• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ

Asli Punjabi by Asli Punjabi
October 19, 2020
in Punjab, ਕਾਰੋਬਾਰ
0
ਨਿਵੇਸ਼ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਵੱਲੋਂ ਫੈਕਟਰੀ ਆਰਡੀਨੈਂਸ ਨੂੰ ਬਿੱਲ ਵਿੱਚ ਤਬਦੀਲ ਕਰਨ ਦੀ ਮਨਜ਼ੂਰੀ
589
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਸੂਬੇ ਦੇ ਨਿਵੇਸ਼ ਮਾਹੌਲ ਨੂੰ ਹੋਰ ਸੁਧਾਰਨ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਮੰਤਰੀ ਮੰਡਲ ਨੇ ਫੈਕਟਰੀ ਐਕਟ (ਪੰਜਾਬ ਸੋਧ) ਆਰਡੀਨੈਂਸ-2020 ਨੂੰ ਬਿੱਲ ਵਿੱਚ ਤਬਦੀਲ ਕਰਨ ਲਈ ਭਲਕੇ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।ਇਹ ਮਨਜ਼ੂਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦਿੱਤੀ ਗਈ।ਇਸ ਬਿੱਲ ਦਾ ਉਦੇਸ਼ ਫੈਕਟਰੀਜ਼ ਐਕਟ-1948 ਦੀ ਧਾਰਾ 2 (ਐਮ) (i), ਧਾਰਾ 2 (ਐਮ) (ii), ਧਾਰਾ 85, ਧਾਰਾ 65 (4) ਵਿੱਚ ਸੋਧ ਕਰਨ ਅਤੇ ਨਵੀਂ ਧਾਰਾ 106-ਬੀ ਨੂੰ ਸ਼ਾਮਲ ਕਰਨਾ ਹੈ। ਬਿੱਲ ਨਾਲ ਛੋਟੇ ਯੂਨਿਟ ਦੀ ਮੌਜੂਦਾ ਮੁਢਲੀ ਸੀਮਾ 10 ਤੇ 20 ਤੋਂ ਬਦਲ ਕੇ ਕ੍ਰਮਵਾਰ 20 ਤੇ 40 ਵਿੱਚ ਬਦਲ ਸਕੇਗੀ। ਇਹ ਤਬਦੀਲੀ ਸੂਬੇ ਵਿੱਚ ਛੋਟੇ ਯੂਨਿਟਾਂ ਵੱਲੋਂ ਨਿਰਮਾਣ ਗਤੀਵਿਧੀਆਂ ਵਿੱਚ ਵਾਧਾ ਹੋਣ ਕਰਕੇ ਲੋੜੀਂਦੀ ਸੀ। ਇਸ ਨਾਲ ਕਾਮਿਆਂ ਲਈ ਰੋਜ਼ਗਾਰ ਦੇ ਹੋਰ ਮੌਕੇ ਸਿਰਜਣ ਵਿੱਚ ਮਦਦ ਮਿਲੇਗੀ। ਇਸੇ ਤਰ੍ਹਾਂ ਇਹ ਐਕਟ ਦੀ ਮੌਜੂਦਾ ਧਾਰਾ 85 ਨੂੰ ਵੀ ਸੋਧੇਗਾ।ਇਸੇ ਦੌਰਾਨ ਇੰਸਪੈਕਟਰ ਵੱਲੋਂ ਫੈਕਟਰੀਆਂ ਦੇ ਨਿਰੀਖਣ ਦੇ ਸਮੇਂ ਉਲੰਘਣਾ ਪਾਈ ਜਾਣ ‘ਤੇ ਕੁਤਾਹੀਆਂ ਦੇ ਨਿਪਟਾਰੇ ਲਈ ਮੌਜੂਦਾ ਕਾਨੂੰਨ ਵਿੱਚ ਕੋਈ ਉਪਬੰਧ ਨਾ ਹੋਣ ਦੇ ਮੱਦੇਨਜ਼ਰ ਬਿੱਲ ਵਿੱਚ ਇਸ ਐਕਟ ‘ਚ ਧਾਰਾ 106ਬੀ ਵੀ ਸ਼ਾਮਲ ਕੀਤੀ ਜਾਵੇਗੀ। ਇਸ ਨਾਲ ਕੇਸਾਂ ਦੇ ਛੇਤੀ ਨਿਪਟਾਰਾ ਹੋਣ ਦੇ ਨਾਲ-ਨਾਲ ਅਦਾਲਤੀ ਕਾਰਵਾਈ ਘਟੇਗੀ। ਇਹ ਬਿੱਲ ਕਾਨੂੰਨੀ ਮਸ਼ੀਰ ਦੀ ਸਲਾਹ ‘ਤੇ ਨਿਰਭਰ ਹੋਵੇਗਾ।

Previous Post

ਸਿਹਤ ਵਿਭਾਗ ਦੇ ਡਾਇਰੈਕਟਰ ਡਾ: ਮਨਜੀਤ ਸਿੰਘ ਵਲੋਂ ਚਾਰ ਜ਼ਿਲਿਆਂ ਦੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ

Next Post

ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ

ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ

Recommended

ਪਹਿਲਾਂ ਤੋਂ ਮੌਜੂਦ ਬਿਮਾਰੀਆਂ ਕਾਰਨ ਹੀ ਹੁੰਦਾ ਹੈ ਅਚਾਨਕ ਦਿਲ ਦਾ ਦੌਰਾ : ਡਾ ਅਨੁਰੋਧ ਦਾਦਰਵਾਲ

July 8, 2023
ਕੋਰੋਨਾ ਕਾਰਨ ਸਿੱਖਿਆ ਖੇਤਰ ਤੇ ਬੱਚਿਆਂ ਦੇ ਨੁਕਸਾਨ ਬਾਰੇ ਸਰਕਾਰ ਚੁੱਕ ਰਹੀ ਕਈ ਕਦਮ: ਨਿਰਮਲਾ ਸੀਤਾਰਮਨ

February 1, 2022

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In