• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ਵਰਚੁਅਲ ਤੌਰ ’ਤੇ ਕਰਨਗੇ ਸ਼ੁਰੂਆਤ

Asli Punjabi by Asli Punjabi
October 16, 2020
in Punjab, Top Stories
0
ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ਵਰਚੁਅਲ ਤੌਰ ’ਤੇ ਕਰਨਗੇ ਸ਼ੁਰੂਆਤ
588
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ – ਕਾਂਗਰਸੀ ਆਗੂ ਰਾਹੁਲ ਗਾਂਧੀ ਸ਼ਨਿਚਰਵਾਰ ਨੂੰ ਸੂਬੇ ਭਰ ਦੇ 13000 ਤੋਂ ਵੱਧ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਅਗਲੇ ਪੜਾਅ ਲਈ ਰਾਹ ਪੱਧਰਾ ਕਰਨ ਹਿੱਤ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਨੂੰ ਵਰਚੁਅਲ ਤੌਰ ’ਤੇ ਹਰੀ ਝੰਡੀ ਦੇਣਗੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੁਹਿੰਮ ਦੇ ਵਰਚੁਅਲ ਲਾਂਚ ਦੌਰਾਨ ਰਾਹੁਲ ਨਾਲ ਸ਼ਿਰਕਤ ਕਰਨਗੇ, ਜੋ ਸੂਬੇ ਦੇ 1500 ਪੇਂਡੂ ਸਥਾਨਾਂ ਤੋਂ ਇੱਕੋ ਸਮੇਂ ਚਲਾਈ ਜਾਵੇਗੀ।ਇਸ ਪ੍ਰੋਗਰਾਮ ਵਿਚ ਸੂਬੇ ਦੇ ਸਾਰੇ ਕੈਬਨਿਟ ਮੰਤਰੀ, ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਸਮੇਤ ਮੁੱਖ ਅਧਿਕਾਰੀ ਵੱਖ-ਵੱਖ ਥਾਵਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਵਿਚ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਨੇੜਲੇ ਜ਼ਿਲੇ ਪਟਿਆਲਾ, ਐਸ.ਏ.ਐਸ.ਨਗਰ ਅਤੇ ਫਤਿਹਗੜ ਸਾਹਿਬ ਤੋਂ ਕੁਝ ਚੋਣਵੇਂ ਸਰਪੰਚ ਵੀ ਸ਼ਾਮਲ ਹੋਣਗੇ।ਇਸ ਸਬੰਧੀ ਅੱਜ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਕਾਇਆ ਕਲਪ ਪ੍ਰੋਗਰਾਮ ਦੇ ਪਹਿਲੇ ਪੜਾਅ ਦੇ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ, ਦੂਜੇ ਪੜਾਅ ਦੀ ਸ਼ੁਰੂਆਤ ਕਰਕੇ, ਇਸ ਤਹਿਤ ਤਕਰੀਬਨ 2700 ਕਰੋੜ ਰੁਪਏ ਦੀ ਲਾਗਤ ਵਾਲੇ ਲਗਭਗ 50,000 ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ। ਇਨਾਂ ਵਿੱਚ ਸਟਰੀਟ ਅਤੇ ਡਰੇਨਜ਼, ਜਲ ਸਪਲਾਈ ਅਤੇ ਸੈਨੀਟੇਸ਼ਨ, ਛੱਪੜਾਂ, ਧਰਮਸ਼ਾਲਾਵਾਂ/ਕਮਿਊਨਿਟੀ ਸੈਂਟਰ, ਸ਼ਮਸਾਨ ਘਾਟ/ਕਬਰਿਸਤਾਨ, ਸਕੂਲ/ਆਂਗਣਵਾੜੀ, ਸਟਰੀਟ ਲਾਈਟਿੰਗ ਨਾਲ ਸਬੰਧਤ ਕਾਰਜ ਸ਼ਾਮਲ ਹੋਣਗੇ।

Previous Post

ਆਸਟ੍ਰੇਲੀਆ ਵੱਲੋਂ 3 ਦੇਸ਼ਾਂ ਲਈ ਹਵਾਈ ਸੇਵਾਵਾਂ ਸ਼ੁਰੂ ਕਰਨ ਸਬੰਧੀ ਵਿਚਾਰ ਵਟਾਂਦਰਾ

Next Post

ਪੰਜਾਬ ਦੀਆਂ ਔਰਤਾਂ ਲਈ ਰੁਜ਼ਗਾਰ ਦੇ ਇਕ ਤਿਹਾਈ ਮੌਕੇ ਕਾਨੂੰਨੀ ਤੌਰ ’ਤੇ ਯਕੀਨੀ ਬਣਨਗੇ: ਅਰੁਣਾ ਚੌਧਰੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਪੰਜਾਬ ਦੀਆਂ ਔਰਤਾਂ ਲਈ ਰੁਜ਼ਗਾਰ ਦੇ ਇਕ ਤਿਹਾਈ ਮੌਕੇ ਕਾਨੂੰਨੀ ਤੌਰ ’ਤੇ ਯਕੀਨੀ ਬਣਨਗੇ: ਅਰੁਣਾ ਚੌਧਰੀ

ਪੰਜਾਬ ਦੀਆਂ ਔਰਤਾਂ ਲਈ ਰੁਜ਼ਗਾਰ ਦੇ ਇਕ ਤਿਹਾਈ ਮੌਕੇ ਕਾਨੂੰਨੀ ਤੌਰ ’ਤੇ ਯਕੀਨੀ ਬਣਨਗੇ: ਅਰੁਣਾ ਚੌਧਰੀ

Recommended

2 ਦਸੰਬਰ ਦੇ ਹੁਕਮਨਾਮੇ ’ਚ ਨਹੀਂ ਹੋਵੇਗੀ ਤਬਦੀਲੀ, ਭਰਤੀ ਕਮੇਟੀ ਦੀ ਹੋਵੇਗੀ ਸਮੀਖਿਆ: ਗਿਆਨੀ ਕੁਲਦੀਪ ਸਿੰਘ ਗੜਗੱਜ

March 10, 2025
ਸਿਹਤ ਵਿਭਾਗ ਪੰਜਾਬ ਵਿਚ ਨਵੇਂ ਸਾਲ 2021 ਦੀ ਆਮਦ ‘ਤੇ ਤਿੰਨ ਨਵੇਂ ਡਾਇਰੈਕਟਰ ਸ਼ਾਮਲ

January 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In