• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗਮਾਡਾ ਜਾਇਦਾਦਾਂ ਦੀ ਈ-ਨਿਲਾਮੀ 26 ਅਕਤੂਬਰ ਤੱਕ ਰਹੇਗੀ ਜਾਰੀ

ਮੋਹਾਲੀ, ਨਿਊ ਚੰਡੀਗੜ੍ਹ ਅਤੇ ਰਾਜਪੁਰਾ ‘ਚ ਸਨਅਤੀ, ਵਪਾਰਕ ਅਤੇ ਰਿਹਾਇਸ਼ੀ ਸਾਈਟਾਂ ਖਰੀਦਣ ਦਾ ਮੌਕਾ

Asli Punjabi by Asli Punjabi
October 14, 2020
in Punjab
0
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਲੋਕਾਂ ਨੂੰ ਨਵਰਾਤਰੀ ਅਤੇ ਦੁਸਹਿਰੇ ਮੌਕੇ 100 ਤੋਂ ਵੱਧ ਜਾਇਦਾਦਾਂ ਦੇ ਮਾਲਕ ਬਣਨ ਦਾ ਮੌਕਾ ਦਿੱਤਾ ਹੈ। ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਮੋਹਾਲੀ, ਨਿਊ ਚੰਡੀਗੜ੍ਹ ਅਤੇ ਰਾਜਪੁਰਾ ਵਿਚ ਆਈ.ਟੀ., ਹੋਟਲ, ਹਸਪਤਾਲ, ਸਨਅਤੀ, ਵਪਾਰਕ ਅਤੇ ਰਿਹਾਇਸ਼ੀ ਸਾਈਟਾਂ ਦੀ ਈ-ਆਕਸ਼ਨ ਕੀਤੀ ਜਾ ਰਹੀ ਹੈ ਜੋ ਕਿ 26 ਅਕਤੂਬਰ ਤੱਕ ਜਾਰੀ ਰਹੇਗੀਈ-ਆਕਸ਼ਨ ਵਿਚ 55 ਬੂਥ, 6 ਐਸ.ਸੀ.ਓ./ਐਸ.ਸੀ.ਐਫ., 2 ਉਦਯੋਗਿਕ ਪਲਾਟ, 9 ਆਈ.ਟੀ. ਪਲਾਟ, 20 ਰਿਹਾਇਸ਼ੀ ਪਲਾਟ, 3 ਹੋਟਲ, 1 ਸਕੂਲ ਅਤੇ 2 ਹਸਤਪਾਲ ਸਾਈਟਾਂ ਸ਼ਾਮਿਲ ਹਨ। ਇਸ ਤੋਂ ਇਲਾਵਾ 1 ਪੈਟਰੋਲ ਪੰਪ, 5 ਵਪਾਰਕ ਸਾਈਟਾਂ ਅਤੇ 3 ਗਰੁੱਪ ਹਾਊਸਿੰਗ ਸਾਈਟਾਂ ਆਦਿ ਦੀ ਵੀ ਈ-ਨਿਲਾਮੀ ਕੀਤੀ ਜਾਵੇਗੀ। ਇਨ੍ਹਾਂ ਸਾਰੀਆਂ ਸਾਈਟਾਂ ਦੀ ਘੱਟੋ-ਘੱਟ ਕੀਮਤ ਵੀ ਨਿਰਧਾਰਿਤ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਆਦਾ ਜਾਣਕਾਰੀ ਵੈੱਬਸਾਈਟ ..-. ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Previous Post

ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਝੋਨੇ ਦੀ ਕੁੱਲ ਆਮਦ ਵਿੱਚੋਂ 96 ਫੀਸਦੀ ਦੀ ਖ਼ਰੀਦ

Next Post

ਸੂਬੇ ਵਿਚ ਸਰਕਾਰੀ ਕਾਲਜਾਂ ਦੀ ਗਿਣਤੀ ਵੱਧੇ ਕੇ 170 ਹੋ ਗਈ – ਸਿਖਿਆ ਮੰਤਰੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਸੂਬੇ ਵਿਚ ਸਰਕਾਰੀ ਕਾਲਜਾਂ ਦੀ ਗਿਣਤੀ ਵੱਧੇ ਕੇ 170 ਹੋ ਗਈ – ਸਿਖਿਆ ਮੰਤਰੀ

ਸੂਬੇ ਵਿਚ ਸਰਕਾਰੀ ਕਾਲਜਾਂ ਦੀ ਗਿਣਤੀ ਵੱਧੇ ਕੇ 170 ਹੋ ਗਈ - ਸਿਖਿਆ ਮੰਤਰੀ

Recommended

ਸਿੱਖ ਪਰਿਵਾਰ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈਜਾਣ ਦਾ ਮਾਮਲਾ:

ਸਿੱਖ ਪਰਿਵਾਰ ਦੇ ਘਰੋਂ ਜਬਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲੈਜਾਣ ਦਾ ਮਾਮਲਾ:

July 7, 2021
24151 ਘਰੇਲੂ ਖਪਤਕਾਰਾਂ ਨੇ 14.01 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿਲ ਮੁਆਫ਼ੀ ਸਕੀਮ ਦਾ ਲਿਆ ਲਾਭ-ਡੀ.ਸੀ

24151 ਘਰੇਲੂ ਖਪਤਕਾਰਾਂ ਨੇ 14.01 ਕਰੋੜ ਰੁਪਏ ਦੇ ਬਕਾਇਆ ਬਿਜਲੀ ਬਿਲ ਮੁਆਫ਼ੀ ਸਕੀਮ ਦਾ ਲਿਆ ਲਾਭ-ਡੀ.ਸੀ

November 24, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In