• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home ਕਾਰੋਬਾਰ

ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਆਸ਼ੂ

ਰਾਜ ਭਰ ਵਿੱਚ ਮਾਰੇ ਗਏ ਛਾਪਿਆਂ ਦੋਰਾਨ 11927 ਬੋਰੀਆਂ ਝੋਨੇ ਅਤੇ 6276 ਚਾਵਲ ਬਰਾਮਦ

Asli Punjabi by Asli Punjabi
October 16, 2020
in ਕਾਰੋਬਾਰ
0
ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਆਸ਼ੂ
586
SHARES
3.3k
VIEWS
Share on FacebookShare on TwitterShare on Whatsapp

You might also like

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਚੰਡੀਗੜ – ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਅੱਜ ਮਾਨਸਾ, ਬਠਿੰਡਾ ਅਤੇ ਮੋਗਾ ਜ਼ਿਲਿਆਂ ਵਿੱਚ ਕੀਤੀ ਗਈ ਛਾਪਾਮਾਰੀ ਦੌਰਾਨ ਗੈਰਕਾਨੂੰਨੀ ਤੋਰ ‘ਤੇ ਜਮਾਂ ਕੀਤਾ ਹੋਇਆ 11927 ਬੋਰੀਆਂ ਝੋਨਾ ਅਤੇ 6276 ਚਾਵਲ ਦੀਆਂ ਬੋਰੀਆਂ ਬਰਾਮਦ ਕੀਤੀਆਂ ਗਈਆਂ ਹਨ। ਸ਼੍ਰੀ ਆਸ਼ੂ ਨੇ ਦੱਸਿਆ ਕਿ ਮਾਨਸਾ ਜਿਲੇ ਵਿੱਚ ਬੱਪੀਆਣਾ ਰਾਈਸ ਮਿੱਲ ਮਾਨਸਾ ਤੋਂ ਲਗਭਗ 4000 ਬੋਰੀਆਂ ( ਹਰੇਕ 50 ਕਿਲੋ ) ਚਾਵਲ ਬਰਾਮਦ ਕੀਤੇ ਗਏ। ਮੌਕੇ ਤੇ ਮਿੱਲ ਮਾਲਿਕ ਇਸ ਚਾਵਲ ਬਾਰੇ ਕੋਈ ਸੰਤੁਸ਼ਟੀਜਨਕ ਕਾਗਜ ਪੇਸ਼ ਨਹੀਂ ਕਰ ਸਕਿਆ ।ਇਸੇ ਤਰਾਂ ਮੈਸ : ਗਣਪਤੀ ਰਾਈਸ ਮਿੱਲ ਗੋਨਿਆਣਾ ਵਿੱਚੋਂ 1927 ਬੋਰੀਆਂ ਝੋਨਾ ਸਰਕਾਰੀ ਸਟੋਰੇਜ਼ ਤੋਂ ਵੱਧ ਪਾਇਆ ਗਿਆ ਜਿਸ ਬਾਰੇ ਮਿੱਲ ਮਾਲਿਕ ਕੋਲ ਕੋਈ ਗੇਟ ਪਾਸ ਜਾਂ ਖਰੀਦ ਬਿੱਲ ਨਹੀਂ ਸੀ ।ਉਨਾਂ ਦੱਸਿਆ ਕਿ ਨਰਾਇਣ ਰਾਈਸ ਮਿੱਲ ਮਾਨਸਾ ਦੇ ਬੰਦ ਪਏ ਪ੍ਰਾਈਵੇਟ ਗੁਦਾਮ ਵਿੱਚ ਬਾਹਰਲੇ ਰਾਜਾਂ ਤੋਂ ਆਇਆ ਚਾਵਲ ਸਟੋਰ ਕਰਨ ਦੀ ਸੂਚਨਾ ਮਿਲੀ ਸੀ ਜਿਸ ਤੇ ਇਸ ਸਟੋਰ ਤੇ ਛਾਪਾ ਮਾਰਿਆ ਗਿਆ ਜਦੋਂ ਇਸ ਸਟੋਰ ਨੂੰ ਖੋਲਣ ਲਈ ਸਟੋਰ ਮਾਲਕ ਨੂੰ ਕਿਹਾ ਗਿਆ ਤਾਂ ਸਟੋਰ ਮਾਲਕ ਨੇ ਇਹ ਗੁਦਾਮ ਖੋਲਿਆ ਨਹੀਂ ਜਿਸ ਤੇ ਇਸ ਗੁਦਾਮ ਨੂੰ ਸੀਲ ਕਰ ਦਿੱਤਾ ਗਿਆ।ਇਸੇ ਤਰਾਂ ਸ਼ਿਵ ਸਕਤੀ ਰਾਈਸ ਮਿੱਲ ਮਾਨਸ਼ਾ ਵਿਖੇ ਵੀ ਛਾਪਾ ਮਾਰਿਆ ਗਿਆ ਜਿਥੋਂ ਲਗਭਗ 616 ਬੋਰੀਆਂ (60 ਕਿਲੋ ਭਰਤੀ ) ਅਤੇ 1060 ਬੋਰੀਆਂ ( 30 ਕਿਲੋ ਭਰਤੀ) ਚਾਵਲ ਬਰਾਮਦ ਕੀਤਾ ਗਿਆ । ਇਸ ਤੋਂ ਇਲਾਵਾ ਮਹਾਂਦੇਵ ਰਾਈਸ ਮਿੱਲ ਗੋਨਿਆਣਾ ਤੋਂ ਲਗਭਗ 600 ਬੋਰੀਆਂ ( 50 ਕਿਲੋ ਭਰਤੀ ) ਚਾਵਲ ਬਰਾਮਦ ਕੀਤਾ ਗਿਆ । ਮੌਕੇ ਤੇ ਸ਼ੈਲਰ ਮਾਲਿਕ ਨੇ ਬਿੱਲ ਪੇਸ਼ ਕੀਤੇ ਕਿ ਇਹ ਚਾਵਲ ਉਸ ਦੁਆਰਾ ਮੈਸ : ਬਾਂਸਲ ਟਰੇਡਿੰਗ ਕੰਪਨੀ ਬਾਘਾ ਪੁਰਾਣਾ ਜਿਲਾ ਮੋਗਾ ਤੋਂ ਖਰੀਦਿਆਂ ਗਿਆ ਹੈ । ਇਸ ‘ਤੇ ਬਾਂਸਲ ਟਰੇਡਿੰਗ ਕੰਪਨੀ ਦੀ ਵੀ ਪੜਤਾਲ ਕੀਤੀ ਜਾ ਰਹੀਂ ਹੈ ।ਖੁਰਾਕ ਮੰਤਰੀ ਨੇ ਕਿਹਾ ਸੂਬੇ ਸਰਕਾਰ ਝੋਨੇ ਦੀ ਬੋਗਸ ਮਿਲਿੰਗ ਨੂੰ ਨੱਥ ਪਾਉਣ ਲਈ ਪੂਰੀ ਤਰਾਂ ਤਤਪਰ ਹੈ ਅਤੇ ਉਨਾਂ ਵਿਭਾਂਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਆਪਣੇ ਅਧੀਨ ਆਉਦੇ ਸਟੋਰਾਂ ਅਤੇ ਮਿੱਲਾਂ ਦੀ ਚੋਕਸੀ ਨਾਲ ਨਿਗਰਾਨੀ ਕਰਨ।

