• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਸ਼ਰਧਾ ਨਾਲ ਮਨਾਈ

ਇੰਨੇ ਵੱਡੇ ਜਰਨੈਲ ਨੂੰ ਕਿਉਂ ਵਿਸਾਰ ਰਹੀ ਹੈ ਪੰਜਾਬ ਸਰਕਾਰ : ਚਰਨਜੀਤ ਸਿੰਘ ਵਾਲੀਆ

Asli Punjabi by Asli Punjabi
October 21, 2020
in Punjab
0
ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਸ਼ਰਧਾ ਨਾਲ ਮਨਾਈ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਐਸ.ਏ.ਐਸ. ਨਗਰ – ਸ੍ਰੀ ਅਕਾਲ ਤਖਤ ਸਹਿਬ ਦੇ ਪੰਜਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ, ਸੁਲਤਾਨ ਏ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਨਵਾਬ ਜੱਸਾ ਸਿੰਘ ਆਹਲੂਵਾਲੀਆ ਚੈਰੀਟੇਬਲ ਟਰੱਸਟ (ਰਜਿ.) ਵਲੋਂ ਗੁਰ ਆਸਰਾ ਟ੍ਰਸਟ ਮੋਹਾਲੀ ਵਿਖੇ ਮਨਾਇਆ ਗਿਆ| ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ| ਇਸ ਮੌਕੇ ਟ੍ਰਸਟੀ ਮੈਂਬਰ ਅਮਰਜੀਤ ਸਿੰਘ ਵਾਲੀਆ ਨੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ ਗਈ|ਇਸ ਮੌਕੇ ਟ੍ਰਸਟ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਇੰਨੇ ਵੱਡੇ ਜਰਨੈਲ ਜਿਨ੍ਹਾਂ ਨੂੰ ਗੁਰੂ ਕਾ ਲਾਲ, ਸੁਲਤਾਨ ਉਲ ਕੌਮ, ਬੰਦੀ ਛੋੜ, ਨਵਾਬ, ਜਥੇਦਾਰ ਦਲ ਖਾਲਸਾ ਆਦਿ ਪਦਵੀਆਂ ਨਾਲ ਨਿਵਾਜਿਆ ਗਿਆ ਹੋਵੇ, ਫਿਰ ਵੀ ਪੰਜਾਬ ਸਰਕਾਰ ਉਨ੍ਹਾਂ ਨੂੰ ਕਿਉਂ ਵਿਸਾਰ ਰਹੀ ਹੈ| ਉਨ੍ਹਾਂ ਕਿਹਾ ਕਿ ਨਵਾਬ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਵਸ ਤੇ ਬਰਸੀ ਸਰਕਾਰੀ ਤੌਰ ਤੇ ਮਨਾਏ ਜਾਣ ਦੇ ਨਾਲ ਨਾਲ ਉਨ੍ਹਾਂ ਦੀ ਯਾਦਗਾਰ ਸਥਾਪਿਤ ਕਰਨ ਦੀ ਵੀ ਬੇਹੱਦ ਲੋੜ ਹੈ|ਇਸ ਮੌਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਚੈਰੀਟੇਬਲ ਟ੍ਰਸਟ ਵਲੋਂ ਗੁਰ ਆਸਰਾ ਟ੍ਰਸਟ ਦੀਆਂ ਬੱਚੀਆਂ ਦੀ ਮਾਇਕ ਤੌਰ ਤੇ ਮਦਦ ਕੀਤੀ ਗਈ ਅਤੇ ਗੁਰ ਆਸਰਾ ਟ੍ਰਸਟ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਗਿਆ| ਉਨ੍ਹਾਂ ਇਸ ਮੌਕੇ ਟ੍ਰਸਟ ਦੀਆਂ ਬੱਚੀਆਂ ਨੂੰ ਪੇਸ਼ਕਸ਼ ਕੀਤੀ ਕਿ ਉਹ ਉਨ੍ਹਾਂ ਦੇ ਕਾਲਜ (ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ) ਵਿਖੇ ਮੁਫਤ ਟ੍ਰੇਨਿੰਗ ਪ੍ਰਾਪਤ ਕਰ ਸਕਦੀਆਂ ਹਨ|ਇਸ ਮੌਕੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਟ੍ਰਸਟ ਦੇ ਟ੍ਰਸਟੀ ਜੀ.ਐਸ. ਰੋਸ਼ਾ, ਪਾਲ ਮੋਹਿੰਦਰ ਸਿੰਘ ਵਾਲੀਆ, ਪਦਮਜੀਤ ਸਿੰਘ ਵਾਲੀਆ, ਇੰਦਰਪਾਲ ਸਿੰਘ ਵਾਲੀਆ, ਸਤਨਾਮ ਸਿੰਘ ਵਾਲੀਆ, ਇੰਜ. ਅਮਰਜੀਤ ਸਿੰਘ ਵਾਲੀਆ ਅਤੇ ਡਾ. ਪਰਮਜੀਤ ਸਿੰਘ ਵਾਲੀਆ ਵੀ ਮੌਜੂਦ ਸਨ|

Previous Post

ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

Next Post

ਮੰਡੀਕਰਨ ਸਿਸਟਮ ਨੂੰ ਇੰਨ-ਬਿੰਨ ਲਾਗੂ ਰੱਖੇ ਪੰਜਾਬ ਸਰਕਾਰ- ਰੁਪਿੰਦਰ ਕੌਰ ਰੂਬੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਮੰਡੀਕਰਨ ਸਿਸਟਮ ਨੂੰ ਇੰਨ-ਬਿੰਨ ਲਾਗੂ ਰੱਖੇ ਪੰਜਾਬ ਸਰਕਾਰ- ਰੁਪਿੰਦਰ ਕੌਰ ਰੂਬੀ

ਮੰਡੀਕਰਨ ਸਿਸਟਮ ਨੂੰ ਇੰਨ-ਬਿੰਨ ਲਾਗੂ ਰੱਖੇ ਪੰਜਾਬ ਸਰਕਾਰ- ਰੁਪਿੰਦਰ ਕੌਰ ਰੂਬੀ

Recommended

ਪਰਵਾਸੀ ਮਜਦੂਰਾਂ ਦੀ ਮਦਦ ਲਈ ਫਿਰ ਅੱਗੇ ਆਏ ਸੋਨੂ ਸੂਦ

May 16, 2020
ਅਕਾਲ ਤਖ਼ਤ ਸਾਹਿਬ ਵਲੋਂ ਤਨਖ਼ਾਹੀਏ ਕਰਾਰ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਗੋਰਾ ਸਮੇਤ ਦੋ ਜਣੇ , ਲੰਗਾਹ ਨਾਲ ਰੱਖੇ ਸੀ ਸੰਬੰਧ

August 4, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In