• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਠਿੰਡਾ: 19 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ

Asli Punjabi by Asli Punjabi
October 17, 2020
in Punjab
0
ਬਠਿੰਡਾ: 19 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਬਠਿੰਡਾ – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆ ਵਿਭਾਗ ਦੇ ਹੁਕਮ ਨਿਰਦੇਸ਼ਕ ਸਿਹਤ ਤੇ ਪਰਿਵਾਰ ਭਲਾਈ ਦੀ ਸਲਾਹ ਤੇ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਜ ਦੇ ਕੰਟੋਨਮੈਂਟ ਜੋਨਾਂ ਤੋਂ ਬਾਹਰਲੇ ਇਲਾਕਿਆਂ ਵਿੱਚ ਸਕੱਤਰ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਸਕੱਤਰ ਸਕੂਲ ਸਿੱਖਿਆ ਵੱਲੋਂ ਗ੍ਰਹਿ ਵਿਭਾਗ ਦੇ ਹੁਕਮਾਂ ਤੇ ਸਲਾਹ ਦੀ ਰੋਸ਼ਨੀ ਵਿੱਚ ਸਿੱਖਿਆ ਵਿਭਾਗ ਦੁਆਰਾ ਜਾਰੀ ਕੀਤੇ ਗਏ ਪੱਤਰ ਅਨੁਸਾਰ 19 ਅਕਤੂਬਰ ਨੂੰ ਰਾਜ ਭਰ ਵਿੱਚ ਸਿਰਫ 9 ਵੀਂ ਤੋਂ 12 ਵੀਂ ਜਮਾਤ ਤੱਕ ਸਕੂਲ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਮਨਿੰਦਰ ਕੌਰ ਨੇ ਅੱਗੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਆਦੇਸ਼ ਅਨੁਸਾਰ ਕੋਵਿਡ-19 ਸਬੰਧੀ ਸਾਵਧਨੀਆਂ ਦੇ ਮੱਦੇਨਜ਼ਰ ਸਕੂਲ ਤਿੰਨ ਘੰਟੇ ਖੁੱਲ੍ਹਣਗੇ ਜਿੱਥੇ ਵਿਦਿਆਰਥੀਆਂ ਦੀ ਗਿਣਤੀ ਜਿਆਦਾ ਹੈ, ਉੱਥੇ ਸਕੂਲ ਦੋ ਸ਼ਿਫਟਾਂ ‘ਚ ਵੀ ਲਗਾਇਆ ਜਾ ਸਕਦਾ ਹੈ ਉਨ੍ਹਾਂ ਦੱਸਿਆ ਕਿ ਕੋਵਿਡ ਤੋਂ ਬਚਾਅ ਸਬੰਧੀ ਸਾਰੇ ਜ਼ਰੂਰੀ ਨਿਯਮਾਂ ਦਾ ਪਾਲਣ ਕਰਨੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਦੇ ਹੋਏ ਇੱਕ ਸੈਕਸ਼ਨ ਵਿੱਚ 20 ਤੋਂ ਵਧੇਰੇ ਵਿਦਿਆਰਥੀ ਜਮਾਤ ਵਿਚ ਨਹੀਂ ਬੈਠ ਸਕਦੇ ਇੱਕ ਬੈਂਚ ‘ਤੇ ਸਿਰਫ ਇੱਕ ਵਿਦਿਆਰਥੀ ਹੀ ਬੈਠੇਗਾ ਅਤੇ ਦੋ ਬੈਂਚਾਂ ਵਿੱਚ ਦੂਰੀ ਨਿਯਮਾਂ ਅਨੁਸਾਰ ਰੱਖੀ ਜਾਵੇਗੀਇਸ ਤੋਂ ਇਲਾਵਾ ਸੈਂਟਾਈਜੇਸ਼ਨ ਤੇ ਮਾਸਕ ਪਹਿਨਣ ਸਬੰਧੀ ਨਿਯਮ ਸਖਤੀ ਨਾਲ ਲਾਗੂ ਕੀਤੇ ਜਾਣਗੇ ਤੇ ਆਨਲਾਈਨ ਪੜਾਈ ਵੀ ਜਾਰੀ ਰਹੇਗੀ ਜੋ ਵਿਦਿਆਰਥੀ ਸਕੂਲਾਂ ‘ਚ ਪੜ੍ਹਨ ਆਉਣਗੇ, ਉਹ ਆਪਣੇ ਮਾਪਿਆਂ ਤੋਂ ਲਿਖਤੀ ਸਹਿਮਤੀ ਲੈ ਕੇ ਸਕੂਲ ਆਉਣਗੇ ਇਸ ਤੋਂ ਇਲਾਵਾ ਅਧਿਆਪਕਾਂ ਲਈ ਕੋਵਾ ਐਪ ਡਾਊਨਲੋਡ ਕਰਨੀ ਲਾਜ਼ਮੀ ਕੀਤੀ ਗਈ ਹੈ ਪੀਣ ਦੇ ਪਾਣੀ ਤੇ ਹੱਥ ਧੋਣ ਲਈ ਪੈਰਾਂ ਨਾਲ ਚੱਲਣ ਵਾਲੀਆਂ ਮਸ਼ੀਨਾਂ ਦਾ ਪ੍ਰਬੰਧ ਕਰਨ ਦੀ ਵੀ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਹੋਰ ਦੱਸਿਆ ਕਿ ਕੂੜਾਦਾਨ ਪੂਰੀ ਤਰ੍ਹਾਂ ਢਕੇ ਹੋਣੇ ਚਾਹੀਦੇ ਹਨ ਤੇ ਪੈਰ ਨਾਲ ਖੁੱਲਣ ਵਾਲੇ ਹੋਣੇ ਚਾਹੀਦੇ ਹਨ ਸਕੂਲ ਸਟਾਫ ਜਾਂ ਵਿਦਿਆਰਥੀਆਂ ‘ਚ ਕੋਵਿਡ-19 ਸਬੰਧੀ ਕੋਈ ਲੱਛਣ ਪਾਇਆ ਜਾਂਦਾ ਹੈ ਤੁਰੰਤ ਸਕੂਲ ਵੱਲੋਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇਗਾ ਸ੍ਰੀਮਤੀ ਮਨਿੰਦਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ‘ਚ ਕੋਵਿਡ ਸੈਂਟਰ ਖੋਲ੍ਹੇ ਗਏ ਸਨ, ਕੇ.ਜੀ.ਬੀ.ਵੀ. ਹੋਸਟਲ ਅਤੇ ਜਿੰਨਾਂ ਸਕੂਲਾਂ ਵਿੱਚ ਵਿਦਿਆਰਥੀ ਹੋਸਟਲ ‘ਚ ਰਹਿੰਦੇ ਹਨ, ਉਨ੍ਹਾਂ ਸਕੂਲਾਂ ਦੀ ਸਾਫ-ਸਫਾਈ ਅਤੇ ਸੈਂਨੇਟਾਈਜੇਸ਼ਨ ਕਰਵਾਉਣ ਉਪਰੰਤ ਹੋਸਟਲ ਖੋਲੇ ਜਾਣਗੇ ਉਨ੍ਹਾਂ ਸਾਰੇ ਹੀ ਸਕੂਲਾਂ ਦੇ ਸਕੂਲ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਨੂੰ ਖੋਲਣ ਤੋਂ ਪਹਿਲਾਂ ਸਾਰੇ ਸਕੂਲ ਕੈਂਪ ਨੂੰ ਸਕੂਲ ਦੇ ਕਮਰਿਆਂ ਨੂੰ ਸਾਫ ਸਫਾਈ ਅਤੇ ਸੈਨੇਟਾਈਜ਼ੇਸ਼ਨ ਕਰਵਾਇਆ ਜਾਵੇ ਇੰਨ੍ਹਾਂ ਨੂੰ ਖੋਲ੍ਹਣ ਸਬੰਧੀ ਵੱਖਰੇ ਤੌਰ ‘ਤੇ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਜਿੰਨਾਂ ਸਕੂਲਾਂ ‘ਚ ਹੋਸਟਲ ਹਨ ਉਨ੍ਹਾਂ ਵਿੱਚ ਜੇਕਰ ਕੋਈ ਵਿਦਿਆਰਥੀ ਦੇ ਸਕਾਲਰ ਹੈ ਤਾਂ ਉਹ ਸਕੂਲ ਵਿੱਚ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਹਾਜ਼ਰ ਹੋ ਸਕਦਾ।