Previous Post

ਪੰਜਾਬ ਦੀਆਂ ਔਰਤਾਂ ਲਈ ਰੁਜ਼ਗਾਰ ਦੇ ਇਕ ਤਿਹਾਈ ਮੌਕੇ ਕਾਨੂੰਨੀ ਤੌਰ ’ਤੇ ਯਕੀਨੀ ਬਣਨਗੇ: ਅਰੁਣਾ ਚੌਧਰੀ

Next Post

ਪੰਜਾਬ ਵਿੱਚ 19 ਅਕਤੂਬਰ ਤੋਂ ਸਿਰਫ਼ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Asli Punjabi

Asli Punjabi

Related Posts

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ
National

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

by Asli Punjabi
August 3, 2021
130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ
National

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

by Asli Punjabi
July 30, 2021
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ
Punjab

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

by Asli Punjabi
July 30, 2021
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ
Punjab

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

by Asli Punjabi
July 29, 2021
ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ
Punjab

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

by Asli Punjabi
July 29, 2021
Next Post
ਪੰਜਾਬ ਵਿੱਚ 19 ਅਕਤੂਬਰ ਤੋਂ ਸਿਰਫ਼ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਪੰਜਾਬ ਵਿੱਚ 19 ਅਕਤੂਬਰ ਤੋਂ ਸਿਰਫ਼ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

Recommended

ਬੱਸ ਅਤੇ ਟਰੱਕ ਦੀ ਟੱਕਰ ਦੌਰਾਨ 7 ਮਜ਼ਦੂਰਾਂ ਦੀ ਮੌਤ

ਬੱਸ ਅਤੇ ਟਰੱਕ ਦੀ ਟੱਕਰ ਦੌਰਾਨ 7 ਮਜ਼ਦੂਰਾਂ ਦੀ ਮੌਤ

September 5, 2020
ਧੂਮ-ਧਾਮ ਨਾਲ ਮਨਾਇਆ ਗਿਆ ਅਮਰੀਕਾ ਦਾ 245ਵਾਂ ਸੁੰਤਤਰਤਾ ਦਿਵਸ

ਧੂਮ-ਧਾਮ ਨਾਲ ਮਨਾਇਆ ਗਿਆ ਅਮਰੀਕਾ ਦਾ 245ਵਾਂ ਸੁੰਤਤਰਤਾ ਦਿਵਸ

July 5, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In