• About
  • Contact
  • Hindi News
  • English News
Sunday, May 25, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਦੇ ‘ਘਰ ਘਰ ਰੋਜ਼ਗਾਰ’ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਨੇ ਹੁਣ ਤੱਕ 15 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ

Asli Punjabi by Asli Punjabi
October 16, 2020
in Punjab, ਕਾਰੋਬਾਰ
0
ਮੁੱਖ ਮੰਤਰੀ ਦੇ ‘ਘਰ ਘਰ ਰੋਜ਼ਗਾਰ’ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਨੇ ਹੁਣ ਤੱਕ 15 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ
586
SHARES
3.3k
VIEWS
Share on FacebookShare on TwitterShare on Whatsapp

You might also like

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ ਘਰ ਰੋਜ਼ਗਾਰ’ ਤਹਿਤ ਇਕ ਅਪ੍ਰੈਲ, 2017 ਤੋਂ ਲੈ ਕੇ 30 ਸਤੰਬਰ, 2020 ਤੱਕ ਦੇ ਸਮੇਂ ਦੌਰਾਨ 15 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ ਤਾਂ ਕਿ ਸੂਬੇ ਦੀ ਤਕਨੀਕੀ ਹੁਨਰਮੰਦ ਮਨੁੱਖੀ ਸ਼ਕਤੀ ਦੀ ਸਮਰੱਥਾ ਨੂੰ ਰੋਜ਼ਗਾਰ ਦੇ ਮੌਕਿਆਂ ਵਿੱਚ ਤਬਦੀਲ ਕੀਤਾ ਜਾ ਸਕੇ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਤੰਬਰ, 2020 ਤੱਕ ਆਪਣੇ 42 ਮਹੀਨਿਆਂ ਦੇ ਕਾਰਜਕਾਲ ਦੌਰਾਨ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’, ਰੋਜ਼ਗਾਰ ਮੇਲੇ, ਜਿਲਾ ਰੋਜਗਾਰ ਅਤੇ ਉਦਯੋਗ ਬਿਊਰੋ ਤੋਂ ਇਲਾਵਾ ਸਵੈ-ਰੋਜ਼ਗਾਰ ਸਕੀਮਾਂ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਥਾਹ ਮੌਕੇ ਪ੍ਰਦਾਨ ਕਰਨ ਦੇ ਇਰਾਦੇ ਨਾਲ ਤਨਦੇਹੀ ਨਾਲ ਯਤਨ ਕੀਤੇ।ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ ਦਾ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਸਮੇਂ ਵਿੱਚ ਨੌਜਵਾਨਾਂ ਨੂੰ ਹੁਣ ਤੱਕ ਦਿੱਤੀਆਂ ਕੁੱਲ 15.08 ਨੌਕਰੀਆਂ ਵਿੱਚੋਂ 58,709 ਸਰਕਾਰੀ ਨੌਕਰੀਆਂ (ਠੇਕੇ ਦੇ ਆਧਾਰ ਉਤੇ ਦਿੱਤੀਆਂ ਨੌਕਰੀਆਂ ਸਮੇਤ) ਅਤੇ ਪ੍ਰਾਈਵੇਟ ਸੈਕਟਰ ਵਿੱਚ 5.70 ਲੱਖ ਨੌਕਰੀਆਂ ਤੋਂ ਇਲਾਵਾ 8.80 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ।