• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੰਡੀਕਰਨ ਸਿਸਟਮ ਨੂੰ ਇੰਨ-ਬਿੰਨ ਲਾਗੂ ਰੱਖੇ ਪੰਜਾਬ ਸਰਕਾਰ- ਰੁਪਿੰਦਰ ਕੌਰ ਰੂਬੀ

Asli Punjabi by Asli Punjabi
October 21, 2020
in Punjab
0
ਮੰਡੀਕਰਨ ਸਿਸਟਮ ਨੂੰ ਇੰਨ-ਬਿੰਨ ਲਾਗੂ ਰੱਖੇ ਪੰਜਾਬ ਸਰਕਾਰ- ਰੁਪਿੰਦਰ ਕੌਰ ਰੂਬੀ
587
SHARES
3.3k
VIEWS
Share on FacebookShare on TwitterShare on Whatsapp

You might also like

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

ਚੰਡੀਗੜ੍ਹ – ‘ਆਪ’ ਵਿਧਾਇਕਾਂ ਰੁਪਿੰਦਰ ਕੌਰ ਰੂਬੀ ਨੇ ਸਦਨ ‘ਚ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਵੇ ਕਿ ਸੂਬੇ ਦੇ ਮੰਡੀਕਰਨ ਪ੍ਰਬੰਧ ਨੂੰ ਇੰਨ-ਬਿੰਨ ਲਾਗੂ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਐਮ.ਐਸ.ਪੀ ਨੂੰ ਸਿਰਫ਼ ਕਣਕ ਅਤੇ ਝੋਨੇ ਤੱਕ ਸੀਮਤ ਨਾ ਰੱਖ ਕੇ ਸਾਰੀਆਂ ਫ਼ਸਲਾਂ ਉੱਤੇ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਖ਼ਰੀਦ ਪ੍ਰਬੰਧਾਂ ਅਤੇ ਮਾਪਦੰਡਾਂ ਦੀਆਂ ਚੋਰ ਮੋਰੀਆਂ ਬੰਦ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਚਿਰ ਪ੍ਰਾਈਵੇਟ ਖ਼ਰੀਦਦਾਰਾਂ ਵੱਲੋਂ ਕੀਤਾ ਜਾਂਦਾ ਸ਼ੋਸ਼ਣ ਬੰਦ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਨਹਿਰਾਂ ਦਾ ਨਵੀਨੀਕਰਨ ਕਰੇਂ, ਡੀਜ਼ਲ ਨੂੰ ਸਟੇਟ ਟੈਕਸ ਮੁਕਤ ਕੀਤਾ ਜਾਵੇ ਅਤੇ ਸਮਾਲ ਸਕੇਲ ਉਦਯੋਗਾਂ ਨੂੰ ਪ੍ਰਫੁਲਿਤ ਕਰਨ ਲਈ ਬਿਜਲੀ ਮੁਫ਼ਤ ਕੀਤੀ ਜਾਵੇ। ਚੰਡੀਗੜ੍ਹ- ਇਸ ਤੋਂ ਪਹਿਲਾਂ ‘ਆਪ’ ਵਿਧਾਇਕ ਪਿ੍ਰੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੇਂਦਰੀ ਕਾਲੇ ਕਾਨੂੰਨ ਮਾਲਕ ਕਿਸਾਨ ਨੂੰ ਮੁਜ਼ਾਹਰੇ ਬਣਾਉਣ ਦੀ ਕਫ਼ਾਇਤ ਹਨ, ਪਰੰਤੂ ਇਸ ਲਈ ਪੰਜਾਬ ਦੀਆਂ ਅਕਾਲੀ, ਭਾਜਪਾ ਅਤੇ ਕਾਂਗਰਸ ਜ਼ਿੰਮੇਵਾਰ ਹਨ। ਜਿੰਨਾ ਨੇ 2005 ‘ਚ ਮੰਡੀ ਐਕਟ ‘ਚ ਸੋਧ ਕਰਕੇ, ਫਿਰ 2013 ‘ਚ ਕੰਟਰੈਕਟ ਫਾਰਮਿੰਗ ਐਕਟ ਅਤੇ ਦੋਬਾਰਾ ਫਿਰ 2017 ‘ਚ ਏਪੀਐਮਪੀ ਸੋਧ ਕਰਕੇ ਇਨ੍ਹਾਂ ਕਾਲੇ ਕਾਨੂੰਨਾਂ ਦੀ ਨੀਂਹ ਰੱਖੀ ਸੀ। ਚੰਡੀਗੜ੍ਹ – ‘ਆਪ’ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸਦਨ ‘ਚ ਬੋਲਦਿਆਂ ਕਿਹਾ ਕਿ ਅੱਜ ਦੇ ਇਜਲਾਸ ਦੀ ਅਹਿਮੀਅਤ ਇਹ ਮੰਗ ਕਰਦੀ ਹੈ ਕਿ ਨਵਾਂ ਕੀ ਲਿਆਂਦਾ ਜਾਵੇ? ਇਸ ਕਰਕੇ ਹੀ ਸਭ ਦੀਆਂ ਨਜ਼ਰਾਂ ਅੱਜ ਸਦਨ ਦੀ ਕਾਰਵਾਈ ‘ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੀਆਂ ਫ਼ਸਲਾਂ ‘ਤੇ ਐਮ.ਐਸ.ਪੀ ਉੱਤੇ ਫ਼ਸਲਾਂ ਦੀ ਸਰਕਾਰੀ ਖ਼ਰੀਦ ਕਾਨੂੰਨੀ ਤੌਰ ‘ਤੇ ਯਕੀਨੀ ਬਣਾਵੇ। ਇਸ ਲਈ ਮਾਰਕਫੈੱਡ, ਪਨਸਪ, ਵੇਅਰ ਹਾਊਸ, ਪਨਗ੍ਰੇਨ ਆਦਿ ਆਪਣੀਆਂ ਖ਼ਰੀਦ ਏਜੰਸੀਆਂ ਨੂੰ ਆਯਾਤ-ਨਿਰਯਾਤ ਦੇ ਅਧਿਕਾਰ ਦੇਵੇ। ਉਨ੍ਹਾਂ ਕਿਹਾ ਕਿ ਮਾਲਵੇ ਦੀਆਂ ਮੰਡੀਆਂ ‘ਚ ਅੱਜ ਨਰਮੇ ਦੀ ਫ਼ਸਲ ਅਤੇ ਦੁਆਬੇ ਦੀਆਂ ਮੰਡੀਆਂ ‘ਚ ਮੱਕੀ ਦੀ ਫ਼ਸਲ ਦੀ ਸ਼ਰੇਆਮ ਲੁੱਟ ਹੋ ਰਹੀ ਹੈ। ਸਰਕਾਰ ਸਭ ਤੋਂ ਪਹਿਲਾਂ ਇਹ ਲੁੱਟ ਬੰਦ ਕਰੇ।