Previous Post

ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਕੀਤਾ ਤਸਕਰ ਕਾਬੂ

Next Post

ਅਮਰੀਕਾ : ਸਟੋਰੇਜ ਯੂਨਿਟ ਵਿੱਚ ਮਿਲੀ ਦੋ ਹਫਤੇ ਪਹਿਲਾਂ ਲਾਪਤਾ ਹੋਈ ਔਰਤ ਦੀ ਲਾਸ਼

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਅਮਰੀਕਾ : ਸਟੋਰੇਜ ਯੂਨਿਟ ਵਿੱਚ ਮਿਲੀ ਦੋ ਹਫਤੇ ਪਹਿਲਾਂ ਲਾਪਤਾ ਹੋਈ ਔਰਤ ਦੀ ਲਾਸ਼

ਅਮਰੀਕਾ : ਸਟੋਰੇਜ ਯੂਨਿਟ ਵਿੱਚ ਮਿਲੀ ਦੋ ਹਫਤੇ ਪਹਿਲਾਂ ਲਾਪਤਾ ਹੋਈ ਔਰਤ ਦੀ ਲਾਸ਼

Recommended

ਡਾ. ਮਨਮੋਹਨ ਸਿੰਘ ਦੇ ਸਨਮਾਨ ’ਚ 7 ਦਿਨਾ ਰਾਸ਼ਟਰੀ ਸੋਗ

ਡਾ. ਮਨਮੋਹਨ ਸਿੰਘ ਦੇ ਸਨਮਾਨ ’ਚ 7 ਦਿਨਾ ਰਾਸ਼ਟਰੀ ਸੋਗ

December 27, 2024
ਗ੍ਰਾਂਮ ਪੰਚਾਇਤ ਮਿੱਠੇਵਾਲ ਨੇ ਸੜਕ ਤੇ 250 ਪੌਦੇ ਲਗਾਏ

ਗ੍ਰਾਂਮ ਪੰਚਾਇਤ ਮਿੱਠੇਵਾਲ ਨੇ ਸੜਕ ਤੇ 250 ਪੌਦੇ ਲਗਾਏ

June 9, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In