ਇਸੇ ਤਰਾਂ ਮਨਰੇਗਾ ਸਕੀਮ ਅਧੀਨ ਇਕ ਅਪ੍ਰੈਲ, 2017 ਤੋਂ 30 ਜੂਨ, 2020 ਤੱਕ ਪੈਦਾ ਕੀਤੇ ਰੋਜ਼ਗਾਰ ਮੌਕਿਆਂ ਦਾ ਜ਼ਿਕਰ ਕਰਦਿਆਂ ਬੁਲਾਰੇ ਨੇ ਦੱਸਿਆ ਕਿ 28.70 ਲੱਖ ਪਰਿਵਾਰਾਂ ਨੂੰ 794.54 ਲੱਖ ਦਿਹਾੜੀਆਂ ਨਾਲ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ। ਇਸੇ ਦੌਰਾਨ ਸੂਬਾਈ ਰੋਜ਼ਗਾਰ ਯੋਜਨਾ-2020-22 ਤਹਿਤ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰ ਦੇ ਬਾਕੀ ਰਹਿੰਦੇ ਸ਼ਾਸਨ ਕਾਲ ਦੌਰਾਨ ਨੌਜਵਾਨਾਂ ਨੂੰ ਇਕ ਲੱਖ ਨੌਕਰੀਆਂ ਦੇਣ ਦੇ ਵਾਅਦੇ ਦੇ ਮੁਤਾਬਕ ਮੰਤਰੀ ਮੰਡਲ ਨੇ 14 ਅਕਤੂਬਰ, 2020 ਨੂੰ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਵਿੱਚ ਪੜਾਅਵਾਰ ਢੰਗ ਨਾਲ ਖਾਲੀ ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਬੁਲਾਰੇ ਨੇ ਦੱਸਿਆ ਕਿ ਘਰ ਘਰ ਰੋਜ਼ਗਾਰ ਪ੍ਰੋਗਰਾਮ ਦੀ ਲੜੀ ਵਜੋਂ ਮੁੱਖ ਮੰਤਰੀ ਨੇ ਮਾਰਚ ਮਹੀਨੇ ਵਿੱਚ ਐਲਾਨ ਕੀਤਾ ਸੀ ਕਿ ਵਿੱਤੀ ਸਾਲ 2020-21 ਵਿੱਚ ਸਿੱਧੇ ਕੋਟੇ ਦੀਆਂ 50,000 ਸਰਕਾਰੀ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਸਾਲ 2021-22 ਵਿੱਚ ਹੋਰ 50,000 ਅਸਾਮੀਆਂ ਭਰੀਆਂ ਜਾਣਗੀਆਂ।ਇਹ ਜ਼ਿਕਰਯੋਗ ਹੈ ਕਿ ਪਾਰਟੀ ਦੇ ਮੈਨੀਫੈਸਟੋ ਵਿੱਚ 18-35 ਸਾਲ ਦੀ ਉਮਰ ਵਾਲੇ ਹਰੇਕ ਨੌਜਵਾਨ ਨੂੰ ਰੋਜਗਾਰ ਦੇਣ ਲਈ ਹਰੇਕ ਪਰਿਵਾਰ ਲਈ ਇਕ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ। ਇਸ ਵਾਅਦੇ ਦੀ ਪੂਰਤੀ ਕਰਦਿਆਂ ਪੰਜਾਬ ਮੰਤਰੀ ਮੰਡਲ ਨੇ 3 ਅਕਤੂਬਰ, 2018 ਨੂੰ ‘ਪੰਜਾਬ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਦੀ ਸਥਾਪਨਾ ਕੀਤੀ ਸੀ ਜਿਸ ਦਾ ਉਦੇਸ਼ ਪੰਜਾਬ ਦੇ ਬੇਰੋਜਗਾਰ ਲੋਕਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਲੋੜੀਂਦੀ ਰੂਪ-ਰੇਖਾ ਉਲੀਕਣੀ ਸੀ ਤਾਂ ਕਿ ਸਿਖਲਾਈ, ਹੁਨਰ ਵਿੱਚ ਵਾਧੇ ਰਾਹੀਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ ਅਤੇ ਰੋਜਗਾਰ ਪੈਦਾਵਾਰ ਦੀ ਸਮਰੱਥਾ ਵਾਲੇ ਇਲਾਕਿਆਂ ਦੀ ਸ਼ਨਾਖਤ ਕਰਕੇ ਸਰਕਾਰ ਦੇ ਸਹਿਯੋਗ ਨਾਲ ਇਹਨਾਂ ਨੂੰ ਮੌਕਿਆਂ ਵਿੱਚ ਤਬਦੀਲ ਕੀਤਾ ਜਾਵੇ।

