• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ. ਮਿਲਖਾ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਚੀਫ ਅਕਾਊਂਟੈਂਟ ਵਜੋਂ ਸੇਵਾ ਸੰਭਾਲੀ

Asli Punjabi by Asli Punjabi
October 14, 2020
in Punjab, Top Stories
0
ਸ. ਮਿਲਖਾ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਚੀਫ ਅਕਾਊਂਟੈਂਟ ਵਜੋਂ ਸੇਵਾ ਸੰਭਾਲੀ
585
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਇੰਟਰਨਲ ਆਡੀਟਰ ਵਜੋਂ ਸੇਵਾ ਨਿਭਾਅ ਰਹੇ ਸ. ਮਿਲਖਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਚੀਫ ਅਕਾਊਂਟੈਂਟ ਲਗਾਇਆ ਗਿਆ ਹੈ। ਉਹ ਸ. ਇੰਦਰਪਾਲ ਸਿੰਘ ਦੀ ਜਗ੍ਹਾ ਲੈਣਗੇ। ਸ. ਇੰਦਰਪਾਲ ਸਿੰਘ 31 ਅਕਤੂਬਰ 2020 ਨੂੰ ਸੇਵਾਮੁਕਤ ਹੋ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ. ਮਿਲਖਾ ਸਿੰਘ ਦੀਆਂ ਸੇਵਾਵਾਂ ਅਤੇ ਤਜ਼ਰਬੇ ਨੂੰ ਵੇਖਦਿਆਂ ਉਨ੍ਹਾਂ ਨੂੰ ਚੀਫ ਅਕਾਊਂਟੈਂਟ ਦੀ ਸੇਵਾ ਦਿੱਤੀ ਗਈ ਹੈ। ਇਸੇ ਦੌਰਾਨ ਅੱਜ ਸ. ਮਿਲਖਾ ਸਿੰਘ ਨੇ ਆਪਣੀ ਨਵੀਂ ਜ਼ੁੰਮੇਵਾਰੀ ਸੰਭਾਲ ਲਈ ਹੈ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ ਅਤੇ ਸ. ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦੇ ਕੇ ਨਵੀਂ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਕੀਤਾ। ਇਸ ਮੌਕੇ ਸ. ਮਿਲਖਾ ਸਿੰਘ ਨੇ ਆਖਿਆ ਕਿ ਮੈਂ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਗੁਰੂ ਸਾਹਿਬ ਦੀ ਭੈਅ-ਭਾਵਨੀ ਵਿਚ ਰਹਿ ਕੇ ਨਿਭਾਵਾਂਗਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ। ਸ. ਮਿਲਖਾ ਸਿੰਘ ਦੇ ਸੇਵਾ ਸੰਭਾਲਣ ਸਮੇਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸੁਖਬੀਰ ਸਿੰਘ, ਅਕਾਊਂਟੈਂਟ ਸ. ਪਰਉਪਕਾਰ ਸਿੰਘ, ਸ. ਗੋਪਾਲ ਸਿੰਘ, ਸ. ਜੇ.ਪੀ. ਸਿੰਘ, ਆਈ. ਏ. ਸ. ਬਲਜੀਤ ਸਿੰਘ, ਸ. ਹਰਪਾਲ ਸਿੰਘ, ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਦੇ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਅਤੇ ਹੋਰ ਮੌਜੂਦ ਸਨ।

Previous Post

ਸੂਬੇ ਵਿਚ ਸਰਕਾਰੀ ਕਾਲਜਾਂ ਦੀ ਗਿਣਤੀ ਵੱਧੇ ਕੇ 170 ਹੋ ਗਈ – ਸਿਖਿਆ ਮੰਤਰੀ

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

by Asli Punjabi
June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

by Asli Punjabi
June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

by Asli Punjabi
June 11, 2025
Next Post
ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸ਼ਵਨੀ ਸ਼ਰਮਾ ’ਤੇ ਹੋਏ ਹਮਲੇ ਬਾਰੇ ਕੂੜ ਪ੍ਰਚਾਰ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿਖੇਧੀ

Recommended

ਕੁਵੈਤ ‘ਚ ਅੱਗ ਲੱਗਣ ਕਾਰਨ ਮਰਨ ਵਾਲਿਆਂ ‘ਚ ਦੋ ਸ਼ਖ਼ਸ ਪੰਜਾਬ ਅਤੇ ਹਰਿਆਣਾ ਦੇ

June 14, 2024
ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ੂਗਰਫੈਡ ਵੱਲੋਂ ਸੂਬੇ ਦੀਆਂ 9 ਸਹਿਕਾਰੀ ਖੰਡ ਮਿੱਲਾਂ ਨੂੰ 100 ਕਰੋੜ ਰੁਪਏ ਜਾਰੀ

July 2, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In