦੀ ਖ਼ਰੀਦ

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ 96 ਫੀਸਦੀ ਦੀ ਖ਼ਰੀਦ

Recommended

ਯੂ.ਐਸ ਓਪਨ ‘ਤੇ ਵੀ ਕੋਰੋਨਾ ਵਾਇਰਸ ਦਾ ਖਤਰਾ…!

ਯੂ.ਐਸ ਓਪਨ ‘ਤੇ ਵੀ ਕੋਰੋਨਾ ਵਾਇਰਸ ਦਾ ਖਤਰਾ…!

June 16, 2020
ਲਖੀਮਪੁਰ ਘਟਨਾ ਤੋਂ ਬਾਅਦ ਭੜਕੇ ਕਿਸਾਨਾਂ ਨੇ ਡੀਸੀ ਦਫ਼ਤਰ ਘੇਰਿਆ

ਲਖੀਮਪੁਰ ਘਟਨਾ ਤੋਂ ਬਾਅਦ ਭੜਕੇ ਕਿਸਾਨਾਂ ਨੇ ਡੀਸੀ ਦਫ਼ਤਰ ਘੇਰਿਆ

October 4, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

May 23, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

May 23, 2025
ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

May 22, 2025
ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ
Top Stories

ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ

May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

May 22, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In