Previous Post

ਪੰਜਾਬ ਵਿਧਾਨ ਸਭਾ ਦਾ ਇਜਲਾਸ 19 ਅਕਤੂਬਰ ਨੂੰ

Next Post

ਘਰ ਘਰ ਰੁਜ਼ਗਾਰ ਯੋਜਨਾ ਤਹਿਤ ਟਰਾਈਡੈਂਟ ਗਰੁੱਪ ਵਲੋਂ 2500 ਨੌਜਵਾਨ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ ਦਾ ਰੁਜ਼ਗਾਰ ਉੱਤਪਤੀ ਮੰਤਰੀ ਚੰਨੀ ਵਲੋਂ ਸ਼ਲਾਘਾ

Asli Punjabi

Asli Punjabi

Related Posts

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

by Asli Punjabi
May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

by Asli Punjabi
May 22, 2025
ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !
Punjab

ਕੜਾਕੇ ਦੀ ਗਰਮੀ ਵਿੱਚ ਪੰਜਾਬੀਆਂ ਲਈ ਰਾਹਤ, ਬਾਰਿਸ਼ ਬੱਸ ਕੁਝ ਘੰਟੇ ਦੂਰ !

by Asli Punjabi
May 22, 2025
ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ
Punjab

ਚੰਡੀਗੜ੍ਹ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਡਿੱਗੇ ਕਈ ਦਰੱਖਤ – ਲੋਕ ਵਾਲ-ਵਾਲ ਬਚੇ

by Asli Punjabi
May 22, 2025
Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼
Punjab

Breaking: ਸਕੂਲ ਪ੍ਰਿੰਸੀਪਲ ਕੀਤਾ Suspend -ਸਿੰਘਾਪੁਰ ਟ੍ਰੇਨਿੰਗ ਦੌਰਾਨ ਲੇਡੀ ਗਾਈਡ ਨਾਲ ਦੁਰਵਿਹਾਰ ਕਰਨ ਦਾ ਹੈ ਦੋਸ਼

by Asli Punjabi
May 20, 2025
Next Post
ਪੰਜਾਬ ਸਰਕਾਰ ਵਲੋਂ ਜੇ.ਈ ਅਤੇ ਇਸ ਤੋਂ ਉਪਰਲੇ ਪੱਧਰ ਦੇ ਇੰਜਨੀਅਰਾਂ ਦੀਆਂ ਅਸਾਮੀਆਂ ਸਾਂਝੇ ਇਮਤਿਹਾਨ ਰਾਹੀਂ ਭਰਨ ਦਾ ਫੈਸਲਾ

ਘਰ ਘਰ ਰੁਜ਼ਗਾਰ ਯੋਜਨਾ ਤਹਿਤ ਟਰਾਈਡੈਂਟ ਗਰੁੱਪ ਵਲੋਂ 2500 ਨੌਜਵਾਨ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ ਦਾ ਰੁਜ਼ਗਾਰ ਉੱਤਪਤੀ ਮੰਤਰੀ ਚੰਨੀ ਵਲੋਂ ਸ਼ਲਾਘਾ

Recommended

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

January 1, 2021
ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 50 ਹਜ਼ਾਰ ਤੋਂ ਵੱਧ ਕੇਸ ਸਾਮ੍ਹਣੇ ਆਏ

ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 50 ਹਜ਼ਾਰ ਤੋਂ ਵੱਧ ਕੇਸ ਸਾਮ੍ਹਣੇ ਆਏ

March 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ
National

220 ਯਾਤਰੀਆਂ ਦੀ ਜਾਨ ਖ਼ਤਰੇ ‘ਚ ਸੀ, ਪਾਕਿਸਤਾਨ ਨੇ ਐਮਰਜੈਂਸੀ ਏਅਰ ਸਪੇਸ ਵਰਤਣ ਦੀ ‌ਇਜਾਜ਼ਤ ਨਹੀਂ ਦਿੱਤੀ

May 23, 2025
Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ
World

Canada: ਐਡਮਿੰਟਨ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ

May 23, 2025
ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ
Top Stories

ਟਰੰਪ ਨੇ ਹਾਰਵਰਡ ਯੂਨੀਵਰਸਿਟੀ ’ਤੇ ਕੌਮਾਂਤਰੀ ਵਿਦਿਆਰਥੀ ਦਾਖਲ ਕਰਨ ’ਤੇ ਲਗਾਈ ਰੋਕ

May 23, 2025
ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ
Punjab

ਜ਼ਰੂਰਤਮੰਦ ਬੱਚੀ ਦਾ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਵੱਲੋਂ ਕਰਵਾਇਆ ਗਿਆ ਇਲਾਜ

May 22, 2025
ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ
Top Stories

ਹਰਿਆਣਾ ਵਿੱਚ ਰੇਲ ਹਾਦਸਾ: ਵਾਸ਼ਿੰਗ ਲਈ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰੇ

May 22, 2025
ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
Punjab

ਪ੍ਰਾਪਰਟੀ ਡੀਲਰ ਦੇ ਦਫ਼ਤਰ ‘ਤੇ ਫਿਰੌਤੀ ਨੂੰ ਲੈ ਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

May 22, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In