Previous Post

ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਸ਼ਰਧਾ ਨਾਲ ਮਨਾਈ

Next Post

ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

Asli Punjabi

Asli Punjabi

Related Posts

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

by Asli Punjabi
June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

by Asli Punjabi
June 11, 2025
ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ
Punjab

ਅਰੋੜਾ ਨੇ ਵੋਟਰਾਂ ਨੂੰ ਸ਼ਹਿਰ ਦੇ ਵਿਕਾਸ ਲਈ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ

by Asli Punjabi
June 11, 2025
ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ
Punjab

ਰਿਫਾਇਨਰੀ ਨੇ ਸਰਕਾਰੀ ਸੈਕੰਡਰੀ ਸਕੂਲ ਨੂੰ ਬਣਾਕੇ ਦਿੱਤਾ ਮਲਟੀਪਰਪਜ਼ ਹਾਲ

by Asli Punjabi
June 11, 2025
ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ
Punjab

ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਮਰੀਜ਼ਾਂ ਦੀ ਸ਼ਨਾਖ਼ਤ ਗੁਪਤ ਰੱਖੀ ਜਾਂਦੀ

by Asli Punjabi
June 4, 2025
Next Post
ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

Recommended

ਜੀਸੀਡਬਲਯੂ ਵਿੱਚ ਸ਼੍ਰੀ ਦੁਰਗਾ ਮਾਤਾ ਮੰਦਰ ਲਈ ਪਾਰਕਿੰਗ ਦੀ ਦਿੱਤੀ ਜਾਵੇ ਜਗ੍ਹਾ : ਐਮਪੀ ਸੰਜੀਵ ਅਰੋੜਾ ਨੇ ਕਿਹਾ ਮੰਤਰੀ ਬੈਂਸ ਨੂੰ

ਜੀਸੀਡਬਲਯੂ ਵਿੱਚ ਸ਼੍ਰੀ ਦੁਰਗਾ ਮਾਤਾ ਮੰਦਰ ਲਈ ਪਾਰਕਿੰਗ ਦੀ ਦਿੱਤੀ ਜਾਵੇ ਜਗ੍ਹਾ : ਐਮਪੀ ਸੰਜੀਵ ਅਰੋੜਾ ਨੇ ਕਿਹਾ ਮੰਤਰੀ ਬੈਂਸ ਨੂੰ

March 20, 2025
ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸੀ ਅਗਲੀ ਰਣਨੀਤੀ

ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸੀ ਅਗਲੀ ਰਣਨੀਤੀ

January 3, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ
Punjab

‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਕੇ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੱਤੀ : ਚੇਅਰਮੈਨ ਰਮਨ ਬਹਿਲ

June 11, 2025
Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ
Top Stories

Ludhiana Bypoll: ਰਿਕਾਰਡ ਤੋੜ ਪੋਲਿੰਗ ਦਰਜ ਕਰਕੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਜਾਵੇ: MP ਅਰੋੜਾ

June 11, 2025
ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ
Top Stories

ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਵਿਚੋਂ ਕੱਢਿਆ

June 11, 2025
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
World

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

June 11, 2025
ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?
Punjab

ਪੰਜਾਬ ਵਿਚ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ਉਤੇ ਲੱਗੇਗਾ ਟੈਕਸ ?

June 11, 2025
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ
Top Stories

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

June 11, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In